ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ 'ਚ ਇਕ ਨੌਜਵਾਨ ਵਲੋਂ ਪੰਜਾਬ ਪੁਲਸ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਜੱਗਾ ਵਾਸੀ ਸ਼ਹੀਦ ਉਧਮ ਸਿੰਘ ਦੇ ਪਿਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਪੁੱਤਰ ਦਾ ਐਕਸੀਡੈਂਟ ਹੋਇਆ ਸੀ, ਜਿਸ ਕਾਰਨ ਉਹ ਇਨਸਾਫ ਲਈ ਪੁਲਸ ਨੂੰ ਮਦਦ ਦੀ ਗੁਹਾਰ ਲਗਾਉਂਦਾ ਰਿਹਾ ਪਰ ਇਨਸਾਫ ਨਹੀਂ ਮਿਲਿਆ, ਜਿਸ ਨਾਲ ਐਕਸੀਡੈਂਟ ਹੋਇਆ ਸੀ ਉਸ ਵਲੋਂ ਵੀ ਧਮਕੀਆਂ ਮਿਲ ਰਹੀਆਂ ਸਨ ਕਿ ਰਾਜ਼ੀਨਾਮਾ ਕੀਤਾ ਜਾਵੇ। ਇਸ ਉਪਰੰਤ ਜਦੋਂ ਪੁਲਸ ਵਲੋਂ ਕੋਈ ਮਦਦ ਤਾਂ ਉਸ ਨੇ ਤੰਗ ਆ ਕੇ ਖੁਦਕੁਸ਼ੀ ਕਰ ਲਈ।
ਇਲਾਜ ਦੌਰਾਨ ਬੱਚੇ ਦੀ ਮੌਤ, ਪਰਿਵਾਰ ਨੇ ਲਗਾਏ ਡਾਕਟਰ 'ਤੇ ਦੋਸ਼
NEXT STORY