Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    1:45:40 PM

  • sukhpal khaira said aap government looted crores rupees selling potatoes

    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ...

  • trump threatens to cut off trade with spain

    Spain ਨਹੀਂ ਕਰਨ ਦੇਵੇਗਾ ਫੌਜੀ ਟਿਕਾਣਿਆਂ ਦੀ...

  • middle east tensions  trade with uae   indian exporters express concern

    ਮਿਡਲ ਈਸਟ ਤਣਾਅ : UAE ਨਾਲ ਹੋਣ ਵਾਲਾ ਵਪਾਰ ਖ਼ਤਰੇ...

  • big danger bell for motorists today

    ਵਾਹਨ ਚਾਲਕਾਂ ਲਈ ਅੱਜ ਵੱਡੇ ਖ਼ਤਰੇ ਦੀ ਘੰਟੀ! ਘਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦਾ 149 ਕਰੋੜ ਦਾ ਬਜਟ ਪਾਸ

PUNJAB News Punjabi(ਪੰਜਾਬਂ)

ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦਾ 149 ਕਰੋੜ ਦਾ ਬਜਟ ਪਾਸ

  • Updated: 25 Jun, 2018 11:57 AM
Punjab
amritsar  chief khalsa diwan  budget pass
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਮਮਤਾ) : ਲੰਬੇ ਸਮੇਂ ਤੋਂ ਵਿਵਾਦਾਂ 'ਚ ਘਿਰਿਆ ਟੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦਾ ਬਜਟ ਅੱਜ ਵਿਰੋਧੀ ਧਿਰ ਨਾਲ ਸਮਝੌਤੇ ਉਪਰੰਤ ਅੱਜ ਸ਼ਾਂਤੀਪੂਰਨ ਢੰਗ ਨਾਲ ਪਾਸ ਹੋ ਗਿਆ। ਇਸ 'ਚ ਵੀ ਸਿਰਫ ਰੈਵੇਨਿਊ ਬਜਟ ਨੂੰ ਪ੍ਰਵਾਨਗੀ ਦਿੱਤੀ ਗਈ, ਜਦਕਿ ਕੈਪੀਟਲ ਬਜਟ ਦੀ 50 ਕਰੋੜ ਦੀ ਰਾਸ਼ੀ ਦਾ ਫੈਸਲਾ 7 ਮੈਂਬਰੀ ਬਜਟ ਕਮੇਟੀ ਨੇ ਜਾਂਚ-ਪੜਤਾਲ ਲਈ ਰਾਖਵਾਂ ਰੱਖਦੇ ਹੋਏ 31 ਜੁਲਾਈ ਤੱਕ ਇਸ ਨੂੰ ਰਿਲੀਜ਼ ਕਰਨ ਦਾ ਫੈਸਲਾ ਲਿਆ। 
99 ਕਰੋੜ ਦੇ ਰੈਵੇਨਿਊ ਬਜਟ ਨੂੰ ਪ੍ਰਵਾਨਗੀ
ਚੀਫ ਖਾਲਸਾ ਦੀਵਾਨ ਵਲੋਂ ਸਾਲ 2018-19 ਦਾ 149 ਕਰੋੜ ਦਾ ਬਜਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜਿਸ 'ਚੋਂ 99 ਕਰੋੜ ਦੇ ਰੈਵੇਨਿਊ ਬਜਟ ਨੂੰ ਪ੍ਰਵਾਨਗੀ ਦਿੱਤੀ ਗਈ। ਚੀਫ ਖਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਅਧੀਨ ਆਉਂਦੇ ਸਾਰੇ ਸਕੂਲਾਂ ਤੇ ਅਦਾਰਿਆਂ ਦਾ ਸਾਲ 2018-19 ਦਾ ਬਜਟ ਪੇਸ਼ ਕਰਨ ਤੇ ਪ੍ਰਵਾਨ ਕਰਨ ਸਬੰਧੀ ਪਹਿਲਾਂ ਕਾਰਜਸਾਧਕ ਕਮੇਟੀ ਤੇ ਉਪਰੰਤ ਜਨਰਲ ਬਾਡੀ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ 'ਚ ਇਸ ਸਾਲ ਬਜਟ ਕਮੇਟੀ ਵਲੋਂ ਸੋਧੇ ਗਏ ਬਜਟ ਮੁਤਾਬਕ 149 ਕਰੋੜ ਦਾ ਬਜਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਬੈਠਕ ਦੀ ਪ੍ਰਧਾਨਗੀ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੇ ਕੀਤੀ।
ਬਜਟ ਧਰਮ ਪ੍ਰਚਾਰ ਤੇ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਲਈ ਵੀ ਰਾਸ਼ੀ ਰਾਖਵੀਂ 
ਕਾਰਜਸਾਧਕ ਕਮੇਟੀ ਦੀ ਪ੍ਰਧਾਨਗੀ ਤੋਂ ਬਾਅਦ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਵਲੋਂ ਜਨਰਲ ਬਾਡੀ ਦੀ ਮੀਟਿੰਗ ਸਾਲ 2018-19 ਦਾ ਬਜਟ ਪੇਸ਼ ਕੀਤਾ ਗਿਆ ਤੇ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ। ਬਜਟ 'ਚ 1 ਕੋਰੜ ਧਰਮ ਪ੍ਰਚਾਰ ਲਈ, 5 ਕਰੋੜ ਬੱਚਿਆਂ ਦੀਆਂ ਫੀਸਾਂ ਲਈ, 3 ਕਰੋੜ 50 ਲੱਖ ਪੇਂਡੂ ਸਕੂਲਾਂ ਦੇ ਵਿਕਾਸ ਲਈ, 3 ਕਰੋੜ 80 ਲੱਖ ਰੁਪਏ ਆਦਰਸ਼ ਸਕੂਲਾਂ, 40 ਲੱਖ ਯੂ.ਕੇਜੀ. ਤੱਕ ਬੱਚਿਆਂ ਨੂੰ ਫ੍ਰੀ ਸਕੂਲ ਕਿਤਾਬਾਂ ਮੁਹੱਈਆ ਕਰਵਾਉਣ ਲਈ ਰਾਖਵੇਂ ਰੱਖੇ ਗਏ ਹਨ। ਇਸ ਦੇ ਨਾਲ ਹੀ ਕੈਪੀਟਲ ਖਰਚਿਆਂ ਅਧੀਨ ਮੁੱਖ ਰੂਪ 'ਚ 2.93 ਕਰੋੜ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁਫਤ ਕਿਤਾਬਾਂ ਦੇਣ ਲਈ ਤੇ 10 ਕਰੋੜ ਚੀਫ ਖਾਲਸਾ ਦੀਵਾਨ ਦਾ ਟਾਟਾ ਗਰੁੱਪ ਦੀ ਸਾਂਝ ਨਾਲ ਛੇਤੀ ਹੀ ਸ਼ੁਰੂ ਹੋਣ ਵਾਲੇ ਨਵੇਂ ਕੈਂਸਰ ਹਸਪਤਾਲ ਦੀ ਜ਼ਮੀਨ ਖਰੀਦਣ ਲਈ, 2.50 ਕਰੋੜ ਸ਼ੁਭਵ ਇਨਕਲੇਵ ਅੰਮ੍ਰਿਤਸਰ ਦੇ ਨਵੇਂ ਸਕੂਲ ਦੀ ਇਮਾਰਤ ਉਸਾਰੀ ਦੀ ਸੰਪੂਰਨਤਾ ਲਈ ਰੱਖੇ ਗਏ ਹਨ। 
161 ਆਯੋਗ ਮੈਂਬਰਾਂ ਦੀ ਸ਼ਮੂਲੀਅਤ ਸਬੰਧੀ ਫੈਸਲੇ ਲਈ ਕਮੇਟੀ ਦਾ ਗਠਨ 
ਮੀਟਿੰਗ 'ਚ ਪ੍ਰਧਾਨ ਸੰਤੋਖ ਸਿੰਘ ਵਲੋਂ ਚੀਫ ਖਾਲਸਾ ਦੀਵਾਨ ਅਧੀਨ ਵਿੱਦਿਅਕ ਅਦਾਰਿਆਂ 'ਚ ਯੋਗ ਨਿਯੁਕਤੀਆਂ ਲਈ ਇਕ ਨਿਰਪੱਖ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਗਿਆ। ਮੀਟਿੰਗ 'ਚ ਪ੍ਰਧਾਨ ਡਾ. ਸੰਤੋਖ ਸਿੰਘ, ਮੀਤ ਪ੍ਰਧਾਨ ਧੰਨਰਾਜ ਸਿੰਘ ਤੇ ਸਰਬਜੀਤ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਸੁਰਿੰਦਰ ਸਿੰਘ ਰੂਮਾਲਿਆਂ ਵਾਲੇ ਤੇ ਵੱਖ-ਵੱਖ ਸਥਾਨਾਂ ਦੇ ਸੀ.ਕੇ.ਡੀ. ਲੋਕਲ ਕਮੇਟੀਆਂ ਦੇ ਪ੍ਰਧਾਨ ਸਮੇਤ ਵੱਡੀ ਗਿਣਤੀ 'ਚ ਹੋਰ ਚੀਫ ਖਾਲਸਾ ਦੀਵਾਨ ਮੈਂਬਰ ਸਾਹਿਬਾਨ ਮੌਜੂਦ ਸਨ। 

  • ਅੰਮ੍ਰਿਤਸਰ
  • ਚੀਫ ਖਾਲਸਾ ਦੀਵਾਨ
  • ਬਜਟ ਪਾਸ
  • Amritsar
  • Chief Khalsa Diwan
  • Budget pass

ਵਿਧਾਇਕਿ ਸੰਦੋਆ ਦੇ ਮਾਮਲੇ 'ਚ ਸਰਕਾਰ ਤੱਥਾਂ ਨੂੰ ਲੋਕਾਂ ਸਾਹਮਣੇ ਲੈ ਕੇ ਆਵੇ : ਪਰਮਿੰਦਰ ਢੀਂਡਸਾ

NEXT STORY

Stories You May Like

  • dubai 149 passengers delhi
    ਦੁਬਈ ਤੋਂ 149 ਯਾਤਰੀਆਂ ਨੂੰ ਲੈ ਕੇ ਦਿੱਲੀ ਪੁੱਜੀ ਏਅਰ ਇੰਡੀਆ ਦੀ ਉਡਾਣ
  • assam government interim budget
    ਅਸਾਮ ਸਰਕਾਰ ਵਲੋਂ ₹62,294.78 ਕਰੋੜ ਦਾ ਪੇਸ਼ ਕੀਤਾ ਗਿਆ ਅੰਤਰਿਮ ਬਜਟ
  • haryana  chief minister  nayab singh saini  budget 2026  farmers environment
    ਹਰਿਆਣਾ ਦੇ CM ਸੈਣੀ ਨੇ ਪੇਸ਼ ਕੀਤਾ 2.23 ਲੱਖ ਕਰੋੜ ਦਾ ਬਜਟ, ਕਿਸਾਨਾਂ ਲਈ ਕੀਤਾ ਵੱਡਾ ਐਲਾਨ!
  • amritsar  s weather
    ਅੰਮ੍ਰਿਤਸਰ ’ਚ ਮੌਸਮ ਦਾ ਦੋਹਰਾ ਰੂਪ: ਦਿਨ ਵੇਲੇ ਗਰਮੀ ਦਾ ਕਹਿਰ, ਸਵੇਰੇ ਧੁੰਦ ਦਾ ਪਹਿਰਾ
  • young man brutally murdered
    ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • railway recruitment government job 10th pass railway job
    10ਵੀਂ ਪਾਸ ਲਈ ਸਰਕਾਰੀ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਰੇਲਵੇ 'ਚ ਨਿਕਲੀ ਭਰਤੀ, ਛੇਤੀ ਕਰੋ ਅਪਲਾਈ
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ ਦੇਵੀ ਸਵਰਾਜ ਤੇ ਮਾਲਵਾ 4-4 ਘੰਟੇ ਲੇਟ
  • modi urges indian companies to invest and take advantage
    ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ ਕੀਤੀ ਅਪੀਲ
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • impact on punjab of middle east tension
    ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
  • sukhpal singh khaira on prtc buses
    ਹੁਣ 'ਆਪ' ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ...
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
  • pargat singh press conference
    ਵਪਾਰ ਸਮਝੌਤੇ ਜ਼ਰੀਏ ਅਮਰੀਕਾ ਨੂੰ ਵੇਚ ਦਿੱਤੀ ਦੇਸ਼ ਦੀ ਖੇਤੀ: ਪਰਗਟ ਸਿੰਘ
  • encounter between shahkot police and miscreants
    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ ਜ਼ਖਮੀ ਹਾਲਤ 'ਚ ਕਾਬੂ,...
  • the country  s agriculture was sold to america through trade agreements
    ਵਪਾਰ ਸਮਝੌਤੇ ਜ਼ਰੀਏ ਦੇਸ਼ ਦੀ ਖੇਤੀ ਅਮਰੀਕਾ ਨੂੰ ਵੇਚ ਦਿੱਤੀ : ਪਰਗਟ ਸਿੰਘ
Trending
Ek Nazar
six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • the challenge of mountains of garbage in punjab
      ਪੰਜਾਬ 'ਚ ਕੂੜੇ ਦੇ ਪਹਾੜਾਂ ਦੀ ਚੁਣੌਤੀ : 2027 ਤੱਕ ਹੀ ਮੁਕੰਮਲ ਸਫ਼ਾਈ ਦੀ ਉਮੀਦ
    • punjab holi with crematorium ashes
      ਪੰਜਾਬ : ਸ਼ਮਸ਼ਾਨਘਾਟ ਦੀ ਰਾਖ ਨਾਲ ਹੋਲੀ! ਦੁਕਾਨਾਂ 'ਤੇ ਟੰਗੀਆਂ ਹੱਡੀਆਂ, ਹੈਰਾਨ...
    • sukhpal singh khaira on prtc buses
      ਹੁਣ 'ਆਪ' ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ...
    • hola mohalla started at anandpur sahib
      ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ! ਹੋਲਾ-ਮਹੱਲਾ ਮੌਕੇ ਲੱਖਾਂ ਸੰਗਤਾਂ...
    • 3 people arrested along with a woman carrying heroin worth rs 4 5 crore
      ਸਾਢੇ ਚਾਰ ਕਰੋੜ ਦੀ ਹੈਰੋਇਨ ਸਣੇ ਔਰਤ ਸਣੇ 3 ਲੋਕ ਗ੍ਰਿਫ਼ਤਾਰ
    • pargat singh press conference
      ਵਪਾਰ ਸਮਝੌਤੇ ਜ਼ਰੀਏ ਅਮਰੀਕਾ ਨੂੰ ਵੇਚ ਦਿੱਤੀ ਦੇਸ਼ ਦੀ ਖੇਤੀ: ਪਰਗਟ ਸਿੰਘ
    • woman dies due to geyser explosion
      ਗੀਜ਼ਰ ਫੱਟਣ ਨਾਲ ਔਰਤ ਦੀ ਮੌਤ
    • harsimrat badal held aap government responsible
      'ਪੰਜਾਬ ਦੀ ਜਵਾਨੀ ਤਬਾਹੀ ਵੱਲ', ਹਰਸਿਮਰਤ ਬਾਦਲ ਨੇ 'ਆਪ' ਸਰਕਾਰ ਨੂੰ ਠਹਿਰਾਇਆ...
    • dubai  s sheikh roamed public places without security
      ਦੁਬਈ ਦਾ ਸ਼ੇਖ ਬਿਨਾਂ ਸੁਰੱਖਿਆ ਜਨਤਕ ਥਾਵਾਂ 'ਤੇ ਘੁੰਮਦਾ ਰਿਹਾ, ਕਿਹਾ- 'ਲੋਕ...
    • man dies in horrific accident on holi festival
      ਹੋਲੀ ਦੇ ਤਿਉਹਾਰ 'ਤੇ ਘਰ 'ਚ ਪਏ ਵੈਣ, ਟਰੱਕ ਦੇ ਪਹੀਏ ਨੇ ਦਰੜਿਆ ਬੰਦਾ, ਮੌਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +