Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    8:08:46 PM

  • keralam bill

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨ ਬਾਰੇ ਬਿੱਲ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

  • punjab heavy rain imd issues warning for 14 districts

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜਸਵੰਤ ਸਿੰਘ ਕੰਵਲ ਤੇ ਡਾ. ਦਲੀਪ ਕੌਰ ਟਿਵਾਣਾ ਦਾ ਚਲਾਣਾ ਸਾਹਿਤ ਜਗਤ ਲਈ ਵੱਡਾ ਘਾਟਾ : ਡਾ. ਰੂਪ ਸਿੰਘ

PUNJAB News Punjabi(ਪੰਜਾਬ)

ਜਸਵੰਤ ਸਿੰਘ ਕੰਵਲ ਤੇ ਡਾ. ਦਲੀਪ ਕੌਰ ਟਿਵਾਣਾ ਦਾ ਚਲਾਣਾ ਸਾਹਿਤ ਜਗਤ ਲਈ ਵੱਡਾ ਘਾਟਾ : ਡਾ. ਰੂਪ ਸਿੰਘ

  • Updated: 01 Feb, 2020 03:41 PM
Amritsar
amritsar  jaswant singh kanwal  duleep kaur tiwana  dr rup singh
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਪੰਜਾਬੀ ਜ਼ੁਬਾਨ ਦੇ ਪ੍ਰਸਿੱਧ ਲੇਖਕ ਜਸਵੰਤ ਸਿੰਘ ਕੰਵਲ ਅਤੇ ਡਾ. ਦਲੀਪ ਕੌਰ ਟਿਵਾਣਾ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਸਿੱਖ ਚਿੰਤਕ ਡਾ. ਰੂਪ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬੀ ਅਦਬ ਦੀਆਂ ਦੋਹਾਂ ਸ਼ਖਸੀਅਤਾਂ ਦੇ ਤੁਰ ਜਾਣ ਨੂੰ ਉਨ੍ਹਾਂ ਸਾਹਿਤ ਜਗਤ ਲਈ ਵੱਡਾ ਘਾਟਾ ਕਰਾਰ ਦਿੱਤਾ। ਡਾ. ਰੂਪ ਸਿੰਘ ਨੇ ਆਖਿਆ ਕਿ ਇਨ੍ਹਾਂ ਦੋਹਾਂ ਸ਼ਖਸੀਅਤਾਂ ਦੀ ਲੇਖਣੀ ਨੇ ਜਿਥੇ ਸਮਾਜ ਸੁਧਾਰ ਲਈ ਵੱਡੀ ਭੂਮਿਕਾ ਅਦਾ ਕੀਤੀ, ਉਥੇ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੇ ਸਰੋਕਾਰਾਂ ਨੂੰ ਉਭਾਰਿਆ। ਇਨ੍ਹਾਂ ਦੀ ਸਾਹਿਤਕ ਦੇਣ ਆਪਣੇ ਆਪ 'ਚ ਇਤਿਹਾਸਕ ਹੈ। ਕਈ ਵੱਡੇ ਲੇਖਕ ਇਨ੍ਹਾਂ ਦੀਆਂ ਰਚਨਾਵਾਂ ਪੜ੍ਹ ਕੇ ਇਸ ਖੇਤਰ ਵਿਚ ਆਏ ਅਤੇ ਆਪਣੀ ਲੇਖਣੀ ਲਈ ਦਿਸ਼ਾ ਨਿਰਧਾਰਿਤ ਕੀਤੀ। ਦੋਹਾਂ ਸ਼ਖਸੀਅਤਾਂ ਨੇ ਵਿਅਕਤੀਗਤ ਤੌਰ 'ਤੇ ਸੰਸਥਾਵਾਂ ਦੀ ਤਰ੍ਹਾਂ ਕੰਮ ਕੀਤਾ। ਇਨ੍ਹਾਂ ਨੇ ਪੰਜਾਬੀ ਸਾਹਿਤਕ ਕਿਰਤਾਂ ਦੇ ਨਾਲ-ਨਾਲ ਪੰਜਾਬੀ ਬੋਲੀ ਨੂੰ ਪ੍ਰਫੁੱਲਤ ਕਰਨ ਵਿਚ ਵੀ ਅਹਿਮ ਰੋਲ ਨਿਭਾਇਆ। ਉਨ੍ਹਾਂ ਕਿਹਾ ਕਿ ਕੰਵਲ ਵਲੋਂ ਮੁੱਢਲੇ ਦਿਨਾਂ ਦੌਰਾਨ ਸ਼੍ਰੋਮਣੀ ਕਮੇਟੀ ਵਿਚ ਵੀ ਕੁਝ ਸਮਾਂ ਨਿਭਾਈ ਅਤੇ ਫਿਰ ਸਾਹਿਤਕ ਖੇਤਰ ਅੰਦਰ ਸਰਗਰਮ ਹੋਏ।

ਡਾ. ਰੂਪ ਸਿੰਘ ਨੇ ਕਿਹਾ ਕਿ ਲੇਖਕ ਦੀ ਕਲਮ ਸਮਾਜ ਦਾ ਸ਼ੀਸ਼ਾ ਮੰਨੀ ਜਾਂਦੀ ਹੈ ਅਤੇ ਪ੍ਰਬੁੱਧ ਸਾਹਿਤਕਾਰਾਂ ਦੀ ਸ਼੍ਰੇਣੀ 'ਚ ਸ਼ਾਮਲ ਜਸਵੰਤ ਸਿੰਘ ਕੰਵਲ ਅਤੇ ਡਾ. ਬੀਬੀ ਦਲੀਪ ਕੌਰ ਟਿਵਾਣਾ ਦਾ ਸੰਸਾਰ ਤੋਂ ਰੁਖਸਤ ਹੋ ਜਾਣਾ ਇਸ ਖੇਤਰ 'ਚ ਇਕ ਖਲਾਅ ਦੀ ਤਰ੍ਹਾਂ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸਖਤ ਤਪੱਸਿਆ ਅਤੇ ਇਕ ਕਰਮਯੋਗੀ ਵਾਂਗ ਸਾਹਿਤ ਚਿੰਤਨ ਅਤੇ ਮੰਥਨ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ, ਇਨ੍ਹਾਂ ਦੋਹਾਂ ਸਾਹਿਤਕਾਰਾਂ ਦਾ ਖਾਸਾ ਰਿਹਾ ਹੈ। ਡਾ. ਟਿਵਾਣਾ ਦੀ 'ਇਹੁ ਹਮਾਰਾ ਜੀਵਣਾ' ਅਤੇ ਸ. ਕੰਵਲ ਨੇ ਨਾਵਲਾਂ ਤੋਂ ਇਲਾਵਾ ਪੰਜਾਬ ਨੂੰ ਉਭਾਰਨ ਵਾਲੀਆਂ ਕਈ ਪੁਸਤਕਾਂ ਪੰਜਾਬੀ ਪਾਠਕਾਂ ਨੂੰ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਲਿਖਤਾਂ ਪਾਠਕਾਂ ਨੂੰ ਅੱਖਰ ਗਿਆਨ ਅਤੇ ਬੌਧਿਕਤਾ ਨਾਲ ਜੋੜਨ ਲਈ ਵਡੇਰੀ ਭੂਮਿਕਾ ਨਿਭਾਉਂਦੀਆਂ ਰਹੀਆਂ ਹਨ ਅਤੇ ਭਵਿੱਖ ਵਿਚ ਵੀ ਇਹ ਲਿਖਤਾਂ ਨਵੇਂ ਲੇਖਕਾਂ ਅਤੇ ਪਾਠਕਾਂ ਲਈ ਚਾਨਣ-ਮੁਨਾਰਾ ਬਣੀਆਂ ਰਹਿਣਗੀਆਂ। ਡਾ. ਰੂਪ ਸਿੰਘ ਨੇ ਦੋਹਾਂ ਸ਼ਖਸੀਅਤਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।
 

  • Amritsar
  • Jaswant Singh Kanwal
  • Duleep Kaur Tiwana
  • Dr Rup Singh
  • ਅੰਮ੍ਰਿਤਸਰ
  • ਜਸਵੰਤ ਸਿੰਘ ਕੰਵਲ
  • ਦਲੀਪ ਕੌਰ ਟਿਵਾਣਾ
  • ਡਾ ਰੂਪ ਸਿੰਘ

ਪੰਜਾਬੀ ਲੇਖਕ ਸ. ਕੰਵਲ ਤੇ ਡਾ. ਟਿਵਾਣਾ ਦੇ ਦਿਹਾਂਤ ਸਬੰਧੀ ਸ਼ੋਕ ਸਭਾ ਆਯੋਜਿਤ

NEXT STORY

Stories You May Like

  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • supreme court seals dr  manmohan singh  s innocence
    'ਸੱਚ ਦੀ ਹੋਈ ਜਿੱਤ', ਡਾ. ਮਨਮੋਹਨ ਸਿੰਘ ਦੀ ਬੇਗੁਨਾਹੀ 'ਤੇ ਸੁਪਰੀਮ ਕੋਰਟ ਦੀ ਮੋਹਰ: ਅਸ਼ਵਨੀ ਕੁਮਾਰ
  • duleep trophy   wadhawan and arshdeep singh in the jammu and kashmir team
    ਦਲੀਪ ਟਰਾਫੀ : ਜੰਮੂ ਕਸ਼ਮੀਰ ਦੇ ਵਧਾਵਨ ਨੂੰ ਮਿਲੀ ਉੱਤਰ ਖੇਤਰ ਦੀ ਕਮਾਨ, ਅਰਸ਼ਦੀਪ ਸਿੰਘ ਵੀ ਟੀਮ ’ਚ
  • the voice of human rights will echo in khalra park in fresno
    ਫਰਿਜ਼ਨੋ 'ਚ ਗੂੰਜੇਗੀ ਮਨੁੱਖੀ ਅਧਿਕਾਰਾਂ ਦੀ ਆਵਾਜ਼, 19 ਸਤੰਬਰ ਨੂੰ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਹੋਵੇਗਾ ਸਮਾਗਮ
  • dal khalsa international to protest against bbc
    BBC ਵੱਲੋਂ ਮਹਾਰਾਜਾ ਦਲੀਪ ਸਿੰਘ ਲਈ ਵਰਤੀ ਗਲਤ ਸ਼ਬਦਾਵਲੀ ਖ਼ਿਲਾਫ਼ ਦਲ ਖਾਲਸਾ ਇੰਟਰਨੈਸ਼ਨਲ ਕਰੇਗੀ ਪ੍ਰਦਰਸ਼ਨ
  • 24 new polling stations built for the convenience of voters  dr  pallavi
    ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ ਪੋਲਿੰਗ ਸਟੇਸ਼ਨ ਬਣਾਏ: ਡਾ. ਪਲਵੀ
  • maharaja duleep singh indian king has become a cause of controversy
    ਇੰਗਲੈਂਡ ‘ਚ ਮਹਾਰਾਜਾ ਦਲੀਪ ਸਿੰਘ ਨੂੰ “Indian King” ਕਹਿਣਾ ਬਣਿਆ ਵਿਵਾਦ ਦਾ ਕਾਰਨ
  • bhabhi kamal kaur case update
    ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ ਸਿੰਘ...
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • punjab police wife
      ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • sukhjinder radhawa latter to amit shah
      ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
    • farmer leader  brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ...
    • right to pension high court decision
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
    • major revelations in case of the girl  s deadbody found in a hotel
      ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +