Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    5:20:30 PM

  • heartbreaking incident in punjab

    ਪੰਜਾਬ 'ਚ ਰੂਹ ਕੰਬਾਊ ਘਟਨਾ, ਖੇਡਦੇ-ਖੇਡਦੇ ਭੈਣ-ਭਰਾ...

  • heroin worth rs 55 crore seized from border district of punjab

    ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ...

  • painful accident in punjab

    ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ,...

  • warning of heavy rain in punjab

    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਰਿਸਰਚ ਕਰਨ ਪੰਜਾਬ ਆਈ ਇਜ਼ਰਾਈਲ ਦੀ ਮੁਟਿਆਰ

PUNJAB News Punjabi(ਪੰਜਾਬ)

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਰਿਸਰਚ ਕਰਨ ਪੰਜਾਬ ਆਈ ਇਜ਼ਰਾਈਲ ਦੀ ਮੁਟਿਆਰ

  • Updated: 02 Dec, 2019 12:38 PM
Amritsar
amritsar  israel  young woman  sri guru nanak dev ji   teachings
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਇਜ਼ਰਾਈਲ  ਦੀ ਇਕ ਮੁਟਿਆਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਰਿਸਰਚ ਕਰਨ ਲਈ ਪੰਜਾਬ ਪਹੁੰਚੀ ਹੈ। ਇਸ ਸਬੰਧੀ ਹਗਿਤ ਗੇਲ ਨੇ ਇਕ ਅੰਗਰੇਜ਼ੀ ਅਖਬਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੇ  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਏ ਸਮਾਗਮਾਂ ਬਾਰੇ ਕਾਫੀ ਸੁਣਿਆ ਸੀ, ਜੋ ਪੂਰੀ ਦੁਨੀਆ ਖਾਸਕਰ ਭਾਰਤ ਤੇ ਪਾਕਿਸਤਾਨ 'ਚ ਸ਼ਰਧਾ-ਭਾਵਨਾ ਨਾਲ ਮਨਾਏ ਗਏ ਸਨ। ਇਸ ਤੋਂ ਬਾਅਦ ਉਸ ਅੰਦਰ ਸਿੱਖੀ ਬਾਰੇ ਜਾਨਣ ਦੀ ਲਾਲਸਾ ਪੈਦਾ ਹੋਈ ਤੇ ਉਸ ਨੇ ਖੋਜ ਕਰਨੀ ਸ਼ੁਰੂ ਕੀਤੀ। ਉਸ ਨੇ ਦੱਸਿਆ ਕਿ ਇਸ ਖੋਜ ਦੌਰਾਨ ਉਸ ਨੂੰ ਗੁਰੂ ਗ੍ਰੰਥ ਸਾਹਿਬ ਬਾਰੇ ਸੁਣਿਆ ਅਤੇ ਉਸ ਨੇ ਜਾਣਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਦਾ ਪ੍ਰਚਾਰ ਕੀਤਾ ਸੀ।

ਇਸ ਦੇ ਚੱਲਦਿਆਂ ਉਸ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਤੇ ਉਸ ਨੇ ਉਨ੍ਹਾਂ ਤੋਂ ਮੰਗ ਕੀਤੀ ਕਿ ਇਸ ਖੋਜ ਉਸ ਦੀ ਮਦਦ ਕੀਤੀ ਜਾਵੇ। ਉਸ ਨੇ ਕਿਹਾ ਕਿ ਉਹ ਭਾਰਤ 'ਚ ਥੋੜ੍ਹੇ ਸਮੇਂ 'ਚ ਹੀ ਬਹੁਤ ਸਾਰੇ ਵਿਦਵਾਨਾਂ ਅਤੇ ਸਿੱਖਾਂ ਨੂੰ ਮਿਲੀ ਅਕੇ ਸਿੱਖ ਗੁਰੂ ਦੇ ਪ੍ਰਚਾਰ 'ਮੁਆਫੀ' ਦੇ ਬਾਰੇ ਸਿੱਖਣ ਲਈ ਕੁਝ ਗੁਰਦੁਆਰਿਆਂ 'ਚ ਵੀ ਗਈ।

ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਔਰਤ ਘਰ ਦੀ ਮਾਲਕਣ ਹੁੰਦੀ ਹੈ ਤੇ ਜੇਕਰ ਪਰਿਵਾਰ 'ਚ ਕੋਈ ਗਲਤਫਹਿਮੀ ਹੁੰਦੀ ਹੈ ਤਾਂ ਉਹ ਘਰ 'ਚ ਸ਼ਾਂਤੀ ਲਿਆਉਣ ਦੀ ਤਾਕਤ ਰੱਖਦੀਆਂ ਹਨ। ਉਸ ਨੇ ਕਿਹਾ ਕਿ ਉਹ ਆਪਣੀ ਖੋਜ ਦੇ ਹਿੱਸੇ ਵਜੋਂ ਸਿੱਖ ਕੁੜੀਆਂ ਨੂੰ ਮਿਲਣ ਲਈ ਪੰਜਾਬ ਦੇ ਸਿੱਖ ਸਕੂਲਾਂ ਅਤੇ ਕਾਲਜਾਂ ਦੀ ਵੀ ਦੌਰਾ ਕਰੇਗੀ।  

  • Amritsar
  • Israel
  • young woman
  • sri guru nanak dev ji
  • teachings
  • ਅੰਮ੍ਰਿਤਸਰ
  • ਇਜ਼ਰਾਈਲ
  • ਮੁਟਿਆਰ
  • ਸ੍ਰੀ ਗੁਰੂ ਨਾਨਕ ਦੇਵ ਜੀ
  • ਸਿੱਖਿਆਵਾਂ

ਦਿਵਿਆਂਗਾਂ ਲਈ ਪੁਲਸ ਮੁਲਾਜ਼ਮ ਨੇ ਪਾਏ 8 ਈ-ਰਿਕਸ਼ੇ, ਕਰਾ ਰਿਹੈ ਫ੍ਰੀ ਸਫਰ

NEXT STORY

Stories You May Like

  • function wedding anniversary of sri guru arjan dev ji and mata ganga
    ਕੋਰੈਜੋ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ 3,4 ਅਤੇ 5 ਜੁਲਾਈ ਨੂੰ
  • kirtan darbar organized
    ਇਟਲੀ : ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਆਯੋਜਿਤ
  • gurmat event
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਤਿ ਸਮਾਗਮ
  • gurmat samagam
    ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਇਆ ਵਿਸ਼ਾਲ 3 ਰੋਜ਼ਾ ਗੁਰਮਤਿ ਸਮਾਗਮ
  • holy scriptures of sri guru granth sahib ji to canada kahlwan
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਸੰਗਤ: ਕਾਹਲਵਾਂ
  • chandigarh ranks first in the country in pgi index
    ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ
  • 300 years old sri guru granth sahib
    300 ਸਾਲ ਪੁਰਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਣਗੇ ਸੁਸ਼ੋਭਿਤ; ਸੰਗਤਾਂ ਜਲਦ ਕਰ ਸਕਣਗੀਆਂ ਦਰਸ਼ਨ-ਦੀਦਾਰੇ
  • sugar prices suddenly increase  prices rise by 6 7 percent
    ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Trending
Ek Nazar
gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy dies after being hit by cricket bat in moga
      Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ ਬੈਟ ਲੱਗਣ ਨਾਲ ਜਵਾਕ ਦੀ ਮੌਤ
    • fraud case
      ਸਾਈਬਰ ਠੱਗਾਂ ਦਾ ਨਵਾਂ ਸ਼ਿਕਾਰ : ਮੁਨਾਫ਼ੇ ਦੇ ਚੱਕਰ 'ਚ ਗੁਆਏ 12.59 ਲੱਖ ਰੁਪਏ
    • youth death case
      ਪਾਰਕਿੰਗ 'ਚ ਗੰਭੀਰ ਹਾਲਤ 'ਚ ਮਿਲੇ ਨੌਜਵਾਨ ਦੀ ਮੌਤ
    • homegrown veggies song pinkoo tv video
      Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
    • body of one of two people swept away in ghaggar river recovered
      ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ
    • holy scriptures of sri guru granth sahib ji to canada kahlwan
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਝੂਠੇ...
    • sleeping woman was bitten by a snake then dead
      ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6 ਜਵਾਕਾਂ ਦੇ ਸਿਰੋਂ ਉੱਠਿਆ ਮਾਂ ਦਾ...
    • death of a young man who went to america
      ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ ਪਰਦੇਸ ਗਏ ਪੁੱਤ ਦੀ ਅਚਾਨਕ...
    • punjab s national highway jam
      ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ...
    • big incident in punjab gym trainer shot
      ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +