Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    4:42:20 PM

  • dc gulpreet singh aulakh ias bans overloaded vehicles in sbs nagar

    ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ...

  • fire breaks out in gurdwara sangatsar sahib

    ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ...

  • punjab farmers decision

    ਪੰਜਾਬ 'ਚ ਵਾਇਰਸ ਅਤੇ ਖ਼ਰਾਬ ਮੌਸਮ ਦੇ ਡਰੋਂ...

  • indian origin woman in uk

    ਬ੍ਰਿਟੇਨ : ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ 23...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੰਮ੍ਰਿਤਪਾਲ ਸਿੰਘ ਦੀ ਛੁੱਟੀ ਮਨਜ਼ੂਰ, ਹਾਈਕੋਰਟ ਦਾ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਅੰਮ੍ਰਿਤਪਾਲ ਸਿੰਘ ਦੀ ਛੁੱਟੀ ਮਨਜ਼ੂਰ, ਹਾਈਕੋਰਟ ਦਾ ਵੱਡਾ ਫ਼ੈਸਲਾ

  • Edited By Gurminder Singh,
  • Updated: 12 Mar, 2025 01:23 PM
Chandigarh
amritpal singh high court on leave
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈਕੋਰਟ ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਦੇ ਫ਼ੈਸਲੇ ਅਨੁਸਾਰ ਅੰਮ੍ਰਿਤਪਾਲ ਸਿੰਘ ਸੰਸਦ ਦੇ ਬਜਟ ਸੈਸ਼ਨ ਵਿਚ ਸ਼ਾਮਲ ਨਹੀਂ ਹੋ ਸਕਣਗੇ ਹਾਲਾਂਕਿ ਉਨ੍ਹਾਂ ਦੀ ਸੰਸਦੀ ਸੀਟ ਨੂੰ ਕੋਈ ਖ਼ਤਰਾ ਨਹੀਂ ਹੈ। ਸੰਸਦ ਤੋਂ ਛੁੱਟੀ ਮਨਜ਼ੂਰ ਹੋਣ ਤੋਂ ਬਾਅਦ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਮੈਂਬਰਸ਼ਿਪ ਬਰਕਰਾਰ ਰਹੇਗੀ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਵਿਚ ਦਾਇਰ ਕੀਤੀ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ਜੇ ਉਹ ਗਾਤਾਰ 60 ਦਿਨਾਂ ਤੋਂ ਵੱਧ ਗੈਰ ਹਾਜ਼ਰ ਰਹਿੰਦੇ ਹਨ ਤਾਂ ਉਨ੍ਹਾਂ ਦੀ ਖ਼ਡੂਰ ਸਾਹਿਬ ਸੰਸਦੀ ਸੀਟ ਖ਼ਤਰੇ ਵਿਚ ਪੈ ਸਕਦੀ ਹੈ ਕਿਉਂਕਿ ਜੇ ਖਡੂਰ ਸਾਹਿਬ 19 ਲੱਖ ਵੋਟਰ ਬਿਨਾਂ ਸਾਂਸਦ ਦੇ ਅਗਵਾਈ ਤੋਂ ਰਹਿੰਦੇ ਹਨ ਤਾਂ ਉਨ੍ਹਾਂ ਦੀ ਮੈਂਬਰਸ਼ਿਪ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਇਸ ਸਭ ਦਰਮਿਆਨ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ਮਾਮਲੇ 'ਤੇ ਵਿਚਾਰ ਕਰਨ ਲਈ 15 ਮੈਂਬਰੀ ਕਮੇਟੀ ਦਾ ਗਠਨ ਕੀਤਾ, ਜਿਸ ਦੀ ਪ੍ਰਧਾਨਗੀ ਭਾਜਪਾ ਸਾਂਸਦ ਅਤੇ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਵਿਪਲਵ ਕੁਮਾਰ ਦੇਵ ਨੇ ਕੀਤੀ। ਕਮੇਟੀ ਨੇ ਅੰਮ੍ਰਿਤਪਾਲ ਦੀ ਬੇਨਤੀ 'ਤੇ ਵਿਚਾਰ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਗੈਰ ਹਾਜ਼ਰੀ ਦੀ ਇਜਾਜ਼ਤ ਦੇਣ ਦੀ ਸਿਫਾਰਸ਼ ਕੀਤੀ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਸੰਕਟ

ਕੇਂਦਰ ਨੇ ਹਾਈਕੋਰਟ ਵਿਚ ਦਿੱਤੀ ਜਾਣਕਾਰੀ

ਕੇਂਦਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ ਕਰ ਲਈ ਗਈ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੁਮਿਤ ਗੋਇਲ ਦੇ ਡਿਵੀਜ਼ਨ ਬੈਂਚ ਅੱਗੇ ਇਹ ਜਾਣਕਾਰੀ ਅਜਿਹੇ ਮੌਕੇ ਰੱਖੀ ਗਈ ਜਦੋਂ ਅਜੇ ਪਿਛਲੇ ਦਿਨਾਂ ਵਿਚ ਲੋਕ ਸਭਾ ਦੇ ਸਪੀਕਰ ਨੇ ਅੰਮ੍ਰਿਤਪਾਲ ਸਿੰਘ ਸਣੇ ਸੰਸਦ ਮੈਂਬਰਾਂ ਦੀ ਛੁੱਟੀ ਦੀ ਅਰਜ਼ੀ ਘੋਖਣ ਲਈ 15 ਮੈਂਬਰੀ ਕਮੇਟੀ ਬਣਾਈ ਸੀ। ਇਹ ਮਾਮਲਾ ਅੱਜ ਜਿਵੇਂ ਹੀ ਮੁੜ ਸੁਣਵਾਈ ਲਈ ਆਇਆ ਤਾਂ ਭਾਰਤ ਦੇ ਵਧੀਕ ਸੌਲਿਸਟਰ-ਜਨਰਲ ਸੱਤਿਆ ਪਾਲ ਜੈਨ ਨੇ ਵਕੀਲ ਧੀਰਜ ਜੈਨ ਨਾਲ ਲੋਕ ਸਭਾ ਸਕੱਤਰੇਤ ਵੱਲੋਂ 11 ਮਾਰਚ ਨੂੰ ਜਾਰੀ ਕੀਤਾ ਗਿਆ ਪੱਤਰ ਬੈਂਚ ਦੇ ਸਾਹਮਣੇ ਰੱਖਿਆ। ਇਸ ਪੱਤਰ ਵਿਚ 24 ਜੂਨ, 2024 ਤੋਂ 2 ਜੁਲਾਈ, 2024 ਤੱਕ, ਅਤੇ 22 ਜੁਲਾਈ, 2024 ਤੋਂ 9 ਅਗਸਤ, 2024 ਤੱਕ, ਅਤੇ ਫਿਰ 25 ਨਵੰਬਰ, 2024 ਤੋਂ 20 ਦਸੰਬਰ, 2024 ਤੱਕ 54 ਦਿਨਾਂ ਦੀ ਗੈਰਹਾਜ਼ਰੀ ਦੀ ਛੁੱਟੀ ਦਿੱਤੀ ਗਈ ਸੀ। ਪੱਤਰ ਦਾ ਨੋਟਿਸ ਲੈਂਦਿਆਂ ਬੈਂਚ ਨੇ ਜ਼ੋਰ ਦੇ ਕੇ ਆਖਿਆ ਕਿ ਜਿੱਥੋਂ ਤੱਕ ਪਟੀਸ਼ਨਰ ਦੀ ਗੈਰਹਾਜ਼ਰੀ ਕਾਰਨ ਸੰਸਦ ਤੋਂ ਕੱਢੇ ਜਾਣ ਦੇ ਖਦਸ਼ੇ ਦਾ ਸਵਾਲ ਹੈ, 11 ਮਾਰਚ ਦੇ ਪੱਤਰ ਨਾਲ ਉਸ ਦੇ ਫਿਕਰ ਦੂਰ ਹੋ ਜਾਂਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਹੋਟਲ 'ਚ ਰੇਡ ਕਰਨ ਗਈ ਪੁਲਸ ਦੇ ਉੱਡੇ ਹੋਸ਼, 3 ਨੌਜਵਾਨ ਤੇ 2 ਔਰਤਾਂ ਇਤਰਾਜ਼ਯੋਗ ਹਾਲਤ ’ਚ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Amritpal Singh
  • High Court
  • on leave
  • ਅੰਮ੍ਰਿਤਪਾਲ ਸਿੰਘ
  • ਹਾਈਕੋਰਟ
  • ਛੁੱਟੀ

ਪਤਨੀ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਪਤੀ ਨੂੰ 7 ਸਾਲ ਕੈਦ

NEXT STORY

Stories You May Like

  • highcourt  s big decision in favor of employees
    ਮੁਲਾਜ਼ਮਾਂ ਦੇ ਹੱਕ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ, ਕਰਮਚਾਰੀਆਂ ਨੂੰ 'ਯੂਜ਼ ਐਂਡ ਥਰੋ' ਵਾਂਗ ਨਹੀਂ...
  • shreyas iyer will be india s next t20 captain
    BCCI ਦਾ ਵੱਡਾ ਫ਼ੈਸਲਾ! ਸੂਰਿਆਕੁਮਾਰ ਯਾਦਵ ਦੀ ਛੁੱਟੀ, ਸ਼੍ਰੇਅਸ ਅਈਅਰ ਹੋਣਗੇ ਭਾਰਤ ਦੇ ਅਗਲੇ T20 ਕਪਤਾਨ
  • bakrid holiday date changed in punjab
    ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ ਇਸ ਦਿਨ ਹੋਇਆ ਛੁੱਟੀ ਦਾ ਐਲਾਨ
  • high court grants bail to mla pathan majra in rape case
    MLA ਪਠਾਣਮਾਜਰਾ ਦੀ ਜਬਰ-ਜ਼ਿਨਾਹ ਦੇ ਮਾਮਲੇ 'ਚ ਹਾਈਕੋਰਟ ਨੇ ਜ਼ਮਾਨਤ ਕੀਤੀ ਮਨਜ਼ੂਰ
  • important news about permanent status of prtc employees
    PRTC ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ ਪੰਜਾਬ-ਹਰਿਆਣਾ ਹਾਈਕੋਰਟ ਦਾ ਕੀ ਆਇਆ ਫ਼ੈਸਲਾ
  • relief news for punjab employees
    ਡੀ. ਏ. ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਫ਼ੈਸਲਾ ਰੱਖਿਆ ਬਰਕਰਾਰ, ਇਸ ਤਾਰੀਖ਼ ਤੱਕ...
  • high court orders release of polling agent jobanpreet singh
    ਹਾਈਕੋਰਟ ਵੱਲੋਂ ਪੋਲਿੰਗ ਏਜੰਟ ਜੋਬਨਪ੍ਰੀਤ ਸਿੰਘ ਦੀ ਰਿਹਾਈ ਦਾ ਹੁਕਮ
  • gndu vc and registrar sentenced to imprisonment
    GNDU ਦੇ VC ਤੇ ਰਜਿਸਟਰਾਰ ਨੂੰ ਕੈਦ ਦੀ ਸਜ਼ਾ, ਪੜ੍ਹੋ ਹਾਈਕੋਰਟ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
Trending
Ek Nazar
jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shocking report punjab
      ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
    • punjab farmers  tubewell motors
      ਅੱਕੇ ਕਿਸਾਨਾਂ ਨੇ ਚੋਰਾਂ ਨੂੰ ਕੀਤੀ ਪੇਸ਼ਕਸ਼, 'ਚੋਰੀ ਨਾ ਕਰੋ, QR ਕੋਡ ਲਗਾ ਦਿਓ,...
    • kidnapping in ludhiana
      Facebook 'ਤੇ ਮਿਲੇ ਮੁੰਡੇ ਨੇ ਅਗਵਾ ਕੀਤੀ ਕੁੜੀ! ਆਟੋ 'ਚ ਆ ਕੇ ਕੀਤੀ...
    • fire in firozpur
      ਫਰਨੀਚਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ! ਕੂੜੇ ਤੋਂ ਮਚੇ ਭਾਂਬੜ, ਢਾਈ ਘੰਟੇ ਬਾਅਦ...
    • major accident with pilgrims returning from mata vaishno devi
      ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2...
    • robbery in ludhiana
      'ਜੋ ਵੀ ਹੈ ਕੱਢ ਦਿਓ, ਨਹੀਂ ਤਾਂ ਮਾਰ ਦਿਆਂਗੇ'; ਰੈਸਟੋਰੈਂਟ ਕਰਮਚਾਰੀਆਂ ਤੋਂ...
    • young man commits suicide  in laws
      ਪਤਨੀ ਤੇ ਸਹੁਰੇ ਦੀਆਂ ਧਮਕੀਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • ashes stolen from nakodar crematorium
      ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
    • pensioner pensioner of punjab
      ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • petrol pump viral video
      ਪੈਟਰੋਲ ਪੰਪ 'ਤੇ ਮਹਿਲਾ ਮੁਲਾਜ਼ਮ ਨਾਲ ਛੇੜਛਾੜ ਮਾਮਲੇ 'ਚ ਨਵਾਂ ਮੋੜ! ਪੁਲਸ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +