Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:20:08 PM

  • ex president court verdict

    ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ...

  • heavy rains to occur in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ!...

  • punjab police action

    ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ...

  • businessman manav sardana  bought a super luxury penthouse worth 271 crores

    ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਵਿਦੇਸ਼ਾਂ 'ਚ ਸਿੱਖ ਮਸਲਿਆਂ ਦੇ ਹੱਲ ਲਈ ਬਣੇਗਾ ਸਲਾਹਕਾਰ ਬੋਰਡ

PUNJAB News Punjabi(ਪੰਜਾਬ)

ਵਿਦੇਸ਼ਾਂ 'ਚ ਸਿੱਖ ਮਸਲਿਆਂ ਦੇ ਹੱਲ ਲਈ ਬਣੇਗਾ ਸਲਾਹਕਾਰ ਬੋਰਡ

  • Updated: 28 Nov, 2019 12:30 PM
Amritsar
amritsar  foreign  sikh issues  advisory board
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਕੁਝ ਵਿਸ਼ੇਸ਼ ਮਤੇ ਵੀ ਪਾਸ ਕੀਤੇ ਗਏ, ਜਿਨ੍ਹਾਂ 'ਚ ਪੰਜਾਬੀ ਮਾਂ-ਬੋਲੀ ਦੇ ਸਤਿਕਾਰ ਲਈ ਮਤਾ, ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਅਤੇ 550ਵੇਂ ਪ੍ਰਕਾਸ਼ ਪੁਰਬ ਲਈ ਧੰਨਵਾਦੀ ਮਤਾ, ਕਾਲੀ ਸੂਚੀ ਖਤਮ ਕਰਨ ਤੇ ਵਿਦੇਸ਼ਾਂ 'ਚ ਸਿੱਖਾਂ 'ਤੇ ਹੁੰਦੇ ਨਸਲੀ ਹਮਲਿਆਂ ਆਦਿ ਸਬੰਧੀ ਮਤੇ ਸ਼ਾਮਿਲ ਹਨ। ਪੰਜਾਬੀ ਮਾਂ-ਬੋਲੀ ਸਬੰਧੀ ਪਾਸ ਮਤੇ 'ਚ ਪੰਜਾਬੀ ਨੂੰ ਸਨਮਾਨਯੋਗ ਰੁਤਬਾ ਦੇਣ ਦੀ ਮੰਗ ਕੀਤੀ ਗਈ।

ਡਾਕ ਟਿਕਟਾਂ ਤੇ ਸਿੱਕੇ ਜਾਰੀ ਕਰਨ 'ਤੇ ਭਾਰਤ ਸਰਕਾਰ ਦਾ ਧੰਨਵਾਦ
550ਵੇਂ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪੱਧਰ ਤੇ ਮਨਾਉਣ ਲਈ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ, ਨਾਲ ਹੀ ਭਾਰਤ ਸਰਕਾਰ ਵੱਲੋਂ , ਸਿੱਕੇ ਜਾਰੀ ਕਰਨ ਲਈ ਅਤੇ ਸਮਾਗਮ ਕਰਵਾਉਣ ਲੀ ਅਤੇ ਲਗਭਗ 90 ਦੇ ਰਾਜਦੂਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਉਣ ਲੀ ਧੰਨਵਾਦ ਕੀਤਾ ਗਿਆ। ਇਕ ਹੋਰ ਮਤੇ ਵਿਚ ਮੌਕੇ ਅੰਗਰੇਜ਼ੀ ਵਿਚ ਸਨਮਾਨ ਪੱਤਰ ਦੇਣ ਦੀ ਨਿਖੇਧੀ ਕੀਤੀ ਗਈ। ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿਚ ਕੰਮ-ਕਾਜ ਪੰਜਾਬੀ ਭਾਸ਼ਾ 'ਚ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਮਤੇ ਰਾਹੀਂ ਭਾਰਤ ਸਰਕਾਰ ਤੋਂ ਵੀ ਮੰਗ ਕੀਤੀ ਗਈ ਕਿ ਪੰਜਾਬ ਨਾਲ ਲੱਗਦੇ ਹਰਿਆਣਾ, ਹਿਮਾਚਲ ਤੇ ਦਿੱਲੀ ਸਮੇਤ ਹੋਰ ਪੰਜਾਬੀ ਵਸੋਂ ਵਾਲੇ ਸੂਬਿਆਂ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਦੇ ਨਾਲ ਹੀ ਗੁਰਪੁਰਵਾਸੀ ਕੁਲਦੀਪ ਸਿੰਘ ਵਡਾਲਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸੰਗਤਾਂ ਲਈ ਪ੍ਰਕਿਰਿਆ ਸਰਲ ਬਣਾਉਣ ਦੀ ਵੀ ਅਪੀਲ ਕੀਤੀ ਗਈ। ਇਕ ਹੋਰ ਮਤੇ ਰਾਹੀਂ ਦੇਸ਼ ਦੀਆਂ ਵੱਖ-ਵੱਖ ਜੇਲਾਂ 'ਚ ਲੰਮੇ ਸਮੇਂ ਤੋਂ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਭਾਰਤ ਸਰਕਾਰ ਵਲੋਂ ਕੀਤੇ ਗਏ ਫੈਸਲੇ ਦਾ ਧੰਨਵਾਦ ਕੀਤਾ ਗਿਆ ਅਤੇ ਬਾਕੀ ਸਿੱਖਾਂ ਦੀ ਰਿਹਾਈ ਦੀ ਵੀ ਮੰਗੀ ਗਈ।

ਹਰਿਦੁਆਰ, ਸਿੱਕਮ, ਓਡਿਸ਼ਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਦੇਣ ਦੀ ਮੰਗ
ਹਰਿਦੁਆਰ, ਸਿੱਕਮ ਇਕ ਵਿਸ਼ੇਸ਼ ਮਤੇ 'ਚ ਭਾਰਤ ਸਰਕਾਰ ਪਾਸੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਹਰਿ ਕੀ ਪਉੜੀ ਹਰਿਦੁਆਰ, ਗੁ. ਡਾਂਗਮਾਰ ਤੇ ਚੁੰਗਥਾਂਗ (ਸਿੱਕਮ), ਗੁਰਦੁਆਰਾ ਬਾਵਲੀ ਮੱਠ, ਮੰਗੂ ਮੱਠ ਤੇ ਪੰਜਾਬੀ ਮੱਠ ਜਗਨਨਾਥਪੁਰੀ ਓਡਿਸ਼ਾ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਦੇਣ ਦੀ ਮੰਗ ਕੀਤੀ ਗਈ। ਪੰਜਾਬ ਸਰਕਾਰ ਪਾਸੋਂ ਖਾਣ-ਪੀਣ ਵਾਲੀਆਂ ਵਸਤਾਂ ਵਿਚ ਮਿਲਾਵਟਖੋਰੀ ਖਿਲਾਫ ਸਖ਼ਤ ਕਾਨੂੰਨ ਦੀ ਮੰਗ ਕਰਦਿਆਂ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ ਗਈ। ਇਕ ਵਿਸ਼ੇਸ਼ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਐਜੂਕੇਸ਼ਨਲ ਸੋਸਾਇਟੀ ਚੰਡੀਗੜ੍ਹ ਨੂੰ ਦਿੱਤੀ ਗਈ 16 ਏਕੜ 14 ਮਰਲੇ ਜ਼ਮੀਨ ਸਬੰਧੀ ਵੱਖ-ਵੱਖ ਮਤਿਆਂ ਨੂੰ ਰੱਦ ਕਰਦਿਆਂ ਸਿੱਖ ਐਜੂਕੇਸ਼ਨ ਸੋਸਾਇਟੀ ਪਾਸੋਂ ਜ਼ਮੀਨ ਪ੍ਰਾਪਤੀ ਲਈ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ।

1984 ਦੇ ਸਿੱਖ ਕਤਲੇਆਮ ਦੀ ਕੀਤੀ ਨਿੰਦਾ
ਜੂਨ ਅਤੇ ਨਵੰਬਰ 1984 'ਚ ਸਿੱਖ ਕਤਲੇਆਮ ਦੀ ਨਿੰਦਾ ਕਰਦਿਆਂ ਦਿੱਲੀ, ਕਾਨਪੁਰ, ਬੁਕਾਰੋ ਅਤੇ ਸ਼ਹਿਰਾਂ ਵਿਚ ਕੇਂਦਰ ਸਰਕਾਰ ਦੀ ਸ਼ਹਿ 'ਤੇ ਸਿੱਖਾਂ ਦੇ ਕਤਲੇਆਮ ਲਈ ਦੋਸ਼ੀਆਂ ਨੂੰ 35 ਸਾਲਾਂ ਦਾ ਸਮਾਂ ਬੀਤਣ 'ਤੇ ਵੀ ਸਜ਼ਾਵਾਂ ਨਾ ਮਿਲਣ ਦਾ ਜ਼ਿਕਰ ਕਰਦਿਆਂ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਸੋਸ਼ਲ ਮੀਡੀਆ 'ਤੇ ਆਏ ਦਿਨ ਗੁਰੂ ਸਾਹਿਬਾਨ, ਸਿੱਖ ਯੋਧਿਆਂ ਤੇ ਸਿੱਖ ਇਤਿਹਾਸ ਸਬੰਧੀ ਵਿਵਾਦਤ ਪੋਸਟਾਂ 'ਤੇ ਸਖ਼ਤੀ ਨਾਲ ਰੋਕ ਲਾਉਣ ਦੀ ਵੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ। ਇਸ ਸਬੰਧੀ ਵੱਖਰਾ ਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਦੀ ਅਪੀਲ ਕਰਦਿਆਂ ਸੰਸਦ 'ਚ ਸਿੱਖ ਸੰਸਦ ਮੈਂਬਰਾਂ ਨੂੰ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਵੀ ਅਪੀਲ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ 'ਚ ਵੱਖ-ਵੱਖ ਦੇਸ਼ਾਂ 'ਚ ਵੱਸਦੇ ਸਿੱਖਾਂ ਨਾਲ ਸਬੰਧਤ ਮਸਲਿਆਂ ਅਤੇ ਸਿੱਖ ਪਛਾਣ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਦੇਸ਼ਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ 51 ਮੈਂਬਰੀ ਸਲਾਹਕਾਰ ਬੋਰਡ ਬਣਾਉਣ ਲਈ ਵੀ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ।

  • Amritsar
  • Foreign
  • Sikh Issues
  • Advisory Board
  • ਅੰਮ੍ਰਿਤਸਰ
  • ਵਿਦੇਸ਼ਾਂ
  • ਸਿੱਖ ਮਸਲਿਆਂ
  • ਸਲਾਹਕਾਰ ਬੋਰਡ

ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਬਣੀ ਖੰਡਰ (ਤਸਵੀਰਾਂ)

NEXT STORY

Stories You May Like

  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • we will make every possible effort solve the problems
    ਖੱਤਰੀ ਅਰੋੜਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ : ਵਰਿੰਦਰ ਸਹਿਦੇਵ
  • hdfc bank board imposes fine on 3 officials including md
    HDFC ਬੈਂਕ ਦੇ ਬੋਰਡ ਨੇ MD ਸਮੇਤ 3 ਅਧਿਕਾਰੀਆਂ ’ਤੇ ਲਾਇਆ ਜੁਰਮਾਨਾ
  • uk probe into international repression intensified
    ਯੂਕੇ 'ਚ ਅੰਤਰਰਾਸ਼ਟਰੀ ਦਮਨਕਾਰੀ ਦਬਾਅ ਦੀ ਜਾਂਚ ਤੇਜ਼, ਸਿੱਖ ਆਗੂ ਨੇ ਪਤਨੀ ਦੀ ਮੌਤ ਲਈ ਭਾਰਤ ਵੱਲ ਚੁੱਕੀ ਉਂਗਲ
  • kisan mazdoor sangharsh committee begins indefinite protest
    ਮੰਗਾਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਡੀ.ਸੀ. ਦਫ਼ਤਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ
  • fifa advisor resigns
    ਇਨਫੈਂਟੀਨੋ ਦੀ ਪ੍ਰਾਈਵੇਟ ਇਕੁਇਟੀ ਯੋਜਨਾ ਦੇ ਵਿਰੋਧ ਵਿੱਚ ਫੀਫਾ ਸਲਾਹਕਾਰ ਨੇ ਦਿੱਤਾ ਅਸਤੀਫਾ
  • animal birth control center will soon be built in kapurthala
    ਕਪੂਰਥਲਾ 'ਚ ਜਲਦ ਬਣੇਗਾ ਐਨੀਮਲ ਬਰਥ ਕੰਟਰੋਲ ਸੈਂਟਰ
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +