Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    5:23:43 AM

  • no more petrol only ev bike taxis allowed

    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ...

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • 700 ਪਰਿਵਾਰਾਂ ਨੂੰ ਪਾਲ ਰਿਹਾ ਪੰਜਾਬ ਦਾ ਇਹ ਪ੍ਰਵਾਸੀ ਸਰਪੰਚ, ਕੀਤੀ ਮਿਸਾਲ ਕਾਇਮ (ਵੀਡੀਓ)

PUNJAB News Punjabi(ਪੰਜਾਬ)

700 ਪਰਿਵਾਰਾਂ ਨੂੰ ਪਾਲ ਰਿਹਾ ਪੰਜਾਬ ਦਾ ਇਹ ਪ੍ਰਵਾਸੀ ਸਰਪੰਚ, ਕੀਤੀ ਮਿਸਾਲ ਕਾਇਮ (ਵੀਡੀਓ)

  • Edited By Rajwinder Kaur,
  • Updated: 31 Mar, 2020 03:07 PM
Amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੁਮਿਤ) - ਕੋਰੋਨਾ ਵਾਇਰਸ ਦਾ ਕਹਿਰ ਦੇਸ਼ ਅਤੇ ਵਿਦੇਸ਼ ’ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਜੇਕਰ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਇਥੇ ਕਈ ਸਰਪੰਚ ਅਜਿਹੇ ਹਨ, ਜੋ ਆਪੋ-ਆਪਣੇ ਇਲਾਕੇ ਦੇ ਲੋਕਾਂ ਨੂੰ ਜ਼ਰੂਰਤ ਦੀਆਂ ਵਸਤੂਆਂ ਦੇ ਨਾਲ-ਨਾਲ ਰਾਸ਼ਨ ਵੰਡ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ’ਚ ਰਹਿ ਰਹੇ ਪ੍ਰਵਾਸੀ ਲੋਕਾਂ ਨੂੰ ਰੋਟੀ ਦੇਣਾ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਸਾਧਨਾਂ ਦੇ ਪੁਖਤਾ ਇੰਤਜ਼ਾਮ ਕਰਨਾ ਇਕ ਵੱਡੀ ਚੁਣੌਤੀ ਹੈ। ਇਸ ਸਬੰਧ ’ਚ ਅੱਜ ਅਸੀਂ ਤੁਹਾਨੂੰ ਇਕ ਅਜਿਹੇ ਪ੍ਰਵਾਸੀ ਸਰਪੰਚ ਅਤੇ ਉਸ ਦੇ ਪਰਿਵਾਰ ਬਾਰੇ ਦੱਸਣ ਜਾ ਰਹੇ ਹਾਂ, ਜੋ 700 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਕੰਮ ਕਰ ਰਿਹਾ ਹੈ। ਅੰਮ੍ਰਿਤਸਰ ਜ਼ਿਲੇ ਦੇ ਰਾਮਨਗਰ ਇਲਾਕੇ ’ਚ ਰਹਿਣ ਵਾਲੇ  ਪ੍ਰਵਾਸੀ ਕਮਲ ਬੰਗਾਲੀ ਅਤੇ ਉਨ੍ਹਾਂ ਦੀ ਪਤਨੀ ਇਲਾਕੇ ਦੇ ਸਰਪੰਚ ਹਨ, ਜਿਸ ਸਦਕਾ ਦੋਵੇਂ ਜਾਣੇ ਮਿਲ ਕੇ ਲੋੜਵੰਦ ਲੋਕਾਂ ਨੂੰ ਰਾਸ਼ਨ ਦੇਣ ਦਾ ਕੰਮ ਕਰ ਰਹੇ ਹਨ।

ਪੜ੍ਹੋ ਇਹ ਖਬਰ ਵੀ - ਸਰਕਾਰ ਦੀ ਇਕ ਗਲਤੀ ਵਾਇਰਸ ਨੂੰ ‘ਐਟਮ ਬੰਬ’ ਦੀ ਤਰ੍ਹਾਂ ਫੈਲਾਅ ਸਕਦੀ ਹੈ ਪੰਜਾਬ ’ਚ 

ਪੜ੍ਹੋ ਇਹ ਖਬਰ ਵੀ - ਕੀ ਕੋਰੋਨਾ ਕਾਰਣ ਲੱਗੇ ਕਰਫਿਊ ਨਾਲ ਕਿਸਾਨਾਂ ’ਤੇ ਪਏ ਕਰਜ਼ੇ ਦੇ ਬੋਝ ਨੂੰ ਮੋਢਾ ਦੇਵੇਗੀ ਸਰਕਾਰ? 

PunjabKesari

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਰਾਮਨਗਰ ਇਲਾਕੇ ’ਚ ਸਭ ਤੋਂ ਵੱਧ ਪ੍ਰਵਾਸੀ ਲੋਕ ਹੀ ਰਹਿੰਦੇ ਹਨ, ਜਿਸ ਕਰਕੇ ਇਸ ਨੂੰ ਮੀਨੀ ਉੱਤਰ ਪ੍ਰਦੇਸ਼ ਵੀ ਕੀਤਾ ਜਾਂਦਾ ਹੈ। ਇਹ ਲੋਕ ਕੂੜਾ ਚੁੱਕ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਹਨ। ਇਨ੍ਹਾਂ ਲੋਕਾਂ ਦਾ ਹਾਲ ਪੁੱਛਣ ਦੇ ਲਈ ਕੋਈ ਵੀ ਮੰਤਰੀ ਜਾਂ ਵਿਧਾਇਕ ਨਹੀਂ ਆਉਂਦਾ। ਪ੍ਰਵਾਸੀ ਸਰਪੰਚ ਲੋਕਾਂ ਨੂੰ ਰੋਜ਼ਾਨਾਂ ਵਰਤੋਂ ’ਚ ਆਉਣ ਵਾਲਾ ਸਾਮਾਨ ਦੇ ਰਹੇ ਹਨ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਮਲ ਬੰਗਾਲੀ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਕੋਰੋਨਾ ਵਾਇਰਸ ਦੇ ਕਾਰਨ ਬਹੁਤ ਸਾਰਿਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕੋਲ ਰੁਜ਼ਗਾਰ ਦਾ ਕੋਈ ਸਾਧਨ ਨਹੀਂ। ਇਸੇ ਕਰਕੇ ਉਹ ਉਨ੍ਹਾਂ ਦੀ ਮਦਦ ਕਰਨ ਲਈ ਆਏ ਹਨ। ਉਕਤ ਲੋਕਾਂ ਦੀ ਜਿਨ੍ਹੀ ਹੋ ਸਕੇ, ਉਹ ਉਨ੍ਹੀ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। 

ਪੜ੍ਹੋ ਇਹ ਖਬਰ ਵੀ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੜ ਲੱਗੀ ਰੌਣਕ, ਦਰਸ਼ਨਾਂ ਲਈ ਉਮੜਿਆ ਸੰਗਤਾਂ ਦਾ ਸੈਲਾਬ (ਤਸਵੀਰਾਂ)

ਪੜ੍ਹੋ ਇਹ ਖਬਰ ਵੀ - ਕਰਫਿਊ ਦਰਮਿਆਨ ਭਰਾ ਦੀ ਭੈਣ ਨੂੰ ਚਿੱਠੀ, ਕਿਹਾ ‘ਸਰਬੱਤ ਦੇ ਭਲੇ ਲਈ ਕਰੋ ਅਰਦਾਸ’

  • Amritsar
  • Parvasi Sarpanch
  • Ration
  • ਅੰਮ੍ਰਿਤਸਰ
  • ਪ੍ਰਵਾਸੀ ਸਰਪੰਚ
  • ਰਾਸ਼ਨ

ਡੰਡਿਆਂ ਨਾਲ ਕੁੱਟਣ ਵਾਲੇ ਪੁਲਸ ਮੁਲਾਜ਼ਮ ਇਸ ASI ਤੋਂ ਸਿੱਖਣ ਸਬਕ, ਇੰਝ ਭਰ ਰਿਹੈ ਗਰੀਬਾਂ ਦਾ ਢਿੱਡ

NEXT STORY

Stories You May Like

  • deadbody of migrant worker who attended rally found in fields
    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • stock market crashes  sensex falls 700 points  nifty 23 220
    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ ਡਿੱਗਿਆ, ਨਿਫਟੀ 23,220 ਤੋਂ ਪਾਰ
  • punjab  mystery behind former sarpanch  s murder solved
    ਪੰਜਾਬ : ਸਾਬਕਾ ਸਰਪੰਚ ਦੇ ਕਤਲ ਦਾ ਖੁੱਲ੍ਹਿਆ ਰਾਜ਼! ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਕੁਹਾੜੀ ਨਾਲ ਵੱਢਿਆ
  • differently abled sri muktsar sahib sukhbir singh education
    ਦਿਵਿਆਂਗਾਂ ਲਈ ਮਿਸਾਲ ਬਣਿਆ ਸ੍ਰੀ ਮੁਕਤਸਰ ਸਾਹਿਬ ਦਾ ਸੁਖਬੀਰ ਸਿੰਘ,ਪੈਰਾਂ ਨਾਲ ਲਿਖ ਰਿਹਾ ਤਕਦੀਰ
  • chief election commissioner  resignation
    ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਨੂੰ ਲੈ ਕੇ ਮੁੰਬਈ-ਦਿੱਲੀ ’ਚ ਪ੍ਰਦਰਸ਼ਨ, 700 ਲੋਕ ਹਿਰਾਸਤ ’ਚ
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • case of congress sarpanch  s brother  s murder
    ਕਾਂਗਰਸੀ ਸਰਪੰਚ ਦੇ ਭਰਾ ਦੇ ਕਤਲ ਦਾ ਮਾਮਲਾ : ਕਾਰ, ਪਿਸਟਲ ਤੇ ਜ਼ਿਦਾ ਰੌਂਦ ਸਣੇ 2 ਗ੍ਰਿਫਤਾਰ
  • ex sarpanch was killed by ax outside the liquor store in bathinda
    ਬਠਿੰਡਾ 'ਚ ਸ਼ਰਾਬ ਦੇ ਠੇਕੇ ਬਾਹਰ ਸਾਬਕਾ ਸਰਪੰਚ ਦਾ ਕੁਹਾੜੀ ਮਾਰ ਕੇ ਕਤਲ, ਪਿੰਡ ’ਚ ਸਹਿਮ ਦਾ ਮਾਹੌਲ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power cut in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
    • pargat singh rahul gandhi
      ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • ludhiana cctv footage
      ਲੁਧਿਆਣਾ 'ਚ ਸਾਬਕਾ ਡਿਪਟੀ ਡਾਇਰੈਕਟਰ 'ਤੇ ਜਾਨਲੇਵਾ ਹਮਲਾ! ਨਕਦੀ ਤੇ ਮੋਬਾਈਲ...
    • no entry issue on kahanpur khuhi bhangal road flares up
      ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ...
    • two crore fine collected from ticketless rail passengers in september
      ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • major administrative reshuffle
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ
    • rajasthan police action inside the gurdwara has sikh sentiments jathedar gargaj
      ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +