Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 01, 2025

    9:51:07 AM

  • elon musk admitted to taking drugs

    ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ...

  • actor bala  wife kokila spotted at registrar s office

    2 ਵਿਆਹਾਂ ਮਗਰੋਂ 18 ਸਾਲ ਛੋਟੀ ਕੁੜੀ 'ਤੇ ਆਇਆ ਇਸ...

  • not any deal

    'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ...

  • schools will remain closed for 40 days

    30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬਠਿੰਡਾ ਜੇਲ੍ਹ ’ਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਸ਼ੁਰੂ ਕੀਤੀ ਭੁੱਖ-ਹੜਤਾਲ

PUNJAB News Punjabi(ਪੰਜਾਬ)

ਬਠਿੰਡਾ ਜੇਲ੍ਹ ’ਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਸ਼ੁਰੂ ਕੀਤੀ ਭੁੱਖ-ਹੜਤਾਲ

  • Edited By Babita,
  • Updated: 11 Apr, 2025 12:12 PM
Bathinda-Mansa
amritpal singh  s associates start hunger strike in bathinda jail
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ) : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਠਿੰਡਾ ਸੈਂਟਰਲ ਜੇਲ੍ਹ 'ਚ ਤਬਦੀਲ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਖ਼ਿਲਾਫ਼ ਭੁੱਖ-ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਕੈਦੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਨਾ ਤਾਂ ਧਾਰਮਿਕ ਆਜ਼ਾਦੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਜੇਲ੍ਹ ਨਿਯਮਾਂ ਮੁਤਾਬਕ ਸੁਵਿਧਾਵਾਂ ਮਿਲ ਰਹੀਆਂ ਹਨ। ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਇਕ ਆਡੀਓ ਜਾਰੀ ਕਰ ਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਦੀ ਵੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨਾਲ ਭੇਦਭਾਵ ਕਰ ਰਿਹਾ ਹੈ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਸ ਮਾਮਲੇ ਵਿਚ ਦਖ਼ਲ ਦੀ ਅਪੀਲ ਵੀ ਕੀਤੀ।

ਬਾਜੇਕੇ ਨੇ ਕਿਹਾ ਕਿ ਜਦ ਤਕ ਉਨ੍ਹਾਂ ਨੂੰ ਗੁਰੂ ਘਰ ਵਿਚ ਮੱਥਾ ਟੇਕਣ ਦੀ ਇਜਾਜ਼ਤ ਨਹੀਂ ਮਿਲਦੀ ਅਤੇ ਹੋਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਤਦ ਤਕ ਉਨ੍ਹਾਂ ਦੀ ਭੁੱਖ-ਹੜਤਾਲ ਜਾਰੀ ਰਹੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੇਲ੍ਹ ਦੇ ਬਾਥਰੂਮਾਂ ’ਚ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ, ਜੋ ਕਿ ਨਿੱਜਤਾ ਦਾ ਗੰਭੀਰ ਉਲੰਘਣਾ ਹੈ। ਇਸ ਮਾਮਲੇ ’ਤੇ ਬਠਿੰਡਾ ਸੈਂਟਰਲ ਜੇਲ੍ਹ ਦੇ ਸੁਪਰੀਡੈਂਟ ਮਨਜੀਤ ਸਿੰਘ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਸਾਰੇ ਕੈਦੀਆਂ ਨੂੰ ਜੇਲ੍ਹ ਨਿਯਮਾਂ ਦੇ ਅਧੀਨ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਭੁੱਖ-ਹੜਤਾਲ ’ਤੇ ਬੈਠੇ ਕੈਦੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਆਮ ਕੈਦੀਆਂ ਵਾਂਗ ਨਹੀਂ, ਸਗੋਂ ਖ਼ਾਸ ਡਿਊਢੀ ਵਿਚ ਮੁਲਾਕਾਤ ਦੀ ਇਜਾਜ਼ਤ ਦਿੱਤੀ ਜਾਵੇ, ਜੋ ਕਿ ਜੇਲ੍ਹ ਨਿਯਮਾਂ ਅਨੁਸਾਰ ਸੰਭਵ ਨਹੀਂ। ਦੱਸਣਯੋਗ ਹੈ ਕਿ ਐੱਨ. ਐੱਸ. ਏ. ਹਟਣ ਤੋਂ ਬਾਅਦ ਕੁਲਵੰਤ ਸਿੰਘ ਰਾਊਕੇ, ਹਰਜੀਤ ਸਿੰਘ ਚਾਚਾ, ਬਸੰਤ ਸਿੰਘ ਦੌਲਤਪੁਰਾ ਅਤੇ ਭਗਵੰਤ ਸਿੰਘ ਬਾਜੇਕੇ ਨੂੰ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਬਠਿੰਡਾ ਸੈਂਟਰਲ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ।

  • Bathinda Jail
  • Amritpal Singh
  • Associates
  • Hunger Strike
  • ਬਠਿੰਡਾ ਜੇਲ੍ਹ
  • ਅੰਮ੍ਰਿਤਪਾਲ ਸਾਥੀ
  • ਭੁੱਖ ਹੜਤਾਲ

ਪੰਜਾਬ ਪੁਲਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ ਇਕ ਤਸਕਰ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖੁਲਾਸੇ

NEXT STORY

Stories You May Like

  • bathinda jail  prisoners  clash
    ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਵਿਚਾਲੇ ਜ਼ਬਰਦਸਤ ਝੜਪ
  • israel launches new military operation in gaza
    ਇਜ਼ਰਾਈਲ ਨੇ ਗਾਜ਼ਾ 'ਚ ਨਵੀਂ ਫੌਜੀ ਕਾਰਵਾਈ ਕੀਤੀ ਸ਼ੁਰੂ
  • farmers protest in bathinda
    ਬਠਿੰਡਾ ਦੇ ਪਿੰਡ 'ਚ ਕਿਸਾਨਾਂ ਨੇ ਕੀਤਾ ਪੁਲਸ ਤੇ ਪ੍ਰਸ਼ਾਸਨ ਦਾ ਵਿਰੋਧ
  • hungry people looted truck
    ਗਾਜ਼ਾ 'ਚ ਭੁੱਖ ਨਾਲ ਮਰ ਰਹੇ ਲੋਕਾਂ ਨੇ ਲੁੱਟੇ ਟਰੱਕ
  • old man died due to terrible heat
    ਬਠਿੰਡਾ 'ਚ ਅੱਗ ਵਰ੍ਹਾਊ ਗਰਮੀ ਦਾ ਕਹਿਰ, ਬਜ਼ੁਰਗ ਨੇ ਤੋੜਿਆ ਦਮ
  • indigo to start flights to manchester  amsterdam soon
    Indigo ਜਲਦ ਮੈਨਚੈਸਟਰ, ਐਮਸਟਰਡਮ ਲਈ ਸ਼ੁਰੂ ਕਰੇਗੀ ਉਡਾਣਾਂ
  • arsh dalla aides arrested
    ਪੰਜਾਬ ਪੁਲਸ ਨੇ ਟਾਲ਼ੀ ਸਨਸਨੀਖੇਜ਼ ਵਾਰਦਾਤ! ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ
  • presidential election begins in romania
    ਰੋਮਾਨੀਆ 'ਚ ਰਾਸ਼ਟਰਪਤੀ ਚੋਣਾਂ ਸ਼ੁਰੂ
  • mann government gives big relief to punjab businessmen
    ਪੰਜਾਬ ਦੇ ਕਾਰੋਬਾਰੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ, ਪਲਾਟਾਂ ਨੂੰ ਲੈ...
  • mock drill conducted in jalandhar deputy commissioner appeal to people
    ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...
  • car driver issued challan for not wearing helmet in jalandhar
    ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ...
  • biggest change in the structure of aap punjab so far
    'ਆਪ' ਪੰਜਾਬ ਦੇ ਸੰਗਠਨ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ, ਸੌਂਪੀਆਂ...
  • punjab weather change strong winds and rain in jalandhar alert issued
    ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ
  • good news for punjabi now direct flights are starting mumbai route from adampur
    ਪੰਜਾਬੀਆਂ ਲਈ Good News, ਹੁਣ ਆਦਮਪੁਰ ਤੋਂ ਇਸ ਰੂਟ ਲਈ ਸ਼ੁਰੂ ਹੋਵੇਗੀ ਸਿੱਧੀ...
  • commissionerate police jalandhar bids farewell to 17 retired police officers
    ਕਮਿਸ਼ਨਰੇਟ ਪੁਲਸ ਜਲੰਧਰ ਨੇ 17 ਸੇਵਾ ਮੁਕਤ ਪੁਲਸ ਅਧਿਕਾਰੀਆਂ ਨੂੰ ਦਿੱਤੀ ਵਿਦਾਇਗੀ
  • two thieves arrested for burglarizing homes
    ਲੁਧਿਆਣਾ ਤੋਂ ਟਰੇਨ 'ਚ ਜਲੰਧਰ ਚੋਰੀਆਂ ਕਰਨ ਆਉਂਦਾ ਸੀ ਸ਼ਖ਼ਸ, ਕਈ ਘਰਾਂ ਨੂੰ ਬਣਾ...
Trending
Ek Nazar
horrific incident in punjab

ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ...

punjab weather change strong winds and rain in jalandhar alert issued

ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

federal government afghan policy

ਪਾਕਿਸਤਾਨ : ਸੰਘੀ ਸਰਕਾਰ ਆਪਣੀ ਅਫਗਾਨ ਨੀਤੀ ਦੀ ਕਰੇ ਸਮੀਖਿਆ

america stand with indo pacific allies

'ਅਮਰੀਕਾ ਚੀਨ ਤੋਂ 'ਆਉਣ ਵਾਲੇ' ਖ਼ਤਰੇ ਵਿਰੁੱਧ ਇੰਡੋ-ਪੈਸੀਫਿਕ ਸਹਿਯੋਗੀਆਂ ਨਾਲ...

russian missile attack on ukraine

ਰੂਸੀ ਮਿਜ਼ਾਈਲ ਹਮਲੇ 'ਚ ਨਾਬਾਲਗਾ ਦੀ ਮੌਤ, ਇੱਕ ਹੋਰ ਜ਼ਖਮੀ

phd mandatory job of canteen manager

ਕੰਟੀਨ ਮੈਨੇਜਰ ਦੀ ਜੌਬ ਲਈ PhD ਹੋਣਾ ਲਾਜ਼ਮੀ!

gurdas maan to rock melbourne in august

ਅਗਸਤ ਮਹੀਨੇ ਮੈਲਬੌਰਨ 'ਚ ਧਮਾਲਾਂ ਪਾਉਣਗੇ ਗੁਰਦਾਸ ਮਾਨ

drugs seized in myanmar

ਮਿਆਂਮਾਰ 'ਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

blackout in hoshiarpur orders issued by the deputy commissioner

ਹੁਸ਼ਿਆਰਪੁਰ 'ਚ ਵੀ ਹੋਵੇਗਾ ਬਲੈਕਆਊਟ, Mock Drill ਨੂੰ ਲੈ ਕੇ DC ਵੱਲੋਂ ਸਖ਼ਤ...

un reduce staff strength

ਸਟਾਫ 'ਚ 20 ਪ੍ਰਤੀਸ਼ਤ ਦੀ ਕਟੌਤੀ ਕਰੇਗਾ UN!

pakistani government official baloch extremists

ਪਾਕਿਸਤਾਨ 'ਚ ਸੀਨੀਅਰ ਸਰਕਾਰੀ ਅਧਿਕਾਰੀ ਦੀ ਮੌਤ, PM ਸ਼ਾਹਬਾਜ਼ ਨੇ ਪ੍ਰਗਟਾਇਆ ਦੁੱਖ

leaked audio of mla raman arora s conversation with shopkeeper

MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ

federal employees trump

ਟਰੰਪ ਨੂੰ ਝਟਕਾ, ਅਦਾਲਤ ਨੇ ਸੰਘੀ ਕਰਮਚਾਰੀਆਂ ਨੂੰ ਛਾਂਟਣ ਦੇ ਹੁਕਮ 'ਤੇ ਲਾਈ ਰੋਕ

punjab s weather will change direction today

ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ

balochistan army captures pakistan city

ਪਾਕਿ ਦੇ ਸੁਰਾਬ ਸ਼ਹਿਰ ’ਤੇ ਬਲੋਚਿਸਤਾਨੀ ਫੌਜ ਨੇ ਕੀਤਾ ਕਬਜ਼ਾ

important news for protein bar products

ਪ੍ਰੋਟੀਨ ਬਾਰ ਉਤਪਾਦਾਂ ਦੀ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ

blackout and mock drill to be held in jalandhar

ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ...

vishal rana from garhshankar became a lieutenant in canada

ਗੜ੍ਹਸ਼ੰਕਰ ਦੇ ਨੌਜਵਾਨ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਲੈਫਟੀਨੈਂਟ ਬਣ ਪੰਜਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • jobs available in the revenue department
      ਮਾਲ ਵਿਭਾਗ 'ਚ ਨਿਕਲੀਆਂ ਨੌਕਰੀਆਂ, 12ਵੀਂ ਪਾਸ ਨੌਜਵਾਨ ਕਰ ਸਕਦੇ ਨੇ ਅਪਲਾਈ
    • toll plaza checking so much cash found in car
      ਟੋਲ ਪਲਾਜ਼ਾ 'ਤੇ ਚੈਕਿੰਗ ਦੌਰਾਨ ਕਾਰ 'ਚੋਂ ਮਿਲਿਆ ਇੰਨਾ ਕੈਸ਼, ਲਿਆਉਣੀ ਪੈ ਗਈ ਨੋਟ...
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • sgpc delegation meeting with takht sri patna sahib management committee
      ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ...
    • virat hints at anushka after rcb reaches final
      ਬੱਸ ਇਕ ਹੋਰ... RCB ਦੇ ਫਾਈਨਲ 'ਚ ਪੁਹੰਚਣ 'ਤੇ ਵਿਰਾਟ ਨੇ ਕੀਤਾ ਅਨੁਸ਼ਕਾ ਨੂੰ...
    • lalu yadav approached delhi high court
      ਜ਼ਮੀਨ ਦੇ ਬਦਲੇ ਨੌਕਰੀ ‘ਘਪਲਾ’: ਲਾਲੂ ਯਾਦਵ ਨੇ CBI ਦੀ FIR ਨੂੰ ਹਾਈ ਕੋਰਟ 'ਚ...
    • ali and salman lead pakistan to a 37 run win over bangladesh
      ਅਲੀ ਅਤੇ ਸਲਮਾਨ ਨੇ ਪਾਕਿਸਤਾਨ ਨੂੰ ਬੰਗਲਾਦੇਸ਼ ’ਤੇ 37 ਦੌੜਾਂ ਦੀ ਦੁਆਈ ਜਿੱਤ
    • ipl qualifier  expect a thrilling encounter between gujarat and mumbai
      IPL ਕੁਆਲੀਫਾਇਰ : ਗੁਜਰਾਤ ਅਤੇ ਮੁੰਬਈ ਵਿਚਾਲੇ ਰੋਮਾਂਚਕ ਮੁਕਾਬਲੇ ਦੀ ਉਮੀਦ
    • donald trump gave a big blow to the company that produced the vaccine
      ਜਿਸ ਵੈਕਸੀਨ ਨੇ ਕੋਰੋਨਾ ਤੋਂ ਦਿਵਾਈ ਨਿਜਾਤ, ਉਸੇ ਕੰਪਨੀ ਨੂੰ ਡੋਨਾਲਡ ਟਰੰਪ ਨੇ...
    • pakistan will never compromise on water issue  pak army chief munir
      ਪਾਕਿਸਤਾਨ ਪਾਣੀ ਦੇ ਮੁੱਦੇ 'ਤੇ ਕਦੇ ਵੀ ਸਮਝੌਤਾ ਨਹੀਂ ਕਰੇਗਾ : ਪਾਕਿ ਫ਼ੌਜ ਮੁਖੀ...
    • how rich is diljit dosanjh tasted the most expensive coffee in london
      ਦਿਲਜੀਤ ਨੇ ਲੰਡਨ 'ਚ ਚੱਖਿਆ ਸਭ ਤੋਂ ਮਹਿੰਗੀ ਕੌਫੀ ਦਾ ਸੁਆਦ, ਇੰਨੀ ਹੈ 1 ਕੱਪ ਦੀ...
    • ਪੰਜਾਬ ਦੀਆਂ ਖਬਰਾਂ
    • blackout in 6 states including punjab
      ਪੰਜਾਬ ਸਮੇਤ ਇਨ੍ਹਾਂ 6 ਸੂਬਿਆਂ 'ਚ ਹੋਇਆ 'ਬਲੈਕਆਊਟ', ਪਾਕਿਸਤਾਨ 'ਚ ਡਰ ਦਾ ਮਾਹੌਲ
    • blackout in amritsar traffic slowed down
      ਅੰਮ੍ਰਿਤਸਰ 'ਚ ਹੋਇਆ ਬਲੈਕਆਊਟ, ਥੰਮ ਗਈ ਰਫਤਾਰ
    • mock drill
      "ਆਪਰੇਸ਼ਨ ਸ਼ੀਲਡ" ਤਹਿਤ ਗਣਪਤੀ ਇਨਕਲੇਬ ਤੇ ਆਰਮੀ ਖੇਤਰ 'ਚ ਕਰਵਾਈ ਗਈ ਐਮਰਜੈਂਸੀ...
    • mock drill held in ferozepur
      ਫਿਰੋਜ਼ਪੁਰ 'ਚ ਹੋਈ ਮੌਕ ਡਰਿੱਲ, ਲੋਕਾਂ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ...
    • sdm makes a special appeal to the district residents on mock drill
      ਇਹ ਸਿਰਫ਼ ਅਭਿਆਸ ਹੈ, ਮੌਕ ਡਰਿੱਲ 'ਤੇ SDM ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਖਾਸ ਅਪੀਲ
    • punjab innocent caught in the grip of high tension wires
      Punjab : ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਮੁੰਡਾ, ਮੰਜ਼ਰ ਦੇਖ ਕੰਬ ਗਏ ਲੋਕ
    • mock drill held in these areas including punjab
      ਪੰਜਾਬ ਸਮੇਤ ਇਨ੍ਹਾਂ ਇਲਾਕਿਆਂ 'ਚ ਹੋਈ ਮੌਕ ਡ੍ਰਿਲ, ਘੁੱਗੂ ਦੀ ਆਵਾਜ਼ ਸੁਣ ਸਹਿਮੇ...
    • mock drill conducted in jalandhar deputy commissioner appeal to people
      ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...
    • horrific incident in punjab
      ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ...
    • car driver issued challan for not wearing helmet in jalandhar
      ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +