Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    7:26:00 PM

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

  • new twist case of a daughter murdered by her father

    ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ...

  • young man brutally beaten up at auto repair shop

    ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ...

  • chandigarh police receives presidential honour

    ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੀ ਅਦਾਲਤ 'ਚ ਹੋਈ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ

PUNJAB News Punjabi(ਪੰਜਾਬ)

ਜਲੰਧਰ ਦੀ ਅਦਾਲਤ 'ਚ ਹੋਈ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ

  • Edited By Shivani Attri,
  • Updated: 16 Jul, 2025 06:14 PM
Jalandhar
amritpal singh s appearance in jalandhar court
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ,ਜਤਿੰਦਰ,ਭਾਰਦਵਾਜ)- ਜਲੰਧਰ ਵਿਖੇ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੌੜਾਕ ਫ਼ੌਜਾ ਸਿੰਘ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਪਾਲ ਸਿੰਘ ਢਿੱਲੋਂ ਦੀ ਅੱਜ ਅਦਾਲਤ ਵਿਚ ਪੇਸ਼ੀ ਕੀਤੀ ਗਈ। ਅੱਜ ਪੁਲਸ ਨੇ ਦੋਸ਼ੀ ਅਮ੍ਰਿੰਤਪਾਲ ਸਿੰਘ ਨੂੰ ਭਾਰੀ ਪੁਲਸ ਫੋਰਸ ਸਮੇਤ ਮਾਨਯੋਗ ਮਾਣਿਕ ਕੌੜਾ ਦੀ ਅਦਾਲਤ ਵਿੱਚ ਪੇਸ਼ ਕੀਤ । ਸਰਕਾਰੀ ਵਕੀਲ ਅਤੇ ਬਚਾਉ ਪੱਖ  ਦੋਸ਼ੀ ਦੇ ਵਕੀਲ ਜਤਿੰਦਰ ਬਸਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਹੋਇਆਂ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜਣ ਦ‍ਾ ਹੁਕਮ ਸੁਣਾਇਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਅਧਿਆਪਕ ਦਾ ਸ਼ਰਮਨਾਕ ਕਾਰਾ! ਮਾਸੂਮ ਧੀਆਂ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਮਿਲੀ ਮਿਸਾਲੀ ਸਜ਼ਾ

PunjabKesari

ਹਾਦਸੇ ਵੇਲੇ ਅੰਮ੍ਰਿਤਪਾਲ ਫਾਰਚਿਊਨਰ ਗੱਡੀ ਚਲਾ ਰਿਹਾ ਸੀ। ਪੁਲਸ ਵੱਲੋਂ ਸੀ. ਸੀ. ਟੀ. ਵੀ. ਸਾਹਮਣੇ ਆਉਣ ਤੋਂ ਬਾਅਦ ਜਾਂਚ ਉਪਰੰਤ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਦੀ ਫਾਰਚਿਊਨਰ ਗੱਡੀ ਵੀ ਬਰਾਮਦ ਕਰ ਲਈ ਗਈ ਹੈ।  ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਦੌੜਾਕ ਫ਼ੌਜਾ ਸਿੰਘ ਦੀ ਬੀਤੇ ਦਿਨੀਂ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। ਦੱਸਣਯੋਗ ਹੈ ਕਿ ਬੀਤੇ ਦਿਨ ਫ਼ੌਜਾ ਸਿੰਘ ਹਿੱਟ ਐਂਡ ਰਨ ਕੇਸ ਵਿਚ ਪੁਲਸ ਨੇ Fortuner ਬਰਾਮਦ ਕਰਦਿਆਂ ਉਸ ਨੂੰ ਚਲਾਉਣ ਵਾਲੇ NRI ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ CCTV ਫੁਟੇਜ ਤੇ ਗੱਡੀ ਦੀ ਹੈੱਡਲਾਈਟ ਦੇ ਟੁਕੜਿਆਂ ਤੋਂ ਅਹਿਮ ਸੁਰਾਗ ਮਿਲੇ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਖਾਲੀ ਪਲਾਟ ਮਾਲਕਾਂ 'ਤੇ ਹੋ ਰਿਹੈ ਵੱਡਾ ਐਕਸ਼ਨ, ਨਵੇਂ ਹੁਕਮ ਜਾਰੀ

 ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵੇਲੇ ਕੈਨੇਡਾ ਤੋਂ ਪਰਤਿਆ ਅੰਮ੍ਰਿਤਪਾਲ ਸਿੰਘ ਢਿੱਲੋਂ ਗੱਡੀ ਚਲਾ ਰਿਹਾ ਸੀ। ਉਹ ਕਰਤਾਰਪੁਰ ਦਾ ਰਹਿਣ ਵਾਲਾ ਸੀ। ਅੰਮ੍ਰਿਤਪਾਲ ਸਿੰਘ ਨੇ 2 ਸਾਲ ਪਹਿਲਾਂ ਹੀ ਇਹ ਗੱਡੀ ਕਪੂਰਥਲਾ ਦੇ ਰਹਿਣ ਵਾਲੇ ਰਵਿੰਦਰ ਸਿੰਘ ਨਾਂ ਦੇ ਵਿਅਕਤੀ ਕੋਲੋਂ ਖ਼ਰੀਦੀ ਸੀ। ਪੁਲਸ ਨੇ ਦੇਰ ਰਾਤ ਅੰਮ੍ਰਿਤਪਾਲ ਸਿੰਘ ਨੂੰ ਕਰਤਾਰਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।  

ਇਹ ਵੀ ਪੜ੍ਹੋ: SGPC ਨੂੰ ਮਿਲੀਆਂ ਧਮਕੀ ਭਰੀਆਂ 5 ਈ-ਮੇਲ, CM ਮਾਨ ਤੇ ਗੁਰਜੀਤ ਔਜਲਾ ਦਾ ਵੀ ਜ਼ਿਕਰ

ਅੰਮ੍ਰਿਤਪਾਲ ਸਿੰਘ ਨੇ ਕਬੂਲਿਆ ਜੁਰਮ
ਸੂਤਰਾਂ ਮੁਤਾਬਕ ਪੁਲਸ ਵੱਲੋਂ ਕੀਤੀ ਗਈ ਪੁੱਛਗਿੱਛ ਵਿਚ ਅੰਮ੍ਰਿਤਪਾਲ ਸਿੰਘ ਨੇ ਆਪਣਾ ਜੁਰਮ ਕਬੂਲ ਲਿਆ ਹੈ। ਉਸ ਨੇ ਦੱਸਿਆ ਕਿ ਉਹ ਸੋਮਵਾਰ ਦੁਪਹਿਰ ਨੂੰ ਭੋਗਪੁਰ ਤੋਂ ਆਪਣਾ ਫ਼ੋਨ ਵੇਚ ਕੇ ਘਰ ਵੱਲ ਜਾ ਰਿਹਾ ਸੀ। ਗੱਡੀ ਦੀ ਰਫ਼ਤਾਰ ਤੇਜ਼ ਸੀ ਅਤੇ ਉਹ ਇਕ ਵਿਅਕਤੀ ਨਾਲ ਟਕਰਾ ਗਈ। ਟੱਕਰ ਹੋਣ ਮਗਰੋਂ ਉਹ ਘਬਰਾ ਗਿਆ, ਇਸ ਲਈ ਮੌਕੇ ਤੋਂ ਫ਼ਰਾਰ ਹੋ ਗਿਆ। 

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਫਿਰ ਖੜ੍ਹੀ ਹੋਈ ਵੱਡੀ ਮੁਸੀਬਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Amritpal Singh
  • appearance
  • Jalandhar court
  • ਅੰਮ੍ਰਿਤਪਾਲ ਸਿੰਘ
  • ਪੇਸ਼ੀ 
  • ਦੌੜਾਕ ਫ਼ੌਜਾ ਸਿੰਘ
  • ਰਿਮਾਂਡ
  • ਨਿਆਇਕ ਹਿਰਾਸਤ

ਭਾਜਪਾ ਆਗੂ ਦੀ ਧੀ ਦੀ ਸਹੁਰੇ ਘਰੋਂ ਸ਼ੱਕੀ ਹਾਲਾਤ ’ਚ ਮਿਲੀ ਲਾਸ਼, ਪਰਿਵਾਰ ਨੇ ਕਿਹਾ ਸਾਡੀ ਕੁੜੀ ਮਾਰ 'ਤੀ

NEXT STORY

Stories You May Like

  • virsa singh valtoha and sarabjit jhinjar to appear before the sit today
    ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਝਿੰਜਰ ਦੀ SIT ਅੱਗੇ ਪੇਸ਼ੀ ਅੱਜ
  • nora fatehi  s troubles mount
    Nora Fatehi ਦੀਆਂ ਵਧੀਆਂ ਮੁਸ਼ਕਲਾਂ: ਠੱਗੀ ਮਾਮਲੇ 'ਚ ਕੋਰਟ ਦਾ ਸੰਮਨ, ਦਿੱਲੀ ਅਦਾਲਤ 'ਚ ਇਸ ਦਿਨ ਹੋਵੇਗੀ ਪੇਸ਼ੀ
  • jio ipo makes explosive entry  investors benefit  listing at 21  premium
    Jio IPO ਦੀ ਬਾਜ਼ਾਰ 'ਚ ਧਮਾਕੇਦਾਰ ​​ਐਂਟਰੀ, ਨਿਵੇਸ਼ਕਾਂ ਨੂੰ ਲਾਭ, 21% ਪ੍ਰੀਮੀਅਮ 'ਤੇ ਹੋਈ ਲਿਸਟਿੰਗ
  • congress  s new initiative in jalandhar
    ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ ਮੁਹੱਬਤ ਦੀ ਦੁਕਾਨ'
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ ਦੇ ਦਿੱਤੇ ਹੁਕਮ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ 'ਤੇ ਉੱਠੇ ਸਵਾਲ
  • mp charanjit singh channi and balokar singh reached the protest mansa
    ਪਿੰਡ ਭੰਮੇ ਕਲਾਂ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ! ਧਰਨੇ 'ਚ ਪਹੁੰਚੇ MP ਚੰਨੀ ਤੇ ਬਲੌਕਰ ਸਿੰਘ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the situation surrounding daljit singh s cremation has become tense
      ਦਲਜੀਤ ਸਿੰਘ ਦੇ ਸਸਕਾਰ ਨੂੰ ਲੈ ਕੇ ਕਸੂਤੇ ਬਣੇ ਹਾਲਾਤ, ਪਰਿਵਾਰ ਨੂੰ ਮਨਾਉਣ ਧਰਨੇ...
    • jathedar gargajj in uk
      ਜਥੇਦਾਰ ਗੜਗੱਜ ਨੇ ਯੂ.ਕੇ. 'ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ...
    • punjab mla resigned
      BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! 'ਆਪ' ਦੇ 2 ਵਿਧਾਇਕਾਂ ਨੇ...
    • a major gift from the central government to the residents of chandigarh
      ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਅਮਿਤ ਸ਼ਾਹ ਨੇ ਕੀਤਾ ਵੱਡਾ...
    • an nda alliance government will be formed in punjab
      'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ
    • advocate dhami statement
      ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ...
    • fraud case
      ਟਾਵਰ ਲਗਾਉਣ ਦੇ ਨਾਂ 'ਤੇ 17.60 ਲੱਖ ਰੁਪਏ ਦੀ ਠੱਗੀ
    • new twist case of a daughter murdered by her father
      ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ ਛੱਡੀ ਦੁਨੀਆ! ਹਾਲ ਵੇਖ ਉੱਡੇ...
    • major decision by punjab chemists association new directives issued chemists
      ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ! ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ
    • father  s murder at his daughter  s in laws   house
      ਧੀ ਦੇ ਸਹੁਰੇ ਘਰ 'ਚ ਪਿਓ ਦਾ ਕਤਲ ਕਰਨ ਦੇ ਮਾਮਲੇ 'ਚ ਨਵੀਂ ਅਪਡੇਟ! ਜਵਾਈ, ਜੇਠ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +