ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਪੁਲਸ ਵਲੋਂ ਬੱਚਾ ਚੋਰ ਔਰਤ ਨੂੰ ਇਕ ਬੱਚੇ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਮੁਤਾਬਕ ਇਹ ਔਰਤ ਬੱਚੇ ਚੋਰੀ ਕਰਕੇ ਉਨ੍ਹਾਂ ਨੂੰ ਵੇਚਣ ਦਾ ਕੰਮ ਕਰਦੀ ਸੀ। ਪੁਲਸ ਨੇ ਔਰਤ ਨੂੰ ਗ੍ਰਿਫਤਾਰ ਕਰਕੇ ਬੱਚਾ ਰੈੱਡ ਕਰਾਸ ਭਵਨ ਨੂੰ ਸੌਂਪ ਦਿੱਤਾ ਹੈ। ਪੁਲਸ ਮੁਤਾਬਕ ਔਰਤ ਨਾਲ ਜੁੜੇ ਹੋਰ ਵੀ ਮੈਂਬਰ ਹੋ ਸਕਦੇ ਹਨ, ਜਿਨ੍ਹਾਂ ਬਾਰੇ ਔਰਤ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਅਹਿਮ ਖੁਲਾਸੇ ਹੋ ਸਕਦੇ ਹਨ।
ਨੈਣਾ ਦੇਵੀ 'ਚ ਐਨਕਾਊਂਟਰ ਤੋਂ ਬਾਅਦ ਪੁਲਸ ਦੀ ਵਿਸ਼ੇਸ਼ ਨੀਤੀ, 'ਗੋਲੀ ਦਾ ਜਵਾਬ ਗੋਲੀ ਨਾਲ'
NEXT STORY