Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JAN 21, 2026

    1:48:58 PM

  • punjab sdma msg

    ਪੰਜਾਬ 'ਚ ਪੈਣਗੇ ਗੜੇ! ਇਨ੍ਹਾਂ ਇਲਾਕਿਆਂ ਲਈ ਹੋ...

  • amritpal knocks on the door of the highcourt again

    ਅੰਮ੍ਰਿਤਪਾਲ ਨੇ ਫਿਰ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ,...

  • muktsar woman arrested for bringing drugs worth crores from thailand

    ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ...

  • plane crash

    ਪ੍ਰਯਾਗਰਾਜ 'ਚ ਫੌਜੀ ਜਹਾਜ਼ ਕ੍ਰੈਸ਼ ! ਰੈਸਕਿਊ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਚੱਲਦੀ ਪ੍ਰੈੱਸ ਕਾਨਫ਼ਰੰਸ 'ਚ ਫੁੱਟ-ਫੁੱਟ ਕੇ ਰੋ ਪਿਆ ਅੰਮ੍ਰਿਤਪਾਲ ਸਿੰਘ ਮਹਿਰੋਂ, ਆਖ਼ੀਆਂ ਇਹ ਗੱਲਾਂ (ਵੀਡੀਓ)

PUNJAB News Punjabi(ਪੰਜਾਬ)

ਚੱਲਦੀ ਪ੍ਰੈੱਸ ਕਾਨਫ਼ਰੰਸ 'ਚ ਫੁੱਟ-ਫੁੱਟ ਕੇ ਰੋ ਪਿਆ ਅੰਮ੍ਰਿਤਪਾਲ ਸਿੰਘ ਮਹਿਰੋਂ, ਆਖ਼ੀਆਂ ਇਹ ਗੱਲਾਂ (ਵੀਡੀਓ)

  • Edited By Anmol Tagra,
  • Updated: 21 Sep, 2024 11:29 AM
Moga
amritpal singh mehron pc
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼ ਸਿੰਗਲਾ): ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਨਾਂ ਦੇ ਸਾਥੀਆਂ ਨੇ ਜਗਰਾਉਂ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਵੱਡੇ ਸਵਾਲ ਖੜੇ ਕਰਦਿਆਂ ਕਿਹਾ ਕਿ ਜਗਰਾਉਂ ਪੁਲਿਸ ਵੱਲੋਂ ਰੇਪ ਪੀੜਤ ਲੜਕੀ ਦੇ ਪਰਿਵਾਰ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਰੇਪ ਦਾ ਪਰਚਾ ਦਰਜ ਨਹੀਂ ਕੀਤਾ ਗਿਆ। ਮੋਹਾਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੇ ਚਰਨ ਘਾਟ ਠਾਠ ਦੇ ਮੁਖੀ ਬਲਜਿੰਦਰ ਸਿੰਘ ਵੱਲੋਂ ਵੱਖ ਵੱਖ ਲੜਕੀਆਂ ਦੇ ਸ਼ੋਸ਼ਣ ਦੇ ਮਾਮਲੇ ਉਜਾਗਰ ਕੀਤੇ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਮੁਖੀ ਦਾ ਸ਼ਰਮਨਾਕ ਕਾਰਾ! ਨਸ਼ੇੜੀ ਭਰਾ ਨੂੰ ਸੁਧਾਰਨ ਦੀ ਫ਼ਰਿਆਦ ਲੈ ਕੇ ਗਈ ਭੈਣ ਦੀ ਰੋਲ਼ੀ ਪੱਤ

ਉਨ੍ਹਾਂ ਕਿਹਾ ਕਿ ਇਸ ਅਖੌਤੀ ਬਾਬੇ ਨੇ 6 ਲੜਕੀਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਅਤੇ ਕੁਝ ਲੜਕੀਆਂ ਹੋਰ ਵੀ ਹਨ ਜੋ ਬੋਲਣਾ ਨਹੀਂ ਚਾਹੁੰਦੀਆਂ। ਇਕ ਲੜਕੀ ਦੀ ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਉਸ ਲੜਕੀ ਨੂੰ ਵਰਗਲਾ ਕੇ ਲਜਾਇਆ ਗਿਆ ਕਿ ਉਸ ਦੇ ਪਰਿਵਾਰ ਦੇ ਦੁੱਖ ਮਿਟਵਾ ਦਿੱਤੇ ਜਾਣਗੇ ਪਰ ਉਸ ਨੂੰ ਇਕ ਹੋਟਲ ਵਿਚ ਲਿਜਾਕੇ ਕੁੱਟ ਮਾਰ ਕਰਨ ਤੋਂ ਬਾਅਦ ਉਸ ਦੀ ਵੀਡੀਓ ਬਣਾਈ ਗਈ ਅਤੇ ਚਾਰ ਘੰਟੇ ਉਸ ਨੂੰ ਕਮਰੇ 'ਚ ਬੰਦੀ ਬਣਾ ਕੇ ਬਲਾਤਕਾਰ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਇਹ ਅਖੌਤੀ ਬਾਬਾ ਲੜਕੀਆਂ ਨੂੰ ਝਾਂਸੇ ਵਿਚ ਲੈ ਕੇ ਉਨ੍ਹਾਂ ਦੀ ਵੀਡੀਓ ਬਣਾਉਂਦਾ ਸੀ ਅਤੇ ਫਿਰ ਲਗਾਤਾਰ ਸਰੀਰਕ ਸ਼ੋਸ਼ਣ ਕਰਦਾ ਸੀ। ਇਕ ਕੇਸ ਵਿਚ ਭਾਵੇਂ ਉਸ ਨੂੰ ਪੁਲਸ ਨੇ ਅੰਦਰ ਕਰ ਦਿੱਤਾ ਗਿਆ ਹੈ ਪਰ ਦੂਸਰੇ ਕੇਸ ਵਿਚ ਪੁਲਸ ਪਰਚਾ ਦਰਜ ਨਹੀਂ ਕਰ ਰਹੀ। ਉਨ੍ਹਾਂ ਜਗਰਾਓਂ ਦੇ ਸਬੰਧਤ ਡੀ.ਐੱਸ.ਪੀ. ਉੱਤੇ ਰਿਸ਼ਵਤਖੋਰੀ ਦੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਉਸ ਕੋਲ ਪੂਰੇ ਸਬੂਤ ਹਨ ਕਿ ਲੜਕੀ ਦਾ ਕਿਸ ਤਰ੍ਹਾਂ ਸ਼ੋਸ਼ਣ ਕੀਤਾ ਗਿਆ ਕਿਸ ਤਰ੍ਹਾਂ ਸ਼ੋਸ਼ਣ ਵਾਲੀ ਲੜਕੀ ਦੀ ਆਵਾਜ਼ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਗਈ। 

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਦੀ ਕੰਪਨੀ ਹੱਲ ਕਰਨ ਜਾ ਰਹੀ ਵੱਡੀ ਸਮੱਸਿਆ, CM ਮਾਨ ਨੇ ਕਰ 'ਤਾ ਵੱਡਾ ਐਲਾਨ

ਉਨ੍ਹਾਂ ਇਹ ਦੋਸ਼ ਵੀ ਲਗਾਇਆ ਕਿ ਪੁਲਿਸ ਨੇ ਬਣਦੀ ਕਾਰਵਾਈ ਤਾਂ ਕੀ ਕਰਨੀ ਸੀ ਉਲ ਟਾ ਉਸ ਨੂੰ ( ਅੰਮ੍ਰਿਤਪਾਲ ਸਿੰਘ ਮਹਿਰੋਂ) ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਇਹ ਵੀ ਕਿਹਾ ਜਾ ਰਿਹਾ ਕਿ ਉਸ ਉੱਤੇ ਉਸੇ ਲੜਕੀ ਦੀ ਕਿਡਨੈਪਿੰਗ ਦਾ ਕੇਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਖੌਤੀ ਬਾਬੇ ਵੱਲੋਂ ਕੀਤੇ ਰੇਪ ਅਤੇ ਲੜਕੀ ਵੱਲੋਂ ਅਖੌਤੀ ਬਾਬੇ ਉੱਤੇ ਲਗਾਏ ਦੋਸ਼ ਦੇ ਸਾਰੇ ਸਬੂਤ ਹਨ। ਇਸ ਗੱਲ ਦੇ ਸਬੂਤ ਵੀ ਹਨ ਕਿ ਪੁਲਸ ਨੇ ਕਿਸ ਤਰ੍ਹਾਂ ਮਿਲੀਭੁਗਤ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਕੋਲ ਉਹ ਤਾਂ ਨਹੀਂ ਗਏ ਕਿਉਂਕਿ ਇਕ ਐਸਜੀਪੀਸੀ ਮੈਂਬਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਇਹ ਮਾਮਲਾ ਉਹ ਅਕਾਲ ਤਖਤ ਸਾਹਿਬ 'ਤੇ ਉਠਾਉਣਗੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲੜਕੀਆਂ ਦਾ ਸ਼ੋਸ਼ਣ ਹੁੰਦਾ ਹੈ ਉਹ ਉਸ ਦੇ ਵਿਰੁੱਧ ਹਮੇਸ਼ਾ ਡਟਕੇ ਖੜਦੇ ਹਨ ਅਤੇ ਖੜਦੇ ਰਹਿਣਗੇ ਭਾਵੇਂ ਕਿ ਇਸ ਦੀ ਕੋਈ ਵੀ ਕੀਮਤ ਤਾਰਨੀ ਪੈ ਜਾਵੇ। ਉਨ੍ਹਾਂ  ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਪੁਲਸ ਉਸ ਨੂੰ ਗ੍ਰਿਫ਼ਤਾਰ ਕਰਨਾ ਚਾਹੇਗੀ ਤਾਂ ਇਸ ਦੇ ਸਿੱਟੇ ਮਾੜੇ ਨਿਕਲਣਗੇ।

ਪ੍ਰੈੱਸ ਕਾਨਫ਼ਰੰਸ 'ਚ ਫੁੱਟ-ਫੁੱਟ ਕੇ ਰੋ ਪਏ ਮਹਿਰੋਂ

ਚਲਦੀ ਪ੍ਰੈੱਸ ਕਾਨਫਰੰਸ ਵਿਚ ਭਾਵੁਕ ਹੋ ਕੇ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਤਿੰਨ ਚਾਰ ਵਾਰ ਰੋਣਾ ਵੀ ਆਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰੋਣਾ ਕਿਸੇ ਡਰ ਕਰਕੇ ਨਹੀਂ ਆ ਰਿਹਾ ਸਗੋਂ ਇਸ ਕਰ ਕੇ ਰੋ ਰਹੇ ਹਨ ਕਿ ਸਾਰੇ ਪੰਜਾਬ ਦੇ ਸਿੱਖਾਂ ਨੂੰ ਪਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਰੇਪ ਹੋਇਆ, ਪਰ ਫ਼ਿਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਖੀ , ਜਥੇਦਾਰ, ਐੱਸ.ਜੀ.ਪੀ.ਸੀ. ਦੇ ਪ੍ਰਧਾਨ ਜਾਂ ਇਕ ਵੀ ਜਥੇਬੰਦੀ ਨੇ ਸਾਡੀ ਬਾਂਹ ਨਹੀਂ ਫੜੀ। ਉਨ੍ਹਾਂ ਕਿਹਾ ਕਿ 12 ਪਿੰਡਾਂ ਨੇ ਇਸ ਬਾਰੇ SGPC ਅਤੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Amritpal Singh Mehron
  • Video
  • Jagraon
  • Rape
  • ਪੰਜਾਬ
  • ਅੰਮ੍ਰਿਤਪਾਲ ਸਿੰਘ ਮਹਿਰੋਂ
  • ਜਗਰਾਓਂ
  • ਰੇਪ

ਕੱਥੂਨੰਗਲ 'ਚ ਬੈਂਕ ਲੁੱਟੇ ਜਾਣ ਦੀ ਘਟਨਾ ਦੇ ਮਾਮਲੇ ਵਿਚ ਨਵਾਂ ਮੋੜ

NEXT STORY

Stories You May Like

  • indian idol winner prashant tamang goodbye
    ਪ੍ਰਸ਼ਾਂਤ ਤਮਾਂਗ ਦੇ ਅੰਤਿਮ ਸੰਸਕਾਰ ਮੌਕੇ ਫੁੱਟ-ਫੁੱਟ ਕੇ ਰੋਈ ਪਤਨੀ, ਗੁਮਸੁਮ ਦਿਖੀ ਧੀ
  • haryana  nayab singh saini  supreme court  press
    ਸੁਪਰੀਮ ਕੋਰਟ ਦਾ ਫੈਸਲਾ ਪ੍ਰੈੱਸ ਦੀ ਆਜ਼ਾਦੀ ਦੀ ਦਿਸ਼ਾ ’ਚ ਮੀਲ ਦਾ ਪੱਥਰ : ਨਾਇਬ ਸਿੰਘ ਸੈਣੀ
  • indian american judges under fire from maga supporters
    ਭਾਰਤੀ-ਅਮਰੀਕੀ ਜੱਜਾਂ ’ਤੇ ਫੁੱਟ ਰਿਹਾ ‘ਮਾਗਾ’ ਸਮਰਥਕਾਂ ਦਾ ਗੁੱਸਾ
  • mulayam singh yadav family breaking apart
    ਮੁਲਾਇਮ ਸਿੰਘ ਯਾਦਵ ਦੇ ਪਰਿਵਾਰ ’ਚ ਫੁੱਟ ਛੋਟੇ ਪੁੱਤ ਨੇ ਪਤਨੀ ਤੋਂ ਤਲਾਕ ਲੈਣ ਦਾ ਕੀਤਾ ਐਲਾਨ
  • highcourt seeks original record of amritpal singh  s detention within a week
    ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਬਾਰੇ ਹਾਈਕੋਰਟ ਨੇ ਇਕ ਹਫ਼ਤੇ ’ਚ ਮੰਗਿਆ ਮੂਲ ਰਿਕਾਰਡ
  • sri lanka  indian army  bailey bridge
    ਭਾਰਤੀ ਫ਼ੌਜ ਨੇ ਸ਼੍ਰੀਲੰਕਾ 'ਚ ਸਫ਼ਲਤਾਪੂਰਵਕ ਬਣਾਇਆ ਤੀਜਾ 120 ਫੁੱਟ ਲੰਬਾ ਬੇਲੀ ਬ੍ਰਿਜ
  • bihar shivling temple nitish kumar
    ਬਿਹਾਰ 'ਚ ਸਥਾਪਤ ਹੋਇਆ ਵਿਸ਼ਵ ਦਾ ਸਭ ਤੋਂ ਵੱਡਾ ਸ਼ਿਵਲਿੰਗ, 33 ਫੁੱਟ ਹੈ ਉੱਚਾਈ
  • protest against cm mann government s attack on press freedom
    ਪ੍ਰੈੱਸ ਦੀ ਆਜ਼ਾਦੀ 'ਤੇ CM ਮਾਨ ਸਰਕਾਰ ਵੱਲੋਂ ਕੀਤੇ ਹਮਲੇ ਨੂੰ ਲੈ ਕੇ ਬਠਿੰਡਾ 'ਚ ਹੋਵੇਗਾ ਪ੍ਰਦਰਸ਼ਨ
  • bjp president nitin nabin
    ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਨਿਤਿਨ ਨਬੀਨ ਨੂੰ ਮਿਲੀ ਭਾਜਪਾ ਦੀ ਜਲੰਧਰ ਇਕਾਈ ਦੇ...
  • punjab sdma msg
    ਪੰਜਾਬ 'ਚ ਪੈਣਗੇ ਗੜੇ! ਇਨ੍ਹਾਂ ਇਲਾਕਿਆਂ ਲਈ ਹੋ ਗਿਆ ਅਲਰਟ ਜਾਰੀ
  • kite punjabi song pinkoo tv
    ਬਸੰਤ ਪੰਚਮੀ ਮੌਕੇ ਬੱਚਿਆਂ ਨੂੰ ਜ਼ਰੂਰ ਸੁਣਾਓ 'ਪਤੰਗਾਂ ਦਾ ਗੀਤ', ਵੇਖੋ...
  • protest at workshop against alleged attack on   punjab kesari
    ਜਲੰਧਰ: ਪੰਜਾਬ ਕੇਸਰੀ ’ਤੇ ਹਮਲੇ ਦੇ ਵਿਰੋਧ ’ਚ ਡਰਾਈਵਰ–ਕੰਡਕਟਰ ਯੂਨੀਅਨ ਤੇ...
  • punjab politics update
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਧਮਾਕੇ! ਸ਼ੁਰੂ ਹੋਣ ਜਾ ਰਿਹੈ ਦਲ-ਬਦਲੀਆਂ ਦਾ ਦੌਰ
  • major weather alert in punjab
    ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ
  • punjab kesari anurag thakur
    ‘ਪੰਜਾਬ ਕੇਸਰੀ’ ਨੂੰ ਜਦੋਂ ਅੱਤਵਾਦ ਤੇ ਐਮਰਜੈਂਸੀ ਨਹੀਂ ਦਬਾ ਸਕੇ ਤਾਂ ‘ਆਪ’ ਕਿਸ...
  • punjab kesari chirag paswan
    ‘ਪੰਜਾਬ ਕੇਸਰੀ ਦੇ ਇਤਿਹਾਸ ਨੂੰ ਜਾਣੇ ਬਿਨਾਂ ਟਕਰਾਅ ਪੰਜਾਬ ਸਰਕਾਰ ਦੀ ਮੂਰਖਤਾ :...
Trending
Ek Nazar
heroin is being recovered from ambulances

ਨਸ਼ੇ ਦੇ ਦਲਦਲ 'ਚ ਡੁੱਬ ਚੱਲਾ ਪੰਜਾਬ, ਹੁਣ ਐਂਬੂਲੈਂਸਾਂ 'ਚੋਂ ਬਰਾਮਦ ਹੋਣ ਲੱਗੀ...

iran warns trump not to take action against khamenei

'ਜੇਕਰ ਖਾਮੇਨੇਈ 'ਤੇ ਹਮਲਾ ਹੋਇਆ ਤਾਂ ਹੱਥ ਵੱਢ ਦਿਆਂਗੇ!' ਈਰਾਨ ਦੀ ਟਰੰਪ ਨੂੰ...

jagannath temple bomb threat

ਵੱਡੀ ਖ਼ਬਰ : ਜਗਨਨਾਥ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

train accident

ਪਟੜੀ 'ਤੇ ਆ ਡਿੱਗੀ ਕੰਧ ! ਉੱਤੋਂ ਆ ਗਈ ਸਵਾਰੀਆਂ ਨਾਲ ਭਰੀ ਟਰੇਨ, 2 ਦਿਨਾਂ 'ਚ...

holi women free gas cylinder

ਖ਼ੁਸ਼ਖ਼ਬਰੀ! ਹੋਲੀ 'ਤੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ, ਦਿੱਲੀ ਸਰਕਾਰ...

sania mirza launches the next set

ਟੈਨਿਸ ਦੇ ਮੈਦਾਨ 'ਚ ਨਵੀਂ ਕ੍ਰਾਂਤੀ ਲਿਆਉਣ ਦੀ ਤਿਆਰੀ ਸਾਨੀਆ ਮਿਰਜ਼ਾ, ਉਭਰਦੀਆਂ...

fire erupts during bbl match in perth optus stadium

ਚੱਲਦੇ ਮੈਚ ਦੌਰਾਨ ਸਟੇਡੀਅਮ 'ਚ ਲੱਗੀ ਭਿਆਨਕ ਅੱਗ, ਪੈ ਗਈਆਂ ਭਾਜੜਾਂ

gold and silver wrapped pink paper

ਆਖ਼ਿਰ ਗੁਲਾਬੀ ਰੰਗ ਦੇ ਕਾਗਜ਼ 'ਚ ਹੀ ਕਿਉਂ ਲਪੇਟੇ ਜਾਂਦੇ ਹਨ ਸੋਨੇ-ਚਾਂਦੀ ਦੇ...

bhubaneswar  more than 40 shops gutted in a massive fire at a market

ਭੁਵਨੇਸ਼ਵਰ ਦੇ ਯੂਨਿਟ-1 ਬਾਜ਼ਾਰ 'ਚ ਭਿਆਨਕ ਅੱਗ: 40 ਤੋਂ ਵੱਧ ਦੁਕਾਨਾਂ ਸੜ ਕੇ...

now toll tax deducted from vehicles without stopping

ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਖ਼ਤਮ! ਇਸ ਸੂਬੇ 'ਚ ਹੁਣ ਚੱਲਦੀਆਂ ਗੱਡੀਆਂ ਦਾ...

money doubled in just 5 days

ਸਿਰਫ 5 ਦਿਨਾਂ 'ਚ ਪੈਸਾ Double! ਇਸ IPO ਨੇ ਨਿਵੇਸ਼ਕ ਕਰ'ਤੇ ਮਾਲਾਮਾਲ

woman has made serious allegations against mla

MP : ਮਸਲਾ ਹੱਲ ਕਰਨ ਬਹਾਨੇ ਰੱਖਿਆ ਹੋਟਲ, ਫਿਰ ਕੀਤੀ ਗੰਦੀ ਹਰਕਤ! ਮਹਿਲਾ ਦੇ MLA...

phonepe gets sebi nod for ipo  company to file updated drhp soon

ਸ਼ੇਅਰ ਬਾਜ਼ਾਰ 'ਚ ਧੂਮ ਮਚਾਏਗਾ PhonePe ਦਾ IPO, SEBI ਨੇ ਦਿੱਤੀ ਮਨਜ਼ੂਰੀ

nitin nabin  bjp president  post

ਨਿਤਿਨ ਨਬੀਨ ਨੇ ਸੰਭਾਲਿਆ ਭਾਜਪਾ ਪ੍ਰਧਾਨ ਦਾ ਅਹੁਦਾ

massive 100 vehicle pileup in michigan as snowstorm moves across country

ਵੱਡਾ ਹਾਦਸਾ ! ਹਾਈਵੇ 'ਤੇ 100 ਗੱਡੀਆਂ ਦੀ ਆਪਸੀ ਟੱਕਰ, ਅਮਰੀਕਾ 'ਚ ਬਰਫੀਲੇ...

us sends aircraft to greenland base amid tensions over trump s takeover bid

ਗ੍ਰੀਨਲੈਂਡ 'ਤੇ ਕਬਜ਼ੇ ਲਈ ਟਰੰਪ ਦੀ 'ਆਰ-ਪਾਰ' ਦੀ ਜੰਗ ! US ਨੇ ਭੇਜ'ਤੇ ਜੰਗੀ...

wishing to go to us will now have to deposit a bond for visas

US ਜਾਣ ਦੇ ਚਾਹਵਾਨਾਂ ਨੂੰ ਝਟਕਾ; ਬੰਗਲਾਦੇਸ਼ੀਆਂ ਨੂੰ ਹੁਣ ਵੀਜ਼ੇ ਲਈ ਜਮ੍ਹਾ...

india vs pakistan match

ਇੱਕੋ ਦਿਨ ਭਾਰਤ-ਪਾਕਿਸਤਾਨ ਵਿਚਾਲੇ ਹੋਣਗੇ ਦੋ ਮਹਾ-ਮੁਕਾਬਲੇ, 9 ਘੰਟੇ ਚੱਲੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fir case
      ਲਾਪਰਵਾਹੀ ਨਾਲ ਵਾਹਨ ਚਲਾਉਣ ’ਤੇ 1 ਨਾਮਜ਼ਦ
    • younger brother  mother  father
      ਪੰਜਾਬ : ਛੋਟੇ ਭਰਾ ਦਾ ਕਤਲ ਕਰਕੇ ਮਾਪਿਆਂ ਕੋਲ ਪਹੁੰਚਿਆ ਵੱਡਾ ਪੁੱਤ, ਗੱਲ ਸੁਣ ਕੇ...
    • big encounter in chandigarh early in the morning
      ਚੰਡੀਗੜ੍ਹ 'ਚ ਤੜਕਸਾਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
    • demand for government holiday on friday in ferozepur district
      ਫਿਰੋਜ਼ਪੁਰ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦੀ ਮੰਗ, ਪੜ੍ਹੋ ਕੀ ਹੈ...
    • this syrup has been banned in punjab
      ਪੰਜਾਬ 'ਚ ਇਸ ਸਿਰਪ 'ਤੇ ਲੱਗਾ ਬੈਨ, ਸਾਰੇ ਜ਼ਿਲ੍ਹਿਆਂ ਨੂੰ ਜਾਰੀ ਹੋਏ ਸਖ਼ਤ ਹੁਕਮ
    • punjab politics update
      ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਧਮਾਕੇ! ਸ਼ੁਰੂ ਹੋਣ ਜਾ ਰਿਹੈ ਦਲ-ਬਦਲੀਆਂ ਦਾ ਦੌਰ
    • major weather alert in punjab
      ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ
    • power will remain out in many areas of punjab today
      ਪੰਜਾਬ ’ਚ ਅੱਜ ਕਈ ਇਲਾਕਿਆਂ ’ਚ ਬਿਜਲੀ ਰਹੇਗੀ ਬੰਦ, ਘੰਟਿਆਂ ਤੱਕ ਲੋਕਾਂ ਨੂੰ ਕਰਨਾ...
    • sacrilege  gurdwara sahib  sri akal takht sahib
      ਜਲੰਧਰ 'ਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਵੱਲੋਂ ਸਖ਼ਤ...
    • punjab school education board issues big warning to schools
      ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੂਲਾਂ ਨੂੰ ਵੱਡੀ ਚਿਤਾਵਨੀ, ਇਸ ਤਾਰੀਖ਼ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +