Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    1:01:27 PM

  • punjab weather update

    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ!...

  • relief news for thousands of electricity consumers

    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ...

  • aunt  s son shot dead with his friends

    ਬਕਾਇਆ ਮੰਗਣਾ ਪਿਆ ਭਾਰੀ, ਭੂਆ ਦੇ ਮੁੰਡੇ ਨੇ ਸਾਥੀਆਂ...

  • us citizenship revoked

    ਹੁਣ ਸਿਟੀਜ਼ਨਸ਼ਿਪ ਰੱਦ ਕਰਨ ਲੱਗਾ ਅਮਰੀਕਾ, ਪੰਜਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਨਾ ਕਰੇ ਕੈਪਟਨ ਸਰਕਾਰ : ਭਾਈ ਲੌਂਗੋਵਾਲ

PUNJAB News Punjabi(ਪੰਜਾਬ)

ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਨਾ ਕਰੇ ਕੈਪਟਨ ਸਰਕਾਰ : ਭਾਈ ਲੌਂਗੋਵਾਲ

  • Updated: 30 Jan, 2020 06:04 PM
Amritsar
amritsar  captain government  bhai  longowal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਚੱਲੀਆਂ ਜਾ ਰਹੀਆਂ ਚਾਲਾਂ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਇੱਕ ਵਾਰ ਫਿਰ ਤੋਂ ਨੰਗਾ ਹੋ ਗਿਆ ਹੈ। ਇਸ ਨਾਲ ਸਿੱਧ ਹੋ ਗਿਆ ਹੈ ਕਿ ਕੈਪਟਨ ਸਰਕਾਰ ਸਿੱਖ ਮਸਲਿਆਂ ਨੂੰ ਜਾਣਬੁੱਝ ਕੇ ਉਲਝਾਉਣਾ ਚਾਹੁੰਦੀ ਹੈ। ਪਰ ਸਿੱਖ ਪੰਥ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ ਅਤੇ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਵਾਲੀ ਸੋਚ ਦਾ ਹਰ ਪੱਧਰ 'ਤੇ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਪ੍ਰੈੱਸ ਬਿਆਨ 'ਚ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਦੇ ਇਕ ਅਖਬਾਰ ਵਿਚ ਪੰਜਾਬ ਸਰਕਾਰ ਦੀ ਉਸ ਮਨਸ਼ਾ ਦਾ ਸਪੱਸ਼ਟ ਖੁਲਾਸਾ ਕੀਤਾ ਗਿਆ ਹੈ, ਜਿਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸ਼੍ਰੋਮਣੀ ਕਮੇਟੀ ਦਾ ਦਾਇਰਾ ਘਟਾਉਣ ਵਾਲੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹੀ ਕਦਮ ਦੱਸਣ ਦੀ ਕੋਸ਼ਿਸ਼ 'ਚ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ ਉਠਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਅੱਜ ਵੀ ਇਸ ਸਬੰਧੀ ਸੁਪਰੀਮ ਕੋਰਟ ਵਿਚ ਕੇਸ ਚੱਲ ਰਿਹਾ ਹੈ ਪਰ ਪੰਜਾਬ ਦੀ ਮੌਜੂਦਾ ਸਰਕਾਰ ਜਾਣਬੁੱਝ ਕੇ ਸਿੱਖ ਸੰਸਥਾ ਨੂੰ ਤੋੜਨ ਦੇ ਰਾਹ ਤੁਰ ਪਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਸਲਿਆਂ 'ਚ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸਿੱਧੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਆਖਿਆ ਕਿ ਸ਼ਾਇਦ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦਾ ਇਤਿਹਾਸ ਭੁੱਲ ਗਏ ਹਨ। ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਸ ਦਾ ਗਠਨ ਕਰਨ ਲਈ ਪੰਥ ਨੂੰ ਵੱਡੀਆਂ ਕੁਬਾਨੀਆਂ ਦੇਣੀਆਂ ਪਈਆਂ ਸਨ। ਇਸ ਸੰਸਥਾ ਕਾਰਨ ਹੀ ਗੁਰੂ ਘਰਾਂ ਦਾ ਪ੍ਰਬੰਧ ਸੰਗਤੀ ਹੱਥਾਂ 'ਚ ਸੁਰੱਖਿਅਤ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਕਿਸੇ ਵੀ ਸੂਬਾਈ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ 'ਚ ਦਖਲ ਦੇਵੇ। ਇਹ ਇੱਕ ਖੁਦਮੁਖਤਾਰ ਸੰਸਥਾ ਹੈ, ਜੋ ਸਿੱਖ ਗੁਰਦੁਆਰਾ ਐਕਟ 1925 ਰਾਹੀਂ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਦੇਖਦੀ ਹੈ। ਇਸ ਦੀਆਂ ਚੋਣਾ ਸਮੇਤ ਕਿਸੇ ਵੀ ਤਰ੍ਹਾਂ ਦੀਆਂ ਸੋਧਾਂ ਤੇ ਸੇਧਾਂ ਦਾ ਅਧਿਕਾਰ ਖੇਤਰ ਕੇਵਲ ਭਾਰਤ ਸਰਕਾਰ ਪਾਸ ਹੈ। ਇਸ ਲਈ ਕੈਪਟਨ ਸਰਕਾਰ ਨੂੰ ਆਪਣੇ ਦਾਇਰੇ 'ਚ ਰਹਿਣਾ ਚਾਹੀਦਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੱਤੀ ਕਿ ਉਹ ਕੇਵਲ ਆਪਣੀ ਸਰਕਾਰ ਦੀ ਸੀਮਾ 'ਚ ਰਹਿੰਦਿਆਂ ਪੰਜਾਬ ਦੇ ਲੋਕਾਂ ਦੀ ਭਲਾਈ ਵੱਲ ਹੀ ਧਿਆਨ ਦੇਣ, ਨਾ ਕਿ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਚਾਲਾਂ ਚੱਲਣ।

  • Amritsar
  • Captain Government
  • Bhai Longowal
  • ਅੰਮ੍ਰਿਤਸਰ
  • ਕੈਪਟਨ ਸਰਕਾਰ
  • ਭਾਈ ਲੌਂਗੋਵਾਲ

'ਖੂਨੀ ਡੋਰ' ਦੀ ਵਿਕਰੀ ਧੜੱਲੇ ਨਾਲ, ਪਾਬੰਦੀ ਸਿਰਫ ਕਾਗਜ਼ਾਂ 'ਚ

NEXT STORY

Stories You May Like

  • sri kartarpur sahib corridor keeping in mind sikh sentiments advocate dhami
    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
  • the battles of sikh history echoed in fondi
    ਇਟਲੀ ਦੇ ਫੌਂਦੀ 'ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ
  • government should engage with india  tamim iqbal
    ਸਰਕਾਰ ਭਾਰਤ ਸਰਕਾਰ ਨਾਲ ਗੱਲਬਾਤ ਕਰੇ : ਤਮੀਮ ਇਕਬਾਲ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • opposition should not do politics on students issues
    ਵਿਦਿਆਰਥੀਆਂ ਦੇ ਮੁੱਦਿਆਂ 'ਤੇ ਸਿਆਸਤ ਨਾ ਕਰੇ ਵਿਰੋਧੀ ਧਿਰ, ਸੰਸਦ 'ਚ ਚਰਚਾ ਲਈ ਤਿਆਰ ਸਰਕਾਰ: ਜੇਪੀ ਨੱਡਾ
  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • two sikh women get important responsibilities in uk government
    ਬ੍ਰਿਟੇਨ ਸਰਕਾਰ ’ਚ 2 ਸਿੱਖ ਔਰਤਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • supreme court  digital arrest  crime  government agency
    ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
Trending
Ek Nazar
heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dead body found
      ਰੇਲਵੇ ਲਾਈਨਾਂ ’ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • fraud case
      ਆਨਲਾਈਨ ਠੱਗੀ ਦੇ ਮਾਮਲੇ ’ਚ ਖਾਤੇ ’ਚੋਂ ਉੱਡੇ 7.16 ਲੱਖ ਰੁਪਏ, ਮਾਮਲਾ ਦਰਜ
    • government buses remain closed in punjab today
      ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ...
    • painful incident in punjab police station
      ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ ਬਾਥਰੂਮ 'ਚ ਜਾ ਕੇ ਜੋ ਕੀਤਾ, ਹਰ...
    • second day of punjab vidhan sabha proceedings begins
      ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ
    • big good news for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ...
    • body of young man found on the banks of beas
      ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • big blow to jalandhar corporation
      ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
    • shameful act in pathankot
      ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +