Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    11:45:37 AM

  • kim jong un preparing for war

    ਜੰਗ ਦੀ ਤਿਆਰੀ 'ਚ ਤਾਨਾਸ਼ਾਹ ਕਿਮ ਜੋਂਗ! ਸਿਓਲ 'ਤੇ...

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ...

  • punjab schools  students

    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ...

  • punjab shocking incident

    ਪੰਜਾਬ: ਨਸ਼ਾ ਕਰ ਕੇ ਵਿਗੜੀ ਹਾਲਤ ਤਾਂ ਭਰਾਵਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਨਕਾਣਾ ਸਾਹਿਬ 'ਚ 600 ਕਰੋੜ ਦੀ ਲਾਗਤ ਨਾਲ ਬਣੇਗੀ  'ਗੁਰੂ ਨਾਨਕ ਯੂਨੀਵਰਸਿਟੀ'

PUNJAB News Punjabi(ਪੰਜਾਬ)

ਨਨਕਾਣਾ ਸਾਹਿਬ 'ਚ 600 ਕਰੋੜ ਦੀ ਲਾਗਤ ਨਾਲ ਬਣੇਗੀ  'ਗੁਰੂ ਨਾਨਕ ਯੂਨੀਵਰਸਿਟੀ'

  • Updated: 13 Jul, 2019 11:57 AM
Amritsar
amritsar  nankana sahib  guru nanak university
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਪਾਕਿਸਤਾਨ ਦੇ ਜ਼ਿਲਾ ਸ੍ਰੀ ਨਨਕਾਣਾ ਸਾਹਿਬ 'ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ 600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ। ਇਸ ਸਬੰਧੀ ਜਾਣਕਾਰੀ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਰ ਨੇ ਬੀਤੀ ਸ਼ਾਮ ਯੂਨੀਵਰਸਿਟੀ ਦਾ ਗੈਰ-ਰਸਮੀ ਨੀਂਹ ਪੱਥਰ ਰੱਖਣ ਮੌਕੇ ਦਿੱਤੀ। 

ਇਸ ਦੌਰਾਨ ਮੁੱਖ ਮੰਤਰੀ ਵਲੋਂ ਸ੍ਰੀ ਨਨਕਾਣਾ ਸਾਹਿਬ 'ਚ ਲਹਿੰਦੇ ਪੰਜਾਬ ਦੇ ਪਹਿਲੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਮੋਟਲ (ਸਰਾਂ) ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮੋਟਲ ਜ਼ਿਲੇ 'ਚ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 13 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ ਅਤੇ ਇਸ ਦੇ ਇਲਾਵਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਆਉਣ ਵਾਲੀ ਸੰਗਤ ਲਈ ਅਜਿਹੀਆਂ ਕਈ ਹੋਰ ਬਿਹਤਰੀਨ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਲਦੀ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਨੂੰ ਨਨਕਾਣਾ-ਵਾਰਬਰਟਨ ਸੜਕ ਨਾਲ ਜੋੜਨ ਵਾਲੀ ਸੜਕ ਨੂੰ ਵੀ ਉਸਾਰਿਆ ਜਾਵੇਗਾ। 

ਦੱਸਣਯੋਗ ਹੈ ਕਿ ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਾਬਕਾ ਚੇਅਰਮੈਨ ਲੈਫਟੀਨੈਂਟ ਕਰਨਲ ਜ਼ੁਲਫਿਕਾਰ ਅਲੀ ਖਾਂ ਵਲੋਂ ਪਹਿਲੀ ਵਾਰ ਸਾਲ 2007 'ਚ ਸ੍ਰੀ ਨਨਕਾਣਾ ਸਾਹਿਬ ਵਿਚਲੀ ਵਕਫ ਦੀ ਭੂਮੀ 'ਤੇ 25 ਏਕੜ 'ਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਸ ਦੇ 9 ਵਰ੍ਹੇ ਬਾਅਦ ਨਵੰਬਰ 2016 'ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਤਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੁਆਰਾ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖੇ ਜਾਣ ਦਾ ਐਲਾਨ ਕੀਤਾ ਗਿਆ, ਪਰ ਪ੍ਰਧਾਨ ਮੰਤਰੀ ਦੇ ਮੌਕੇ 'ਤੇ ਨਾ ਪਹੁੰਚਣ 'ਤੇ ਕੁਝ ਦਿਨਾਂ ਬਾਅਦ ਉਦਘਾਟਨ ਲਈ ਲਗਾਇਆ ਗਿਆ ਨੀਂਹ ਪੱਥਰ ਜ਼ਿਲ੍ਹੇ ਦੀ ਬਾਰ ਐਸੋਸੀਏਸ਼ਨ ਦੇ ਵਕੀਲ ਮੈਂਬਰਾਂ ਦੁਆਰਾ ਇਹ ਕਹਿ ਕੇ ਪੁੱਟ ਦਿੱਤਾ ਗਿਆ ਕਿ ਯੂਨੀਵਰਸਿਟੀ ਬਣਾਉਣ ਲਈ ਚੁਣੀ ਗਈ ਭੂਮੀ ਪਹਿਲਾਂ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਵਕੀਲਾਂ ਦੀ ਰਿਹਾਇਸ਼ੀ ਕਾਲੋਨੀ ਅਤੇ ਕਚਹਿਰੀ ਬਣਾਉਣ ਲਈ ਅਲਾਟ ਕੀਤੀ ਗਈ ਸੀ। 

  • Amritsar
  • Nankana Sahib
  • Guru Nanak University
  • ਅੰਮ੍ਰਿਤਸਰ
  • ਨਨਕਾਣਾ ਸਾਹਿਬ
  • ਗੁਰੂ ਨਾਨਕ ਯੂਨੀਵਰਸਿਟੀ

ਮੋਹਾਲੀ ਕੋਰਟ ਕੰਪਲੈਕਸ 'ਚ ਕੌਮੀ ਲੋਕ ਅਦਾਲਤ ਅੱਜ

NEXT STORY

Stories You May Like

  • slight increase in manufacturing due to export orders
    ਬਰਾਮਦ ਆਰਡਰਾਂ ਨਾਲ ਮੈਨੂਫੈਕਚਰਿੰਗ ’ਚ ਮਾਮੂਲੀ ਵਾਧਾ ਪਰ ਇਨਪੁੱਟ ਲਾਗਤ ਨਾਲ ਵਧੀਆਂ ਮੁਸ਼ਕਲਾਂ
  • woman did not get chutney despite paying a bill of rs 600 at the airport
    ਏਅਰਪੋਰਟ 'ਤੇ 600 ਰੁਪਏ ਦਾ ਬਿੱਲ ਭਰਨ ਦੇ ਬਾਵਜੂਦ ਔਰਤ ਨੂੰ ਨਹੀਂ ਮਿਲੀ ਚਟਨੀ, ਰਾਮੇਸ਼ਵਰਮ ਕੈਫੇ 'ਚ ਹੰਗਾਮਾ
  • stock market in turmoil for third consecutive day  sensex falls 600 points
    ਬਾਜ਼ਾਰ ’ਚ ਲਗਾਤਾਰ ਤੀਜੇ ਦਿਨ ਹਾਹਾਕਾਰ: ਸੈਂਸੈਕਸ 600 ਤੋਂ ਵੱਧ ਅੰਕ ਟੁੱਟਿਆ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ...
  • karnataka  fire breaks out at a hospital in bidar  patients safely evacuated
    ਬੀਦਰ 'ਚ ਗੁਰੂ ਨਾਨਕ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮਰੀਜ਼ਾਂ ਨੂੰ ਸੁਰੱਖਿਅਤ ਕੱਢਿਆ ਬਾਹਰ
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • threat to blow up panjab university and dc office with bomb
    ਪੰਜਾਬ ਯੂਨੀਵਰਸਿਟੀ ਤੇ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ 'ਚ ਦਹਿਸ਼ਤ ਦਾ ਮਾਹੌਲ
  • woman cheated  moga court
    ਵਿਦੇਸ਼ ਭੇਜਣ ਦੇ ਨਾਂ ’ਤੇ 1 ਕਰੋੜ ਦੀ ਠੱਗੀ ਦੇ ਦੋਸ਼ ’ਚ ਔਰਤ ਬਰੀ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
Trending
Ek Nazar
marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ...
    • the terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ! ਸਾਲ 2025 'ਚ 4 ਹਜ਼ਾਰ ਤੋਂ ਵੱਧ ਲੋਕ ਹੋਏ...
    • ban in nawanshahr 4th july prohibition of bathing sutlej river and bist doab
      ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...
    • young people are creating channels on youtube in a bid to earn more money
      You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...
    • fire in gurdwara sahib
      ਗੁਰਦੁਆਰਾ ਸਾਹਿਬ ਦੇ ਸਟੋਰ ਰੂਮ 'ਚ ਲੱਗੀ ਅੱਗ, 5 ਲੱਖ ਰੁਪਏ ਦਾ ਸਾਮਾਨ ਸੜਿਆ
    • ludhiana police
      ਵੱਡੀ ਲਾਪਰਵਾਹੀ! ਛੁੱਟੀ ਕੱਟਣ ਆਏ ਭਾਰਤੀ ਫ਼ੌਜ ਦੇ ਜਵਾਨ ਦਾ ਬੈਗ ਚੋਰੀ, 17 ਦਿਨ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • power outage in punjab tomorrow
      ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • punjab schools  summer vacations
      ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +