ਅੰਮ੍ਰਿਤਸਰ (ਸੁਮਿਤ ਖੰਨਾ) : ਬੀ.ਐੱਸ.ਐਫ ਦੀ 71ਵੀਂ ਬਟਾਲੀਅਨ ਵਲੋਂ ਅੰਮ੍ਰਿਤਸਰ 'ਚ ਭਾਰਤ-ਪਾਕਿ ਸਰਹੱਦ ਨੇੜਿਓਂ 12 ਕਿਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਕੌਮਾਂਤਰੀ ਕੀਮਤ 62 ਕਰੋੜ 50 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਬਰਾਮਦਗੀ ਵਾਲੀ ਥਾਂ 'ਤੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਖੋਜ ਦੌਰਾਨ 12 ਪੈਕਟ ਹੈਰੋਇਨ, ਇੱਕ ਪਿਸਟਲ, 9 ਜ਼ਿੰਦਾ ਕਾਰਤੂਸ ਅਤੇ ਇੱਕ ਮੈਗਜ਼ੀਨ ਮੌਕੇ ਤੋਂ ਪ੍ਰਾਪਤ ਕੀਤਾ ਗਿਆ।
ਖਹਿਰਾ ਦੇ ਪੋਸਟਰਾਂ 'ਤੇ ਬੀਬੀ ਜਾਗੀਰ ਕੌਰ ਨੇ ਲਈ ਚੁਟਕੀ
NEXT STORY