ਅਜਨਾਲਾ (ਬਾਠ/ਗੁਰਜੰਟ/ਫਰਿਆਦ)- ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ 23 ਫਰਵਰੀ 2023 ਨੂੰ ਆਪਣੇ ਸੈਂਕੜੇ ਸਾਥੀਆਂ ਨਾਲ ਮਿਲ ਕੇ ਅਜਨਾਲਾ ਥਾਣੇ ’ਤੇ ਕੀਤੇ ਹਮਲੇ ਦੇ ਕਥਿਤ ਦੋਸ਼ ਵਿਚ 8 ਮੁਲਜ਼ਮਾਂ ਨੂੰ ਬੀਤੇ ਦਿਨੀਂ ਭਾਰੀ ਪੁਲਸ ਸੁਰੱਖਿਆ ਤਹਿਤ ਬਖਤਰ ਬੰਦ ਗੱਡੀਆਂ ਅੰਦਰ ਬਿਠਾ ਕੇ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 31 ਮਾਰਚ ਦੀ ਛੁੱਟੀ ਰੱਦ! ਜਾਰੀ ਹੋ ਗਏ ਨਵੇਂ ਹੁਕਮ
ਇੱਥੇ ਮਾਣਯੋਗ ਅਦਾਲਤ ਨੇ ਉਕਤ 8 ਮੁਲਜ਼ਮਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਅਤੇ ਹੁਣ ਉਕਤ ਮੁਲਜ਼ਮ 11 ਅਪ੍ਰੈਲ ਨੂੰ ਮੁੜ ਅਜਨਾਲਾ ਅਦਾਲਤ ਵਿਚ ਪੇਸ਼ ਕੀਤੇ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਬਿਜਲੀ ਮੀਟਰ ਅਪਲਾਈ ਕਰਨ ਵਾਲੇ ਖ਼ਪਤਕਾਰਾਂ ਲਈ ਅਹਿਮ ਖ਼ਬਰ, ਦਿਓ ਧਿਆਨ
NEXT STORY