Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    5:28:35 PM

  • raman bahl calls ludhiana win a semi final

    ਰਮਨ ਬਹਿਲ ਨੇ ਲੁਧਿਆਣਾ ਜਿੱਤ ਨੂੰ ਦੱਸਿਆ...

  • ceasefire

    ਹੋਵੇਗਾ ਸੀਜ਼ਫਾਇਰ! ਰੁਕੇਗੀ ਈਰਾਨ-ਇਜ਼ਰਾਈਲ ਦੀ ਜੰਗ,...

  • a speeding car caused a painful death to a 9 month pregnant woman

    ਤੇਜ਼ ਰਫ਼ਤਾਰ ਕਾਰ ਨੇ 9 ਮਹੀਨੇ ਦੀ ਗਰਭਵਤੀ ਨੂੰ...

  • jalandhar s kulhad pizza couple in news again

    ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਤੋਂ ਹੋਰ ਅੰਤਰਰਾਸ਼ਟਰੀ ਫਲਾਈਟਾਂ ਸ਼ੁਰੂ ਕੀਤੀਆਂ ਜਾਣਗੀਆਂ : ਕੇਂਦਰੀ ਮੰਤਰੀ ਪੁਰੀ

PUNJAB News Punjabi(ਪੰਜਾਬ)

ਅੰਮ੍ਰਿਤਸਰ ਤੋਂ ਹੋਰ ਅੰਤਰਰਾਸ਼ਟਰੀ ਫਲਾਈਟਾਂ ਸ਼ੁਰੂ ਕੀਤੀਆਂ ਜਾਣਗੀਆਂ : ਕੇਂਦਰੀ ਮੰਤਰੀ ਪੁਰੀ

  • Updated: 27 Aug, 2019 07:21 PM
Amritsar
amritsar  international flight  hardeep singh puri
  • Share
    • Facebook
    • Tumblr
    • Linkedin
    • Twitter
  • Comment

ਅੰਮਿ੍ਰਤਸਰ,(ਛੀਨਾ) : ਕੇਂਦਰੀ ਹਵਾਬਾਜ਼ੀ, ਸ਼ਹਿਰੀ ਵਿਕਾਸ ਤੇ ਇੰਡਸਟਰੀਅਲ ਐਂਡ ਕਾਮਰਸ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਅਕਾਲੀ ਦਲ ਬਾਦਲ ਵਪਾਰ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ ਰਾਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਇਕ ਵਫਦ ਮਿਲਿਆ। ਜਿਸ ਨੇ ਗੁਰੂ ਨਗਰੀ ਦੇ ਕਈ ਅਹਿਮ ਮਸਲੇ ਉਉਠਾਉਣ ਦੇ ਨਾਲ-ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੀਫ ਖਾਲਸਾ ਦੀਵਾਨ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਜਾਣ ਵਾਲੀ ਸਿੱਖ ਐਜੂਕੇਸ਼ਨਲ ਕਾਨਫਰੰਸ ’ਚ ਸ਼ਾਮਿਲ ਹੋਣ ਲਈ ਸੱਦਾ-ਪੱਤਰ ਵੀ ਦਿੱਤਾ।

ਇਸ ਦੌਰਾਨ ਮਰਵਾਹਾ ਨੇ ਅੰਮਿ੍ਰਤਸਰ ਹਵਾਈ ਅੱਡੇ ਤੋਂ ਕਈ ਦੇਸ਼ਾਂ ਨੂੰ ਨਵੀਆਂ ਇੰਟਰਨੈਸ਼ਨਲ ਫਲਾਈਟਾਂ ਸ਼ੁੁਰੂ ਕਰਨ ’ਤੇ ਕੇਂਦਰੀ ਮੰਤਰੀ ਪੁਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮਿ੍ਰਤਸਰ ਦੇ ਲੋਕਾਂ ਨੂੰ ਤੁਹਾਡੇ ਤੋਂ ਹੋਰ ਵੀ ਬਹੁਤ ਸਾਰੀਆਂ ਆਸਾਂ ਹਨ। ਸ. ਮਰਵਾਹਾ ਨੇ ਫੌਜ ਦੇ ਡੰਪ ਬਾਰੇ ਗੱਲ ਕਰਦਿਆਂ ਕਿਹਾ ਕਿ ਵੱਲਾ ਸਬਜ਼ੀ ਮੰਡੀ ਨੇੜੇ ਫੌਜ ਦਾ ਡੰਪ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰ ਕੇ ਇਹ ਡੰਪ ਕਿਧਰੇ ਹਰ ਜਗ੍ਹਾ ਸ਼ਿਫਟ ਕੀਤਾ ਜਾਣਾ ਚਾਹੀਦਾ ਹੈ। ਉਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਵਾਲੇ ਲੋਕਾਂ ਨੂੰ ਮੈਡੀਕਲ ਕਰਵਾਉਣ ਲਈ ਲੁਧਿਆਣਾ ਜਾਂ ਚੰਡੀਗੜ੍ਹ ਨੂੰ ਜਾਣਾ ਪੈਂਦਾ ਹੈ। ਲੋਕਾਂ ਦੀ ਸਹੂਲਤ ਲਈ ਇਕ ਸੈਂਟਰ ਗੁਰੂ ਨਗਰੀ ’ਚ ਵੀ ਖੋਲਿ੍ਹਆ ਜਾਵੇ, ਜਿਥੇ ਲੋਕ ਆਪਣੀ ਸਿਹਤ ਦਾ ਆਸਾਨੀ ਨਾਲ ਚੈਕਅਪ ਕਰਵਾ ਸਕਣ। ਸ. ਮਰਵਾਹਾ ਨੇ ਅੰਮਿ੍ਰਤਸਰ ਨੂੰ ਸਪੋਰਟਸ ਹੱਬ ਬਣਾਉਣ ਸਮੇਤ ਇੰਡਸਟਰੀਅਲ ਦੇ ਵੀ ਕਈ ਮਸਲੇ ਉਉਠਾਏ। ਕੇਂਦਰੀ ਮੰਤਰੀ ਪੁਰੀ ਨੇ ਸਾਰੇ ਮਸਲੇ ਬੜੇ ਹੀ ਧਿਆਨ ਨਾਲ ਸੁਣਨ ਉਉਪਰੰਤ ਭਰੋਸਾ ਦਿੱਤਾ ਕਿ ਅੰਮਿ੍ਰਤਸਰ ਲਈ ਅਜੇ ਬਹੁਤ ਕੁਝ ਕਰਨਾ ਬਾਕੀ ਹੈ, ਸਭ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ਏਅਰਪੋਰਟ ਤੋਂ ਕੁੱਝ ਹੋਰ ਵੀ ਇੰਟਰਨੈਸ਼ਨਲ ਫਲਾਈਟਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਸਮੇਂ ਪ੍ਰਵੀਨ ਗੁਪਤਾ, ਜਸਪਾਲ ਸਿੰਘ ਮਰਵਾਹਾ ਆਦਿ ਆਗੂ ਹਾਜ਼ਰ ਸਨ।

  • Amritsar
  • International Flight
  • Hardeep Singh Puri
  • ਅੰਮ੍ਰਿਤਸਰ
  • ਅੰਤਰਰਾਸ਼ਟਰੀ ਫਲਾਈਟ
  • ਹਰਦੀਪ ਸਿੰਘ ਪੁਰੀ

550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਵਫਦ ਵਲੋਂ ਕੈਪਟਨ ਨਾਲ ਮੁਲਾਕਾਤ

NEXT STORY

Stories You May Like

  • big news
    ਵੱਡੀ ਖ਼ਬਰ ; ਏਅਰ ਇੰਡੀਆ ਨੇ ਦੁਬਈ-ਆਸਟ੍ਰੇਲੀਆ ਸਣੇ 8 ਫਲਾਈਟਾਂ ਕੀਤੀਆਂ ਰੱਦ
  • advocate dhami condemns union minister sukanta majumdar
    ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ
  • demand to run a train from ferozepur to amritsar
    ਫਿਰੋਜ਼ਪੁਰ ਤੋਂ ਅੰਮ੍ਰਿਤਸਰ ਤੱਕ ਰੇਲਗੱਡੀ ਚਲਾਉਣ ਦੀ ਮੰਗ
  • big update on air india flights
    ਹਮਲੇ ਮਗਰੋਂ Air India ਨੇ ਬਦਲ'ਤੇ ਫਲਾਈਟਾਂ ਦੇ ਰੂਟ
  • why should unmarried couples not visit puri jagannath temple
    ਅਣਵਿਆਹੇ ਜੋੜਿਆਂ ਨੂੰ ਪੁਰੀ ਜਗਨਨਾਥ ਮੰਦਰ ਕਿਉਂ ਨਹੀਂ ਜਾਣਾ ਚਾਹੀਦਾ? ਜਾਣੋ ਇਸ ਪਿੱਛੇ ਦਾ ਕਾਰਨ
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • police  border  punjab
    ਪੁਲਸ ਨੇ ਸੀਲ ਕੀਤੀਆਂ ਪੰਜਾਬ ਦੀ ਹੱਦਾਂ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
  • central banks around the world have bought more than 1 000 tons of gold
    ਲਗਾਤਾਰ ਤੀਸਰੇ ਸਾਲ ਵੀ ਪੂਰੀ ਦੁਨੀਆ ਦੇ ਕੇਂਦਰੀ ਬੈਂਕਾਂ ਨੇ ਖਰੀਦਿਆ 1,000 ਟਨ ਤੋਂ ਜ਼ਿਆਦਾ ਸੋਨਾ
  • jalandhar s kulhad pizza couple in news again
    ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ
  • punjab weather
    ਪੰਜਾਬ: ਥੋੜ੍ਹੀ ਦੇਰ 'ਚ ਅਚਾਨਕ ਬਦਲੇਗਾ ਮੌਸਮ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
  • the shocking incident in 5 seconds in jalandhar
    ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV...
  • neetu shatran wala breaks phone in anger
    ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...
  • power outages become a cause of concern  more than 3000 complaints of faults
    ਮੀਂਹ ਦੇ ਵਿਚਕਾਰ ਬਿਜਲੀ ਦੀ ਖ਼ਰਾਬੀ ਬਣੀ ਪ੍ਰੇਸ਼ਾਨੀ ਦਾ ਸਬੱਬ, ਫਾਲਟ ਦੀਆਂ 3000...
  • 151 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 151 ਨਸ਼ਾ ਸਮੱਗਲਰ ਗ੍ਰਿਫ਼ਤਾਰ
  • neetu shatran wala arrived outside the counting center
    ਕਾਊਂਟਿੰਗ ਸੈਂਟਰ ਬਾਹਰ ਪਹੁੰਚਿਆ ਨੀਟੂ ਸ਼ਟਰਾਂ ਵਾਲਾ, ਜਲੰਧਰ ਤੋਂ ਨੋਟਾਂ ਦੇ ਹਾਰ...
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
Trending
Ek Nazar
ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

trump pakistan government

ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

america statement on iran

ਈਰਾਨ ਨਾਲ ਜੰਗ ਨਹੀਂ ਚਾਹੁੰਦਾ ਅਮਰੀਕਾ

china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਪੰਜਾਬ ਦੀਆਂ ਖਬਰਾਂ
    • the punjab government has released crores of rupees
      ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ...
    • major accident in punjab young girl dies
      ਪੰਜਾਬ 'ਚ ਵੱਡਾ ਹਾਦਸਾ, ਟੱਕਰ ਤੋਂ ਬਾਅਦ ਕਾਰਾਂ ਦੇ ਉਡੇ ਪਰਖੱਚੇ, ਨੌਜਵਾਨ ਕੁੜੀ...
    • snake bite case
      ਪਸ਼ੂਆਂ ਨੂੰ ਹਰਾ ਚਾਰਾ ਪਾ ਰਹੇ ਕਿਸਾਨ ਨੂੰ ਸੱਪ ਨੇ ਡੰਗਿਆ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • 4 people arrested
      ਨਸ਼ੀਲੀਆਂ ਗੋਲੀਆ ਤੇ ਲਾਹਣ ਸਮੇਤ 4 ਲੋਕ ਗ੍ਰਿਫ਼ਤਾਰ
    • ludhiana  car  robbery
      ਜ਼ਿਮਨੀ ਚੋਣ ਨਤੀਜਿਆਂ ਦੀ ਸਖ਼ਤ ਸੁਰੱਖਿਆ ਦੇ ਬਾਵਜੂਦ ਲੁਧਿਆਣਾ ਵਿਚ ਹੋ ਗਿਆ ਵੱਡਾ...
    • sanjeev arora tweet
      ਸ਼ਾਨਦਾਰ ਜਿੱਤ ਮਗਰੋਂ ਸੰਜੀਵ ਅਰੋੜਾ ਨੇ ਕੀਤਾ ਵੋਟਰਾਂ ਦਾ ਧੰਨਵਾਦ, ਕਿਹਾ- 'ਇਹ...
    • sad defeat in ludhiana by election
      ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ! ਜ਼ਮਾਨਤ ਵੀ ਨਹੀਂ ਬਚਾ ਸਕੇ ਐਡਵੋਕੇਟ ਘੁੰਮਣ...
    • rain in chandigarh
      ਕਿਸੇ ਵੀ ਸਮੇਂ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
    • aman arora s big statement on aap s victory
      'ਆਪ' ਦੀ ਜਿੱਤ 'ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਵੋਟਰਾਂ ਦਾ ਕੀਤਾ ਧੰਨਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +