Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    11:38:09 AM

  • punjab girl arrested

    ਪੰਜਾਬ: ਫ਼ੋਨ 'ਤੇ ਫਰੈਂਡਸ਼ਿੱਪ ਕਰ 'ਸਹੇਲੀ' ਬਣ...

  • canada imposes strict border restrictions

    ਇਬੋਲਾ ਦਾ ਖ਼ੌਫ਼: ਕੈਨੇਡਾ ਨੇ ਸਰਹੱਦਾਂ 'ਤੇ...

  • vaccine against new ebola strain

    ਵਿਗਿਆਨੀਆਂ ਨੂੰ ਵੱਡੀ ਸਫਲਤਾ! ਇਬੋਲਾ ਵਾਇਰਸ ਦੇ...

  • israeli attack on lebanon

    ਜੰਗਬੰਦੀ ਦੇ ਬਾਵਜੂਦ ਕਰ'ਤੀ ਸਟ੍ਰਾਈਕ! ਇਜ਼ਰਾਈਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ : ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਵੱਡੀ ਖ਼ਬਰ : ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ

  • Edited By Gurminder Singh,
  • Updated: 10 Apr, 2023 06:32 PM
Chandigarh
amritpal s partner papalpreet singh arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਅਤਿ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਕੀਤੇ ਗਏ ਜੁਆਇੰਟ ਆਪਰੇਸ਼ਨ ਦੌਰਾਨ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਪਲਪ੍ਰੀਤ ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਕੱਥੂਨੰਗਲ ਦੇ ਇਲਾਕੇ 'ਚੋਂ ਗ੍ਰਿਫ਼ਤਾਰ ਕੀਤਾ ਹੈ। ਪਪਲਪ੍ਰੀਤ ਸਿੰਘ 18 ਮਾਰਚ ਤੋਂ ਹੀ ਫਰਾਰ ਚੱਲ ਰਿਹਾ ਸੀ। 18 ਮਾਰਚ ਨੂੰ ਪੁਲਸ ਵਲੋਂ ਆਪਰੇਸ਼ਨ ਅੰਮ੍ਰਿਤਪਾਲ ਦੀ ਸ਼ੁਰੂਆਤ ਕੀਤੀ ਗਈ। ਉਸ ਸਮੇਂ ਪੁਲਸ ਨੇ ਸਖ਼ਤ ਘੇਰਾਬੰਦੀ ਕਰਕੇ ਅੰਮ੍ਰਿਤਪਾਲ ਸਿੰਘ ਦੇ ਇਕ ਤੋਂ ਬਾਅਦ ਇਕ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸੱਜਾ ਹੱਥ ਕਿਹਾ ਜਾਂਦਾ ਪਪਲਪ੍ਰੀਤ ਸਿੰਘ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ। 

ਇਹ ਵੀ ਪੜ੍ਹੋ : ਕੌਮੀ ਇਨਸਾਫ ਮੋਰਚੇ ਦੇ ਧਰਨੇ ’ਚ ਭਿੜੇ ਨਿਹੰਗ ਸਿੰਘ, ਇਕ ਦਾ ਹੱਥ ਵੱਢਿਆ

ਕਈ ਵਾਰ ਸੀ. ਸੀ. ਟੀ. ਵੀ. ਕੈਦ ਹੋਇਆ ਅੰਮ੍ਰਿਤਪਾਲ ਤੇ ਪਪਲਪ੍ਰੀਤ

ਪੰਜਾਬ ਪੁਲਸ ਵਲੋਂ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਦਬਿਸ਼ ਕੀਤੀ ਗਈ। ਪੁਲਸ ਵਲੋਂ ਨੇਪਾਲ ਬਾਰਡਰ ’ਤੇ ਬਕਾਇਦਾ ਅੰਮ੍ਰਿਤਪਾਲ ਦੇ ਪੋਸਟਰ ਵੀ ਲਗਵਾਏ ਗਏ। ਇਸ ਆਪਰੇਸ਼ਨ ਦੌਰਾਨ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਦੀਆਂ ਤਸਵੀਰਾਂ ਕਈ ਵਾਰ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋਈਆਂ। ਕਦੇ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਮੋਟਰਸਾਈਕਲ, ਕਦੇ ਰਿਹੜੇ ਅਤੇ ਕਦੇ ਕਾਰ ਵਿਚ ਬੈਠੇ ਨਜ਼ਰ ਆਏ। ਪੁਲਸ ਵਲੋਂ ਲਗਾਤਾਰ ਦੋਵਾਂ ਦੀ ਗ੍ਰਿਫ਼ਤਾਰੀ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਲਗਾਤਾਰ ਇਕੱਠੇ ਰਹਿਣ ਤੋਂ ਬਾਅਦ ਅੰਮ੍ਰਿਤਪਾਲ ਤੇ ਪਪਲਪ੍ਰੀਤ ਵੱਖ ਹੋ ਗਏ ਸਨ। ਭਾਵੇਂ ਹੁਣ ਪਪਲਪ੍ਰੀਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆ ਰਹੀ ਹੈ ਪਰ ਵਾਰਿਸ ਪੰਜਾਬ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਲਗਾਤਾਰ ਫਰਾਰ ਚੱਲ ਰਿਹਾ ਹੈ। 

ਇਹ ਵੀ ਪੜ੍ਹੋ : ਅਦਾਲਤ ਵਲੋਂ ਅੰਮ੍ਰਿਤਪਾਲ ਦਾ ਸਾਥੀ ਹੋਣ ਦੇ ਦੋਸ਼ ’ਚ ਗ੍ਰਿਫ਼ਤਾਰ ਜਸਵਿੰਦਰ ਸਿੰਘ ਦੀ ਰਿਹਾਈ ਦੇ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Amritpal Singh
  • Papalpreet Singh
  • arrested
  • ਅੰਮ੍ਰਿਤਪਾਲ ਸਿੰਘ
  • ਪਪਲਪ੍ਰੀਤ ਸਿੰਘ
  • ਗ੍ਰਿਫ਼ਤਾਰ

ਡੇਢ ਸਾਲ ਤੋਂ ਮਿਹਨਤ ਕਰਕੇ ਕੌਂਸਲਰ ਬਣਨ ਦੇ ਸੁਫ਼ਨੇ ਵੇਖ ਰਹੇ ਕਈ ‘ਆਪ’ ਆਗੂ ਹੁਣ ਮਾਯੂਸ ਹੋਣ ਲੱਗੇ

NEXT STORY

Stories You May Like

  • court frames serious charges against amritpal singh
    ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਨੇ ਤੈਅ ਕੀਤੇ ਗੰਭੀਰ ਦੋਸ਼
  • big news case registered against actor yograj singh
    ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ
  • amritpal singh appointed as chief information officer at sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ
  • punjab  big news regarding employees   salaries
    ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ ਮਗਰੋਂ ਹੁਣ...
  • cbi  s big operation in punjab  corruption exposed  3 accused arrested
    CBI ਦੀ ਪੰਜਾਬ 'ਚ ਵੱਡੀ ਕਾਰਵਾਈ! ਭ੍ਰਿਸ਼ਟਾਚਾਰ ਦਾ ਪਰਦਾਫ਼ਾਸ਼, 3 ਮੁਲਜ਼ਮ ਕੀਤੇ ਗ੍ਰਿਫ਼ਤਾਰ
  • big news regarding salaries  thousands of employees got relief
    ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਹਜ਼ਾਰਾਂ ਮੁਲਾਜ਼ਮਾਂ ਨੂੰ ਮਿਲੀ ਰਾਹਤ, ਇਸੇ ਮਹੀਨੇ ਤੋਂ ਲਾਗੂ ਹੋ ਗਈਆਂ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • big news for gun owners
    ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ ਇਹ ਕੰਮ, ਨਵੇਂ ਹੁਕਮ ਜਾਰੀ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
Trending
Ek Nazar
heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • omorrow has been declared a government holiday
      ਭਲਕੇ ਹੋ ਗਿਆ ਸਰਕਾਰੀ ਛੁੱਟੀ ਦਾ ਐਲਾਨ, ਮੁਲਤਵੀ ਹੋਈਆਂ ਪ੍ਰੀਖਿਆਵਾਂ, ਪੰਜਾਬ...
    • as soon as the chief changed in glada
      ਗਲਾਡਾ 'ਚ ਚੀਫ ਬਦਲਦੇ ਹੀ ਐਕਸ਼ਨ ਮੋਡ 'ਚ ਟੀਮ, ਇੱਕੋ ਦਿਨ 'ਚ 5 ਨਾਜਾਇਜ਼...
    • sad news from canada
      ਕੈਨੇਡਾ ਤੋਂ ਆਈ ਮਨਹੂਸ ਖ਼ਬਰ: ਨਡਾਲੀ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
    • voting process for municipal and council elections in punjab ends
      ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
    • gunshots fired in suchi pind
      ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
    • ashiana burnt down in jalandhar during children s play
      ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
    • girl body recovered from blue drum in patiala
      ਪਟਿਆਲਾ ’ਚ ‘ਨੀਲੇ ਡਰੰਮ’ ’ਚੋਂ ਲੜਕੀ ਦੀ ਲਾਸ਼ ਬਰਾਮਦ
    • big fraud in bhogpur
      ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
    • election office timings in punjab will remain as before
      ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
    • nirpal baring arrested by chandigarh police in 2 5 crore fraud case
      ਨਿਰਪਾਲ ਬੜਿੰਗ ਢਾਈ ਕਰੋੜ ਰੁਪਏ ਫ਼ਰਾਡ ਦੇ ਕੇਸ ’ਚ ਚੰਡੀਗੜ੍ਹ ਪੁਲਸ ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +