Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    8:46:50 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦੇਸ਼ ਭਰ ’ਚ ਮਿਲਾਵਟੀ ਭੋਜਨ ਪਦਾਰਥਾਂ ’ਤੇ ਰੋਕ ਲਾਉਣ ’ਚ ਪੰਜਾਬ ਮੋਹਰੀ

PUNJAB News Punjabi(ਪੰਜਾਬ)

ਦੇਸ਼ ਭਰ ’ਚ ਮਿਲਾਵਟੀ ਭੋਜਨ ਪਦਾਰਥਾਂ ’ਤੇ ਰੋਕ ਲਾਉਣ ’ਚ ਪੰਜਾਬ ਮੋਹਰੀ

  • Updated: 04 Sep, 2019 10:39 AM
Amritsar
amritsar  punjab adulterated food  leading
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) - ਦੇਸ਼ ਭਰ ’ਚ ਮਿਲਾਵਟੀ ਭੋਜਨ ਪਦਾਰਥਾਂ ’ਤੇ ਰੋਕ ਲਾਉਣ ਲਈ ਪੰਜਾਬ ਸਭ ਤੋਂ ਮੋਹਰੀ ਹੈ, ਜਿਸ ਨੇ ਮਿਲਾਵਟਖੋਰੀ ’ਤੇ ਨਕੇਲ ਪਾਉਣ ਲਈ ਸਾਲ 2018-19 ਦੌਰਾਨ 11 ਹਜ਼ਾਰ 920 ਸੈਂਪਲ ਭਰ ਕੇ ਜਾਂਚ ਕਰ ਕੇ ਇਕ ਰਿਕਾਰਡ ਕਾਇਮ ਕੀਤਾ ਹੈ। ਦੇਸ਼ ’ਚ ਪੰਜਾਬ ਵੱਲੋਂ ਮਿਲਾਵਟਖੋਰੀ ਖਿਲਾਫ ਚਲਾਈ ਮੁਹਿੰਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਫੂਡ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਅੰਕੜਿਆਂ ਮੁਤਾਬਕ ਵੱਡੇ ਭੂਗੋਲਿਕ ਖੇਤਰ ਵਾਲੇ ਸੂਬਿਆਂ ਨੂੰ ਛੱਡ ਕੇ ਪੰਜਾਬ ਸਭ ਤੋਂ ਵੱਧ ਭੋਜਨ ਪਦਾਰਥਾਂ ਦੇ ਨਮੂਨੇ ਲੈਣ ਅਤੇ ਜਾਂਚ ਕਰਨ ਵਾਲਾ ਸੂਬਾ ਹੈ। ਭਾਰਤ ਸਰਕਾਰ ਵੱਲੋਂ ਨਮੂਨੇ ਇਕੱਠੇ ਕਰ ਕੇ ਜਾਂਚ ਕਰਵਾਉਣ ਸਬੰਧੀ ਟੀਚੇ ਹਾਸਲ ਕਰਨ ਲਈ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕਾਰਗੁਜ਼ਾਰੀ ਦੇ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ ’ਚ ਸਾਲ 2018-19 ਦੌਰਾਨ 11920 ਸੈਂਪਲ ਲਏ ਗਏ, ਜਿਨ੍ਹਾਂ ਦੀ ਜਾਂਚ ਕਰਵਾਈ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦ੍ਰਿਡ਼੍ਹ ਸੰਕਲਪ ਸਦਕਾ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਵਧੀਆ ਦਰਜੇ ਦੇ ਭੋਜਨ ਪਦਾਰਥ ਅਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਦੀ ਦਿਸ਼ਾ ’ਚ ਇਸ ਵੱਡੇ ਟੀਚੇ ਨੂੰ ਹਾਸਲ ਕਰਨਾ ਸੰਭਵ ਹੋਇਆ ਹੈ। ਕੰਮ ਦੀ ਚੰਗੀ ਕਾਰਗੁਜ਼ਾਰੀ ਦਾ ਪਤਾ ਇਸ ਤੱਥ ਤੋਂ ਵੀ ਲਾਇਆ ਜਾ ਸਕਦਾ ਹੈ ਕਿ ਸਾਲ 2016-17 ਦੌਰਾਨ ਸਿਰਫ 4431 ਸੈਂਪਲ ਲਏ ਗਏ, ਜਿਨ੍ਹਾਂ ’ਚੋਂ 4054 ਸੈਂਪਲਾਂ ਦੀ ਹੀ ਜਾਂਚ ਹੋਈ।

ਇਹ ਦੱਸਣਾ ਜ਼ਰੂਰੀ ਹੈ ਕਿ ਦੇਸ਼ ਦੇ ਕਿਸੇ ਵੀ ਸੂਬੇ/ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਸੈਂਪਲ ਇਕੱਠੇ ਕਰਨ ਅਤੇ ਜਾਂਚ ਕਰਨ ’ਚ 10,000 ਦੇ ਅੰਕੜੇ ਨੂੰ ਨਹੀਂ ਛੂਹਿਆ, ਭਾਵੇਂ ਸਾਲ 2018-19 ਦੌਰਾਨ ਤਾਮਿਲਨਾਡੂ 14065 ਸੈਂਪਲ ਇਕੱਠੇ ਕਰ ਕੇ ਪੰਜਾਬ ਤੋਂ ਅੱਗੇ ਨਿਕਲ ਗਿਆ ਪਰ ਉਥੇ ਇਨ੍ਹਾਂ ’ਚੋਂ ਸਿਰਫ 5730 ਸੈਂਪਲਾਂ ਦੀ ਹੀ ਜਾਂਚ ਕੀਤੀ ਜਾ ਸਕੀ, ਜੋ ਕਿ ਪੰਜਾਬ ਦੇ ਮੁਕਾਬਲੇ ਬਹੁਤ ਘੱਟ ਹੈ।

  • Amritsar
  • Punjab adulterated food
  • leading
  • ਅੰਮ੍ਰਿਤਸਰ
  • ਮਿਲਾਵਟੀ ਭੋਜਨ
  • ਪੰਜਾਬ ਮੋਹਰੀ

ਹੋਰਾਂ ਸੂਬਿਆ ਨੂੰ ਦੇਣ ਲਈ ਪੰਜਾਬ ਕੋਲ ਇਕ ਬੂੰਦ ਵਾਧੂ ਪਾਣੀ ਨਹੀਂ : ਰਵਨੀਤ ਬਿੱਟੂ

NEXT STORY

Stories You May Like

  • festive season  922 kg  adulterated items
    ਤਿਉਹਾਰੀ ਸੀਜ਼ਨ ਦੌਰਾਨ ਦਿੱਲੀ ਸਰਕਾਰ ਦੀ ਵੱਡੀ ਕਾਰਵਾਈ, 922 ਕਿਲੋ ਮਿਲਾਵਟੀ ਖਾਣ-ਪੀਣ ਦੀਆਂ ਚੀਜ਼ਾਂ ਨਸ਼ਟ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • complete ban on the entry of stray animals and dogs
    ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਦਾਖ਼ਲੇ 'ਤੇ ਲੱਗੀ ਮੁਕੰਮਲ ਰੋਕ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • events marking the birth centenary of bhagat ravidas ji held in amritsar
    ਭਗਤ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਧੂਮਧਾਮ ਨਾਲ ਮਨਾਏਗੀ SGPC, ਦੇਸ਼ ਭਰ 'ਚ ਹੋਣਗੇ ਵੱਡੇ ਗੁਰਮਤਿ ਸਮਾਗਮ
  • punjab bjp gets strength from moga
    ਮੋਗਾ ਤੋਂ ਪੰਜਾਬ ਭਾਜਪਾ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਤੇ ਸੀਨੀਅਰ ਵਕੀਲ ਰਮੇਸ਼ ਗਰੋਵਰ ਭਾਜਪਾ 'ਚ ਸ਼ਾਮਲ
  • how to apply henna to your hair
    ਵਾਲਾਂ 'ਚ ਮਹਿੰਦੀ ਲਾਉਣ ਦਾ ਕੀ ਹੈ ਸਹੀ ਤਰੀਕਾ !
  • major incident in punjab son brutally murders father
    ਪੰਜਾਬ 'ਚ ਵੱਡੀ ਵਾਰਦਾਤ! ਪੁੱਤਰ ਵੱਲੋਂ ਪਿਓ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • stubble burning tapa mandi
      ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ ਦੇ ਤਬਾਦਲੇ
    • alliance  akali bjp  narendra modi
      ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM ਚਿਹਰਾ, ਮੋਦੀ ਕਰਨਗੇ ਵੱਡੀ...
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • punjab aqi air pollution
      ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਇਲਾਕਾ! 1100 ਤੋਂ ਟੱਪਿਆ AQI
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +