ਅੰਮ੍ਰਿ੍ਰਤਸਰ- ਕੋਰੋਨਾ ਵਾਇਰਸ ਦਾ ਦੁਨੀਆ ਭਰ 'ਚ ਕਹਿਰ ਜਾਰੀ ਹੈ। ਉਥੇ ਹੀ ਪੰਜਾਬ 'ਚ ਵੀ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਅੱਜ ਅੰਮ੍ਰਿਤਸਰ 'ਚ ਕੋਰੋਨਾ ਦੇ 17 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਹੁਣ ਤਕ ਮਿਲੇ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 630 ਹੋ ਗਈ ਹੈ। ਇਸ ਦੇ ਨਾਲ ਹੀ ਇਕ ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਵੀ ਅੱਜ ਮੌਤ ਹੋ ਗਈ, ਜੋ ਕਿ ਇਥੇ ਨਿਜੀ ਹਸਪਤਾਲ 'ਚ ਜੇਰੇ ਇਲਾਜ ਸੀ।
ਲੁਧਿਆਣਾ 'ਚ ਕੋਰੋਨਾ ਦਾ ਤਾਂਡਵ, 38 ਪਾਜ਼ੇਟਿਵ ਮਾਮਲੇ ਆਏ ਸਾਹਮਣੇ
NEXT STORY