helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, FEB 26, 2025
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ...
ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ...
Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ...
ਇਨਕਮ ਟੈਕਸ ਵਿਭਾਗ ਦੀ ਵੱਡੀ ਮੁਹਿੰਮ, ਇਨ੍ਹਾਂ...
ਪੰਜਾਬ
ਮਨੋਰੰਜਨ
Photos
Videos
ਅੰਮ੍ਰਿਤਸਰ (ਦੀਪਕ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਮੁੱਖ ਸਮਾਗਮ 17 ਨਵੰਬਰ ਨੂੰ ਹੋਵੇਗਾ। ਸ਼ਤਾਬਦੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਹ ਸਮਾਗਮ ਸਵੇਰੇ 10.30 ਵਜੇ ਤੋਂ 2.30 ਵਜੇ ਤੱਕ ਸਜਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਆਖਿਆ ਕਿ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਦੀ ਸਥਾਪਨਾ ਸ਼ਤਾਬਦੀ ਦਾ ਸਮਾਗਮ ਯਾਦਗਾਰੀ ਹੋਵੇਗਾ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼ਤਾਬਦੀ ਸਮਾਗਮ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵੀ ਪੁੱਜਣਗੀਆਂ ਅਤੇ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀ ਅਤੇ ਢਾਡੀ ਜਥੇ ਵੀ ਹਾਜ਼ਰੀ ਭਰਨਗੇ। ਉਨ੍ਹਾਂ ਸੰਗਤ ਨੂੰ ਸਮਾਗਮ ਵਿਚ ਉਤਸ਼ਾਹ ਨਾਲ ਪੁੱਜਣ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ : ਰੂਹ ਕੰਬਾਊ ਵਾਰਦਾਤ: ਸਿਰਫ਼ਿਰੇ ਨੇ ਨਾਬਾਲਗ ਦੇ ਗੁਪਤ ਅੰਗ 'ਚ ਭਰੀ ਹਵਾ, ਮੌਤ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸ਼ਤਾਬਦੀ ਸਬੰਧੀ ਲਗਾਈ ਗਈ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਵਿਚ ਵੀ ਹਾਜ਼ਰੀ ਭਰੀ। ਦੱਸਣਯੋਗ ਹੈ ਕਿ ਇਹ ਚਿੱਤਰ ਪ੍ਰਦਰਸ਼ਨੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਦੇ 31 ਚਿੱਤਰਕਾਰਾਂ ਦੀ ਵਰਕਸ਼ਾਪ ਲਗਾ ਕੇ ਤਿਆਰ ਕੀਤੀ ਗਈ ਹੈ। ਇਨ੍ਹਾਂ ਤਿਆਰ ਕੀਤੇ ਗਏ ਚਿੱਤਰਾਂ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਅਤੇ ਲੱਗੇ ਮੋਰਚਿਆਂ ਨੂੰ ਬਿਆਨਿਆ ਗਿਆ ਹੈ।
ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਸਰਕਾਰ ਨੇ ਲਿਆ ਅਹਿਮ ਫ਼ੈਸਲਾ
Stories You May Like
Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ...
ਚੈਂਪੀਅਨਜ਼ ਟਰਾਫੀ ਦੇ ਵਿਚਾਲੇ ਆਈ ਵੱਡੀ ਖ਼ਬਰ, ਇਸ ਖਿਡਾਰੀ ਨੇ ਖਤਮ ਕੀਤਾ ਆਪਣਾ 16...
Rakhi Sawant ਨੂੰ ਡੋਡੀ ਖ਼ਾਨ ਨੇ ਪਹਿਨਾਈ ਡਾਇਮੰਡ ਰਿੰਗ, ਵੀਡੀਓ ਵਾਇਰਲ
ਜਲੰਧਰ ਨਗਰ ਨਿਗਮ 'ਚ ਵੱਡੀ ਕਾਰਵਾਈ, 8 ਸੁਪਰਡੈਂਟਾਂ ਸਣੇ 14 ਅਧਿਕਾਰੀਆਂ ਦੇ ਤਬਾਦਲੇ
ਜਲਦਬਾਜ਼ੀ 'ਚ ਵਿਆਹ ਹੈ ਬਰਬਾਦੀ! ਜਾਣੋ ਵਿਆਹ ਦੀ ਸਹੀ ਉਮਰ
Airtel ਦੇ 84 ਦਿਨ ਵਾਲੇ ਇਸ ਪਲਾਨ ਅੱਗੇ ਸਭ ਫੇਲ੍ਹ, ਅਨਲਿਮਟਿਡ ਕਾਲਿੰਗ ਦੇ ਨਾਲ...
ਵਿਵਾਦਾਂ 'ਚ ਮੋਨਾਲੀਸਾ ਦੀ ਫ਼ਿਲਮ, 4 ਲੋਕਾਂ ਖ਼ਿਲਾਫ FIR ਦਰਜ
ਪਤਨੀ ਨੂੰ ਛੱਡ ਇਸ Superstar ਨੇ ਪ੍ਰੇਮਿਕਾ ਨਾਲ ਲਗਾਈ ਕੁੰਭ 'ਚ ਡੁਬਕੀ
Nude ਫੋਟੋਸ਼ੂਟ ਤੋਂ ਲੈ ਕੇ ਕਿੱਸ ਸੀਨ ਤੱਕ ਹਮੇਸ਼ਾ ਵਿਵਾਦਾਂ 'ਚ ਰਹੀ ਇਹ ਅਦਾਕਾਰਾ
ਪਤੀ ਦੀ ਸ਼ਰਮਨਾਕ ਕਰਤੂਤ! ਪਤਨੀ ਦੀਆਂ ਗੈਰ-ਮਰਦ ਨਾਲ 'ਗੰਦੀਆਂ ਤਸਵੀਰਾਂ ਤੇ ਵੀਡੀਓ'...
ਪਹਿਲੀ ਵਾਰ ਰੱਖਣ ਜਾ ਰਹੇ ਹੋ ਮਹਾਸ਼ਿਵਰਾਤਰੀ ਦਾ ਵਰਤ ਤਾਂ ਜਾਣੋ ਇਸ ਨਾਲ ਜੁੜੇ ਖਾਸ...
ਹਨੀਮੂਨ 'ਤੇ ਗਿਆ ਸੀ ਜੋੜਾ, ਹੋਇਆ ਕੁਝ ਅਜਿਹਾ ਕਿ ਕਮਰੇ 'ਚੋਂ ਚੀਕਾਂ ਮਾਰਦੀ ਦੌੜੀ...
ਗਾਇਕ Ninja ਦੀ ਹੋਈ ਜ਼ਬਰਦਸਤ ਲੜਾਈ, ਵਾਇਰਲ ਹੋਈ Video
ਕੀ ਹੈ ਗੋਵਿੰਦਾ-ਸੁਨੀਤਾ ਦੇ ਤਲਾਕ ਦਾ ਸੱਚ! ਭਾਂਜੇ ਕ੍ਰਿਸ਼ਨਾ ਨੇ ਤੋੜੀ ਚੁੱਪੀ
ਅਜਿਹੀ ਥਾਂ ਲੁਕਾਈ ਕੋਕੀਨ ਕਿ ਪੁਲਸ ਵੀ ਰਹਿ ਗਈ ਹੱਕੀ-ਬੱਕੀ, ਵੀਡੀਓ ਹੋ ਰਹੀ ਵਾਇਰਲ
ਪੰਜਾਬੀ ਗਾਇਕਾ ਨੇ ਗੁਰਦਾ ਦੇ ਕੇ ਬਚਾਈ ਸੀ ਪਤੀ ਦੀ ਜਾਨ, ਸੋਸ਼ਲ ਮੀਡੀਆ 'ਤੇ ਸਾਂਝੀ...
BDAY SPL: ਨਿਊਡ ਫੋਟੋਸ਼ੂਟ ਤੋਂ ਲੈ ਕੇ ਤਸਵੀਰਾਂ ਲੀਕ ਹੋਣ ਤੱਕ ਵਿਵਾਦਾਂ 'ਚ ਰਹੀ...
ਅਰਮਾਨ ਮਲਿਕ ਦੇ ਦੂਜੇ ਵਿਆਹ ਦਾ ਖੁੱਲ੍ਹਿਆ ਰਾਜ਼, ਪਾਇਲ ਘਰਵਾਲੀ ਜਾਂ ਭਾਬੀ!...
Subscribe Now!