Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    4:25:26 PM

  • punjab  elections  notification  nomination

    ਪੰਜਾਬ : ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਚੋਣ...

  • rbi issues new rules for money transfer  transaction will be made

    RBI ਨੇ ਜਾਰੀ ਕੀਤੇ Money Transfer ਦੇ ਨਵੇਂ...

  • punjab city shopkeepers

    ਪੰਜਾਬ ਦਾ ਇਹ ਸ਼ਹਿਰ ਬੰਦ ਕਰਨ ਦੀ ਚੇਤਾਵਨੀ! ਜਾਣੋ...

  • congress spokesperson sends legal notice to kareena kapoor

    ਦੀਵਾਲੀ 'ਤੇ ਕਰੀਨਾ ਨੂੰ 200 ਸਾਲ ਪੁਰਾਣਾ ਪੈਂਡੈਂਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

MAJHA News Punjabi(ਮਾਝਾ)

ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

  • Edited By Shivani Bassan,
  • Updated: 23 Apr, 2026 12:02 PM
Amritsar
amritpal singh appears in court
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈਬ ਡੈਸਕ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ ਜੇਲ੍ਹ ਤੋਂ ਅਜਨਾਲਾ ਅਦਾਲਤ 'ਚ  ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਕਰਵਾਈ ਗਈ। ਅਦਾਲਤ ਵੱਲੋਂ ਅੰਮ੍ਰਿਤਸਰ ਪੁਲਸ ਨੂੰ 2 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ, ਜਿਸ ਨਾਲ ਹੁਣ ਪੁਲਸ ਵੱਲੋਂ ਜਾਂਚ ਪ੍ਰਕਿਰਿਆ ਹੋਰ ਤੇਜ਼ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ 'ਚ ਡਿਬਰੂਗੜ੍ਹ ਜੇਲ੍ਹ ਤੋਂ ਹੀ ਪੁੱਛਗਿੱਛ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਸ ਕਾਰ ਦੀ ਵੀ ਰਿਕਵਰੀ ਕੀਤੀ ਜਾਣੀ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲਿਆਂਦਾ ਗਿਆ ਸੀ। ਪੁਲਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਰਿਮਾਂਡ ਦੌਰਾਨ ਇਸ ਮਾਮਲੇ 'ਚ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ। ਰਿਮਾਂਡ ਸਮਾਪਤ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਸਰਕਾਰ ਵੱਲੋਂ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਨਾ ਲਿਆਂਦਾ ਜਾਵੇ, ਕਿਉਂਕਿ ਇਸ ਨਾਲ ਸੂਬੇ ਦਾ ਮਾਹੌਲ ਪ੍ਰਭਾਵਿਤ ਹੋ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ

ਕੀ ਹੈ ਪੂਰਾ ਮਾਮਲਾ? 

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਸ੍ਰੀ ਪਾਲਕੀ ਸਾਹਿਬ ਦੀ ਸ਼ਰਨ ਲੈਂਦਿਆਂ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਛੁਡਾਉਣ ਲਈ ਅਜਨਾਲਾ ਪੁਲਸ ਸਟੇਸ਼ਨ 'ਤੇ ਹਮਲਾ ਕੀਤਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ ਸਨ ਅਤੇ ਪੁਲਸ ਮੁਲਾਜ਼ਮਾਂ ਨਾਲ ਵੀ ਝੜਪ ਹੋਈ ਸੀ। ਇਸ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਖਿਲਾਫ ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ 'ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗੇ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹੈ। ਪੁਲਸ ਮੁਤਾਬਕ ਅੰਮ੍ਰਿਤਪਾਲ ਸਿੰਘ ਇਸ ਕੇਸ ਦਾ ਮੁੱਖ ਮੁਲਜ਼ਮ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਖੂਨੀ ਵਾਰਦਾਤ, ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Amritpal Singh
  • court
  • Amritsar police
  • 2 day remand
  • ਅੰਮ੍ਰਿਤਪਾਲ ਸਿੰਘ
  • ਅਦਾਲਤ
  • ਅੰਮ੍ਰਿਤਸਰ ਪੁਲਸ
  • 2 ਦਿਨ ਦਾ ਰਿਮਾਂਡ

ਗਰਮੀਆਂ ਦੇ ਸ਼ੁਰੂਆਤੀ ਦਿਨਾਂ 'ਚ ਬਿਜਲੀ ਕੱਟਾਂ ਨੇ ਮਚਾਈ ਹਾਹਾਕਾਰ, ਲੋਕ ਬੇਹਾਲ

NEXT STORY

Stories You May Like

  • mp amritpal singh  grandmother passes away
    MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਜੇਲ੍ਹ ਤੋਂ ਕੀਤੀ ਸੀ ਵੀਡੀਓ ਕਾਲ
  • petition filed court for amritpal singh s parole to attend grandmother s funeral
    ਦਾਦੀ ਦੇ ਅੰਤਿਮ ਸੰਸਕਾਰ ਲਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਅਦਾਲਤ 'ਚ ਪਟੀਸ਼ਨ ਦਾਇਰ
  • accused escapes from police custody in amritsar
    ਅੰਮ੍ਰਿਤਸਰ 'ਚ ਪੁਲਸ ਹਿਰਾਸਤ ’ਚੋਂ ਮੁਲਜ਼ਮ ਫ਼ਰਾਰ
  • pakistan 2 police constables arrested
    ਪਾਕਿਸਤਾਨ : ਔਰਤ ਨਾਲ ਸਮੂਹਿਕ ਜਬਰ-ਜ਼ਨਾਹ ਦੇ ਮਾਮਲੇ 'ਚ 2 ਪੁਲਸ ਕਾਂਸਟੇਬਲ ਗ੍ਰਿਫ਼ਤਾਰ
  • 2 sisters  well police
    2 ਭੈਣਾਂ ਨੇ ਜਵਾਕਾਂ ਸਣੇ ਛੱਡ 'ਤੀ ਦੁਨੀਆ ! 6 ਦੀ ਮੌਤ, ਸ਼ਿਵਪੁਰੀ 'ਚ ਫੈਲੀ ਸਨਸਨੀ
  • relief for azam and abdullah from high court in 2 pan card case
    2 ਪੈਨ ਕਾਰਡ ਮਾਮਲੇ ’ਚ ਆਜ਼ਮ ਤੇ ਅਬਦੁੱਲਾ ਨੂੰ ਹਾਈ ਕੋਰਟ ਤੋਂ ਰਾਹਤ, ਰਿਹਾਈ ਦਾ ਵੀ ਰਸਤਾ ਸਾਫ਼
  • brijbhushan sharan singh  birthday  daughter  helipad  gift
    ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ Birthday ਤੋਂ ਪਹਿਲਾਂ ਮਿਲਿਆ ਖ਼ਾਸ ਤੋਹਫ਼ਾ ! ਧੀ ਨੇ Gift ਕੀਤਾ ਲੱਖਾਂ ਦਾ ਹੈਲੀਪੈਡ
  • nora fatehi  s troubles mount
    Nora Fatehi ਦੀਆਂ ਵਧੀਆਂ ਮੁਸ਼ਕਲਾਂ: ਠੱਗੀ ਮਾਮਲੇ 'ਚ ਕੋਰਟ ਦਾ ਸੰਮਨ, ਦਿੱਲੀ ਅਦਾਲਤ 'ਚ ਇਸ ਦਿਨ ਹੋਵੇਗੀ ਪੇਸ਼ੀ
  • hooliganism at jalandhar  s maqsudan mandi
    ਜਲੰਧਰ ਦੀ ਮਕਸੂਦਾਂ ਮੰਡੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਭੰਨੀ ਗੱਡੀ ਤੇ ਘਰ 'ਤੇ...
  • 3 lakh passengers traveled for the chhath festival
    ਛੱਠ ਤਿਉਹਾਰ ਲਈ 3 ਲੱਖ ਯਾਤਰੀਆਂ ਨੇ ਕੀਤਾ ਸਫ਼ਰ: ਸਟੇਸ਼ਨ 'ਚ ਮੇਲੇ ਵਰਗੇ ਹਾਲਾਤ
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
Trending
Ek Nazar
maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sri akal takht sahib  kirtani jathas  jathedar
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • weapons recovered from chandu wadala
      ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ...
    • amritpal singh parole
      MP ਅੰਮ੍ਰਿਤਪਾਲ ਸਿੰਘ ਵੱਲੋਂ ਦਾਦੀ ਦੇ ਸਸਕਾਰ ਲਈ ਪੈਰੋਲ ਸਬੰਧੀ ਅਰਜ਼ੀਆਂ ਦਾਖ਼ਲ
    • tarna dal  punjab  organizations
      ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਨੇ ਪੰਜਾਬ ’ਚ ਪਹਿਲੀ ਵਾਰ ਨੇਜਾਬਾਜ਼ੀ ਕੱਪ ਕਰਵਾਇਆ
    • bhai gurpreet singh
      ਬਾਬਾ ਬਲਬੀਰ ਸਿੰਘ ਨੇ ਭਾਈ ਗੁਰਪ੍ਰੀਤ ਸਿੰਘ ਨੂੰ ਦਿੱਤਾ ਕਾਮਯਾਬੀ ਦਾ ਥਾਪੜਾ
    • 4 injured  including a husband and wife  in a collision between two motorcycles
      ਦੋ ਮੋਟਰਸਾਈਕਲਾਂ ਦੀ ਟੱਕਰ ’ਚ ਪਤੀ-ਪਤਨੀ ਸਮੇਤ 4 ਜ਼ਖਮੀ
    • toxic smoke from firecrackers and stubble burning poses a health risk
      ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ,...
    • major regarding government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਰੀਕਾਂ ਨੂੰ ਸਫ਼ਰ...
    • newborn baby girl in the cradle
      ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੇ ਭੰਗੂੜੇ ’ਚ ਮੁੜ ਗੂੰਜੀਆਂ ਨਵਜਾਤ ਬੱਚੀ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +