Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    11:58:56 PM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੋਰੋਨਾ ਨਾਲ ਮਰੇ SMO ਦੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿਲ ਨੂੰ ਝੰਜੋੜ ਦੇਵੇਗੀ ਵਜ੍ਹਾ

PUNJAB News Punjabi(ਪੰਜਾਬ)

ਕੋਰੋਨਾ ਨਾਲ ਮਰੇ SMO ਦੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿਲ ਨੂੰ ਝੰਜੋੜ ਦੇਵੇਗੀ ਵਜ੍ਹਾ

  • Updated: 22 Dec, 2020 10:24 AM
Amritsar
amritsar  corona  smo  wife  suicide
  • Share
    • Facebook
    • Tumblr
    • Linkedin
    • Twitter
  • Comment

ਅੰਮਿ੍ਰਤਸਰ (ਦਲਜੀਤ): ਕੋਰੋਨਾ ਕਾਲ ’ਚ ਲੋਕਾਂ ਦੀ ਜਾਨ ਬਚਾਉਂਦੇ ਹੋਏ ਆਪਣੀ ਜਾਨ ਗਵਾਉਣ ਵਾਲੇ ਸਿਵਲ ਹਸਪਤਾਲ ਦੇ ਸਾਬਕਾ ਐੱਸ. ਐੱਮ. ਓ. ਡਾ. ਅਰੁਣ ਸ਼ਰਮਾ ਦੀ ਪਤਨੀ ਡਾ. ਸੋਨੀਆ ਸ਼ਰਮਾ ਨੇ ਸਿਹਤ ਵਿਭਾਗ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਲਾਭ ਨਾ ਦਿੱਤੇ ਜਾਣ ਕਾਰਣ ਸਲਫ਼ਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਡਾ. ਸੋਨੀਆ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਸੀ ਅਤੇ ਦੇਰ ਰਾਤ ਉਸ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦੇ ਹੀ ਸਿਵਲ ਸਰਜਨ ਡਾ. ਆਰ. ਐੱਸ. ਸੇਠੀ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਪ੍ਰਾਈਵੇਟ ਹਸਪਤਾਲ ’ਚ ਪਹੁੰਚ ਗਏ ਸਨ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਗੁਰਦੁਆਰਾ ਫਤਿਹਗੜ੍ਹ ਸਾਹਿਬ ਦਾ ਮੈਨੇਜਰ ਤੇ ਗ੍ਰੰਥੀ ਮੁਅੱਤਲ, ਜਾਣੋ ਕੀ ਹੈ ਮਾਮਲਾ

52 ਸਾਲਾ ਡਾ. ਸੋਨੀਆ ਨਗਰ ਨਿਗਮ ’ਚ ਮੈਡੀਕਲ ਅਧਿਕਾਰੀ ਵਜੋਂ ਕੰਮ ਕਰ ਰਹੇ ਸਨ। 30 ਅਗਸਤ ਨੂੰ ਉਸ ਦੇ ਪਤੀ ਡਾ. ਅਰੁਣ ਸ਼ਰਮਾ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ। ਉਨ੍ਹਾਂ ਦੇ ਅੰਤਿਮ ਸੰਸਕਾਰ ’ਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਪਹੁੰਚੇ ਸਨ ਅਤੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਰਿਵਾਰ ਨਾਲ ਸੋਗ ਜ਼ਾਹਰ ਕੀਤਾ ਸੀ ਅਤੇ ਉਨ੍ਹਾਂ ਨੂੰ ਕੋਰੋਨਾ ਵਾਰੀਅਰਜ਼ ਕਿਹਾ ਗਿਆ ਸੀ। ਉਸ ਦੇ ਪਤੀ ਦੀ ਮੌਤ ਦੇ ਲਗਭਗ 4 ਮਹੀਨੇ ਬੀਤ ਚੁੱਕੇ ਹਨ ਪਰ ਪਰਿਵਾਰ ਨੂੰ ਨਾ ਤਾਂ ਕੋਈ ਵਿੱਤੀ ਸਹਾਇਤਾ ਮਿਲੀ ਅਤੇ ਨਾ ਹੀ ਕਿਸੇ ਮੈਂਬਰ ਨੂੰ ਨੌਕਰੀ। ਪਤੀ ਦੀ ਬੇਵਕਤੀ ਮੌਤ ਨਾਲ ਡਾ. ਸੋਨੀਆ ਬੇਹੱਦ ਪ੍ਰੇਸ਼ਾਨ ਸੀ। ਪਰਿਵਾਰ ਦੇ ਅਤਿ ਨਜ਼ਦੀਕੀ ਅਤੇ ਸਿਵਲ ਹਸਪਤਾਲ ਦੇ ਐਪਥੇਲੇਮਿਕ ਅਫ਼ਸਰ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਉਨ੍ਹਾਂ ਨੂੰ ਕਾਗਜ਼ੀ ਕੰਮ ’ਚ ਉਲਝਾ ਕੇ ਰੱਖਿਆ ਅਤੇ ਸ਼ਰਮਾ ਪਰਿਵਾਰ ਨੂੰ ਦਿੱਤਾ ਕੁਝ ਨਹੀਂ। ਡਾ. ਸੋਨੀਆ ਵਿਭਾਗ ਦੇ ਚੱਕਰ ਕੱਟ ਕੇ ਥੱਕ ਗਈ, ਜਿਸ ਕਾਰਣ ਅੱਜ ਇਹ ਕਦਮ ਉਨ੍ਹਾਂ ਵਲੋਂ ਚੁੱਕਿਆ ਗਿਆ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪਟੀਸ਼ਨ ਦਾਇਰ ਕਰਕੇ ਅਦਾਲਤ ’ਚ ਪੇਸ਼ੀ ਤੋਂ ਮੰਗੀ ਛੋਟ

ਸਲਫ਼ਾਸ ਖਾਣ ਦੇ ਬਾਵਜੂਦ ਹਸਪਤਾਲ ਵਿਚ ਨਹੀ ਦਾਖ਼ਲ ਹੋਣਾ ਚਾਹੁੰਦੀ ਸੀ ਡਾ. ਸੋਨੀਆ
ਸਿਹਤ ਵਿਭਾਗ ਤੋਂ ਇੰਨਾ ਪਰੇਸ਼ਾਨ ਸੀ ਡਾ. ਸੋਨੀਆ ਕਿ ਉਹ ਆਪਣੇ ਪਤੀ ਦੇ ਲਾਭ ਲੈਣ ਲਈ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਡਾ. ਸੋਨੀਆ ਆਪਣੀ ਡਿਊਟੀ ਨਿਭਾ ਕੇ ਜਦੋਂ ਆਪਣੇ ਘਰ ਆਈ ਤਾਂ ਉਨ੍ਹਾਂ ਨੇ ਸਲਫ਼ਾਸ ਨਿਗਲ ਲਈ। ਉਸੇ ਦੌਰਾਨ ਉਨ੍ਹਾਂ ਨੂੰ ਇਕ ਉਲਟੀ ਆ ਗਈ ਜਦ ਉਸ ਨੂੰ ਡਰਾਈਵਰ ਵਲੋਂ ਪ੍ਰਾਈਵੇਟ ਹਸਪਤਾਲ ਵਿਚ ਲਿਜਾਣਾ ਚਾਹਿਆ ਤਾਂ ਉਹ ਕਹਿਣ ਲੱਗੇ ਕਿ ਉਹ ਹਸਪਤਾਲ ਨਹÄ ਜਾਣਾ ਚਾਹੁੰਦੀ। ਇਸ ਗੱਲ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਡਾ. ਸੋਨੀਆ ਮਾਨਸਿਕ ਤੌਰ ’ਤੇ ਕਿੰਨੀ ਪ੍ਰੇਸ਼ਾਨ ਸੀ।

ਇਹ ਵੀ ਪੜ੍ਹੋ : ਇਸ਼ਕ ’ਚ ਅੰਨ੍ਹੀ ਹੋਈ ਦੋ ਬੱਚਿਆਂ ਦੀ ਮਾਂ, 7 ਮਹੀਨੇ ਪਹਿਲਾਂ ਵਿਆਹੇ ਆਸ਼ਕ ਸਮੇਤ ਚੁੱਕਿਆ ਖ਼ੌਫ਼ਨਾਕ ਕਦਮ

ਪੰਜਾਬ ਸਰਕਾਰ ਦੇ ਦਾਅਵੇ ਝੂਠੇ, ਰੱਜ ਕੇ ਵਿਭਾਗ ਨੂੰ ਕੋਸ ਰਹੇ ਨੇ ਲੋਕ
ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਵਾਰੀ ਵਿਚ ਮਾਰੇ ਗਏ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਕਰਮਚਾਰੀਆਂ ਨੂੰ ਕੋਰੋਨਾ ਵਾਰੀਅਰਜ਼ ਕਹਿੰਦੇ ਹੋਏ ਉਨ੍ਹਾਂ ਦੇ ਪਰਿਵਾਰ ਨੂੰ ਵਿਸ਼ੇਸ਼ ਲਾਭ ਜਲਦ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਡਾ. ਅਰੁਣ ਸ਼ਰਮਾ ਦੀ ਮੌਤ ਨੂੰ 4 ਮਹੀਨੇ ਬੀਤ ਗਏ ਹਨ। ਅਜੇ ਤੱਕ ਉਸ ਦੇ ਪਰਿਵਾਰ ਨੂੰ ਕੋਈ ਵੀ ਲਾਭ ਨਹÄ ਮਿਲਿਆ ਹੈ, ਜਿਸ ਕਾਰਣ ਉਨ੍ਹਾਂ ਦੇ ਪਰਿਵਾਰ ਵਿਚ ਭਾਰੀ ਮਾਯੂਸੀ ਪਾਈ ਜਾ ਰਹੀ ਹੈ। ਅਫ਼ਸੋਸ ਦੀ ਗੱਲ ਹੈ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਹੋਣ ਦੇ ਬਾਵਜੂਦ ਉਕਤ ਵਿਭਾਗ ਵਲੋਂ ਹੀ ਇਸ ਮਾਮਲੇ ਦਾ ਹੱਲ ਅਜੇ ਤੱਕ ਨਹÄ ਨਿਕਲ ਸਕਿਆ ਹੈ। ਵਿਭਾਗ ਆਪਣੇ ਹੀ ਕਰਮਚਾਰੀਆਂ ਦੇ ਪਰਿਵਾਰ ਨੂੰ ਲਾਭ ਨਹÄ ਦੇ ਰਿਹਾ, ਬਾਕੀ ਕਿਸੇ ਨੂੰ ਕੀ ਲਾਭ ਦੇਵੇਗਾ। ਉਥੇ ਹੀ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਇਲਾਵਾ ਆਮ ਲੋਕ ਵੀ ਸਿਹਤ ਵਿਭਾਗ ਦੀ ਇਸ ਕਾਰਵਾਈ ਨੂੰ ਕੋਸ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਇਨ੍ਹਾਂ ਨਿਕੰਮਾ ਹੋ ਗਿਆ ਹੈ ਕਿ ਉਹ ਆਪਣੇ ਹੀ ਅਧਿਕਾਰੀਆਂ ਦੀ ਸ਼ਹਾਦਤ ਨੂੰ ਭੁੱਲ ਗਿਆ ਹੈ ਅਤੇ ਉਸ ਦੇ ਲਾਭ ਦਿਵਾਉਣ ਵਿਚ ਆਨਾਕਾਨੀ ਕਰ ਰਿਹਾ ਹੈ।

ਇਹ ਵੀ ਪੜ੍ਹੋ : ਪਿੰਡ ਰੁਖਾਲਾ ਦੀ ਧੀ ਵਿਰਨਜੀਤ ਕੌਰ ਨੇ ਗੱਡੇ ਝੰਡੇ, ਦਿੱਲੀ ’ਚ ਬਣੀ ਜੱਜ

ਡਾ. ਸੋਨੀਆ ਵੱਲੋਂ ਚੁੱਕੇ ਗਏ ਕਦਮ ਤੋਂ ਬੱਚੇ ਦੁਖੀ
ਬਟਾਲਾ ਰੋਡ ਸਥਿਤ ਵਿਜੇ ਨਗਰ ’ਚ ਰਹਿਣ ਵਾਲੀ ਡਾ. ਸੋਨੀਆ ਦੇ 2 ਬੱਚੇ ਹਨ, ਇਨ੍ਹਾਂ ’ਚੋਂ ਇਕ ਪੁੱਤਰ ਡਾ. ਵਿਕਰਮ ਅਤੇ ਧੀ ਡਾ ਸਮਾਇਲੀ ਹੈ। ਪਿਤਾ ਦੀ ਮੌਤ ਦੇ ਬਾਅਦ ਦੋਵੇਂ ਗਹਿਰੇ ਸਦਮੇ ’ਚ ਸਨ। ਹੁਣ ਮਾਂ ਵੱਲੋਂ ਚੁੱਕੇ ਗਏ ਇਸ ਕਦਮ ਤੋਂ ਉਹ ਬਹੁਤ ਦੁਖੀ ਹਨ। ਇਸ ਸਬੰਧੀ ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਡਾ. ਅਰੁਣ ਸ਼ਰਮਾ ਦੀ ਪ੍ਰੇਸ਼ਾਨੀ ਅਤੇ ਹੋਰ ਵਿੱਤੀ ਲਾਭ ਸਬੰਧੀ ਫਾਈਲਾਂ ਕਲੀਅਰ ਹੋ ਕੇ ਮੁੱਖ ਦਫ਼ਤਰ ਜਾ ਚੁੱਕੀਆਂ ਸਨ ਅਤੇ ਜਲਦ ਹੀ ਇਸ ਦਾ ਲਾਭ ਪਰਿਵਾਰ ਨੂੰ ਮਿਲਣ ਵਾਲਾ ਸੀ। ਇਸ ਤੋਂ ਪਹਿਲਾਂ ਵਿਭਾਗ ਵੱਲੋਂ 50 ਲੱਖ ਰੁਪਏ ਪਰਿਵਾਰ ਨੂੰ ਦਿੱਤੇ ਜਾ ਚੁੱਕੇ ਹਨ। ਪਰਿਵਾਰ ਨਾਲ ਸਿਹਤ ਵਿਭਾਗ ਨੂੰ ਪੂਰੀ ਹਮਦਰਦੀ ਹੈ।

ਡਾ. ਅਰੁਣ ਨੇ ਜ਼ਿੰਦਾਦਿਲੀ ਨਾਲ ਕੀਤਾ ਸੀ ਕੋਰੋਨਾ ਦਾ ਮੁਕਾਬਲਾ
54 ਸਾਲਾ ਅਰੁਣ ਸ਼ਰਮਾ ਨੇ ਬੜੀ ਜ਼ਿੰਦਾਦਿਲੀ ਨਾਲ ਇਸ ਵਾਇਰਸ ਦਾ ਮੁਕਾਬਲਾ ਕੀਤਾ। ਹਸਪਤਾਲ ਵਿਚ ਇਲਾਜ ਅਧੀਨ ਰਹਿੰਦੇ ਹੋਏ ਉਨ੍ਹਾਂ ਨੇ ਇਕ ਵੀਡੀਓ ਜਾਰੀ ਕੀਤਾ ਸੀ, ਜਿਸ ਵਿਚ ਉਹ ਨੱਚਦੇ-ਗਾਉਂਦੇ ਦਿਖਾਈ ਦੇ ਰਹੇ ਸਨ। ਉਹ ਬੇਹੱਦ ਮਿਲਣਸਾਰ ਅਤੇ ਇਮਾਨਦਾਰ ਡਾਕਟਰ ਅਤੇ ਹਸਪਤਾਲ ਪ੍ਰਸ਼ਾਸਕ ਸਨ। ਜਲਦ ਹੀ ਡਾ. ਅਰੁਣ ਸ਼ਰਮਾ ਤਰੱਕੀ ਹਾਸਲ ਕਰ ਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਬਣਨ ਵਾਲੇ ਸਨ ।

  • Amritsar
  • Corona
  • SMO
  • wife
  • suicide
  • ਅੰਮਿ੍ਰਤਸਰ
  • ਕੋਰੋਨਾ
  • ਐੱਸਐੱਮਓ
  • ਪਤਨੀ
  • ਖ਼ੁਦਕੁਸ਼ੀ

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬਲਾਕ ਸੰਮਤੀ ਮੈਂਬਰ ਥਿਆੜਾ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਸੌਂਪਿਆ ਅਸਤੀਫ਼ਾ

NEXT STORY

Stories You May Like

  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • soldier incient
    ਛੱਤੀਸਗੜ੍ਹ ’ਚ ਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਖ਼ੁਦ ਹੀ...
  • punjab police  moga police  station house officer
    ਪ੍ਰਸ਼ਾਸਨ ਤੇ ਪੁਲਸ ਦੀ ਅਨੌਖੀ ਪਹਿਲ, ਥਾਣਾ ਚੜਿੱਕ ਦੇ ਮੁਖੀ ਨੇ ਚੁੱਕਿਆ ਵੱਡਾ ਕਦਮ
  • major restrictions imposed on employees during duty
    ਡਿਊਟੀ ਵੇਲੇ ਮੁਲਾਜ਼ਮਾਂ 'ਤੇ ਲੱਗੀ ਵੱਡੀ ਪਾਬੰਦੀ, ਆਇਆ ਨਵਾਂ ਫ਼ਰਮਾਨ, CTU ਨੇ ਚੁੱਕਿਆ ਸਖ਼ਤ ਕਦਮ
  • government hospital doctor in kanpur takes drastic step
    ਕਾਨਪੁਰ ’ਚ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਚੁੱਕਿਆ ਖੌਫਨਾਕ ਕਦਮ, ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
  • police stations  tea  person  fire
    ਪੁਲਸ ਥਾਣੇ ’ਚ ਚਾਹ ਵੇਚਣ ਵਾਲੇ ਨੇ ਚੁੱਕਿਆ ਅਜਿਹਾ ਕਦਮ, ਫੈਲੀ ਸਨਸਨੀ
  • bathinda  drug addict  father daughter
    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ ਪੁੱਜੀ ਪੁਲਸ, ਫਿਰ...
  • btech student
    BTech ਦੇ ਵਿਦਿਆਰਥੀ ਨੇ ਚੁੱਕਿਆ ਵੱਡਾ ਕਦਮ, ਕਿਰਾਏ ਦੇ ਕਮਰੇ 'ਚ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +