Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    2:25:18 PM

  • major on petrol diesel lpg oil companies demand price hike

    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ...

  • cruise ship accident viral video

    ਦੇਖਦੇ ਹੀ ਦੇਖਦੇ ਮੌਤ ਦੇ ਮੂੰਹ 'ਚ ਚਲਾ ਗਿਆ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • air passengers air india tickets will be cheaper get discount

    ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਰਦੁਆਰਾ ਬਾਉਲੀ ਸਾਹਿਬ ਓਡਿਸ਼ਾ ਦੇ ਮੁੜ ਨਿਰਮਾਣ ਲਈ ਸ਼੍ਰੋਮਣੀ ਕਮੇਟੀ ਦੀ ਅਗਵਾਈ 'ਚ ਹੋਣਗੇ ਕਾਰਜ

PUNJAB News Punjabi(ਪੰਜਾਬਂ)

ਗੁਰਦੁਆਰਾ ਬਾਉਲੀ ਸਾਹਿਬ ਓਡਿਸ਼ਾ ਦੇ ਮੁੜ ਨਿਰਮਾਣ ਲਈ ਸ਼੍ਰੋਮਣੀ ਕਮੇਟੀ ਦੀ ਅਗਵਾਈ 'ਚ ਹੋਣਗੇ ਕਾਰਜ

  • Updated: 02 Dec, 2018 09:38 AM
Amritsar
amritsar  gurdwara baoli sahib  sgpc
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) : ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਓਡਿਸ਼ਾ ਦੇ ਜਗਨਨਾਥ ਪੁਰੀ ਵਿਖੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਦੇ ਨਵ-ਨਿਰਮਾਣ ਅਤੇ ਸੇਵਾ-ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਯਤਨ ਸਿਰੇ ਚੜ੍ਹਦੇ ਨਜ਼ਰ ਆ ਰਹੇ ਹਨ। ਹਾਲ ਹੀ 'ਚ ਜਗਨਨਾਥ ਮੰਦਰ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਮੁੜ ਨਿਰਮਾਣ ਲਈ ਸ਼੍ਰੋਮਣੀ ਕਮੇਟੀ ਦੀ ਸਲਾਹ ਨਾਲ ਕਾਰਜ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਡਾ. ਰੂਪ ਸਿੰਘ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਸਨ ਤੇ ਇਸ ਸਬੰਧੀ ਉਨ੍ਹਾਂ  ਸਮੇਤ 3 ਮੈਂਬਰੀ ਇਕ ਵਫ਼ਦ ਵੀ ਓਡਿਸ਼ਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿ-ਨਿਰਮਾਣ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਜਲਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਗਨਨਾਥ ਪੁਰੀ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਵੀ ਪ੍ਰੋਗਰਾਮ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਓਡਿਸ਼ਾ ਜਾਵੇਗਾ, ਜੋ ਗੁਰਦੁਆਰਾ ਸਾਹਿਬ ਦੇ ਨਿਰਮਾਣ ਸਬੰਧੀ ਜਗਨਨਾਥ ਪੁਰੀ ਮੰਦਰ ਕਮੇਟੀ ਨਾਲ ਵੀ ਗੱਲਬਾਤ ਕਰੇਗਾ। ਇਸ ਇਤਿਹਾਸਕ ਗੁਰਦੁਆਰਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਸਾਲ 2017 'ਚ ਇਕ ਕਮੇਟੀ ਬਣਾਈ ਗਈ ਸੀ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਸ਼ਾਮਿਲ ਸਨ। ਇਸ ਕਮੇਟੀ ਦੀ ਰਿਪੋਰਟ ਅਨੁਸਾਰ ਓਡਿਸ਼ਾ ਸਿੱਖ ਪ੍ਰਤੀਨਿਧ ਬੋਰਡ ਦੇ ਪ੍ਰਧਾਨ ਮਹਿੰਦਰ ਸਿੰਘ ਤੇ ਭਾਈ ਹਿੰਮਤ ਸਿੰਘ ਚੈਰੀਟੇਬਲ ਟਰੱਸਟ ਦੇ ਜਗਜੀਤ ਸਿੰਘ ਤੋਂ ਇਲਾਵਾ ਸਤਪਾਲ ਸਿੰਘ ਪਾਲੀ ਨੂੰ ਇਸ ਮਾਮਲੇ ਦੇ ਹੱਲ ਲਈ ਮੰਦਰ ਕਮੇਟੀ ਨਾਲ ਗੱਲਬਾਤ ਕਰਨ ਲਈ ਨਿਰਧਾਰਤ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਨਿਰਧਾਰਤ ਇਨ੍ਹਾਂ ਸ਼ਖਸੀਅਤਾਂ ਨੇ ਗੁਰਦੁਆਰਾ ਸਾਹਿਬ ਦੀ ਮੁੜ ਸਥਾਪਨਾ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਇਨ੍ਹਾਂ ਦੀ ਅਗਵਾਈ 'ਚ ਜਗਨਨਾਥ ਪੁਰੀ ਵਿਖੇ ਆਉਣ ਵਾਲਿਆਂ ਲਈ ਸਮੇਂ-ਸਮੇਂ 'ਤੇ ਲੰਗਰ ਤੇ ਜੋੜਾ ਘਰ ਆਦਿ ਦੀ ਸੇਵਾ ਵੀ ਕੀਤੀ ਜਾਂਦੀ ਰਹੀ ਹੈ।

  • Amritsar
  • Gurdwara Baoli Sahib
  • SGPCਅੰਮ੍ਰਿਤਸਰ
  • ਗੁਰਦੁਆਰਾ ਬਾਉਲੀ ਸਾਹਿਬ
  • ਸ਼੍ਰੋਮਣੀ ਕਮੇਟੀ

ਮੇਰੇ 'ਕੈਪਟਨ' ਅਮਰਿੰਦਰ ਸਿੰਘ, ਸਿੱਧੂ ਦੀ ਆਪਣੀ ਸੋਚ : ਔਜਲਾ

NEXT STORY

Stories You May Like

  • gunfire erupts in moers gurdwara over committee dispute
    ਮੋਅਰਸ ਦੇ ਗੁਰਦੁਆਰਾ ਸਾਹਿਬ 'ਚ ਕਮੇਟੀ ਦੇ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 11 ਜ਼ਖਮੀ
  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • gurdwara takkar sahib railway gate will be closed for 2 days
    2 ਦਿਨ ਲਈ ਬੰਦ ਰਹੇਗਾ ਗੁਰਦੁਆਰਾ ਟੱਕਰ ਸਾਹਿਬ ਵਾਲਾ ਰੇਲਵੇ ਫਾਟਕ, ਜਾਣੋ ਕਾਰਨ
  • advocate dhami strongly condemns the killing of two sikhs
    ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
  • gurdwara sahib  truck collision
    ਗੁਰਦੁਆਰਾ ਸਾਹਿਬ ਜਾ ਰਹੇ ਵਿਅਕਤੀ ਨੂੰ ਟਰੱਕ ਨੇ ਮਾਰੀ ਟੱਕਰ, ਹੋਈ ਮੌਤ
  • firing in front of gurdwara sahib in italy
    ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ ਸੇਵਾਦਾਰਾਂ ਦੀ ਮੌਤ
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • the young man jumped from the third floor
      ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ...
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • tragic accident in ludhiana
      ਲੁਧਿਆਣਾ 'ਚ ਦਰਦਨਾਕ ਹਾਦਸਾ, 2 ਦੋਸਤ ਹੋਏ ਗੰਭੀਰ ਜ਼ਖਮੀ, ਹਾਲਤ ਨਾਜ਼ੁਕ
    • security guard suffers heart attack while returning home from duty
      ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
    • ban on sale of capsules tablets containing more than 75 mg of pregabalin
      ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ 'ਤੇ...
    • punjab school education board took a big decision
      ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ...
    • new orders issued regarding the duties of employees
      ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ...
    • important news regarding liquor vends in punjab
      ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
    • former councilor caught stealing electricity
      ਪਾਵਰਕਾਮ ਦਾ ਵੱਡਾ ਐਕਸ਼ਨ: ਬਿਜਲੀ ਚੋਰੀ ਕਰਦੇ ਫੜੇ ਗਏ ਸਾਬਕਾ ਕੌਂਸਲਰ, ਬਿੱਲ ਨਾ...
    • panic in jalandhar after ghaziabad fire
      ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +