Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    2:50:43 PM

  • indians among 274 to summit mt everest

    3 ਭਾਰਤੀਆਂ ਸਮੇਤ 274 ਲੋਕਾਂ ਨੇ ਫਤਿਹ ਕੀਤਾ...

  • us sends new offer to iran

    ਹੁਣ ਪੂਰੀ ਤਰ੍ਹਾਂ ਖ਼ਤਮ ਹੋਵੇਗੀ ਜੰਗ ! ਅਮਰੀਕਾ ਨੇ...

  • mysterious substance

    ਅਨੋਖਾ ਨਸ਼ਾ ! 3 ਲੋਕਾਂ ਦੀ ਹੋਈ ਮੌਤ, ਬਚਾਉਣ ਆਏ 18...

  • punjab huge blast in house

    ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੰਮ੍ਰਿਤਪਾਲ ਸਿੰਘ ਦਾ ਮਾਮਲਾ ਪੁੱਜਾ ਹਾਈਕੋਰਟ, ਅਦਾਲਤ 'ਚ ਦਾਇਰ ਕੀਤੀ ਗਈ ਇਹ ਪਟੀਸ਼ਨ

PUNJAB News Punjabi(ਪੰਜਾਬ)

ਅੰਮ੍ਰਿਤਪਾਲ ਸਿੰਘ ਦਾ ਮਾਮਲਾ ਪੁੱਜਾ ਹਾਈਕੋਰਟ, ਅਦਾਲਤ 'ਚ ਦਾਇਰ ਕੀਤੀ ਗਈ ਇਹ ਪਟੀਸ਼ਨ

  • Edited By Babita,
  • Updated: 20 Mar, 2023 12:37 PM
Chandigarh
amritpal singh latest news
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਹਾਂਡਾ) : ਪੰਜਾਬ 'ਚ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਜਾਣਕਾਰੀ ਮੁਤਾਬਕ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਅੰਮ੍ਰਿਤਪਾਲ ਨੂੰ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਬਠਿੰਡਾ ਦੇ ਰਹਿਣ ਵਾਲੇ ਇਮਾਨ ਸਿੰਘ ਵੱਲੋਂ ਅਦਾਲਤ 'ਚ ਦਾਖ਼ਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਡਰਾਈਵਰ ਨੇ ਪੁਲਸ ਅੱਗੇ ਕੀਤਾ ਆਤਮ-ਸਮਰਪਣ

ਉਸ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਨੂੰ ਪੰਜਾਬ ਪੁਲਸ ਨੇ ਗੈਰ ਕਾਨੂੰਨੀ ਹਿਰਾਸਤ 'ਚ ਰੱਖਿਆ ਹੋਇਆ ਹੈ। ਉਸ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਪੁਲਸ ਅਫ਼ਸਰਾਂ ਨੂੰ ਹੁਕਮ ਦਿੱਤੇ ਜਾਣ ਕਿ ਅੰਮ੍ਰਿਤਪਾਲ ਨੂੰ ਪੇਸ਼ ਕੀਤਾ ਜਾਵੇ। ਹਾਲਾਂਕਿ ਹਾਈਕੋਰਟ ਨੇ ਫਿਲਹਾਲ ਵਾਰੰਟ ਅਫ਼ਸਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ 'ਤੇ ਅਦਾਲਤ 'ਚ 21 ਮਾਰਚ ਨੂੰ ਸੁਣਵਾਈ ਕੀਤੀ ਜਾਣੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵਿਦੇਸ਼ੀ ਵਿਦਿਆਰਥੀਆਂ ਦਾ ਹੰਗਾਮਾ, ਫੁੱਟਪਾਥ 'ਤੇ ਕਾਰ ਚੜ੍ਹਾਉਣ ਪਿੱਛੋਂ ਕੀਤਾ ਕਾਰਾ

ਮਾਮਲੇ ਦੀ ਸੁਣਵਾਈ ਹਾਈਕੋਰਟ ਦੇ ਜਸਟਿਸ ਐੱਨ. ਐੱਸ. ਸ਼ੇਖਾਵਤ ਦੇ ਘਰ ਹੋਵੇਗੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਦੇ ਚਾਚਾ ਅਤੇ ਡਰਾਈਵਰ ਵੱਲੋਂ ਜਲੰਧਰ 'ਚ ਆਤਮ-ਸਮਰਪਣ ਕਰ ਦਿੱਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੀ ਭਾਲ ਅਜੇ ਜਾਰੀ ਹੈ ਅਤੇ ਪੁਲਸ ਵੱਲੋਂ ਇਸ ਸਬੰਧੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Amritpal Singh
  • Highcourt
  • Petition
  • ਅੰਮ੍ਰਿਤਪਾਲ ਸਿੰਘ
  • ਹਾਈਕੋਰਟ
  • ਪਟੀਸ਼ਨ

ਨਿਗਮ ਚੋਣਾਂ ’ਚ ਉਮੀਦਵਾਰ ਬਣਨ ਦੀ ਕੋਸ਼ਿਸ਼ ਕਰ ਰਹੇ ਨੇ ਅਪਰਾਧਿਕ ਪਿਛੋਕੜ ਵਾਲੇ ਕਈ ਲੋਕ

NEXT STORY

Stories You May Like

  • court frames serious charges against amritpal singh
    ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਨੇ ਤੈਅ ਕੀਤੇ ਗੰਭੀਰ ਦੋਸ਼
  • the court declared the accused a fugitive
    ਅਦਾਲਤ ਵਲੋਂ ਮੁਲਜ਼ਮ ਭਗੌੜਾ ਐਲਾਨਿਆ, ਮਾਮਲਾ ਦਰਜ
  • sukhbir badal appears in chandigarh court in defamation case
    ਮਾਣਹਾਨੀ ਮਾਮਲੇ 'ਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ 'ਚ ਪੇਸ਼, ਪੜ੍ਹੋ ਕੀ ਹੈ ਪੂਰਾ ਮਾਮਲਾ
  • hearing in the sessions court in the amritpal singh case
    ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ, ਡਿਸਚਾਰਜ ਅਰਜ਼ੀ ’ਤੇ ਨੋਟਿਸ ਜਾਰੀ
  • yograj singh
    ਯੋਗਰਾਜ ਸਿੰਘ 'ਤੇ ਗ੍ਰਿਫ਼ਤਾਰੀ ਦੀ ਤਲਵਾਰ ! ਅਦਾਕਾਰ ਨੇ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਅਰਜ਼ੀ
  • amritpal  s appearance via video conferencing
    ਅੰਮ੍ਰਿਤਪਾਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ; ਅਗਲੀ ਸੁਣਵਾਈ 20 ਮਈ ਨੂੰ
  • amritpal singh appointed as chief information officer at sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ
  • neet paper leak case cbi 5 arrested
    ਸੁਪਰੀਮ ਕੋਰਟ ਪੁੱਜਾ ਨੀਟ-UG ਪੇਪਰ ਲੀਕ ਮਾਮਲਾ, CBI ਨੇ ਹਿਰਾਸਤ ’ਚ ਲਏ ਕਈ ਮੁਲਜ਼ਮ
  • jalandhar businessman  wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
Trending
Ek Nazar
truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • good news for devotees visiting mata vaishno devi
      ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • big news regarding petrol and diesel in punjab
      ਪੰਜਾਬ 'ਚ ਪੈਟਰੋਲ-ਡੀਜ਼ਲ ਨੂੰ ਲੈ ਕੇ ਵੱਡੀ ਖ਼ਬਰ, ਗੰਭੀਰ ਹੋਣ ਲੱਗੇ ਹਾਲਾਤ,...
    • national highway  highway jam
      ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਮੀਆਂ ਲਾਈਨਾਂ
    • ludhiana incident
      ਬਿਜਲੀ ਦੇ ਇਕ ਤੋਂ ਬਾਅਦ ਇਕ ਹੋਏ ਕਈ ਜ਼ੋਰਦਾਰ ਧਮਾਕਿਆਂ ਨਾਲ ਦਹਿਲਿਆ ਇਲਾਕਾ
    • deadbody found in abohar
      ਅਬੋਹਰ ਦੇ ਮਲੂਕਪੁਰਾ ਮਾਈਨਰ ਵਿਚੋਂ ਮਿਲੀ ਨੌਜਵਾਨ ਦੀ ਲਾਸ਼
    • punjabi summer in punjab
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ...
    • truck and 18 wheeler trailer collide in a horrific collision  driver dies
      ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ
    • ncb raids in jandiala guru
      ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ ਘਰਾਂ 'ਚ ਛਾਪੇਮਾਰੀ
    • accident in ludhiana
      ਦੁੱਗਰੀ ਫ਼ਲਾਈਓਵਰ 'ਤੇ ਦਰਦਨਾਕ ਹਾਦਸਾ, ਟਰਾਲੇ ਵਿਚ ਟੱਕਰ ਮਗਰੋਂ ਟਾਟਾ ਗੱਡੀ ਦੇ...
    • mla dhillon notice
      ਬਰਨਾਲਾ 'ਚ ਕੂੜੇ ਦੇ ਢੇਰਾਂ 'ਤੇ ਵਿਧਾਇਕ ਦਾ ਕਾਨੂੰਨੀ ਵਾਰ, ਨੋਟਿਸ ਭੇਜ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +