Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 20, 2026

    2:23:29 PM

  • bikram majithia big statement

    ਪੌਣੀ ਬੋਤਲ ਸ਼ਰਾਬ ਪੀਣ ਵਾਲਾ ਹੁਣ ਰੱਬ ਦੀ ਕਚਹਿਰੀ ਦੇ...

  • joginder singh ugraha slams punjab government

    'ਇਹ ਤਾਂ ਅੰਗਰੇਜ਼ਾਂ ਤੋਂ ਵੀ ਭੈੜੇ ਨਿਕਲੇ...',...

  • gold silver  prices could set new records   and then it will come

    Gold-Silver 'ਤੇ ਹੈਰਾਨ ਕਰਨ ਵਾਲੀ ਰਿਪੋਰਟ: ਨਵਾਂ...

  • sir in punjab

    ਆ ਗਈ ਚਿੱਠੀ...! ਪੰਜਾਬ 'ਚ ਵੀ ਹੋਣ ਜਾ ਰਿਹੈ SIR,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • SGPC ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਲਾਏਗੀ ਸੋਲਰ ਸਿਸਟਮ, ਲੰਗਰ ਵੀ ਇੰਝ ਕੀਤਾ ਜਾਵੇਗਾ ਤਿਆਰ

PUNJAB News Punjabi(ਪੰਜਾਬ)

SGPC ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਲਾਏਗੀ ਸੋਲਰ ਸਿਸਟਮ, ਲੰਗਰ ਵੀ ਇੰਝ ਕੀਤਾ ਜਾਵੇਗਾ ਤਿਆਰ

  • Updated: 06 Jan, 2021 09:27 AM
Amritsar
amritsar  sgpc  historical gurdwara  solar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਦੀਪਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੇ ਖ਼ਰਚਿਆਂ ਨੂੰ ਘਟਾਉਣ ਲਈ ਸੋਲਰ ਸਿਸਟਮ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਭਾਫ਼ ਰਾਹੀਂ  ਲੰਗਰ ਤਿਆਰ ਕਰਨ ਲਈ ਵੀ ਯੋਜਨਾ ਤਿਆਰ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਨੂੰ ਅਮਲ ’ਚ ਲਿਆਉਣ ਲਈ ਅਹੁਦੇਦਾਰਾਂ, ਅਧਿਕਾਰੀਆਂ ਅਤੇ ਤਕਨੀਕੀ ਮਾਹਿਰਾਂ ’ਤੇ ਅਧਾਰਿਤ ਕਮੇਟੀ ਗਠਿਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ :  ਗੁਰਦਾਸਪੁਰ ’ਚ ਵੱਡੀ ਵਾਰਦਾਤ: ਕਾਂਗਰਸੀ ਸਰਪੰਚ ਨੇ ਸਾਥੀਆਂ ਨਾਲ ਮਿਲ ਨੌਜਵਾਨ ਦਾ ਕੀਤਾ ਕਤਲ

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤਿ੍ਰੰਗ ਕਮੇਟੀ ਨੇ ਬਾਬਾ ਜੀਵਨ ਸਿੰਘ ਦੀ ਯਾਦ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਵਿਸ਼ਾਲ ਸਮਾਗਮ ਕਰਨ ਦਾ ਵੀ ਫ਼ੈਸਲਾ ਲਿਆ ਹੈ। ਇਹ ਸਮਾਗਮ ਨੌਵੇਂ ਪਾਤਸ਼ਾਹ ਜੀ ਦਾ ਪਾਵਨ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਪੁੱਜਣ ਵਾਲੇ ਦਿਨ ਕੀਤਾ ਜਾਇਆ ਕਰੇਗਾ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਚਾਰ ਸੌ ਸਾਲਾ ਪ੍ਰਕਾਸ਼ ਦਿਵਸ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦਾ ਸੌ ਸਾਲਾ ਦਿਹਾੜਾ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ :  ਅੰਮਿ੍ਰਤਸਰ ’ਚ 13 ਸਾਲਾ ਬੱਚੀ ਨਾਲ ਹੈਵਾਨੀਅਤ, ਅਸ਼ਲੀਲ ਵੀਡੀਓ ਦਿਖਾ ਕੇ ਕੀਤਾ ਸਮੂਹਿਕ ਜਬਰ-ਜ਼ਿਨਾਹ

ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਵੱਡਾ ਜੱਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ’ਚ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸ ਸ਼ਤਾਬਦੀ ਸਬੰਧੀ ਵਿਸ਼ਾਲ ਸਮਾਗਮ ਅੰਮਿ੍ਰਤਸਰ ਵਿਖੇ ਕੀਤਾ ਜਾਵੇਗਾ, ਜਦਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਸ਼ਮਣ ਸਿੰਘ ਧਾਰੋਵਾਲੀ ਸਮੇਤ ਹੋਰ ਸ਼ਹੀਦਾਂ ਦੇ ਅਸਥਾਨਾਂ ’ਤੇ ਵੀ ਸਮਾਗਮ ਹੋਣਗੇ। ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵਲੋਂ ਆਸਟ੍ਰੀਆ ’ਚ ਸਿੱਖ ਧਰਮ ਨੂੰ ਮਾਨਤਾ ਮਿਲਣ ’ਤੇ ਸ਼ਲਾਘਾ ਮਤਾ ਵੀ ਪਾਸ ਕੀਤਾ ਗਿਆ।

ਇਹ ਵੀ ਪੜ੍ਹੋ : ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦਾ ਤਾਨਾਸ਼ਾਹੀ ਰਵੱਈਆ ਸੰਸਥਾ ਲਈ ਬਣਿਆ ਖ਼ਤਰਾ: ਪ੍ਰੋ. ਬਲਜਿੰਦਰ ਸਿੰਘ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਿ੍ਹਆ ਜਾਵੇ 
ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਜਲਦ ਖੋਲ੍ਹੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਸਬੰਧੀ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਭਾਜਪਾ ਅਤੇ ਕੈਪਟਨ ਸਰਕਾਰ ਖੇਡ ਰਹੀ ਹੈ ਫ੍ਰੈਂਡਲੀ ਮੈਚ: ਮਾਨ

ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ’ਚ ਵੀਡੀਓ ਮਾਮਲੇ ਦੀ ਕੀਤੀ ਨਿੰਦਾ 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਕਿਸੇ ਕੁੜੀ ਵਲੋਂ ਆਪਣੀ ਵੀਡੀਓ ਬਣਾ ਕੇ ਉਸ ਨਾਲ ਗਾਣੇ ਲਾਉਣ ਮਗਰੋਂ ਸੋਸ਼ਲ ਮੀਡੀਆ ’ਤੇ ਜਨਤਕ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਰਿਕਰਮਾ ’ਚ ਅਜਿਹੀਆਂ ਵੀਡੀਓ ਦੀ ਮਨਾਹੀ ਵਾਲੇ ਬੋਰਡ ਲਾਉਣ ਦੇ ਬਾਵਜੂਦ ਵੀ ਜਿਹੜੇ ਲੋਕ ਅਜਿਹੀਆਂ ਹਰਕਤਾਂ ਕਰਦੇ ਹਨ, ਉਨ੍ਹਾਂ ਖਿਲਾਫ਼ ਸਾਈਬਰ ਕ੍ਰਾਈਮ ਸੈੱਲ ਰਾਹੀਂ  ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ਦਿਓ ਆਪਣੀ ਰਾਏ 

  • Amritsar
  • SGPC
  • Historical Gurdwara
  • Solar System
  • ਅੰਮ੍ਰਿਤਸਰ
  • SGPC
  • ਇਤਿਹਾਸਕ ਗੁਰਦੁਆਰਾ
  • ਸੋਲਰ ਸਿਸਟਮ

ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਸ਼ੁਰੂ ਕੀਤੀ ਭੁੱਖ-ਹੜ੍ਹਤਾਲ, ਪ੍ਰਸ਼ਾਸਨ 'ਤੇ ਲਾਏ ਇਹ ਵੱਡੇ ਦੋਸ਼

NEXT STORY

Stories You May Like

  • important meeting of sgpc  s interim committee to be held on february 19
    19 ਫਰਵਰੀ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ
  • hospital  patient  india  ai healthcare   launch
    ਹੁਣ ਹਸਪਤਾਲ ਤੋਂ ਬਾਹਰ ਵੀ ਮਰੀਜ਼ਾਂ 'ਤੇ ਰਹੇਗੀ ਨਜ਼ਰ ! ਭਾਰਤ ਨੇ ਲਾਂਚ ਕੀਤਾ ਪਹਿਲਾ 'AI ਹੈਲਥਕੇਅਰ ਸਿਸਟਮ'
  • ticket booking  to change from march 1
    ਰੇਲਵੇ ਯਾਤਰੀ ਦੇਣ ਧਿਆਨ! 1 ਮਾਰਚ ਤੋਂ ਬਦਲ ਜਾਵੇਗਾ ਟਿਕਟ ਬੁਕਿੰਗ ਸਿਸਟਮ; ਇਹ ਐਪ ਹੋਵੇਗੀ ਬੰਦ
  • india  s economy will be the fastest growing   moody  s
    ਜੀ-20 ਦੇਸ਼ਾਂ ’ਚ ਸਭ ਤੋਂ ਤੇਜ਼ ਦੌੜ ਲਾਏਗੀ ਭਾਰਤ ਦੀ ਇਕਾਨਮੀ, ਮੂਡੀਜ਼
  • yuki bhambri lashes out at tennis
    "ਡਬਲਜ਼ ਦੂਜੇ ਦਰਜੇ ਦੀ ਖੇਡ ਨਹੀਂ..."; ਟੈਨਿਸ ਸਿਸਟਮ 'ਤੇ ਭੜਕਿਆ ਯੂਕੀ ਭਾਂਬਰੀ
  • goats  birthday  villagers  dj  party
    ਹੈਂ..; ਬੱਕਰੀਆਂ ਦੇ ਜਨਮਦਿਨ ਦਾ ਐਨਾ ਚਾਅ ! 200 ਲੋਕਾਂ ਲਈ ਲਾ'ਤਾ ਲੰਗਰ, DJ 'ਤੇ ਵੀ ਪਏ ਭੰਗੜੇ
  • a millionaire can make a 100 rupee note overnight  historical significance
    100 ਰੁਪਏ ਦਾ ਨੋਟ ਰਾਤੋਂ-ਰਾਤ ਬਣਾ ਸਕਦੈ ਕਰੋੜਪਤੀ; ਜਾਣੋ ਇਸ ਦਾ ਖ਼ਾਸ ਇਤਿਹਾਸਕ ਮਹੱਤਵ
  • lokesh satyanathan creates historical record of 8 meter indoor long jump
    ਲੋਕੇਸ਼ ਸਤਿਆਨਾਥਨ ਨੇ 8 ਮੀਟਰ ਇਨਡੋਰ ਲੌਂਗ ਜੰਪ ਦਾ ਇਤਿਹਾਸਕ ਰਿਕਾਰਡ ਬਣਾਇਆ
  • bikram majithia big statement
    ਪੌਣੀ ਬੋਤਲ ਸ਼ਰਾਬ ਪੀਣ ਵਾਲਾ ਹੁਣ ਰੱਬ ਦੀ ਕਚਹਿਰੀ ਦੇ ਫ਼ੈਸਲੇ ਦੱਸੇਗਾ: ਬਿਕਰਮ...
  • law and order situation in punjab deteriorated 7 aap leaders killed so far
    ਪੰਜਾਬ 'ਚ ਖ਼ੁਦ ਮਹਿਫ਼ੂਜ਼ ਨਹੀਂ ਸੱਤਾਧਾਰੀ! ਤਰਨਤਾਰਨ 'ਚ ਹੁਣ ਤੱਕ ਹੋਏ 'ਆਪ' ਦੇ...
  • sufi singer nooran sisters   father gulshan mir  s kidney fails
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਵਿਗੜੀ ਸਿਹਤ, ਕਿਡਨੀ ਹੋਈ ਫੇਲ੍ਹ!
  • robbers robbed a girl while stopping her on the way
    ਜਲੰਧਰ ਵਿਖੇ ਕੁੜੀ ਨੂੰ ਰਸਤੇ 'ਚ ਰੋਕ ਲੁਟੇਰਿਆਂ ਨੇ ਕੀਤੀ ਲੁੱਟਖੋਹ, ਦਾਤਰ ਵਿਖਾ...
  • thief flees with cash from chhabra general store in jalandhar
    ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ
  • sukhpal khaira statement about rs 10 lakh health insurance scheme
    10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਸਪਸ਼ਟ ਕਰੇ ਸਰਕਾਰ: ਸੁਖਪਾਲ ਖਹਿਰਾ
  • prasar bharati  job  apply  candidate
    ਪ੍ਰਸਾਰ ਭਾਰਤੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖਾਹ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
Trending
Ek Nazar
actor eric dane passes away following als battle

ਖ਼ਤਰਨਾਕ ਬੀਮਾਰੀ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਹਾਲੀਵੁੱਡ ਇੰਡਸਟਰੀ 'ਚ ਸੋਗ...

filmmaker m m  baig passes away

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼

thief flees with cash from chhabra general store in jalandhar

ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

t20 world cup 2026

T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

devotees visiting vaishno devi beware videotaping

ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...

tarn taran  sarpanch did not get a chance to fire the pistol kept in the box

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • illegal punjabi truck driver arrested in usa
      ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਗ੍ਰਿਫਤਾਰ, ਹਾਦਸੇ 'ਚ ਇਕ ਦੀ ਮੌਤ
    • illegal mining in ludhiana
      ਸਤਲੁਜ 'ਚ ਨਾਜਾਇਜ਼ ਮਾਈਨਿੰਗ ਜਾਰੀ! ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
    • punjab police raid
      ਪੰਜਾਬ ਪੁਲਸ ਨੂੰ ਦੇਖ ਕੇ ਕੱਢ ਲਈ ਲੋਹੇ ਦੀ ਰਾਡ, ਕਹਿੰਦਾ ਆਓ ਕਿਹਨੇ ਆਉਣਾ
    • farmers protest agaisnt aap
      'ਆਪ' ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ ਕਰਨਗੇ ਕਿਸਾਨ
    • thief flees with cash from chhabra general store in jalandhar
      ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ
    • sarpanch murder case
      ਸਰਪੰਚ ਦੇ ਕਤਲ ਦਾ ਮਾਮਲਾ: DC ਦੀ ਰਿਹਾਇਸ਼ ਤੇ CIA ਸਟਾਫ ਤੋਂ 100 ਗਜ ਦੂਰ...
    • sukhpal khaira statement about rs 10 lakh health insurance scheme
      10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਸਪਸ਼ਟ ਕਰੇ ਸਰਕਾਰ: ਸੁਖਪਾਲ ਖਹਿਰਾ
    • punjab government has not granted amnesty to prisoners
      ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਨਹੀਂ ਮਿਲੀ ਕੈਦੀਆਂ ਨੂੰ ਮੁਆਫ਼ੀ, ਵਿਧਾਨ...
    • theft in ludhiana
      ਲੱਖਾਂ ਦੇ ਗਹਿਣੇ ਤੇ ਤਿੰਨ ਦੇਸ਼ਾਂ ਦੀ ਕਰੰਸੀ 'ਗਾਇਬ'! ਚੰਡੀਗੜ੍ਹ ਤੋਂ ਪਰਤੇ...
    • ashwani sharma slams aap government
      ਕਾਨੂੰਨ-ਵਿਵਸਥਾ, ਰੋਜ਼ਗਾਰ ਅਤੇ ਕਿਸਾਨ ਹਿੱਤ ਵਰਗੇ ਮੁੱਦਿਆਂ ’ਤੇ 'ਆਪ' ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +