Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    3:39:53 PM

  • new diwali stamp

    ਅਮਰੀਕਾ ਨੇ ਨਵਾਂ ਦੀਵਾਲੀ ਡਾਕ ਟਿਕਟ ਕੀਤਾ ਜਾਰੀ

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

  • yellow alert in punjab

    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ...

  • extreme heat electricity demand pspcl

    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮਰੀ ਹੋਈ ਧੀ ਨੂੰ ਇਨਸਾਫ਼ ਨਹੀਂ ਦਵਾ ਸਕਿਆ ਬਜ਼ੁਰਗ ਜੋੜਾ, ਦੁਖ 'ਚ ਖ਼ੁਦ ਵੀ ਦੁਨੀਆ ਨੂੰ ਕਿਹਾ ਅਲਵਿਦਾ

PUNJAB News Punjabi(ਪੰਜਾਬ)

ਮਰੀ ਹੋਈ ਧੀ ਨੂੰ ਇਨਸਾਫ਼ ਨਹੀਂ ਦਵਾ ਸਕਿਆ ਬਜ਼ੁਰਗ ਜੋੜਾ, ਦੁਖ 'ਚ ਖ਼ੁਦ ਵੀ ਦੁਨੀਆ ਨੂੰ ਕਿਹਾ ਅਲਵਿਦਾ

  • Updated: 10 Oct, 2020 03:23 PM
Amritsar
amritsar elderly husband and wife suicide
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਸੁੰਦਰ ਨਗਰ ਬਟਾਲਾ ਰੋਡ ਵਿਖੇ ਅੱਜ ਸਵੇਰੇ ਬਜ਼ੁਰਗ ਪਤੀ-ਪਤਨੀ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ: ਡੀ.ਜੇ. ਗਰੁੱਪ 'ਚ ਕੰਮ ਕਰਦੀ ਜਨਾਨੀ ਨਾਲ ਗੈਂਗਰੇਪ
PunjabKesari
ਜਾਣਕਾਰੀ ਮੁਤਾਬਕ ਰਾਜਿੰਦਰ ਕੁਮਾਰ ਨਾਮ ਦੇ ਵਿਅਕਤੀ ਦੀ ਧੀ ਦਾ ਵਿਆਹ 2011 'ਚ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਧੀ ਨੇ ਸਹੁਰਾ ਪਰਿਵਾਰ ਵਲੋਂ 2015 'ਚ ਧੀ ਦਾ ਕਤਲ ਕਰ ਦਿੱਤਾ ਗਿਆ ਸੀ। 5 ਸਾਲ ਬੀਤ ਜਾਣ ਦੇ ਬਾਵਜੂਦ ਵੀ ਪੁਲਸ ਨੇ ਉਸ ਦੀ ਧੀ ਦੇ ਪਤੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਸੀ, ਜਿਸ ਕਾਰਨ ਉਹ ਹਰ ਰੋਜ਼ ਪੁਲਸ ਸਟੇਸ਼ਨ ਜਾਂ ਅਦਾਲਤਾਂ ਦੇ ਚੱਕਰ ਲਾਉਂਦੇ ਸੀ ਪਰ ਇਨਸਾਫ਼ ਨਹੀਂ ਮਿਲਿਆ। ਪੁਲਸ ਵਲੋਂ ਧੀ ਦੇ ਸਹੁਰੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਪਰ ਅਦਾਲਤੀ ਦਾਵ ਪੇਚ ਕਾਰਨ 3.30 ਸਾਲ ਬਾਅਦ ਉਹ ਰਿਹਾਅ ਹੋ ਗਿਆ ਅਤੇ ਆਜ਼ਾਦ ਘੁੰਮਣ ਲੱਗ ਗਿਆ। ਇਸ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਅੱਜ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ। ਖੁਦਕੁਸ਼ੀ ਤੋਂ ਪਹਿਲਾਂ ਬਜ਼ੁਰਗ ਜੋੜੇ ਵਲੋਂ ਇਕ ਸੁਸਾਈਡ ਨੋਟ ਵੀ ਲਿਖਿਆ ਗਿਆ,ਜਿਸ 'ਚ ਉਨ੍ਹਾਂ ਨੇ ਖ਼ੁਦਕੁਸ਼ੀ ਦਾ ਜ਼ਿੰਮੇਵਾਰ ਆਪਣੇ ਜਵਾਈ ਦੇ ਪਰਿਵਾਰ ਅਤੇ ਪੰਜਾਬ ਪੁਲਸ ਨੂੰ ਠਹਿਰਾਇਆ। 

ਇਹ ਪੜ੍ਹੋ : ਕਲਯੁੱਗੀ ਪਤਨੀ ਦੀ ਘਿਨੌਣੀ ਕਰਤੂਤ, ਪਤੀ ਨੂੰ ਜ਼ਹਿਰ ਦੇ ਕੇ ਪ੍ਰੇਮੀ ਨਾਲ ਹੋਈ ਰਫੂਚੱਕਰ

PunjabKesariਇਸ ਸਬੰਧੀ ਗੱਲਬਾਤ ਕਰਦਿਆਂ ਬਜ਼ੁਰਗ ਜੋੜੇ ਦੇ ਪੁੱਤਰ ਨੇ ਦੱਸਿਆ ਕਿ ਅੱਜ ਤੋਂ ਕੁਝ ਸਾਲ ਪਹਿਲਾਂ ਉਸ ਦੀ ਭੈਣ ਨੂੰ ਉਸ ਦੇ ਜੀਜੇ ਵਲੋਂ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ, ਜਿਸ ਤੋਂ ਬਾਅਦ ਹੀ ਪੁਲਸ ਵਲੋਂ ਸਹੀ ਕਾਰਵਾਈ ਨਹੀਂ ਕੀਤੀ ਗਈ ਉਨ੍ਹਾਂ ਨੂੰ ਹੀ ਤੰਗ ਪ੍ਰੇਸ਼ਾਨ ਪੁਲਸ ਵੱਲੋਂ ਕੀਤਾ ਜਾਂਦਾ ਸੀ ਜਿਸ ਤੋਂ ਦੁਖੀ ਹੋ ਕੇ ਅੱਜ ਉਸ ਦੇ ਮਾਤਾ ਪਿਤਾ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਦੀ ਅਤੇ ਉਸ ਨੇ ਸਰਕਾਰ ਤੇ ਪ੍ਰਸ਼ਾਸਨ ਅੱਗੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।

ਇਹ ਪੜ੍ਹੋ : ਅੰਮ੍ਰਿਤਸਰ 'ਚ ਜਨਾਨੀ ਨਾਲ ਗੈਂਗਰੇਪ ਕਰਨ ਵਾਲੇ ਦਰਿੰਦਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਸ ਜਾਂਚ ਕਰ ਰਹੀ ਹੈ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਬਜ਼ੁਰਗ ਜੋੜੇ ਵਲੋਂ ਸੁਸਾਈਡ ਨੋਟ ਲਿਖ ਕੇ ਖ਼ੁਦਕੁਸ਼ੀ ਕੀਤੀ ਗਈ ਹੈ ਅਤੇ ਸੁਸਾਈਡ ਨੋਟ 'ਚ ਉਸ ਨੇ ਆਪਣੀ ਮ੍ਰਿਤਕ ਬੇਟੀ ਦੇ ਸਹੁਰੇ ਪਰਿਵਾਰ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਹੁਣ ਪੁਲਸ ਵਲੋਂ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। 

  • Amritsar
  • elderly husband and wife
  • suicide
  • ਅੰਮ੍ਰਿਤਸਰ
  • ਬਜ਼ੁਰਗ ਪਤੀ ਪਤਨੀ
  • ਖ਼ੁਦਕੁਸ਼ੀ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਡਾਕਟਰਾਂ ਦੀਆਂ ਸੇਵਾਵਾਂ 'ਚ ਵਾਧਾ

NEXT STORY

Stories You May Like

  • international shooter jaspatal rana s mother passes away
    ਸ਼ੂਟਰ ਜਸਪਾਲ ਰਾਣਾ ਦੀ ਮੌਤ ਦੇ 16ਵੇਂ ਦਿਨ ਮਾਂ ਦਾ ਦਿਹਾਂਤ, ਪੁੱਤ ਦੇ ਜਨਮ ਦਿਨ 'ਤੇ ਦੁਨੀਆ ਨੂੰ ਕਿਹਾ ਅਲਵਿਦਾ
  • smriti mandhana creates history
    ਮੰਧਾਨਾ ਨੇ ਬਣਾਇਆ ਮਹਾਂਰਿਕਾਰਡ! ਪੁਰਸ਼ ਕ੍ਰਿਕਟ 'ਚ ਵੀ ਹੁਣ ਤਕ ਕੋਈ ਨਹੀਂ ਕਰ ਸਕਿਆ ਅਜਿਹਾ ਕਾਰਨਾਮਾ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • death of an elderly person  death in a hotel
    ਹੋਟਲ 'ਚ ਠਹਿਰੇ ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • former cm  daughter veena  ed
    ਮਨੀ ਲਾਂਡਰਿੰਗ ਮਾਮਲੇ 'ਚ ਪਿਨਰਾਈ ਵਿਜਯਨ ਦੀ ਧੀ ਵੀਣਾ ED ਸਾਹਮਣੇ ਹੋਈ ਪੇਸ਼
  •   made in india   is no longer just a label   goyal
    ‘ਮੇਡ ਇਨ ਇੰਡੀਆ’ ਹੁਣ ਸਿਰਫ ਲੇਬਲ ਨਹੀਂ, ਦੁਨੀਆ ’ਚ ਭਾਰਤ ਦੀ ਪਛਾਣ : ਗੋਇਲ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools summer holidays
      ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ...
    • farmers protest
      ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ...
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • farmers staged a protest over non availability of electricity supply
      ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • fake vigilance inspector arrested
      ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +