Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:29:22 PM

  • power cut in punjab

    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ...

  • srh vs pbks ipl 2026

    ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ,...

  • punjab deport boy

    DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੌਮਾਂਤਰੀ ਨਗਰ ਕੀਰਤਨ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ

PUNJAB News Punjabi(ਪੰਜਾਬ)

ਕੌਮਾਂਤਰੀ ਨਗਰ ਕੀਰਤਨ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ

  • Updated: 04 Sep, 2019 05:01 PM
Amritsar
amritsar  international nagar kirtan  raurakilha  bhubaneswar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਸੰਗਤ ਦੇ ਭਰਵੇਂ ਉਤਸ਼ਾਹ ਦੇ ਚੱਲਦਿਆਂ ਕੌਮਾਂਤਰੀ ਨਗਰ ਕੀਰਤਨ ਉੜੀਸਾ ਦੇ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ ਹੋਇਆ ਹੈ। ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਕਾਰਨ ਨਗਰ ਕੀਰਤਨ ਦੀ ਵਿਸ਼ੇਸ਼ ਮਹੱਤਤਾ ਦੇ ਮੱਦੇਨਜ਼ਰ ਹਰ ਸੂਬੇ ਅੰਦਰ ਸੰਗਤਾਂ ਦਰਸ਼ਨਾਂ ਲਈ ਹੁੰਮ-ਹੁੰਮਾ ਕੇ ਪੁੱਜ ਰਹੀਆਂ ਹਨ। ਇਸੇ ਤਹਿਤ ਹੀ ਬੀਤੀ ਦੇਰ ਰਾਤ ਰੌੜਕਿਲ੍ਹਾ ਵਿਖੇ ਨਗਰ ਕੀਰਤਨ ਦੇ ਪਹੁੰਚਣ ਸਮੇਂ ਵੀ ਵੱਡੀ ਗਿਣਤੀ ’ਚ ਸੰਗਤਾਂ ਨੇ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲ ਪੱਤੀਆਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਸੰਗਤ ਦੀ ਟਹਿਲ ਸੇਵਾ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਅਤੇ ਛਬੀਲਾਂ ਵੀ ਲਗਾਈਆਂ ਗਈਆਂ ਸਨ। ਨਗਰ ਕੀਰਤਨ ਦੇ ਸਵਾਗਤ ਲਈ ਪਹੁੰਚੀਆਂ ਸੰਗਤਾਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਅਥਾਹ ਸ਼ਰਧਾ ਦੇ ਨਾਲ-ਨਾਲ ਨਗਰ ਕੀਰਤਨ ’ਚ ਸ਼ਾਮਲ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਵੀ ਸੰਗਤ ਨੇ ਰੁਚੀ ਦਿਖਾਈ। 

PunjabKesariਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਰੌੜਕਿਲ੍ਹਾ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਥੋਂ ਅੱਗੇ ਰਵਾਨਗੀ ਸਮੇਂ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਥਾਨਕ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਸਤਿਕਾਰ ਦਿੱਤਾ। ਉਨ੍ਹਾਂ ਦੱਸਿਆ ਕਿ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਵੇਦ ਵਿਆਸ, ਰੌੜਕਿਲ੍ਹਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ’ਚ ਰਾਗੀ ਸਿੰਘਾਂ ਨੇ ਹਾਜ਼ਰੀ ਭਰੀ ਅਤੇ ਪ੍ਰਚਾਰਕ ਸਿੰਘਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ, ਸਕੱਤਰ ਸਤਬੀਰ ਸਿੰਘ, ਖਜ਼ਾਨਚੀ ਕੁਲਦੀਪ ਸਿੰਘ, ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਬਲਬੀਰ ਕੌਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਨਾਲ ਸੇਵਾ ਨਿਭਾਅ ਰਹੇ ਵਧੀਕ ਸਕੱਤਰ ਪ੍ਰਤਾਪ ਸਿੰਘ, ਵਧੀਕ ਮੈਨੇਜਰ ਪਰਮਜੀਤ ਸਿੰਘ, ਸੁਪਰਵਾਈਜ਼ਰ ਰਜਵੰਤ ਸਿੰਘ ਰੰਧਾਵਾ, ਗੁਰਮੇਜ ਸਿੰਘ, ਬਲਦੇਵ ਸਿੰਘ, ਗੁਰਦੇਵ ਸਿੰਘ, ਬਖਸ਼ੀਸ ਸਿੰਘ ਸਮੇਤ ਹੋਰ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਨਗਰ ਕੀਰਤਨ ਦੇ ਕੋਆਰਡੀਨੇਟਰ ਮਨਜੀਤ ਸਿੰਘ ਬਾਠ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 5 ਸਤੰਬਰ ਨੂੰ ਨਗਰ ਕੀਰਤਨ ਕੱਟਕ ਭੁਵਨੇਸ਼ਵਰ ਤੋਂ ਚੱਲ ਕੇ ਗੁਰਦੁਆਰਾ ਸਿੰਘ ਸਭਾ ਮੋਦੀਪਾਰਾ ਸੰਬਲਪੁਰ (ਉੜੀਸਾ) ਵਿਖੇ ਵਿਸ਼ਰਾਮ ਕਰੇਗਾ। 


 

  • Amritsar
  • international Nagar Kirtan
  • raurakilha
  • Bhubaneswar
  • ਅੰਮ੍ਰਿਤਸਰ
  • ਕੌਮਾਂਤਰੀ ਨਗਰ ਕੀਰਤਨ
  • ਰੌੜਕਿਲ੍ਹਾ
  • ਭੁਵਨੇਸ਼ਵਰ

'ਟੀਚਰਜ਼-ਡੇ' ਨੂੰ ਅਧਿਆਪਕ ਨੇ ਕੀਤਾ ਸ਼ਰਮਸਾਰ, ਰੰਗ-ਰਲੀਆਂ ਮਨਾਉਂਦੇ ਫੜਿਆ ਰੰਗੇ ਹਥੀਂ

NEXT STORY

Stories You May Like

  • nagar kirtan in italy
    ਇਟਲੀ ਦੇ ਦੱਖਣੀ ਸ਼ਹਿਰ ਬੱਤੀਪਾਲੀਆ 'ਚ ਸਜਾਇਆ ਗਿਆ ਨਗਰ ਕੀਰਤਨ
  • nagar kirtan in italy
    ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ (ਤਸਵੀਰਾਂ)
  • italy grand nagar kirtan vaisakhi khalsa creation day
    ਲਵੀਨਿਓ ਵਿਖੇ ਭਲਕੇ ਸੱਜੇਗਾ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
  • nagar kirtan in italy
    ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
  • gujarat  municipal corporation voting
    ਗੁਜਰਾਤ 'ਚ ਨਗਰ ਨਿਗਮ ਅਤੇ ਨਗਰ ਪਾਲਿਕਾ ਤੇ ਸਥਾਨਕ ਸੰਸਥਾਵਾਂ ਚੋਣਾਂ ਲਈ ਵੋਟਿੰਗ ਜਾਰੀ
  • nagar kirtan to be held in george on may 16  preparations complete
    ਜੌਰਜ 'ਚ 16 ਮਈ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ, ਤਿਆਰੀਆਂ ਮੁਕੰਮਲ
  • special initiative to help birds in kidwai nagar
    ਕਿਦਵਈ ਨਗਰ 'ਚ ਪੰਛੀਆਂ ਦੀ ਮਦਦ ਲਈ ਵਿਸ਼ੇਸ਼ ਪਹਿਲ
  • haryana  municipal corporation elections  nayab saini bjp  manifesto
    ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • wheat procurement in bathinda in final stages
      ਬਠਿੰਡਾ 'ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • salary in punjab employees
      ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
    • punjab new political party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਣ ਦਾ ਕੀਤਾ...
    • a moving car became a ball of fire in bathinda
      ਬਠਿੰਡਾ 'ਚ ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਪੁਲ 'ਤੇ ਪਈਆਂ ਭਾਜੜਾਂ, ਦੇਖਦੇ ਹੀ...
    • video of a young man  video of moga  drugs in punjab
      ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • 53900 kg of lahan seized in gurdaspur
      ਗੁਰਦਾਸਪੁਰ ’ਚ 53900 ਕਿੱਲੋ ਲਾਹਣ ਬਰਾਮਦ, ਮੌਕੇ 'ਤੇ ਹੀ ਕੀਤਾ ਗਿਆ ਨਸ਼ਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +