ਅੰਮ੍ਰਿਤਸਰ (ਸੁਮਿਤ ਖੰਨਾ) : ਜ਼ਮੀਨ ਦੀ ਖਰੀਦ-ਫਰੋਤ 'ਚੋਂ ਜਾਲਸਾਜ਼ੀ ਖਤਮ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਜ਼ਮੀਨ ਦੀਆਂ ਰਜਿਸਟਰੀਆਂ ਨੂੰ ਆਨਲਾਈਨ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸੇ ਤਹਿਤ ਅੰਮ੍ਰਿਤਸਰ 'ਚ ਸੰਪਤੀ ਆਨਲਾਈਨ ਰਾਜਿਸਟ੍ਰੇਸ਼ਨ ਪ੍ਰਣਾਲੀ ਨੂੰ ਸੀ. ਐੱਮ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਵੀਡੀਓ ਕਾਂਨਫਰੰਸ ਤੋਂ ਬਾਅਦ ਚਾਲੂ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਇਸ ਆਨਲਾਈਨ ਰਜਿਸਟ੍ਰੈਸ਼ਨ ਸਿਸਟਮ ਦਾ ਮਕਸਦ ਲੋਕਾਂ ਨੂੰ ਦਫਤਰਾਂ ਦੇ ਵਾਰ-ਵਾਰ ਚੱਕਰ ਕੱਟਣ ਤੋਂ ਮੁਕਤ ਕਰਨਾ ਸੀ ਪਰ ਇਸ ਪ੍ਰਣਾਲੀ ਦੇ ਸ਼ੁਰੂ ਹੋਣ ਦੇ ਪਹਿਲੇ ਹੀ ਦਿਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।
ਪੁਲਸ ਵਲੋਂ ਵਾਹਨ ਚੋਰ ਗਿਰੋਹ ਦੇ ਤਿੰਨ ਮੈਂਬਰ ਦੋ ਦਰਜਨ ਵਾਹਨਾਂ ਸਮੇਤ ਗ੍ਰਿਫਤਾਰ
NEXT STORY