Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    3:24:15 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਦੁਬਈ 'ਚ ਅੰਮ੍ਰਿਤਪਾਲ ਸਿੰਘ ਮਹਿਰੋਂ ਗ੍ਰਿਫਤਾਰ! ਬਠਿੰਡਾ ਪੁਲਸ ਦਾ ਆ ਗਿਆ ਵੱਡਾ ਬਿਆਨ

PUNJAB News Punjabi(ਪੰਜਾਬ)

ਦੁਬਈ 'ਚ ਅੰਮ੍ਰਿਤਪਾਲ ਸਿੰਘ ਮਹਿਰੋਂ ਗ੍ਰਿਫਤਾਰ! ਬਠਿੰਡਾ ਪੁਲਸ ਦਾ ਆ ਗਿਆ ਵੱਡਾ ਬਿਆਨ

  • Edited By Baljit Singh,
  • Updated: 01 Jan, 2026 07:12 PM
Punjab
amritpal singh mehron arrested in dubai will be brought to india
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਬਠਿੰਡਾ 'ਚ ਚਾਰ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਲਈ ਲੋੜੀਂਦੇ ਸਿੱਖ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਦੌਰਾਨ ਕਾਨੂੰਨੀ ਕਾਰਵਾਈ ਤੋਂ ਬਾਅਦ ਉਸ ਨੂੰ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਰੋਂ ਤੋਂ ਉਸ ਦੇ ਵੀਜ਼ਾ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਦੌਰਾਨ ਉਸ ਦਾ ਸਾਰਾ ਭੇਦ ਖੁੱਲ੍ਹ ਗਿਆ।

ਬਠਿੰਡਾ ਪੁਲਸ ਨੇ ਗ੍ਰਿਫਤਾਰੀ ਤੋਂ ਕੀਤਾ ਇਨਕਾਰ

ਇਸ ਸਬੰਧੀ ਡੀਐੱਸਪੀ ਸਿਟੀ 2 ਨੇ ਦੱਸਿਆ ਕਿ ਥਾਣਾ ਕੈਂਟ ਬਠਿੰਡਾ ਵਿਖੇ ਸਾਲ 2025 ਦੌਰਾਨ ਮੁਕਦਮਾ ਨੰਬਰ 106 ਇੱਕ ਲੜਕੀ ਦੇ ਕਤਲ ਸਬੰਧੀ ਦਰਜ ਕੀਤਾ ਗਿਆ ਸੀ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਨਾਮਕ ਵਿਅਕਤੀ ਨੂੰ ਦੋਸ਼ੀ ਨੋਮੀਨੇਟ ਕੀਤਾ ਗਿਆ ਹੈ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਯੂਏਈ (UAE) ਚਲਾ ਗਿਆ ਹੈ। ਇਸ ਸਬੰਧੀ ਕੁਝ ਨਿਊਜ਼ ਚੈਨਲਾਂ ਵੱਲੋਂ ਇਹ ਖ਼ਬਰਾਂ ਚਲਾਈਆਂ ਜਾ ਰਹੀਆਂ ਹਨ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧ ਵਿੱਚ ਡੀਐਸਪੀ ਨੇ ਕਿਹਾ ਕਿ ਅਸੀਂ ਸਪਸ਼ਟ ਕਰਦੇ  ਹਾਂ ਕਿ ਬਠਿੰਡਾ ਪੁਲਸ ਨੂੰ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਬਾਰੇ ਕੋਈ ਵੀ ਅਧਿਕਾਰਿਤ ਪੁਸ਼ਟੀ ਜਾਂ ਸੂਚਨਾ ਪ੍ਰਾਪਤ ਨਹੀਂ ਹੋਈ ਹੈ। ਜੇਕਰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਅਧਿਕਾਰਿਤ ਤੌਰ ‘ਤੇ ਪ੍ਰਾਪਤ ਹੁੰਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਬਠਿੰਡਾ ਪੁਲਸ ਵੱਲੋਂ ਉਕਤ ਦੋਸ਼ੀ ਦੀ ਡਿਪੋਰਟੇਸ਼ਨ/ਐਕਸਟ੍ਰਡੀਸ਼ਨ ਲਈ ਸਹੀ ਅਤੇ ਕਾਨੂੰਨੀ ਚੈਨਲਾਂ ਰਾਹੀਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਥਾਣਾ ਕੈਂਟ ਬਠਿੰਡਾ ਵਿਖੇ ਸਾਲ 2025 ਦੌਰਾਨ ਦਰਜ ਮੁਕਦਮਾ ਨੰਬਰ 106 ਇੱਕ ਲੜਕੀ ਦੇ ਕਤਲ ਸਬੰਧੀ ਦਰਜ ਕੀਤਾ ਗਿਆ ਸੀ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਨਾਮਕ ਵਿਅਕਤੀ ਨੂੰ ਦੋਸ਼ੀ ਨੋਮੀਨੇਟ ਕੀਤਾ ਗਿਆ ਹੈ।

ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਯੂਏਈ (UAE) ਚਲਾ ਗਿਆ ਹੈ। ਇਸ ਸਬੰਧੀ ਕੁਝ ਨਿਊਜ਼… pic.twitter.com/E6xccZ2gdA

— BATHINDA POLICE (@BathindaPolice) January 1, 2026

PunjabKesari

 

9-10 ਜੂਨ ਦੀ ਰਾਤ ਕੀਤਾ ਸੀ ਕਮਲ ਕੌਰ ਦਾ ਕਤਲ

ਦੱਸ ਦਈਏ ਕਿ ਮਹਿਰੋਂ, ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੇ 9-10 ਜੂਨ ਦੀ ਰਾਤ ਨੂੰ ਲੁਧਿਆਣਾ ਦੀ ਰਹਿਣ ਵਾਲੀ ਡਿਜੀਟਲ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਕਤਲ ਕੰਚਨ ਦੀਆਂ ਵਿਵਾਦਪੂਰਨ ਸੋਸ਼ਲ ਮੀਡੀਆ ਪੋਸਟਾਂ ਤੋਂ ਪ੍ਰੇਰਿਤ ਸੀ, ਜਿਸ ਨੇ ਕਥਿਤ ਤੌਰ 'ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ। ਕਤਲ ਤੋਂ ਬਾਅਦ ਮੁਲਜ਼ਮਾਂ ਨੇ ਕੰਚਨ ਦੀ ਲਾਸ਼ ਨੂੰ ਬਠਿੰਡਾ ਦੇ ਭੁੱਚੋ 'ਚ ਆਦੇਸ਼ ਮੈਡੀਕਲ ਕਾਲਜ ਦੀ ਪਾਰਕਿੰਗ 'ਚ ਸੁੱਟ ਦਿੱਤਾ। ਪੁਲਸ ਨੇ 11 ਜੂਨ ਦੀ ਸ਼ਾਮ ਨੂੰ ਲਾਸ਼ ਬਰਾਮਦ ਕੀਤੀ। ਜਾਂਚ ਦੌਰਾਨ ਜਸਪ੍ਰੀਤ ਅਤੇ ਨਿਮਰਤਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਮਹਿਰੋਂ ਫ਼ਰਾਰ ਰਿਹਾ। 

PunjabKesari

ਬਠਿੰਡਾ ਸੈਸ਼ਨ ਅਦਾਲਤ ਨੇ 23 ਅਕਤੂਬਰ ਨੂੰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ। ਇੱਕ ਹੋਰ ਮੁਲਜ਼ਮ ਰਣਜੀਤ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ 17 ਅਕਤੂਬਰ ਨੂੰ ਰੱਦ ਕਰ ਦਿੱਤੀ ਗਈ। ਪੁਲਸ ਸੂਤਰਾਂ ਅਨੁਸਾਰ ਯੂ. ਏ. ਈ. 'ਚ ਮਹਿਰੋਂ ਦੇ ਟਿਕਾਣੇ ਦਾ ਪਤਾ ਲਗਾਉਣ ਅਤੇ ਉਸਦੀ ਆਰਜ਼ੀ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਉਣ ਲਈ ਇੰਟਰਪੋਲ ਨੂੰ ਇੱਕ ਵਿਸ਼ੇਸ਼ ਬੇਨਤੀ ਭੇਜੀ ਗਈ। ਪੰਜਾਬ ਪੁਲਸ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ 'ਚ ਮਾਮਲੇ 'ਚ ਸਕਾਰਾਤਮਕ ਪ੍ਰਗਤੀ ਹੋਵੇਗੀ ਅਤੇ ਮੁਲਜ਼ਮ ਨੂੰ ਮੁਕੱਦਮੇ ਦਾ ਸਾਹਮਣਾ ਕਰਨ ਲਈ ਭਾਰਤ ਲਿਆਂਦਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Dubai
  • Amritpal Singh Mehron
  • arrested
  • Bhabhi Kamal Kaur
  • ਦੁਬਈ
  • ਅੰਮ੍ਰਿਤਪਾਲ ਸਿੰਘ ਮਹਿਰੋਂ
  • ਗ੍ਰਿਫਤਾਰ
  • ਭਾਬੀ ਕਮਲ ਕੌਰ

ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫ਼ਤਾਰੀ 'ਤੇ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ, ਸੁਣੋ ਕੀ ਕਿਹਾ (ਵੀਡੀਓ)

NEXT STORY

Stories You May Like

  • bhabhi kamal kaur case update
    ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ ਸਿੰਘ...
  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • ravneet bittu  s big statement on congress  s troubles
    'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ ਪਰ...', ਕਾਂਗਰਸ ਦੇ ਕਲੇਸ਼ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • two bathinda police officers arrested for taking bribe of rs  1 lakh
    ਬਠਿੰਡਾ ਪੁਲਸ ਦੇ ਦੋ ਥਾਣੇਦਾਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
  • trump   big statement on iran
    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
  • dnt communities under the leadership of pm modi satnam singh sandhu
    ਹੁਣ PM ਮੋਦੀ ਦੀ ਅਗਵਾਈ ਹੇਠ ਡੀਐੱਨਟੀ ਭਾਈਚਾਰਿਆਂ ਦੀ ਤਰੱਕੀ ਦਾ ਆ ਗਿਆ ਹੈ ਸਮਾਂ :  ਸਤਨਾਮ ਸਿੰਘ ਸੰਧੂ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ravneet bittu s big statement regarding the attack on sukhbir badal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
    • sukhbir badal  bikram majithia  central government
      ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ...
    • luxury watch fails chandigarh consumer panel orders rs 1 26 lakh refund
      1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ ਕੋਰਟ ਨੇ ਕੰਪਨੀ ਨੂੰ ਪਾਈ...
    • stadium gurdaspur news
      ਸਟੇਡੀਅਮ ਦੇ ਪਿੱਛੇ ਖੇਤਾਂ ਵਿਚੋਂ ਭੇਤਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼
    • major revelations in the double murder case in jalandhar
      ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
    • jagtar singh hawara parole
      ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +