Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    9:03:21 PM

  • rajasthan  s petrol pumps could shut down from june 1

    1 ਜੂਨ ਤੋਂ ਬੰਦ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ...

  • next 48 hours are crucial in punjab heavy rains with thunderstorms

    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ...

  • ipl 2026 eliminator

    IPL 2026 Eliminator : ਹੈਦਰਾਬਾਦ ਨੇ ਟਾਸ ਜਿੱਤ...

  • blue drum patiala police

    ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਇਤਿਹਾਸਕ ਨਗਰ ਕੀਰਤਨ ਡਨਲਪ ਕਲਕੱਤਾ ਤੋਂ ਅਗਲੇ ਪੜਾਅ ਲਈ ਰਵਾਨਾ

PUNJAB News Punjabi(ਪੰਜਾਬ)

ਇਤਿਹਾਸਕ ਨਗਰ ਕੀਰਤਨ ਡਨਲਪ ਕਲਕੱਤਾ ਤੋਂ ਅਗਲੇ ਪੜਾਅ ਲਈ ਰਵਾਨਾ

  • Updated: 29 Aug, 2019 05:00 PM
Amritsar
amritsar  historical nagar kirtan  dunlap calcutta
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਡਨਲਪ ਕਲਕੱਤਾ ਤੋਂ ਅੱਗੇ ਰਵਾਨਾ ਹੋਇਆ। ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦੁਰਗਾਪੁਰ ਤੋਂ ਇਥੇ ਪੁੱਜਾ। ਗੁਰਦੁਆਰਾ ਸਾਹਿਬ ਡਨਲਪ ਵਿਖੇ ਨਗਰ ਕੀਰਤਨ ਦੇ ਪੁੱਜਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ ਜਦਕਿ ਇਥੋਂ ਰਵਾਨਗੀ ਸਮੇਂ ਵੀ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੀ ਅੱਗੇ ਰਵਾਨਗੀ ਤੋਂ ਪਹਿਲਾਂ ਇਥੇ ਧਾਰਮਿਕ ਦੀਵਾਨ ਸਜਾਏ ਗਏ। 

PunjabKesariਦੱਸਣਯੋਗ ਹੈ ਕਿ ਨਗਰ ਕੀਰਤਨ ਦਾ ਵੱਖ-ਵੱਖ ਸੂਬਿਆਂ ਅੰਦਰ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਨਗਰ ਕੀਰਤਨ ਦੇ ਕੋਆਰਡੀਨੇਟਰ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਦੇ ਸਮੇਂ ਤੋਂ ਹੀ ਸੰਗਤਾਂ ਹੁੰਮ-ਹੁੰਮਾ ਕੇ ਪੁੱਜ ਰਹੀਆਂ ਹਨ ਅਤੇ ਇਹ ਉਤਸ਼ਾਹ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਬਾਅਦ ਹੋਰਨਾਂ ਸੂਬਿਆਂ ਅੰਦਰ ਵੀ ਸੰਗਤਾਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਦਰਸ਼ਨਾਂ ਲਈ ਉਤਾਵਲੀਆਂ ਹਨ।

PunjabKesariਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਵੱਡੀ ਗਿਣਤੀ ’ਚ ਮੁਲਾਜ਼ਮ ਲਗਾਏ ਗਏ ਹਨ। ਡਨਲਪ ਤੋਂ ਅੱਗੇ ਰਵਾਨਗੀ ਸਮੇਂ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ’ਚ ਭਾਈ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਦਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਡਨਲਪ ਸਿੱਖ ਸੰਗਤ ਕਲਕੱਤਾ, ਇੰਦਰਪ੍ਰੀਤ ਸਿੰਘ ਮੀਤ ਪ੍ਰਧਾਨ, ਸ਼ਮਸ਼ੇਰ ਸਿੰਘ ਮੀਤ ਪ੍ਰਧਾਨ, ਗੁਰਜੀਤ ਸਿੰਘ ਜਨਰਲ ਸੈਕਟਰੀ, ਗੁਰਦੇਵ ਸਿੰਘ ਕਾਧਰਾਂ ਸੈਕਟਰੀ, ਸਰਦੀਪ ਸਿੰਘ ਕਕਾਰ ਮੈਂਬਰ, ਜੋਰਾ ਸਿੰਘ, ਅਮਰੀਕ ਸਿੰਘ, ਗੁਰਦੀਪ ਸਿੰਘ ਬਾਠ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਆਦਿ ਸ਼ਾਮਲ ਸਨ। 

  • Amritsar
  • Historical Nagar Kirtan
  • Dunlap Calcutta
  • ਅੰਮ੍ਰਿਤਸਰ
  • ਇਤਿਹਾਸਕ ਨਗਰ ਕੀਰਤਨ
  • ਡਨਲਪ ਕਲਕੱਤਾ

ਮੋਹਾਲੀ ਦੀਆਂ ਕੁੜੀਆਂ ਦੀ ਝਾਟਾ ਪੁੱਟ ਲੜਾਈ (ਵੀਡੀਓ)

NEXT STORY

Stories You May Like

  • nagar kirtan organized in den haag
    ਡੈਨਹਾਗ ਵਿਖੇ ਸਜਾਇਆ ਗਿਆ ਨਗਰ ਕੀਰਤਨ
  • nagar kirtan in italy
    ਇਟਲੀ 'ਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
  • nagar kirtan in italy
    ਗੁਰੂ ਦੇ ਰੰਗ 'ਚ ਰੰਗੀਆਂ ਸੰਗਤਾਂ ਨੇ ਇਟਲੀ ਦੀ ਤੁਸਕਾਨਾ ਸਟੇਟ 'ਚ ਸਜਾਇਆ ਨਗਰ ਕੀਰਤਨ
  • gurdwara shaheed baba deep singh sabha organize nagar kirtan
    ਇਟਲੀ: ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਪ੍ਰੀਲੀਆ 'ਚ 24 ਮਈ ਨੂੰ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ
  • parties leave for polling booths for municipal council elections
    ਨਗਰ ਕੌਂਸਲ ਚੋਣਾਂ ਲਈ ਪੋਲਿੰਗ ਬੂਥਾਂ ਵੱਲ ਰਵਾਨਾ ਹੋਈਆਂ ਪਾਰਟੀਆਂ, DIG ਸਿੰਗਲਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
  • gurdwara hemkund sahib govindghat first jatha
    'ਬੋਲੇ ਸੋ ਨਿਹਾਲ' ਦੇ ਜੈਕਾਰਿਆ ਨਾਲ ਗੋਵਿੰਦਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਪਹਿਲਾ ਜੱਥਾ ਰਵਾਨਾ
  • mamata  s nephew abhishek gets relief from calcutta high court
    ਮਮਤਾ ਦੇ ਭਤੀਜੇ ਅਭਿਸ਼ੇਕ ਨੂੰ ਕਲਕੱਤਾ ਹਾਈ ਕੋਰਟ ਤੋਂ ਰਾਹਤ
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ 'ਚ ਡਟੇ
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • major accident in punjab painful death of female sarpanch
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
    • cyclists viral video
      ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ,...
    • punjab marriage news
      ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ ਵੱਧ ਲੋਕਾਂ ਦੀ ਸਿਹਤ! ਹਸਪਤਾਲ...
    • accident case
      ਸੜਕ ਹਾਦਸਿਆਂ ’ਚ 2 ਵਿਅਕਤੀਆਂ ਦੀ ਹੋਈ ਮੌਤ
    • heat in punjab
      ਤਾਪਮਾਨ ਪੁੱਜੀ 44.4 ਡਿਗਰੀ, ਲੋਕ ਪਰੇਸ਼ਾਨ, 2 ਜਣੇ ਹੋਏ ਬੇਹੋਸ਼
    • massive fire breaks out in wood godown in jalandhar
      ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +