Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    7:35:40 AM

  • amarinder singh raja warring statement

    ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ...

  • ind vs eng 5th t20i england set india a target of 258 runs

    Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ...

  • ind vs eng 5th t20i

    IND vs ENG 5th T20I: ਭਾਰਤ ਨੇ ਟਾਸ ਜਿੱਤ ਕੇ...

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਖੁਦ ਨੂੰ ਏ. ਟੀ. ਓ. ਕਹਿਣ ਵਾਲਾ ਭੁਪਿੰਦਰ ਡੀ. ਟੀ. ਓ. ਦਫਤਰ ਅੰਮ੍ਰਿਤਸਰ 'ਚ 4 ਸਾਲ ਤੱਕ ਰਿਹਾ ਡਰਾਈਵਰ

PUNJAB News Punjabi(ਪੰਜਾਬ)

ਖੁਦ ਨੂੰ ਏ. ਟੀ. ਓ. ਕਹਿਣ ਵਾਲਾ ਭੁਪਿੰਦਰ ਡੀ. ਟੀ. ਓ. ਦਫਤਰ ਅੰਮ੍ਰਿਤਸਰ 'ਚ 4 ਸਾਲ ਤੱਕ ਰਿਹਾ ਡਰਾਈਵਰ

  • Updated: 21 Jun, 2019 02:24 PM
Amritsar
amritsar  driver  bhupinder
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ) : ਸੀ. ਬੀ. ਆਈ. ਵਲੋਂ ਹਾਲ ਹੀ 'ਚ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ 'ਚ 20 ਹਜ਼ਾਰ ਰੁਪਏ ਦੀ ਰਿਸ਼ਵਤ ਨਾਲ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਆਰ. ਟੀ. ਏ. ਦਫਤਰ ਚੰਡੀਗੜ੍ਹ ਅਤੇ ਕਥਿਤ ਏ. ਟੀ. ਓ. (ਅਸਿਸਟੈਂਟ ਟਰਾਂਸਪੋਰਟ ਅਫਸਰ) ਭੁਪਿੰਦਰ ਸਿੰਘ ਅਸਲ 'ਚ ਕੋਈ ਏ. ਟੀ. ਓ. ਨਹੀਂ ਸਗੋਂ ਆਰ. ਟੀ. ਏ. ਦਫਤਰ 'ਚ ਡਰਾਈਵਰ ਹੈ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਅੰਮ੍ਰਿਤਸਰ ਦੇ ਮੌਜੂਦਾ ਆਰ. ਟੀ. ਏ. ਦਫਤਰ ਅਤੇ ਸਾਬਕਾ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਸਮੇਂ ਡੀ. ਟੀ. ਓ. ਦਫਤਰ ਅੰਮ੍ਰਿਤਸਰ 'ਚ 4 ਸਾਲ ਤੋਂ ਵੱਧ ਦੇ ਕਾਰਜਕਾਲ ਵਿਚ ਡੀ. ਟੀ. ਓ. ਡਰਾਈਵਰ ਰਹਿ ਚੁੱਕਾ ਹੈ। ਡੀ. ਟੀ. ਓ. ਡਰਾਈਵਰ ਦੇ ਕਾਰਜਕਾਲ ਦੌਰਾਨ ਵੀ ਮਹਾਨਗਰ ਦੇ ਕਈ ਬੱਸ ਅਤੇ ਟਰੱਕ ਆਪ੍ਰੇਟਰਾਂ ਨੇ ਭੁਪਿੰਦਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ ਅਤੇ ਕਈ ਵਾਰ ਡੀ. ਟੀ. ਓ. ਦਫਤਰ ਧਰਨਾ ਵੀ ਦਿੱਤਾ ਸੀ ਪਰ ਰਾਜਨੀਤਕ ਛਤਰ-ਛਾਇਆ ਕਾਰਨ ਉਸ ਦਾ ਤਬਾਦਲਾ ਹੋਣ ਤੋਂ ਬਾਅਦ ਵੀ ਫਿਰ ਡੀ. ਟੀ. ਓ. ਦਫਤਰ 'ਚ ਬਤੌਰ ਡਰਾਈਵਰ ਆਪਣਾ ਤਬਾਦਲਾ ਕਰਵਾ ਲੈਂਦਾ ਸੀ।

ਚੰਡੀਗੜ੍ਹ 'ਚ ਸੀ. ਬੀ. ਆਈ. ਵੱਲੋਂ ਗ੍ਰਿਫਤਾਰ ਕੀਤੇ ਗਏ ਆਰ. ਟੀ. ਏ. ਦਫਤਰ ਦੇ ਕÎਥਿਤ ਏ. ਟੀ. ਓ. ਅਤੇ ਡਰਾਈਵਰ ਭੁਪਿੰਦਰ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਕੈਪਟਨ ਸਰਕਾਰ ਵੱਲੋਂ ਹਾਲ ਹੀ 'ਚ ਟਰਾਂਸਪੋਰਟ ਮੰਤਰੀ ਤਾਇਨਾਤ ਕੀਤੀ ਗਈ ਰਜ਼ੀਆ ਸੁਲਤਾਨਾ ਨੇ ਗੰਭੀਰ ਨੋਟਿਸ ਲੈਂਦਿਆਂ ਪੂਰੇ ਪੰਜਾਬ ਦੇ ਆਰ. ਟੀ. ਏ. ਡਰਾਈਵਰਾਂ ਦਾ ਤਬਾਦਲਾ ਕਰ ਦਿੱਤਾ ਹੈ। ਇਨ੍ਹਾਂ ਤਬਾਦਲਿਆਂ 'ਚ ਅੰਮ੍ਰਿਤਸਰ ਆਰ. ਟੀ. ਏ. ਦਫਤਰ ਵਿਚ ਤਾਇਨਾਤ ਡਰਾਈਵਰ ਰਮਨ ਕੁਮਾਰ ਦਾ ਨਾਂ ਵੀ ਸ਼ਾਮਿਲ ਹੈ। ਟਰਾਂਸਪੋਰਟ ਮੰਤਰੀ ਵੱਲੋਂ ਪੰਜਾਬ ਦੇ ਸਾਰੇ ਪ੍ਰਮੁੱਖ ਜ਼ਿਲਿਆਂ ਦੇ ਆਰ. ਟੀ. ਏ. ਦਫਤਰਾਂ ਦੇ ਡਰਾਈਵਰਾਂ ਨੂੰ ਟਰਾਂਸਫਰ ਕੀਤਾ ਗਿਆ ਹੈ ਅਤੇ ਟਰਾਂਸਪੋਰਟ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਰ. ਟੀ. ਏ. ਦਫਤਰਾਂ 'ਚ ਤਇਨਾਤ ਡਰਾਈਵਰਾਂ ਬਾਰੇ ਸਰਕਾਰ ਵੱਲੋਂ ਜੋ ਪਾਲਿਸੀ ਬਣਾਈ ਗਈ ਹੈ, ਦੀ ਪਾਲਣਾ ਕਰਨ।

'ਚੌਧਰੀ' ਬਣ ਕੇ ਬੈਠੇ ਸਨ ਆਰ. ਟੀ. ਏ. ਦਫਤਰਾਂ ਦੇ ਕੁਝ ਡਰਾਈਵਰ
ਸਾਬਕਾ ਗਠਜੋੜ ਸਰਕਾਰ ਦੇ ਸਮੇਂ ਦੌਰਾਨ ਕੁਝ ਜ਼ਿਲਿਆਂ ਦੇ ਡੀ. ਟੀ. ਓ. ਦਫਤਰਾਂ 'ਚ ਕੁਝ ਡਰਾਈਵਰ ਆਪਣੀ ਰਾਜਨੀਤਕ ਪਹੁੰਚ ਕਾਰਨ 'ਚੌਧਰੀ' ਬਣ ਕੇ ਬੈਠੇ ਹੋਏ ਸਨ ਅਤੇ ਇਕ ਹੀ ਜ਼ਿਲੇ 'ਚ ਸਾਲਾਂ ਤੋਂ ਤਾਇਨਾਤ ਸਨ। ਕੈਪਟਨ ਸਰਕਾਰ ਸੱਤਾ 'ਚ ਆਉਣ ਤੋਂ ਬਾਅਦ ਤਾਇਨਾਤ ਕੀਤੀ ਗਈ ਸਾਬਕਾ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਆਰ. ਟੀ. ਏ. ਦਫਤਰਾਂ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਇਕ ਵੱਡਾ ਕਦਮ ਚੁੱਕਿਆ ਅਤੇ ਡੀ. ਜੀ. ਪੀ. ਪੰਜਾਬ ਪੁਲਸ ਅਤੇ ਏ. ਡੀ. ਜੀ. ਪੀ. (ਸਕਿਓਰਿਟੀ) ਨੂੰ ਲਿਖਤੀ ਪੱਤਰ ਜ਼ਰੀਏ ਸਿਫਾਰਸ਼ ਕੀਤੀ ਸੀ ਕਿ ਪੰਜਾਬ ਦੇ ਸਾਰੇ ਆਰ. ਟੀ. ਏ. ਦਫਤਰਾਂ ਵਿਚ ਸੈਕਟਰੀ ਆਰ. ਟੀ. ਏ. ਨਾਲ ਤਾਇਨਾਤ ਡਰਾਈਵਰਾਂ ਅਤੇ ਗੰਨਮੈਨਾਂ ਨੂੰ ਸਥਾਈ ਨਹੀਂ ਰੱਖਿਆ ਜਾਵੇ ਅਤੇ ਜੋ ਡਰਾਈਵਰ ਅਤੇ ਗੰਨਮੈਨ ਸਾਲਾਂ ਤੋਂ ਆਰ. ਟੀ. ਏ. ਸੈਕਟਰੀ ਦੇ ਨਾਲ ਤਾਇਨਾਤ ਹਨ, ਉਨ੍ਹਾਂ ਨੂੰ ਤੁਰੰਤ ਬਦਲ ਦਿੱਤਾ ਜਾਵੇ। ਇਸ ਮਾਮਲੇ 'ਚ ਟਰਾਂਸਪੋਰਟ ਮੰਤਰੀ ਨੂੰ ਵਿਜੀਲੈਂਸ ਬਿਊਰੋ ਦੇ ਜ਼ਰੀਏ ਸੂਚਨਾ ਮਿਲੀ ਸੀ ਕਿ ਪੰਜਾਬ ਦੇ ਕਈ ਜ਼ਿਲਿਆਂ 'ਚ ਕਈ ਅਜਿਹੇ ਡਰਾਈਵਰ ਅਤੇ ਗੰਨਮੈਨ ਹਨ, ਜੋ ਪਹਿਲਾਂ ਡੀ. ਟੀ. ਓ. ਅਤੇ ਮੌਜੂਦਾ ਸਮੇਂ ਵਿਚ ਆਰ. ਟੀ. ਏ. ਸੈਕਟਰੀਆਂ ਦੇ ਨਾਲ ਸਾਲਾਂ ਤੋਂ ਤਾਇਨਾਤ ਹਨ। ਬਿਊਰੋ ਰਿਪੋਰਟ ਵਿਚ ਲਿਖਿਆ ਗਿਆ ਸੀ ਕਿ ਇਹ ਡਰਾਈਵਰ ਅਤੇ ਗੰਨਮੈਨ ਹੀ ਭ੍ਰਿਸ਼ਟਾਚਾਰ ਫੈਲਾਉਣ ਵਿਚ ਪ੍ਰਮੁੱਖ ਭੂਮਿਕਾ ਨਿਭਾਉਂਦੇ ਹਨ, ਇਸ ਲਈ ਕਿਸੇ ਵੀ ਡਰਾਈਵਰ ਜਾਂ ਗੰਨਮੈਨ ਨੂੰ ਸਥਾਈ ਤੌਰ 'ਤੇ ਸੈਕਟਰੀਜ਼ ਆਰ. ਟੀ. ਏ. ਨਾਲ ਤਾਇਨਾਤ ਨਾ ਕੀਤਾ ਜਾਵੇ, ਇਨ੍ਹਾਂ ਨੂੰ ਬਦਲ-ਬਦਲ ਕੇ ਰੱਖਿਆ ਜਾਵੇ।

ਹੁਸ਼ਿਆਰਪੁਰ 'ਚ ਆਰ. ਟੀ. ਏ. ਦੇ ਡਰਾਈਵਰ ਦੀ ਗ੍ਰਿਫਤਾਰੀ ਤੋਂ ਬਾਅਦ ਹੋਇਆ ਸੀ ਅਹਿਮ ਖੁਲਾਸਾ
ਵਿਜੀਲੈਂਸ ਬਿਊਰੋ ਨੂੰ ਡੀ. ਟੀ. ਓ. ਅਤੇ ਸੈਕਟਰੀ ਆਰ. ਟੀ. ਏ. ਦੇ ਨਾਲ ਤਾਇਨਾਤ ਡਰਾਈਵਰਾਂ ਅਤੇ ਗੰਨਮੈਨਾਂ ਵੱਲੋਂ ਫੈਲਾਏ ਜਾ ਰਹੇ ਭ੍ਰਿਸ਼ਟਾਚਾਰ ਦਾ ਉਸ ਸਮੇਂ ਪਤਾ ਲੱਗਾ ਸੀ, ਜਦੋਂ ਵਿਜੀਲੈਂਸ ਵਿਭਾਗ ਨੇ ਹੁਸ਼ਿਆਰਪੁਰ ਜ਼ਿਲੇ ਦੇ ਆਰ. ਟੀ. ਏ. ਦੇ ਡਰਾਈਵਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਸੀ। ਇਸ ਜਾਂਚ ਵਿਚ ਖੁਲਾਸਾ ਹੋਇਆ ਸੀ ਕਿ ਡੀ. ਟੀ. ਓ. ਅਤੇ ਆਰ. ਟੀ. ਏ. ਨਾਲ ਤਾਇਨਾਤ ਡਰਾਈਵਰ ਅਤੇ ਗੰਨਮੈਨ ਹੀ ਆਪਣੇ ਅਧਿਕਾਰੀਆਂ ਨੂੰ ਰਿਸ਼ਵਤ ਇਕੱਠੀ ਕਰ ਕੇ ਦਿੰਦੇ ਹਨ ਅਤੇ ਇਹ ਵੀ ਖੁਲਾਸਾ ਹੋਇਆ ਸੀ ਕਿ ਕਈ ਵੱਡੇ ਜ਼ਿਲਿਆਂ 'ਚ ਇਸ ਤਰ੍ਹਾਂ ਦੇ ਹਾਲਾਤ ਕਾਇਮ ਹਨ। ਡਰਾਈਵਰ ਅਤੇ ਗੰਨਮੈਨ ਵੱਡੇ ਟਰਾਂਸਪੋਰਟਰਾਂ, ਬੱਸ ਮਾਲਕਾਂ, ਟੈਕਸੀ ਚਾਲਕਾਂ ਅਤੇ ਟਰਾਂਸਪੋਰਟੇਸ਼ਨ ਨਾਲ ਜੁੜੇ ਹੋਰ ਕਾਰੋਬਾਰੀਆਂ ਤੋਂ ਰਿਸ਼ਵਤ ਦੀ ਰਕਮ ਇਕੱਠੀ ਕਰ ਕੇ ਅੱਗੇ ਦਿੰਦੇ ਸਨ।

ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ਖਿਲਾਫ ਹਾਈ ਕੋਰਟ ਚਲੇ ਗਏ ਸਨ ਡਰਾਈਵਰ
ਸਾਬਕਾ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਅਤੇ ਵਿਜੀਲੈਂਸ ਬਿਊਰੋ ਪੰਜਾਬ ਦੀ ਰਿਪੋਰਟ ਤੋਂ ਬਾਅਦ ਜਦੋਂ ਪੰਜਾਬ ਪੁਲਸ ਹਰਕਤ ਵਿਚ ਆਈ ਅਤੇ ਇਸ ਦੀ ਸ਼ੁਰੂਆਤ ਅੰਮ੍ਰਿਤਸਰ ਆਰ. ਟੀ. ਏ. ਦਫਤਰ ਤੋਂ ਕਰਦੇ ਇਥੇ ਪਿਛਲੇ 8-9 ਸਾਲਾਂ ਤੋਂ ਤਾਇਨਾਤ ਇਕ ਡਰਾਈਵਰ ਦਾ ਤਬਾਦਲਾ ਕੀਤਾ ਗਿਆ ਤਾਂ ਸਬੰਧਤ ਡਰਾਈਵਰ ਨੇ ਹਾਈ ਕੋਰਟ 'ਚ ਜਾ ਕੇ ਸਟੇਅ ਲੈ ਲਿਆ ਪਰ ਪੰਜਾਬ ਸਰਕਾਰ ਦੇ ਅਟਾਰਨੀ ਜਨਰਲ ਨੇ ਕੋਸ਼ਿਸ਼ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਜੇਕਰ ਡਰਾਈਵਰ ਨੇ ਅੰਮ੍ਰਿਤਸਰ ਵਿਚ ਹੀ ਰਹਿਣਾ ਹੈ ਤਾਂ ਉਸ ਨੂੰ ਆਰ. ਟੀ. ਏ. ਦਫਤਰ ਦੀ ਬਜਾਏ ਕਿਸੇ ਹੋਰ ਅਧਿਕਾਰੀ ਜਾਂ ਨੇਤਾ ਨਾਲ ਤਾਇਨਾਤ ਕਰ ਦਿੱਤਾ ਜਾਵੇ, ਵਾਰ-ਵਾਰ ਆਰ. ਟੀ. ਏ. ਦਫਤਰ ਵਿਚ ਹੀ ਤਾਇਨਾਤ ਰਹਿਣ ਦੀ ਅਜਿਹੀ ਕੀ ਮਜਬੂਰੀ ਹੈ, ਜਿਸ ਤੋਂ ਬਾਅਦ ਅਦਾਲਤ ਨੇ ਡਰਾਈਵਰ ਨੂੰ ਆਰ. ਟੀ. ਏ. ਦਫਤਰ ਦੀ ਬਜਾਏ ਅੰਮ੍ਰਿਤਸਰ ਵਿਚ ਕਿਸੇ ਹੋਰ ਅਧਿਕਾਰੀ ਨਾਲ ਤਾਇਨਾਤ ਕਰ ਦਿੱਤਾ ਸੀ।
 

  • Amritsar
  • Driver
  • Bhupinder
  • ਅੰਮ੍ਰਿਤਸਰ
  • ਡਰਾਈਵਰ
  • ਭੁਪਿੰਦਰ

ਕਾਂਗਰਸ ਨੂੰ ਕਿਸ ਮੋੜ 'ਤੇ ਲੈ ਆਈ ਸਿੱਧੂ ਤੇ ਸੋਨੀ ਦੀ ਨਾਰਾਜ਼ਗੀ

NEXT STORY

Stories You May Like

  • young women  trendy t shirts  fashion
    ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੀਆਂ ਟ੍ਰੈਂਡੀ ਟੀ-ਸ਼ਰਟਸ
  • indian tennis star paes appointed player ambassador in atp
    ਭਾਰਤੀ ਟੈਨਿਸ ਸਟਾਰ ਪੇਸ ਏ. ਟੀ. ਪੀ. ’ਚ ਪਲੇਅਰ ਅੰਬੈਸਡਰ ਨਿਯੁਕਤ
  • june gst collection reached rs 1 94 lakh crore
    ਸਰਕਾਰੀ ਖਜ਼ਾਨੇ ’ਚ ਬੰਪਰ ਉਛਾਲ, ਜੂਨ ’ਚ ਜੀ. ਐੱਸ. ਟੀ. ਕੁਲੈਕਸ਼ਨ 1.94 ਲੱਖ ਕਰੋੜ ਰੁਪਏ ’ਤੇ ਪਹੁੰਚੀ
  • boy dies due to electrocution while bathing
    ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
  • khalra police station sho arrested
    ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
  • 4 arrested with heroin
    ਮੋਗਾ 'ਚ ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ, 3 ਫਰਾਰ
  • woman gives birth to 4 children at once
    ਰਾਜਸਥਾਨ 'ਚ ਮਹਿਲਾ ਨੇ ਇਕੱਠੇ 4 ਬੱਚਿਆਂ ਨੂੰ ਦਿੱਤਾ ਜਨਮ, ਪਰਿਵਾਰ 'ਚ ਖੁਸ਼ੀ ਦਾ ਮਾਹੌਲ
  • punjab  delhi  4 accused  arrested
    ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੰਜਾਬ-ਦਿੱਲੀ ਤੋਂ 4 ਮੁਲਜ਼ਮ ਗ੍ਰਿਫ਼ਤਾਰ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi boy dies in romania
      ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ...
    • good news people of punjab railway board approves kartoli ambala city express
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
    • congress meeting story
      ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ...
    • punjab girl canada
      ਕੈਨੇਡਾ ਗਈ ਪੰਜਾਬਣ ਨੂੰ ਭੁੱਲੇ ਰਿਸ਼ਤੇ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • ludhiana police raid
      ਲੁਧਿਆਣਾ ਪੁਲਸ ਨੇ ਜੰਮੂ-ਕਸ਼ਮੀਰ 'ਚ ਮਾਰੀ ਰੇਡ, 20 ਲੱਖ ਦੀ ਠੱਗੀ ਮਾਰਨ ਵਾਲੇ...
    • bloody incident in batala
      ਬਟਾਲਾ ’ਚ ਖੂਨੀ ਵਾਰਦਾਤ,  ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ ਨੌਜਵਾਨ
    • youth love girl deception
      ਪਿਆਰ 'ਚ ਮਿਲੇ ਧੋਖੇ ਤੋਂ ਬਾਅਦ 25 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ
    • drug de addiction center raided  52 boys rescued
      ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
    • truck driver commits suicide in tamil nadu
      ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ
    • new on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +