Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    12:45:42 PM

  • good news for government employees  ops facilities will be available in ups

    ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, UPS 'ਚ...

  • iranian missile falls on main hospital

    ਭਿਆਨਕ ਹੋ ਰਹੀ ਇਜ਼ਰਾਈਲ-ਈਰਾਨ ਜੰਗ, ਮੁੱਖ ਹਸਪਤਾਲ...

  • live in relationship  boy girl slap video

    ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿੰਦੇ ਮੁੰਡਾ-ਕੁੜੀ ਦਾ...

  • father of 2 children dies after injecting drug

    ਨਸ਼ੇ ਵਾਲਾ ਟੀਕਾ ਲਾਉਣ 'ਤੇ 2 ਬੱਚਿਆਂ ਦੇ ਪਿਓ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਵੇਂ ਸਾਲ ਤੋਂ ਪਹਿਲਾਂ ਵੱਜਿਆ ਬੋਰਡ ਪ੍ਰੀਖਿਆਵਾਂ ਦਾ ਅਲਾਰਮ

PUNJAB News Punjabi(ਪੰਜਾਬ)

ਨਵੇਂ ਸਾਲ ਤੋਂ ਪਹਿਲਾਂ ਵੱਜਿਆ ਬੋਰਡ ਪ੍ਰੀਖਿਆਵਾਂ ਦਾ ਅਲਾਰਮ

  • Updated: 18 Dec, 2019 10:24 AM
Amritsar
amritsar  board examinations  10th and 12th
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਲੁਧਿਆਣਾ (ਵਿੱਕੀ) : ਪਿਛਲੇ ਕਾਫੀ ਸਮੇਂ ਤੋਂ ਡੇਟਸ਼ੀਟ ਜਾਰੀ ਹੋਣ ਦਾ ਇੰਤਜ਼ਾਰ ਕਰ ਰਹੇ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਨੇ ਮੰਗਲਵਾਰ ਦੇਰ ਸ਼ਾਮ ਨੂੰ ਰਾਹਤ ਦਿੱਤੀ ਹੈ। ਨਵਾਂ ਸਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੱਖਾਂ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ ਦਾ ਅਲਾਰਮ ਵੱਜ ਗਿਆ ਹੈ। ਸੀ.ਬੀ.ਐੱਸ.ਈ. ਨੇ ਦੇਰ ਸ਼ਾਮ ਆਪਣੀ ਅਧਿਕਾਰਿਕ ਵੈੱਬਸਾਈਟ 'ਤੇ ਕਲਾਸ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ 2020 ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਦੇ ਮੁਤਾਬਕ ਦੋਵੇਂ ਕਲਾਸਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ। ਹਾਲਾਂਕਿ ਦੋਵੇਂ ਕਲਾਸਾਂ ਦੀਆਂ ਪ੍ਰੀਖਿਆਵਾਂ ਦੀ ਸ਼ੁਰੂਆਤ ਵੋਕੇਸ਼ਨਲ ਵਿਸ਼ਿਆਂ ਦੀ ਪ੍ਰੀਖਿਆ ਨਾਲ ਹੋਵੇਗੀ।

ਸੀ.ਬੀ.ਐੱਸ.ਈ. ਡੇਟਸ਼ੀਟ ਦੇ ਮੁਤਾਬਕ 10ਵੀਂ ਦੀ ਪਹਿਲੀ ਪ੍ਰੀਖਿਆ 15 ਫਰਵਰੀ ਨੂੰ ਵੋਕੇਸ਼ਨਲ ਵਿਸ਼ਿਆਂ ਦੀ ਹੋਵੇਗੀ ਜਦਕਿ ਮੁੱਖ ਵਿਸ਼ਿਆਂ ਦੀ ਪਹਿਲੀ ਪ੍ਰੀਖਿਆ 26 ਫਰਵਰੀ ਨੂੰ ਇੰਗਲਿਸ਼ ਦੇ ਪੇਪਰ ਨਾਲ ਹੋਵੇਗੀ। ਪ੍ਰੀਖਿਆ ਦਾ ਸਮਾਂ ਸਵੇਰੇ 10.30 ਤੋਂ 1.30 ਵਜੇ ਤੱਕ ਹੋਵੇਗਾ ਜਦਕਿ ਪ੍ਰੀਖਿਆਵਾਂ ਨੂੰ ਸਵੇਰੇ 10 ਵਜੇ ਉੱਤਰ ਪੱਤਰਿਕਾ ਦੇ ਦਿੱਤੀ ਜਾਵੇਗੀ। 10ਵੀਂ ਦੇ ਪੇਪਰ 20 ਮਾਰਚ ਨੂੰ ਖਤਮ ਹੋਣਗੇ ਉਥੇ 12ਵੀਂ ਦੀਆਂ ਪ੍ਰੀਖਿਆਵਾਂ ਵੀ 15 ਫਰਵਰੀ ਤੋਂ ਲੈ ਕੇ 30 ਮਾਰਚ ਤੱਕ ਚੱਲਣਗੀਆਂ। 12ਵੀਂ ਦਾ ਪਹਿਲਾ ਪੇਪਰ ਵੀ ਵੋਕੇਸ਼ਨਲ ਵਿਸ਼ਿਆਂ ਦਾ ਹੋਵੇਗਾ। ਕੋਰ ਵਿਸ਼ੇ ਦਾ ਪਹਿਲਾ ਪੇਪਰ 27 ਫਰਵਰੀ ਨੂੰ ਇੰਗਲਿਸ਼ ਦਾ ਹੋਵੇਗਾ। 30 ਮਾਰਚ ਨੂੰ ਸੋਸ਼ੋਲੋਜੀ ਦੇ ਅੰਤਿਮ ਪੇਪਰ ਦੇ ਨਾਲ ਪ੍ਰੀਖਿਆਵਾਂ ਦਾ ਸਮਾਪਨ ਹੋਵੇਗਾ। ਇਥੇ ਦੱਸ ਦੇਈਏ ਕਿ ਇਸ ਸਾਲ 10ਵੀਂ ਦੀ ਪ੍ਰੀਖਿਆ ਵੀ 12ਵੀਂ ਦੇ ਨਾਲ ਸ਼ੁਰੂ ਹੋ ਰਹੀ ਹੈ। ਜਦਕਿ ਪਿਛਲੇ ਸਾਲ 7 ਮਾਰਚ ਨੂੰ ਪ੍ਰੀਖਿਆਵਾਂ ਦੀ ਸ਼ੁਰੂਆਤ ਹੋਈ ਸੀ। ਉਥੇ 12ਵੀਂ ਦੀ ਪ੍ਰੀਖਿਆ ਵੀ 2 ਮਾਰਚ ਤੋਂ ਸ਼ੁਰੂ ਹੋਈ ਸੀ।

10ਵੀਂ ਦੀ ਡੇਟਸ਼ੀਟ
15 ਫਰਵਰੀ – ਰਿਟੇਲਿੰਗ, ਆਟੋਮੋਟਿਵ
17 ਫਰਵਰੀ- ਹੋਮ ਸਾਇੰਸ
26 ਫਰਵਰੀ- ਇੰਗਲਿਸ਼
29 ਫਰਵਰੀ –ਹਿੰਦੀ
4 ਮਾਰਚ -ਸਾਇੰਸ
7 ਮਾਰਚ- ਸੰਸਕ੍ਰਿਤ
12 ਮਾਰਚ- ਗਣਿਤ
18 ਮਾਰਚ- ਇਨਫਰਮੇਸ਼ਨ ਟੈਕਨਾਲੋਜੀ


12ਵੀਂ ਦੀ ਡੇਟਸ਼ੀਟ
15 ਫਰਵਰੀ- ਮਲਟੀਮੀਡੀਆ, ਬੈਂਕਿੰਗ ਆਦਿ
22 ਫਰਵਰੀ – ਸਾਇਕਾਲੋਜੀ
24 ਫਰਵਰੀ- ਸਰੀਰਕ ਸਿੱਖਿਆ
27 ਫਰਵਰੀ- ਇੰਗਲਿਸ਼
2 ਮਾਰਚ- ਫਿਜ਼ਿਕਸ
3 ਮਾਰਚ- ਹਿਸਟਰੀ
5 ਮਾਰਚ- ਅਕਾਊਂਟੈਂਸੀ
6 ਮਾਰਚ- ਪੋਲੀਟੀਕਲ ਸਾਇੰਸ
7 ਮਾਰਚ- ਕਮਿਸਟਰੀ
13 ਮਾਰਚ- ਇਕਨੋਮਿਕਸ
14 ਮਾਰਚ- ਬਾਇਓਲੋਜੀ
17 ਮਾਰਚ- ਗਣਿਤ
24 ਮਾਰਚ- ਬਿਜ਼ਨੈੱਸ ਸਟੱਡੀ
30 ਮਾਰਚ- ਸੋਸ਼ੋਲੋਜੀ

  • Amritsar
  • Board Examinations
  • 10th and 12th
  • ਅੰਮ੍ਰਿਤਸਰ
  • ਬੋਰਡ ਪ੍ਰੀਖਿਆਵਾਂ
  • 10ਵੀਂ ਅਤੇ 12ਵੀਂ

ਪੰਜਾਬ ਬੋਰਡ ਵਲੋਂ 'ਟੈੱਟ' ਦੀ 22 ਦਸੰਬਰ ਨੂੰ ਲਈ ਜਾਣ ਵਾਲੀ ਪ੍ਰੀਖਿਆ ਮੁਲਤਵੀ

NEXT STORY

Stories You May Like

  • ignou exams to start from june 12
    ਇਗਨੂ ਦੀਆਂ ਪ੍ਰੀਖਿਆਵਾਂ 12 ਜੂਨ ਤੋਂ ਸ਼ੁਰੂ, ਵਿਦਿਆਰਥੀਆਂ ਨੂੰ ਜਾਰੀ ਹੋਈਆਂ ਹਦਾਇਤਾਂ
  • important news for gndu students
    GNDU ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੁਲਤਵੀ ਹੋਈ ਕੱਲ੍ਹ ਦੀਆਂ ਪ੍ਰੀਖਿਆਵਾਂ
  • man america heart attack
    ਦਿਲ ਦਾ ਦੌਰਾ ਪੈਣ ਨਾਲ ਭਾਰਤੀ ਦੀ ਮੌਤ, 7 ਸਾਲ ਪਹਿਲਾਂ ਗਿਆ ਸੀ ਅਮਰੀਕਾ
  • ambiguity persists over approval of files for new pedding projects
    ਲੈਂਡ ਪੂਲਿੰਗ ਪਾਲਿਸੀ ਲਾਗੂ ਹੋਣ ਤੋਂ ਪਹਿਲਾਂ ਪੈਡਿੰਗ ਨਵੇਂ ਪ੍ਰਾਜੈਕਟਾਂ ਦੀਆਂ ਫ਼ਾਈਲਾਂ ’ਤੇ ਮਨਜ਼ੂਰੀ ਨੂੰ ਲੈ ਕੇ...
  • passenger dies after falling from train
    ਰੇਲਗੱਡੀ ਤੋਂ ਡਿੱਗਣ ਨਾਲ ਯਾਤਰੀ ਦੀ ਮੌਤ, ਦੋ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
  • ahmedabad plane crash
    37 ਸਾਲ ਪਹਿਲਾਂ ਵੀ ਅਹਿਮਦਾਬਾਦ ’ਚ ਹੋਇਆ ਸੀ ਜਹਾਜ਼ ਹਾਦਸਾ
  • punjab school education board issues alert
    ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਲਰਟ ਜਾਰੀ, ਦਿੱਤੀ ਸਖ਼ਤ ਚਿਤਾਵਨੀ
  • parliament session 45 days in advance   congress
    ਸੰਸਦ ਸੈਸ਼ਨ ਦਾ 45 ਦਿਨ ਪਹਿਲਾਂ ਐਲਾਨ ਕਰਨਾ ਬੇਮਿਸਾਲ ਹੈ: ਕਾਂਗਰਸ
  • cm di yogshala organized in jalandhar
    ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ...
  • sfj activist arrested in punjab for vandalizing dr ambedkar s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
  • punjab weather update
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੋਹਲੇਧਾਰ ਮੀਂਹ! ਮੌਸਮ ਵਿਭਾਗ ਵੱਲੋਂ...
  • indiscriminate firing outside gym
    ਪੰਜਾਬ 'ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ (ਦੇਖੋ ਵੀਡੀਓ)
  • congress   questioning of census is condemnable  chugh
    ਕਾਂਗਰਸ ਵਲੋਂ ਮਰਦਮਸ਼ੁਮਾਰੀ ’ਤੇ ਸਵਾਲ ਉਠਾਉਣਾ ਨਿੰਦਣਯੋਗ : ਚੁੱਘ
  • big weather forecast for punjab from 18th to 22nd
    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...
  • today s top 10 news
    ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਪੰਜਾਬ ਦੀਆਂ ਖਬਰਾਂ
    • outh dies due to drowning in canal
      ਮੇਲੇ 'ਚ ਸੇਵਾ ਕਰਨ ਗਿਆ ਪੁੱਤਰ ਨਾ ਮੁੜਿਆ ਘਰ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦਾ...
    • election ration fight
      ਚੋਣਾਂ ਲਈ ਰਾਸ਼ਨ ਵੰਡਣ ਆਏ ਮੁਲਜ਼ਮਾਂ ਨੇ ਪਤੀ-ਪਤਨੀ ਨਾਲ ਕੀਤੀ ਕੁੱਟਮਾਰ
    • woman death in accident
      ਟਰੈਕਟਰ ਅਤੇ ਸਕੂਟਰੀ ਦੀ ਟੱਕਰ ’ਚ ਔਰਤ ਦੀ ਮੌਤ
    • sfj activist arrested in punjab for vandalizing dr ambedkar s statue
      ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
    • those who receive free ration in punjab may become alert
      ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲੇ ਹੋ ਜਾਣ ALERT, 30 ਜੂਨ ਤੋਂ ਪਹਿਲਾਂ ਕਰ ਲਓ ਇਹ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
    • anganwadi center punjab government minister
      ਪੰਜਾਬ ਦੇ ਆਂਗਨਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ...
    • ludhiana by election  akali candidate  vote
      ਲੁਧਿਆਣਾ ਜ਼ਿਮਨੀ ਚੋਣ : ਅਕਾਲੀ ਉਮੀਦਵਾਰ ਪਰਉਪਕਾਰ ਸਿੰਘ ਨੇ ਪਾਈ ਵੋਟ
    • indigo plane punjab congress incharge bhupesh baghel
      ਜਹਾਜ਼ 'ਚ ਫ਼ਸੇ ਪੰਜਾਬ ਕਾਂਗਰਸ ਦੇ ਇੰਚਾਰਜ ! ਅੱਧੇ ਘੰਟੇ ਤੱਕ ਨਹੀਂ ਖੁੱਲ੍ਹਿਆ...
    • sanjeev arora aap
      'ਆਪ' ਉਮੀਦਵਾਰ ਸੰਜੀਵ ਅਰੋੜਾ ਨੇ ਪਰਿਵਾਰ ਸਮੇਤ ਪਾਈ ਵੋਟ, ਧੀ ਨੇ ਵੋਟਰਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +