Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    1:02:41 PM

  • big news for 16 villages of punjab

    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ...

  • power crisis deepens in punjab dozens of villages plunged into darkness

    ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ...

  • punjabi youth in usa

    ਅਮਰੀਕਾ 'ਚ ਪੰਜਾਬੀ ਨੌਜਵਾਨ ਨੇ ਰੂਮਮੇਟ 'ਤੇ 'ਕੜੇ'...

  • pm modi mann ki baat youth power

    ''ਮੈਨੂੰ ਦੇਸ਼ ਦੀ Youth Power 'ਤੇ ਮਾਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਲਈ ਵੱਡੀ ਸਾਜ਼ਿਸ਼ ਕਰ ਰਹੀ ਏ ਕੰਮ: ਖਾਲਸਾ

PUNJAB News Punjabi(ਪੰਜਾਬ)

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਲਈ ਵੱਡੀ ਸਾਜ਼ਿਸ਼ ਕਰ ਰਹੀ ਏ ਕੰਮ: ਖਾਲਸਾ

  • Edited By Rajwinder Kaur,
  • Updated: 16 Jul, 2019 10:12 AM
Amritsar
amritsar  all india sikh students federation  closer report
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਛੀਨਾ) - ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੇ ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਵਲੋਂ ਕਲੋਜ਼ਰ ਰਿਪੋਰਟ ਪੇਸ਼ ਕਰਨ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਖਾਲਸਾ ਤੇ ਕੌਮੀ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਨੇ ਕਿਹਾ ਕਿ ਬੇਅਦਬੀ ਮਾਮਲੇ 'ਚ ਪੰਜਾਬ ਸਰਕਾਰ ਦੋਸ਼ੀਆਂ ਖਿਲਾਫ ਚਲਾਨ ਪੇਸ਼ ਕਰ ਚੁੱਕੀ ਹੈ ਤੇ ਸੀ. ਬੀ. ਆਈ. ਕਲੋਜ਼ਰ ਰਿਪੋਰਟ 'ਚ ਆਖ ਰਹੀ ਹੈ ਕਿ ਸਬੂਤ ਨਹੀਂ ਮਿਲੇ। ਇਸ ਤੋਂ ਸਾਬਤ ਹੁੰਦਾ ਹੈ ਕਿ ਦੋਸ਼ੀਆਂ ਨੂੰ ਬਚਾਉਣ ਪਿੱਛੇ ਕੋਈ ਵੱਡੀ ਸਾਜ਼ਿਸ਼ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ 'ਚ ਜਾਂਚ ਕਮੇਟੀ ਨੇ 7 ਜੂਨ 2018 ਨੂੰ ਡੇਰਾ ਸਿਰਸਾ ਦੇ ਪ੍ਰੇਮੀ ਮਹਿੰਦਰ ਪਾਲ ਬਿੱਟੂ, ਸ਼ਕਤੀ ਤੇ ਸੰਨੀ ਦਾ ਹੱਥ ਹੋਣ ਦਾ ਪਰਦਾਫਾਸ਼ ਕੀਤਾ ਸੀ ਪਰ ਮਾਮਲਾ ਸੀ. ਬੀ. ਆਈ. ਦੇ ਹੱਥ 'ਚ ਹੋਣ ਕਾਰਨ ਜਾਂਚ ਟੀਮ ਕਾਨੂੰਨੀ ਤੌਰ 'ਤੇ ਉਨ੍ਹਾਂ ਖਿਲਾਫ ਕੁਝ ਨਹੀਂ ਕਰ ਸਕੀ ਸੀ।

ਇਸ ਕਰਕੇ ਉਨ੍ਹਾਂ ਮੋਗਾ ਵਿਖੇ 2011 'ਚ ਹੋਈ ਬੱਸਾਂ ਦੀ ਸਾੜ-ਫੂਕ ਦੇ ਮਾਮਲੇ 'ਚ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਬੇਅਦਬੀ ਮਾਮਲੇ ਦੀਆਂ ਗਵਾਹੀਆਂ ਤੇ ਸਬੂਤ ਇਕੱਤਰ ਕਰ ਕੇ ਮੋਗਾ ਬੱਸ ਸਾੜ-ਫੂਕ ਕੇਸ 'ਚ ਫਰੀਦਕੋਟ ਦੀ ਜੇਲ 'ਚ ਬੰਦ ਉਕਤ ਤਿੰਨਾਂ ਦੋਸ਼ੀਆਂ ਦੇ ਧਾਰਾ 164 ਅਧੀਨ ਇਕਬਾਲੀਆ ਬਿਆਨ ਦਰਜ ਕੀਤੇ ਸਨ। ਸੀ. ਬੀ. ਆਈ. ਨੇ ਉਕਤ ਵਿਅਕਤੀਆਂ ਨੂੰ ਦੋਸ਼ੀ ਗਰਦਾਨਦੇ ਹੋਏ ਤਿੰਨਾਂ ਨੂੰ ਬੇਅਦਬੀ ਦੇ ਦਰਜ ਕੀਤੇ ਮਾਮਲੇ 'ਚ ਗ੍ਰਿਫਤਾਰ ਕਰ ਕੇ ਮੋਹਾਲੀ ਦੀ ਸੀ. ਬੀ. ਆਈ. ਅਦਾਲਤ 'ਚ ਪੇਸ਼ ਕੀਤਾ ਸੀ ਅਤੇ ਅਦਾਲਤ ਤੋਂ ਰਿਮਾਂਡ ਲੈ ਕੇ ਦਿੱਲੀ 'ਚ ਪੁੱਛਗਿੱਛ ਵੀ ਕੀਤੀ ਸੀ ਅਤੇ ਰਿਮਾਂਡ ਖਤਮ ਹੋਣ 'ਤੇ ਉਨ੍ਹਾਂ ਨੂੰ ਫਿਰ ਜੇਲ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਅਧਿਕਾਰੀਆਂ ਨੇ ਪੰਜਾਬ ਦੇ ਇਸ ਸੰਵੇਦਨਸ਼ੀਲ ਕੇਸ ਬਾਰੇ ਚੁੱਪ-ਚੁਪੀਤੇ 14 ਜੁਲਾਈ ਨੂੰ ਮੋਹਾਲੀ ਦੀ ਅਦਾਲਤ 'ਚ ਕਲੋਜ਼ਰ ਰਿਪੋਰਟ ਪੇਸ਼ ਕਰ ਦਿੱਤੀ। ਹੈਰਾਨਗੀ ਇਸ ਗੱਲ ਦੀ ਹੈ ਕਿ ਪੰਜਾਬ ਸਰਕਾਰ ਨੇ ਕੇਸ ਬੰਦ ਕਰਨ ਦੀ ਕੀਤੀ ਸਿਫਾਰਸ਼ ਬਾਰੇ ਕਿਸੇ ਨੂੰ ਭਿਣਕ ਤੱਕ ਨਹੀਂ ਪੈਣ ਦਿੱਤੀ, ਜਦੋਂ ਸੀ. ਬੀ. ਆਈ. ਕਲੋਜ਼ਰ ਰਿਪੋਰਟ 'ਚ ਆਖ ਰਹੀ ਹੈ ਕਿ ਸਬੂਤ ਨਹੀਂ ਮਿਲੇ।

ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਦੋਸ਼ੀਆਂ ਨੂੰ ਬਚਾਉਣ ਲਈ ਵੱਡੇ ਪੱਧਰ 'ਤੇ ਸਾਜ਼ਿਸ਼ ਰਚੀ ਗਈ ਹੈ, ਕਿਉਂਕਿ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਆਉਣ ਵਾਲੀਆਂ ਹਨ ਤੇ ਭਾਰਤੀ ਜਨਤਾ ਪਾਰਟੀ ਨੂੰ ਫਾਇਦਾ ਪਹੁੰਚਾਉਣ ਲਈ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਉਕਤ ਆਗੂਆਂ ਨੇ ਸੀ. ਬੀ. ਆਈ. ਅਧਿਕਾਰੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਆਪਣੇ ਇਸ ਫੈਸਲੇ 'ਤੇ ਮੁੜ ਗੰਭੀਰਤਾ ਨਾਲ ਵਿਚਾਰ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਤਾਂ ਜੋ ਭਵਿੱਖ 'ਚ ਮੁੜ ਕੋਈ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਜੁਰਅੱਤ ਨਾ ਕਰ ਸਕੇ। ਇਸ ਸਮੇਂ ਭਾਈ ਬਲਜੀਤ ਸਿੰਘ, ਭਾਈ ਜਸਪਾਲ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਹਰਕਰਨਜੀਤ ਸਿੰਘ ਫਾਜ਼ਿਲਕਾ, ਭਾਈ ਮਨਦੀਪ ਸਿੰਘ ਆਦਿ ਹਾਜ਼ਰ ਸਨ।

  • Amritsar
  • All India Sikh Students Federation
  • Closer Report
  • ਅੰਮ੍ਰਿਤਸਰ
  • ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ
  • ਕਲੋਜ਼ਰ ਰਿਪੋਰਟ

ਸਰਕਾਰੀ ਤਨਖਾਹ ਮਿਲਣ ਦੇ ਬਾਵਜੂਦ ਨਿੱਜੀ ਕਲੀਨਕ ਚਲਾ ਰਹੀ ਡਾਕਟਰ ਦਾ ਸਟਿੰਗ

NEXT STORY

Stories You May Like

  • miri piri khalsa march tarn taran for goindwal sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ ਰਵਾਨਾ
  • big news for lakhs of employees and pensioners of punjab
    ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਡੀ. ਏ. ਦੇ ਬਕਾਏ 'ਤੇ ਹਾਈਕੋਰਟ ਨੇ...
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • punjab boys rajasthan
    ਪੰਜਾਬ ਦੇ ਮੁੰਡਿਆਂ ਦਾ ਰਾਜਸਥਾਨ ਪੁਲਸ ਨੇ ਕੀਤਾ ਐਨਕਾਊਂਟਰ! ਵੱਡੀ ਸਾਜ਼ਿਸ਼ ਨਾਕਾਮ
  • sacrilege accused  sacrilege in village turan  punjab
    ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
  • the government has stopped pension  so do this immediately work
    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ ਕਰੋ ਇਹ ਕੰਮ, ਛੋਟੇ ਜਿਹੇ ਕੰਮ ਨਾਲ ਖ਼ਤਮ ਹੋਵੇਗੀ ਸਮੱਸਿਆ
  • sacrilege incident at gurdwara sahib in mansa
    ਮਾਨਸਾ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ, ਪੁਲਸ ਨੇ ਜਾਂਚ ਕੀਤੀ ਸ਼ੁਰੂ
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
Trending
Ek Nazar
the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder case
      ਪਿੰਡ ਝਾਂਮਪੁਰ ’ਚ ਦੀਪਕ ਦੇ ਕਤਲ ਮਾਮਲੇ ’ਚ 2 ਮੁਲਜ਼ਮ ਗ੍ਰਿਫ਼ਤਾਰ
    • body of unidentified person recovered
      ਕੂੜੇ ਦੇ ਡੰਪ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • amritsar big blast in the education department
      ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4...
    • bsf assistant sub inspector dies of electrocution
      BSF ਦੇ ਸਹਾਇਕ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
    • punjab transport department takes major action regarding school buses
      ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ...
    • blackout in punjab
      ਪੰਜਾਬ 'ਚ BLACKOUT! ਕਈ ਜ਼ਿਲ੍ਹਿਆਂ 'ਚ ਵਿਗੜੇ ਹਾਲਾਤ, ਬਿਜਲੀ ਸੰਕਟ ਕਾਰਨ...
    • fraud in ludhiana
      ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ ਪੂਰਾ ਮਾਮਲਾ
    • punjab weather update
      ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
    • jalandhar police action
      ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
    • robbers arrested in fazilka
      ਰਾਹ ਜਾਂਦੇ ਲੋਕਾਂ ਤੋਂ ਲੁੱਟਾਂ-ਖੋਹਾਂ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +