ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਦੇ ਪਿੰਡ ਭਾਗੋਵਾਲ ਦਾ ਰਹਿਣ ਵਾਲਾ ਨੌਜਵਾਨ ਅੰਮ੍ਰਿਤਪਾਲ ਸਿੰਘ ਈਰਾਨ ਵਿੱਚ ਕਿਡਨੈਪਰਾਂ ਦੇ ਚੁੰਗਲ 'ਚੋਂ ਨਿਕਲ ਕੇ ਭਾਰਤ ਵਾਪਿਸ ਪਰਤਿਆ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਬੀਤੇ ਕੁਝ ਸਮੇਂ ਪਹਿਲਾ ਘਰ ਤੋਂ ਆਸਟਰੇਲਿਆ ਰੋਜ਼ੀ ਰੋਟੀ ਲਈ ਗਿਆ ਸੀ। ਪਰ ਏਂਜਟ ਦੀ ਧੋਖਾਧੜੀ ਕਾਰਨ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਨੂੰ ਈਰਾਨ ਵਿੱਚ ਭੇਜ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੂੰ ਉੱਥੇ ਕੁਝ ਏਜੰਟਾਂ ਵੱਲੋ ਬੰਧਕ ਬਣਾ ਲਿਆ ਗਿਆ, ਜਿਸ ਤੋਂ ਬਾਅਦ ਭਾਰਤ ਸਰਕਾਰ ਦੀ ਮਦਦ ਨਾਲ ਈਰਾਨ ਦੀ ਭਾਰਤੀ ਦੂਤਾਵਾਸ ਵੱਲੋ ਨੌਜਵਾਨਾਂ ਨੂੰ ਸਹੀ ਸਲਾਮਤ ਵਾਪਿਸ ਭਾਰਤ ਭੇਜਿਆ ਗਿਆ। ਇਨ੍ਹਾਂ ਨੌਜਵਾਨਾ ਤੇ ਬਹੁਤ ਤਸੱਦਦ ਕੀਤਾ। ਪਰਿਵਾਰ ਨੇ ਕੇਂਦਰ ਸਰਕਾਰ ਦਾ ਆਪਣੇ ਲੜਕੇ ਦਾ ਭਾਰਤ ਪਰਤਣ ਤੇ ਸਰਕਾਰ ਦਾ ਧੰਨਵਾਦ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
20,000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
NEXT STORY