Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    10:16:24 PM

  • ind vs eng 5th t20i england set india a target of 258 runs

    Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ...

  • ind vs eng 5th t20i

    IND vs ENG 5th T20I: ਭਾਰਤ ਨੇ ਟਾਸ ਜਿੱਤ ਕੇ...

  • amarinder singh raja warring statement

    ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ...

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸੇਰ ਨੂੰ ਟੱਕਰਿਆ ਸਵਾ ਸੇਰ, ਲਾਈਨਮੈਨ ਦੇ ਚਲਾਨ ਦਾ ਬਦਲਾ, ਥਾਣੇ ਦੀ ਬਿਜਲੀ ਕੱਟ ਕੇ ਕੀਤਾ 1.45 ਲੱਖ ਜੁਰਮਾਨਾ

PUNJAB News Punjabi(ਪੰਜਾਬ)

ਸੇਰ ਨੂੰ ਟੱਕਰਿਆ ਸਵਾ ਸੇਰ, ਲਾਈਨਮੈਨ ਦੇ ਚਲਾਨ ਦਾ ਬਦਲਾ, ਥਾਣੇ ਦੀ ਬਿਜਲੀ ਕੱਟ ਕੇ ਕੀਤਾ 1.45 ਲੱਖ ਜੁਰਮਾਨਾ

  • Updated: 10 Jul, 2020 12:22 PM
Amritsar
amritsar  linemen  challans  police stations  electricity  fine
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਅੰਮ੍ਰਿਤਸਰ 'ਚ ਪੁਲਸ ਨੂੰ ਇਕ ਲਾਈਨਮੈਨ ਦਾ 500 ਰੁਪਏ ਦਾ ਚਲਾਨ ਕੱਟਣਾ ਮਹਿੰਗਾ ਪੈ ਗਿਆ। ਬੇਨਤੀ ਕਰਨ ਦੇ ਬਾਵਜੂਦ ਵੀ ਜਦੋਂ ਮੌਜੂਦਾਂ ਐੱਸ.ਐੱਚ.ਓ. ਨੇ ਨਹੀਂ ਸੁਣੀ ਤਾਂ ਲਾਈਨਮੈਨ ਨੇ ਆਪਣੇ ਅਧਿਕਾਰੀ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਉਪਰੰਤ ਥਾਣੇ ਪਹੁੰਚ ਕੇ ਬਿਜਲੀ ਦਾ ਕੁੰਡੀ ਕਨੈਕਸ਼ਨ ਕੱਟ ਦਿੱਤਾ ਅਤੇ 1.45 ਲੱਖ ਦਾ ਜ਼ੁਰਮਾਨਾ ਠੋਕ ਦਿੱਤਾ। 

ਇਹ ਵੀ ਪੜ੍ਹੋਂ : ਰੂਹ ਕੰਬਾਊ ਹਾਦਸਾ: 10 ਸਾਲਾ ਬੱਚੀ ਦੇ ਜਨਰੇਟਰ 'ਚ ਫ਼ਸੇ ਵਾਲ, ਸਿਰ ਤੋਂ ਕੰਨ ਸਮੇਤ ਉਤਰੀ ਚਮੜੀ

ਜਾਣਕਾਰੀ ਮੁਤਾਬਕ ਕੋਟ ਖਾਲਸਾ ਥਾਣਾ ਮੁਖੀ ਵਲੋਂ ਚੌਕ 'ਚ ਨਾਕਾ ਲਗਾਇਆ ਗਿਆ ਸੀ। ਇਸੇ ਦੌਰਾਨ ਖੰਡਵਾਲਾ ਬਿਜਲੀ ਘਰ ਦੇ ਜੇ.ਈ. ਸਰਬਜੀਤ ਸਿੰਘ ਇਕ ਇਲਾਕੇ ਦੀ ਬਿਜਲੀ ਚਾਲੂ ਕਰਵਾ ਕੇ ਲਾਈਨਮੈਨ ਅਮਰਜੀਤ ਸਿੰਘ ਨਾਲ ਜਾ ਰਿਹਾ ਸੀ। ਇਸੇ ਦੌਰਾਨ ਪੁਲਸ ਮੁਲਾਜ਼ਮਾਂ ਨੇ ਮਾਸਕ ਨਾ ਪਹਿਨਣ 'ਤੇ ਲਾਈਨਮੈਨ ਸਿੰਘ ਨੂੰ ਰੋਕਿਆ ਤੇ 500 ਦਾ ਚਲਾਨ ਕੱਟ ਦਿੱਤਾ। ਇਸ ਤੋਂ ਬਾਅਦ ਜੇ.ਈ. ਨੇ ਇਸ ਦੀ ਜਾਣਕਾਰੀ ਐੱਸ.ਡੀ.ਓ. ਧਰਮਿੰਦਰ ਸਿੰਘ ਨੂੰ ਦਿੱਤੀ। ਐੱਸ.ਡੀ.ਓ. ਨੇ ਵੀਰਵਾਰ ਸਵੇਰੇ ਥਾਣਾ ਕੋਟ ਖਾਲਸਾ 'ਚ ਪਹੁੰਚੇ। ਉਨ੍ਹਾਂ ਨੇ ਦੇਖਿਆ ਕਿ ਥਾਣੇ 'ਚ ਟਿਊਵੈੱਲ ਨੂੰ ਚਲਾਉਣ ਲਈ ਟ੍ਰਾਂਸਫਾਰਮਰ ਦੀ ਤਾਰ 'ਤੇ ਕੁੰਡੀ ਲਾ ਕੇ ਬਿਜਲੀ ਚੋਰੀ ਕੀਤੀ ਜਾ ਰਹੀ ਸੀ। ਇਸ ਕੁੰਡੀ ਕਨੈਕਸ਼ਨ ਨਾਲ ਥਾਣੇ 'ਚ ਲੱਗੇ ਦੋ ਏ.ਸੀ., ਪੱਖੇ, ਬਲੱਬ, ਹੀਟਰ, ਕੰਪਿਊਟਰ ਸਿਸਟਮ ਚਲ ਰਹੇ ਸਨ। ਐੱਸ.ਡੀ.ਓ. ਦੇ ਆਦੇਸ਼ 'ਤੇ ਕਾਮਿਆਂ ਨੇ ਕਨੈਕਸ਼ਨ ਉਤਾਰ ਦਿੱਤਾ।  ਇਸ ਤੋਂ ਬਾਅਦ ਐੱਸ.ਐੱਚ.ਓ. ਨੇ ਬਿਜਲੀ ਚੋਰੀ ਕਰਨ 'ਤੇ ਐੱਸ.ਐੱਚ.ਓ. 'ਤੇ ਇਕ ਲੱਖ 45 ਹਜ਼ਾਰ ਰੁਪਏ ਦਾ ਜ਼ੁਰਮਾਨਾ ਕਰ ਦਿੱਤਾ।  ਐੱਸ.ਐੱਚ.ਓ ਦਾ ਕਹਿਣਾ ਸੀ ਕਿ ਜੇਕਰ ਪੁਲਸ ਮੁਲਾਜ਼ਮ ਆਪਣੀ ਡਿਊਟੀ ਕਰਦੇ ਹਨ ਤਾਂ ਉਹ ਵੀ ਆਪਣੇ ਡਿਊਟੀ ਕਰਦੇ ਹਨ। 

ਇਹ ਵੀ ਪੜ੍ਹੋਂ : ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਜ਼ਿੰਦਗੀ ਸਾਥ ਛੱਡ ਗਈ ਪਰ ਹੱਥ 'ਚ ਹੀ ਰਹਿ ਗਈ ਸਰਿੰਜ

  • Amritsar
  • linemen
  • challans
  • police stations
  • electricity
  • fine
  • ਅੰਮ੍ਰਿਤਸਰ
  • ਲਾਈਨਮੈਨ
  • ਚਲਾਨ
  • ਥਾਣੇ
  • ਬਿਜਲੀ
  • ਜੁਰਮਾਨਾ

ਫਿਰ ਲਟਕੀ 'ਬੁੱਢੇ ਨਾਲੇ' ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀ ਯੋਜਨਾ, 27 ਨੂੰ ਫਾਈਨਲ ਹੋਵੇਗਾ ਟੈਂਡਰ

NEXT STORY

Stories You May Like

  • power will remain off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ 4 ਘੰਟੇ ਦਾ ਕੱਟ
  • dsp caught a liquor vehicle
    ਡੀ. ਐੱਸ. ਪੀ. ਨੇ ਸ਼ਰਾਬ ਦੀ ਗੱਡੀ ਫੜੀ, ਸ਼ਰਾਬ ਦੇ ਕਾਗਜ਼ ਸਹੀ ਮਿਲੇ ਪਰ ਵਾਹਨ ਦਾ ਕੀਤਾ ਮੋਟਾ ਚਲਾਨ
  • powerct in severe heat
    ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • bjp punjab state president kewal singh dhillon statement
    ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
  • power cut
    ਪੰਜਾਬ ਦੇ ਇਸ ਇਲਾਕੇ 'ਚ ਭਲਕੇ ਬਿਜਲੀ ਰਹੇਗੀ ਬੰਦ, ਲੱਗੇਗਾ 6 ਘੰਟੇ ਦਾ ਕੱਟ
  • power cut today
    ਪੰਜਾਬ ਦੇ ਇਸ ਇਲਾਕੇ 'ਚ ਅੱਜ ਬਿਜਲੀ ਰਹੇਗੀ ਗੁੱਲ, ਲੱਗੇਗਾ 8 ਘੰਟੇ ਦਾ ਲੰਬਾ ਪਾਵਰ ਕੱਟ
  • people are suffering due to power cuts occurring day and night
    ਦਿਨ-ਰਾਤ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕ ਦੁਖੀ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • good news people of punjab railway board approves kartoli ambala city express
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
    • congress meeting story
      ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ...
    • punjab girl canada
      ਕੈਨੇਡਾ ਗਈ ਪੰਜਾਬਣ ਨੂੰ ਭੁੱਲੇ ਰਿਸ਼ਤੇ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • ludhiana police raid
      ਲੁਧਿਆਣਾ ਪੁਲਸ ਨੇ ਜੰਮੂ-ਕਸ਼ਮੀਰ 'ਚ ਮਾਰੀ ਰੇਡ, 20 ਲੱਖ ਦੀ ਠੱਗੀ ਮਾਰਨ ਵਾਲੇ...
    • bloody incident in batala
      ਬਟਾਲਾ ’ਚ ਖੂਨੀ ਵਾਰਦਾਤ,  ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ ਨੌਜਵਾਨ
    • youth love girl deception
      ਪਿਆਰ 'ਚ ਮਿਲੇ ਧੋਖੇ ਤੋਂ ਬਾਅਦ 25 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ
    • drug de addiction center raided  52 boys rescued
      ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
    • truck driver commits suicide in tamil nadu
      ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ
    • new on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • ed filed chargesheet
      ਫ਼ਰਜ਼ੀ ਆਈਫ਼ੋਨ ਬਰਾਮਦ ਘਪਲੇ ਦਾ ਮਾਮਲਾ: ਸੰਜੀਵ ਅਰੋੜਾ ਸਮੇਤ ਕੰਪਨੀ ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +