Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    4:35:01 AM

  • another punjabi youth added to wanted list in extortion case

    ਐਕਸਟੋਰਸ਼ਨ ਮਾਮਲੇ 'ਚ ਇੱਕ ਹੋਰ ਪੰਜਾਬੀ ਨੌਜਵਾਨ...

  • chinese president jinping to arrive in india today

    ਚੀਨੀ ਰਾਸ਼ਟਰਪਤੀ ਜਿਨਪਿੰਗ ਅੱਜ ਪਹੁੰਚਣਗੇ ਭਾਰਤ, PM...

  • iranian president targets us and israel from indian soil

    'ਅਸੀਂ ਕਦੇ ਨਹੀਂ ਝੁਕਾਂਗੇ': ਭਾਰਤ ਦੀ ਧਰਤੀ ਤੋਂ...

  • 104 sikh pilgrims bound for india stranded in pakistan

    ਭਾਰਤ ਯਾਤਰਾ ਲਈ ਨਿਕਲੇ 104 ਸਿੱਖ ਸ਼ਰਧਾਲੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਡਾਲ ਸਬੰਧੀ ਬੇਲੋੜਾ ਵਿਵਾਦ ਪੈਦਾ ਕਰਨ 'ਤੇ SGPC ਮੰਨਾ ਵਿਰੁੱਧ ਕਰੇਗੀ ਮਾਣਹਾਨੀ ਦਾ ਮੁਕੱਦਮਾ

PUNJAB News Punjabi(ਪੰਜਾਬ)

ਪੰਡਾਲ ਸਬੰਧੀ ਬੇਲੋੜਾ ਵਿਵਾਦ ਪੈਦਾ ਕਰਨ 'ਤੇ SGPC ਮੰਨਾ ਵਿਰੁੱਧ ਕਰੇਗੀ ਮਾਣਹਾਨੀ ਦਾ ਮੁਕੱਦਮਾ

  • Updated: 23 Nov, 2019 10:17 AM
Amritsar
amritsar  shiromani committee  mandeep singh manna
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੁਲਤਾਨਪੁਰ ਲੋਧੀ ਵਿਖੇ ਲਾਏ ਗਏ ਪੰਡਾਲ ਦੇ ਮਾਮਲੇ ਨੂੰ ਕੁਝ ਲੋਕਾਂ ਵੱਲੋਂ ਜਾਣਬੁੱਝ ਕੇ ਤੂਲ ਦਿੱਤੀ ਜਾ ਰਹੀ ਹੈ। ਜਦਕਿ ਇਹ ਪੰਡਾਲ ਸ਼੍ਰੋਮਣੀ ਕਮੇਟੀ (SGPC) ਵਲੋਂ ਨਿਯਮਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਲਾਇਆ ਗਿਆ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਮਨਦੀਪ ਸਿੰਘ ਮੰਨਾ ਵਲੋਂ ਪੰਡਾਲ ਸਬੰਧੀ ਤੱਥਾਂ ਤੋਂ ਰਹਿਤ ਕੀਤੀ ਗਈ ਬਿਆਨਬਾਜ਼ੀ ਅਤੇ ਬੇਲੋੜਾ ਵਿਵਾਦ ਪੈਦਾ ਕਰਨ 'ਤੇ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ ਤੇ ਮੰਨਾ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਏ ਗਏ ਪੰਡਾਲ ਅਤੇ ਹੋਰ ਸੇਵਾਵਾਂ ਲਈ ਦਿੱਤਾ ਗਿਆ ਟੈਂਡਰ ਬਿਲਕੁਲ ਨਿਯਮਾਂ ਅਨੁਸਾਰ ਹੈ। ਇਸ ਦੇ ਲਈ ਬਾਕਾਇਦਾ ਅਖ਼ਬਾਰਾਂ 'ਚ ਇਸ਼ਤਿਹਾਰ ਦੇਣ ਮਗਰੋਂ ਹੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਸੀ ਤੇ ਮੁਕੰਮਲ ਸ਼ਰਤਾਂ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ 'ਤੇ ਪਾਈਆਂ ਗਈਆਂ ਸਨ। ਸ਼ਰਤਾਂ ਪੂਰੀਆਂ ਕਰਨ ਵਾਲੀ ਫ਼ਰਮ ਨੂੰ ਸਬ-ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਟੈਂਡਰ ਦਿੱਤਾ ਗਿਆ।

ਭਾਈ ਲੌਂਗੋਵਾਲ ਨੇ ਇਹ ਵੀ ਸਾਫ ਕੀਤਾ ਕਿ ਇਹ ਟੈਂਡਰ ਇਕੱਲਾ ਪੰਡਾਲ ਲਈ ਹੀ ਨਹੀਂ ਸੀ, ਸਗੋਂ ਇਸ 'ਚ ਸੰਗਤ ਲਈ ਅਨੇਕਾਂ ਹੋਰ ਸੇਵਾਵਾਂ ਵੀ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਜਿਸ ਨੂੰ ਇਕੱਲੇ ਪੰਡਾਲ ਦਾ ਖਰਚਾ ਦੱਸ ਕੇ ਸੰਗਤ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਉਸ ਵਿਚ ਦਰਜਨਾਂ ਹੋਰ ਕੰਮ ਵੀ ਸ਼ਾਮਿਲ ਸਨ। ਇਕੱਲਾ ਪੰਡਾਲ ਤਾਂ ਕਰੀਬ ਸਾਢੇ 3 ਕਰੋੜ ਦੇ ਖਰਚੇ 'ਚ ਲਾਇਆ ਗਿਆ ਸੀ, ਜਿਸ ਵਿਚ ਏਅਰ ਕੰਡੀਸ਼ਨਰ ਤੇ ਵਾਟਰਪਰੂਫ ਪੰਡਾਲ ਦੇ ਨਾਲ-ਨਾਲ 3ਡੀ ਗੇਟ, ਮੀਡੀਆ ਸੈਂਟਰ, ਜੋੜਾ ਘਰ, ਗਠੜੀ ਘਰ, ਵੀ. ਆਈ. ਪੀ. ਲੌਂਜ, ਪਖਾਨੇ ਆਦਿ ਸ਼ਾਮਿਲ ਸਨ।

ਉਨ੍ਹਾਂ ਦੱਸਿਆ ਕਿ ਇਸੇ ਟੈਂਡਰ 'ਚ ਹੀ 9 ਤੋਂ 12 ਨਵੰਬਰ ਤੱਕ ਅੰਤਰਰਾਸ਼ਟਰੀ ਪੱਧਰ ਦਾ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ, ਵੀਡੀਓ ਪ੍ਰੋਜੈਕਸ਼ਨ ਮੈਪਿੰਗ, ਬੇਬੇ ਨਾਨਕੀ ਨਿਵਾਸ ਤੋਂ ਲੈ ਕੇ ਇਕ ਕਿਲੋਮੀਟਰ ਮਾਰਗ 'ਤੇ ਐੱਲ. ਡੀ. ਡੀ. ਲਾਈਟਾਂ ਵਾਲੇ ਸਜਾਵਟੀ ਗੇਟ, ਲਾਈਟਾਂ ਅਤੇ ਸੜਕ ਦੇ ਦੋਹੀਂ ਪਾਸੀਂ ਵੱਡ-ਅਕਾਰੀ ਐੱਲ. ਈ. ਡੀ. ਸਕਰੀਨਾਂ, ਲੇਜ਼ਰ ਸ਼ੋਅ, ਸਟੇਡੀਅਮ ਦੀ ਲਾਈਟਿੰਗ, ਸਾਊਂਡ, ਬਿਜਲੀ ਸਪਲਾਈ ਲਈ ਜਨਰੇਟਰ, ਵਿਛਾਈ, ਸੀ. ਸੀ. ਟੀ. ਵੀ. ਕੈਮਰੇ, ਅੱਗ ਬੁਝਾਊ ਯੰਤਰ ਆਦਿ ਲਈ 4 ਕਰੋੜ 51 ਲੱਖ ਰੁਪਏ ਦੇ ਖਰਚੇ ਸ਼ਾਮਿਲ ਹਨ। ਇਸ ਤੋਂ ਇਲਾਵਾ ਡਰੋਨ ਸ਼ੋਅ ਪ੍ਰਾਜੈਕਟ (ਫਲਾਈ ਲਾਈਟ) 'ਤੇ 1 ਕਰੋੜ 75 ਲੱਖ ਰੁਪਏ ਦਾ ਖਰਚਾ ਵੀ ਇਸੇ ਟੈਂਡਰ ਦਾ ਹੀ ਹਿੱਸਾ ਸੀ। ਇਸੇ ਤਰ੍ਹਾਂ ਇਸ ਟੈਂਡਰ ਤਹਿਤ ਸੰਗਤ ਲਈ ਹੋਰ ਵੀ ਕਈ ਪ੍ਰਬੰਧ ਕੀਤੇ ਗਏ ਸਨ। ਭਾਈ ਲੌਂਗੋਵਾਲ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸੰਗਤ ਲਈ ਕੀਤੇ ਗਏ ਪ੍ਰਬੰਧਾਂ 'ਤੇ ਵੀ ਕੁਝ ਲੋਕਾਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਮਨਘੜਤ ਬਿਆਨਬਾਜ਼ੀ ਤੋਂ ਫੋਕੀ ਸ਼ੋਹਰਤ ਹਾਸਲ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ।

  • Amritsar
  • Shiromani Committee
  • Mandeep Singh Mannaਅੰਮ੍ਰਿਤਸਰ
  • ਸ਼੍ਰੋਮਣੀ ਕਮੇਟੀ
  • ਮਨਦੀਪ ਸਿੰਘ ਮੰਨਾ

ਸ਼੍ਰੋਮਣੀ ਕਮੇਟੀ ਨੂੰ ਮਿਲੇਗਾ ਨਵੇਂ ਚਿਹਰੇ ਦਾ ਪ੍ਰਧਾਨ! ਸੁਖਬੀਰ ਲਈ ਵੱਡਾ ਇਮਤਿਹਾਨ

NEXT STORY

Stories You May Like

  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • sgpc makes open offer to nepal government for service work
    ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
  • controversy in the us over  mr  singh  advertisement
    ਅਮਰੀਕਾ ’ਚ ‘ਮਿਸਟਰ ਸਿੰਘ’ ਸਬੰਧੀ ਇਸ਼ਤਿਹਾਰ ’ਤੇ ਵਿਵਾਦ
  • sgpc organizes event on jaswant singh khalra  s death anniversary
    SGPC ਵੱਲੋਂ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਕਰਵਾਇਆ ਗਿਆ ਸਮਾਗਮ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • diplomatic dispute
    ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼ ਕੌਂਸਲੇਟ ਬੰਦ ਕਰਨ ਦੇ ਹੁਕਮ
  • sgpc nepal floods
    ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕ
  • singer  song  views  social media
    '54' ਮਿਲੀਅਨ ਵਿਊਜ਼' ਵਾਲੇ ਗਾਣੇ ਪਿੱਛੇ ਕਰ'ਤਾ ਗਾਇਕ ਦਾ ਕਤਲ ! ਗੈਂਗ ਨੂੰ ਟਾਗਰੇਟ ਕਰਨ 'ਤੇ ਪੈਦਾ ਹੋਈ ਸੀ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major restrictions imposed in hoshiarpur till 7th november order issued by dc
      ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ...
    • police post  personnel  punjab police
      ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ, ਮਿੰਟਾਂ 'ਚ ਨਿਕਲੇ ਸਾਹ
    • punjab youth uttar pradesh car road
      ਪੰਜਾਬ ਦੇ 3 ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ 'ਚ ਮੌਤ, ਫਿਰੋਜ਼ਪੁਰ ਤੇ ਪਟਿਆਲਾ...
    • child  physical abuse  police
      ਇਨਸਾਨੀਅਤ ਸ਼ਰਸਾਰ, 5 ਸਾਲਾ ਮਾਸੂਮ ਦੇ ਲਗਾਇਆ ਗਰਮ ਤਵਾ ਤੇ ਚਿਮਟੇ ਕੀਤਾ ਤਸ਼ੱਦਦ
    • sikh pilgrims traveling from pakistan to india at faisalabad airport dhami
      ਪਾਕਿ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ...
    • vehicle purchase registration
      ਪੰਜਾਬ : ਵਾਹਨਾਂ ਦੀ ਖਰੀਦੋ-ਫਰੋਖਤ ਲਈ ਨਵੀਂ ਪ੍ਰਕਿਰਿਆ ਲਾਗੂ, ਜਾਰੀ ਹੋਏ ਹੁਕਮ
    • sri harmandir sahib adorned with exotic flowers
      ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ...
    • major incident averted in punjab  major targeted killing plot foiled
      ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ,...
    • three arrested for life threatening attack
      ਘਰ 'ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕਰਨ ਵਾਲੇ 3 ਗ੍ਰਿਫ਼ਤਾਰ
    • five people arrested with heroin
      ਹੈਰੋਇਨ ਸਮੇਤ 5 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +