Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:14:47 PM

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • muskan sahil saurabh rajput blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਵਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨ ਨਾਲ ਮਨਾਇਆ ਗਿਆ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਵਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨ ਨਾਲ ਮਨਾਇਆ ਗਿਆ

  • Updated: 23 Sep, 2019 02:44 PM
Amritsar
amritsar  shiromani committee  baba farid ji
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ।
PunjabKesari
ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਜੀ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਆਖਿਆ ਕਿ ਅਜੋਕੇ ਪਦਾਰਥਵਾਦੀ ਯੁੱਗ 'ਚ ਅਜਿਹੀਆਂ ਮਹਾਨ ਸ਼ਖਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸੁਚੱਜਾ ਮਾਰਗ ਦਰਸ਼ਨ ਕਰਦਾ ਹੈ, ਜਿਸਦੀ ਸੇਧ 'ਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ  ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਐਡੀਸ਼ਨਲ ਮੈਨੇਜਰ ਸ. ਸੁਖਰਾਜ ਸਿੰਘ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਅਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।

  • Amritsar
  • Shiromani Committee
  • Baba Farid Ji
  • ਅੰਮ੍ਰਿਤਸਰ
  • ਸ਼੍ਰੋਮਣੀ ਕਮੇਟੀ
  • ਬਾਬਾ ਫਰੀਦ ਜੀ

ਸ਼੍ਰੋਮਣੀ ਕਮੇਟੀ ਨੂੰ ਸਟੇਟ GST ਰੀਫੰਡ ਵਜੋਂ ਇਕ ਪੈਸਾ ਵੀ ਨਹੀਂ ਮਿਲਿਆ : ਭਾਈ ਲੌਂਗੋਵਾਲ

NEXT STORY

Stories You May Like

  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • sgpc officials meet with hotel owners regarding birth anniversary of fourth guru
    ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਟਲ ਮਾਲਕਾਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ
  • bhai salho  s birth anniversary celebrated at gurdwara tobha bhai salho
    ਗੁਰਦੁਆਰਾ ਟੋਭਾ ਭਾਈ ਸਾਲ੍ਹੋ 'ਚ ਭਾਈ ਸਾਲ੍ਹੋ ਦਾ ਜਨਮ ਦਿਹਾੜਾ ਮਨਾਇਆ, ਵੱਡੀ ਗਿਣਤੀ 'ਚ ਨਤਮਸਤਕ ਹੋਈਆਂ ਸੰਗਤਾਂ
  • misleading propaganda regarding gurdwara bhai bahlo ji kahlwan
    ਗੁ. ਭਾਈ ਬਹਿਲੋ ਜੀ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹੇ ਸੰਗਤ: ਕਾਹਲਵਾਂ
  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • ardas offered for the opening of the kartarpur corridor  delhi committee
    ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ
  • baba balbir singh switzerland
    ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦਾ ਸਵਿਟਜ਼ਰਲੈਂਡ ਪਹੁੰਚਣ ’ਤੇ ਨਿੱਘਾ ਸਵਾਗਤ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • one arrested along with a mobile phone and heroin
      ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
    • alarm bells ringing for the people of this village in bathinda
      ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ,...
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • accident in gurdaspur
      ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
    • arrested case
      ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • accident in pathankot
      ਸਬਜ਼ੀ ਮੰਡੀ ਜਾ ਰਹੇ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • police stopped channi as he was on his way to meet parvinder jhota s family
      ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +