Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    10:45:34 AM

  • wedding  groom  bride  hospital  guests

    ਵਿਆਹ ਨਿੱਬੜਦਿਆਂ ਹੀ ਹਸਪਤਾਲ ਜਾ ਪਹੁੰਚੇ ਲਾੜਾ-ਲਾੜੀ...

  • bjp assigns duties for punjab assembly elections

    ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਲਾਈਆਂ...

  • uk study visa

    ਯੂਕੇ ਦਾ ਵੱਡਾ ਯੂ-ਟਰਨ,  ਭਾਰਤੀ ਵਿਦਿਆਰਥੀਆਂ ਨੂੰ...

  • truck  van  6 people police

    ਕੁਸ਼ੀਨਗਰ 'ਚ ਟਰੱਕ ਦੇ ਵੈਨ ਦੀ ਭਿਆਨਕ ਟੱਕਰ ! 6...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੀ ਕਥਿਤ ਆਡੀਓ ਵਾਇਰਲ

PUNJAB News Punjabi(ਪੰਜਾਬ)

ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੀ ਕਥਿਤ ਆਡੀਓ ਵਾਇਰਲ

  • Edited By Gurminder Singh,
  • Updated: 19 Feb, 2024 06:36 PM
Chandigarh
amritpal singh  s alleged audio viral
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ’ਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਇਕ ਕਥਿਤ ਆਡੀਓ ਵਾਇਰਲ ਹੋਈ ਹੈ ਜਿਸ ਵਿਚ ਉਸ ਵੱਲੋਂ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਪਿਛਲੇ ਇਕ ਸਾਲ ਤੋਂ ਸਾਡੇ ਨਾਲ ਧੱਕਾ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਕਮਰੇ ਅਤੇ ਬਾਥਰੂਮ ’ਚ ਗੁਪਤ ਕੈਮਰੇ ਲਗਾਏ ਗਏ ਹਨ। ਇਹ ਕੈਮਰੇ ਬਲਬ ਹੋਲਡਰ ’ਚ ਲਗਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਇਥੋਂ ਦੇ ਲੋਕਲ ਡੀ. ਐੱਮ. ਨੂੰ ਬੁਲਾ ਕੇ ਇਸ ਘਟਨਾ ਬਾਰੇ ਜਾਣੂ ਕਰਵਾਇਆ ਹੈ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਸਾਡੇ ’ਤੇ ਮੋਬਾਈਲ ਮਿਲਣ ਦਾ ਝੂਠਾ ਪਰਚਾ ਪਾਇਆ ਗਿਆ ਹੈ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਸਾਨੂੰ ਖਾਣੇ ’ਚ ਵੀ ਕੁੱਝ ਮਿਲਾ ਕੇ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵੀ ਮੌਤ ਤੋਂ ਨਹੀਂ ਡਰਦੇ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਪਿਛਲੇ 4 ਦਿਨਾਂ ਤੋਂ ਜੇਲ੍ਹ ’ਚ 4-5 ਸਿੰਘਾਂ ਨੇ ਅੰਨ-ਜਲ ਛੱਡਿਆ ਹੋਇਆ ਹੈ। ਜੇਕਰ ਕਿਸੇ ਸਿੰਘ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਦੇਹ ਨੂੰ ਪੰਜਾਬ ਲਿਆ ਕੇ ਉਸ ਦਾ ਸਸਕਾਰ ਕੀਤਾ ਜਾਵੇ। 

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਅੰਮ੍ਰਿਤਪਾਲ ਨੇ ਦੋਸ਼ ਲਗਾਇਆ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਸੈੱਲ ਵਿਚ ਇਲੈਕਟ੍ਰੀਸ਼ਨ ਦੇ ਰੂਪ ਵਿਚ ਬੰਦੇ ਭੇਜ ਕੇ ਬਲਬ ਵਿਚ ਗੁਪਤ ਕੈਮਰੇ ਲਗਾਏ ਗਏ। ਅੰਮ੍ਰਿਤਪਾਲ ਨੇ ਕਿਹਾ ਕਿ ਉਸ ਨੇ ਤੇ ਹੋਰ ਸਿੰਘਾਂ ਨੇ ਜੇਲ੍ਹ ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜੋ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੀ ਹੈ, ਉਸ ਨੇ ਕਿਹਾ ਕਿ ਹੁਣ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਜਾਂ ਤਾਂ ਹੁਣ ਉਸ ਨੂੰ ਤੇ ਹੋਰ ਸਿੰਘਾਂ ਨੂੰ ਹੁਣ ਪੰਜਾਬ ਲਿਗਾਇਆ ਜਾਵੇਗਾ ਜਾਂ ਫਿਰ ਸਾਡੀਆਂ ਲਾਸ਼ਾਂ ਹੀ ਹੁਣ ਪੰਜਾਬ ਜਾਣਗੀਆਂ। ਅੰਮ੍ਰਿਤਪਾਲ ਨੇ ਦੋਸ਼ ਲਗਾਇਆ ਕਿ ਉਸ ਦੇ ਜੇਲ੍ਹ ਵਿਚੋਂ ਕੋਈ ਇਤਰਾਜ਼ਯੋਗ ਸਮਾਨ ਬਰਾਮਦ ਨਹੀਂ ਹੋਇਆ ਹੈ, ਪੁਲਸ ਨੇ ਉਸ ਨੂੰ ਫਸਾਉਣ ਲਈ ਇਹ ਸਭ ਕੁੱਝ ਕੀਤਾ ਹੈ।  

ਇਹ ਵੀ ਪੜ੍ਹੋ : ਮਾਲੇਰਕੋਟਲਾ ’ਚ ਪੁਲਸ ਦੀ ਵੱਡੀ ਕਾਰਵਾਈ, 41 ਮੁਲਜ਼ਮ ਕੀਤੇ ਗ੍ਰਿਫ਼ਤਾਰ

ਬੈਰਕ ’ਚੋਂ ਬੀਤੇ ਦਿਨੀਂ ਮਿਲਿਆ ਸੀ ਇਤਰਾਜ਼ਯੋਗ ਸਮਾਨ

ਇਸ ਤੋਂ ਪਹਿਲਾਂ ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਸੁਰੱਖਿਆ ਦੀ ਵੱਡੀ ਉਲੰਘਣਾ ਹੋਣ ਦੀ ਸੂਚਨਾ ਮਿਲੀ ਸੀ । ਦਰਅਸਲ ਪੁਲਸ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਦੀ ਬੈਰਕ ’ਚੋਂ ਸ਼ਨੀਵਾਰ ਇਕ ਜਾਸੂਸੀ ਕੈਮਰਾ, ਇਕ ਸਮਾਰਟ ਫ਼ੋਨ, ਇਕ ਕੀ-ਪੈਡ ਫ਼ੋਨ, ਪੈੱਨ ਡਰਾਈਵ, ਬਲਿਊਟੁੱਥ ਹੈੱਡਫ਼ੋਨ, ਸਪੀਕਰ, ਇਕ ਸਮਾਰਟ-ਵਾਚ ਅਤੇ ਹੋਰ ਇਤਰਾਜ਼ਯੋਗ ਵਸਤਾਂ ਬਰਾਮਦ ਹੋਈਆਂ ਸਨ। ਇਸ ਸਬੰਧੀ ‘ਐਕਸ’ ’ਤੇ ਜਾਣਕਾਰੀ ਦਿੰਦੇ ਹੋਏ ਆਸਾਮ ਪੁਲਸ ਦੇ ਅਧਿਕਾਰੀ ਜੀ. ਪੀ. ਸਿੰਘ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ’ਚ ਐੱਨ. ਐੱਸ. ਏ. ਅਧੀਨ ਨਜ਼ਰਬੰਦ ਕੈਦੀਆਂ ਦੇ ਸੈੱਲਾਂ ’ਚ ਹੋਣ ਵਾਲੀਆਂ ਗੈਰ- ਕਾਨੂਨੀ ਸਰਗਰਮੀਆਂ ਦੀ ਸੂਚਨਾ ਮਿਲਣ ’ਤੇ ਉੱਥੇ ਵਾਧੂ ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਸਨ। ਗੈਰ-ਕਾਨੂਨੀ ਸਰਗਰਮੀਆਂ ਦੀ ਪੁਸ਼ਟੀ ਹੋਣ ’ਤੇ ਜੇਲ੍ਹ ਸਟਾਫ ਨੇ ਸ਼ਨੀਵਾਰ ਸਵੇਰੇ ਐੱਨ. ਐੱਸ. ਏ. ਸੈੱਲ ਦੇ ਕੰਪਲੈਕਸ ਦੀ ਤਲਾਸ਼ੀ ਲਈ ਸੀ । ਇਸ ਦੌਰਾਨ ਸਿਮ ਵਾਲਾ ਇਕ ਸਮਾਰਟ ਫੋਨ, ਇਕ ਕੀ-ਪੈਡ ਫੋਨ, ਕੀ-ਬੋਰਡ ਵਾਲਾ ਟੀ.ਵੀ. ਰਿਮੋਟ, ਜਾਸੂਸੀ-ਕੈਮ ਪੈੱਨ, ਪੈਨ ਡਰਾਈਵ, ਬਲਿਊਟੁੱਥ ਹੈੱਡਫੋਨ, ਸਪੀਕਰ ਅਤੇ ਇਕ ਸਮਾਰਟ ਘੜੀ ਨੂੰ ਜੇਲ੍ਹ ਸਟਾਫ਼ ਨੇ ਜ਼ਬਤ ਕਰ ਲਿਆ ਸੀ। ਇਨ੍ਹਾਂ ਅਣਅਧਿਕਾਰਤ ਵਸਤੂਆਂ ਨੂੰ ਇੱਥੇ ਪਹੁੰਚਾਉਣ ਵਾਲੇ ਸੋਮਿਆਂ ਅਤੇ ਢੰਗ ਦਾ ਪਤਾ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਵੱਡਾ ਐਨਕਾਊਂਟਰ, ਮਾਰਿਆ ਗਿਆ ਚੋਟੀ ਦਾ ਗੈਂਗਸਟਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritpal Singh
  • Heir of Punjab
  • Dibrugarh Jail
  • ਅੰਮ੍ਰਿਤਪਾਲ ਸਿੰਘ
  • ਵਾਰਿਸ ਪੰਜਾਬ ਦੇ
  • ਡਿਬਰੂਗੜ੍ਹ ਜੇਲ੍ਹ

ਅਕਾਲੀ-ਭਾਜਪਾ ਗੱਠਜੋੜ ’ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕਿਸਾਨੀ ਮਸਲੇ ’ਤੇ ਵੀ ਤੋੜੀ ਚੁੱਪ

NEXT STORY

Stories You May Like

  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ ਵਾਇਰਲ
  • mobile phones recovered from inmates lodged in central jail
    ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
  • major revelation   shine   on vegetables in ludhiana  video viral chemicals parwal
    ਲੁਧਿਆਣਾ 'ਚ ਸਬਜ਼ੀਆਂ ਦੀ ਚਮਕ ਬਾਰੇ ਵੱਡਾ ਖ਼ੁਲਾਸਾ! ਪਰਵਲ ਨੂੰ ਕੈਮੀਕਲ ਲਗਾਉਣ ਦੀ ਵੀਡੀਓ ਵਾਇਰਲ
  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ ਪੁਲਸ
  • muskan  ravita  ahoi ashtami  fast  jail
    ਜੇਲ੍ਹ 'ਚ ਬੰਦ ਮੁਸਕਾਨ ਤੇ ਰਵਿਤਾ ਨੇ ਰੱਖਿਆ ਅਹੋਈ ਅਸ਼ਟਮੀ ਦਾ ਵਰਤ ! ਆਪਣੇ ਪਤੀਆਂ ਦੇ ਕਤਲ ਦੀ ਕੱਟ ਰਹੀਆਂ ਸਜ਼ਾ
  • big breaking notorious gangster bhuvnesh chopra dies in hoshiarpur jail
    Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
  • drugs are ruining youth of punjab viral video of boy
    ਨਸ਼ਾ ਰੋਲ਼ ਰਿਹੈ ਪੰਜਾਬ ਦੀ ਜਵਾਨੀ! ਛੋਟੇ ਜਵਾਕਾਂ ਦੀ ਇਸ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • wife brutally beaten in ludhiana over dowry demands
    ਲੁਧਿਆਣਾ 'ਚ ਪਤੀ ਵੱਲੋਂ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ, CCTV ਵੀਡੀਓ ਵਾਇਰਲ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
Trending
Ek Nazar
dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • issues concerning punjab  s muslim community will be included
      ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
    • law and order situation in punjab is worrying sachin pilot
      ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
    • new twist in the case of a 20 year old youth in khanna
      ਖੰਨਾ 'ਚ 20 ਸਾਲਾ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ: ਨਸ਼ੀਲਾ ਟੀਕਾ ਨਹੀਂ, ਇੱਟ...
    • punjab girls milk
      ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ! ਦੁੱਧ ਪੀਣ ਮਗਰੋਂ 3 ਕੁੜੀਆਂ ਦੀ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
    • police picked up shiv sena leader
      ਪਹਿਲਾਂ ਪੁਲਸ ਨੇ ਖ਼ੁਦ ਘਰ 'ਚ ਰੱਖਿਆ ਚਿੱਟਾ? ਫਿਰ ਚੁੱਕਿਆ ਸ਼ਿਵ ਸੈਨਾ ਆਗੂ, CCTV...
    • punjab police personnel opens fire with an ak 47
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਏਕੇ-47 ਨਾਲ ਚਲਾਈਆਂ ਗੋਲ਼ੀਆਂ ! ਇਲਾਕੇ 'ਚ ਫੈਲੀ...
    • charanjit channi statement
      4 ਨਵੰਬਰ ਦੀ ਸੰਗਰੂਰ ਰੈਲੀ 'ਚ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਅਹਿਮ ਮੁੱਦੇ...
    • holiday in punjab
      ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ...
    • sangruru incident
      ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ! ਨਾਨੇ ਨਾਲ ਚੀਜ਼ ਲੈਣ ਗਇਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +