Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    10:54:31 PM

  • students will not sit in unsafe school buildings

    ਸਕੂਲਾਂ ਦੀਆਂ ਅਣ-ਸੁਰੱਖਿਅਤ ਇਮਾਰਤਾਂ ’ਚ ਨਹੀਂ...

  • jalandhar damoria bridge fire

    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ,...

  • u s  and iran reach deal but need trump  s final approval

    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ!...

  • ambala bans bazaar fire amritsar flames fire brigade

    ਅੰਮ੍ਰਿਤਸਰ ਦੇ ਬਾਂਸਾਂ ਵਾਲਾ ਬਾਜ਼ਾਰ 'ਚ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਿੱਖ ਜਥੇਬੰਦੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਲਾਇਆ ਧਰਨਾ

PUNJAB News Punjabi(ਪੰਜਾਬ)

ਸਿੱਖ ਜਥੇਬੰਦੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਲਾਇਆ ਧਰਨਾ

  • Updated: 28 Nov, 2020 12:34 PM
Amritsar
amritsar  sikh organizations  sri harmandir sahib  dharna
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਨਜਾਣ) : ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦਾ ਵਿਰੋਧ ਕਰਦਿਆਂ ਤੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ 'ਚ ਸੰਘਰਸ਼ ਨੂੰ ਅੱਗੇ ਤੋਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜਥਾ ਸਿਰਲੱਥ ਖ਼ਾਲਸਾ ਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਬੁਰਜ ਅਕਾਲੀ ਫੂਲਾ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਮਾਰਚ ਕਰਦਿਆਂ ਘੰਟਾ ਘਰ ਗੇਟ ਅੱਗੇ ਤਿੰਨ ਘੰਟੇ ਧਰਨਾ ਲਾਇਆ ਗਿਆ। ਇਸ ਦੀ ਅਗਵਾਈ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ, ਭਾਈ ਬਲਬੀਰ ਸਿੰਘ ਮੁੱਛਲ, ਭਾਈ ਦਿਲਬਾਗ ਸਿੰਘ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਹਰਬੀਰ ਸਿੰਘ ਸੰਧੂ ਤੇ ਬਾਬਾ ਰਾਜਾ ਰਾਜ ਸਿੰਘ ਨਿਹੰਗ ਸਿੰਘ ਵਲੋਂ ਕੀਤੀ ਗਈ। 

ਇਹ ਵੀ ਪੜ੍ਹੋ: ਸ਼ਿਵ ਸੈਨਾ ਨੇਤਾ ਵਲੋਂ ਚਲਾਏ ਜਾ ਰਹੇ ਗੰਦੇ ਧੰਦੇ ਦਾ ਪਰਦਾਫ਼ਾਸ਼, ਗੁਰਦਾਸਪੁਰ ਦੀ ਜਨਾਨੀ ਕਰਦੀ ਸੀ ਕੁੜੀਆਂ ਸਪਲਾਈ

ਇਸ ਮੌਕੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਹ ਸਮਝਦੀ ਸੀ ਕਿ ਮੋਰਚੇ ਨੂੰ ਤਹਿਸ-ਨਹਿਸ ਕਰਕੇ ਤੇ ਸਿੰਘਾਂ ਨੂੰ ਜ਼ਖ਼ਮੀ ਕਰਕੇ 328 ਸਰੂਪਾਂ ਦਾ ਮੁੱਦਾ ਖ਼ਤਮ ਹੋ ਜਾਵੇਗਾ ਪਰ ਸਾਡਾ ਸੰਘਰਸ਼ ਹਾਲੇ ਵੀ ਜਾਰੀ ਹੈ ਤੇ ਓਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸ਼੍ਰੋਮਣੀ ਕਮੇਟੀ ਇਹ ਨਹੀਂ ਦੱਸਦੀ ਕਿ 328 ਪਾਵਨ ਸਰੂਪ ਕਿਸਨੂੰ ਤੇ ਕਿਸਦੇ ਕਹਿਣ ਤੇ ਦਿੱਤੇ ਗਏ ਹਨ। ਇਨ੍ਹਾਂ ਪਿੱਛੇ ਕੀ ਸਾਜਿਸ਼ ਸੀ ਤੇ ਹੁਣ ਸਰੂਪ ਕਿਸ ਹਾਲਤ 'ਚ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਿਪੋਰਟ 'ਚ ਦੋਸ਼ੀ ਪਾਏ ਗਏ 16 ਅਧਿਕਾਰੀਆਂ 'ਤੇ ਹੁਣ ਤੱਕ ਪਰਚੇ ਕਿਉਂ ਨਹੀਂ ਦਰਜ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅਣਗਹਿਲੀ ਕਰਕੇ ਹੀ 450 ਸਰੂਪ ਕੈਨੇਡਾ 'ਚ ਸਲਾਭੇ ਗਏ, 80 ਸਰੂਪ ਰਾਮਸਰ ਅਗਨ ਭੇਂਟ ਹੋਏ ਤੇ ਫ਼ੌਜ ਵਲੋਂ ਵਾਪਸ ਕੀਤੇ 200 ਦੇ ਕਰੀਬ ਪੁਰਾਤਨ ਗ੍ਰੰਥ ਤੇ ਹੁਕਮਨਾਮੇ ਕਮੇਟੀ ਵਲੋਂ ਗਾਇਬ ਕਰ ਦਿੱਤੇ ਗਏ ਜੋ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਬਾਦਲ ਪਰਿਵਾਰ ਦਾ ਬੁਲਾਰਾ ਬਣ ਚੁੱਕੇ ਨੇ ਤੇ ਉਹ ਅਕਾਲੀ ਦਲ ਨੂੰ ਗੁਰਸਿੱਖਾਂ 'ਤੇ ਡਾਂਗਾਂ ਵਰ੍ਹਾਉਣ ਦਾ ਹੁਕਮ ਕਰਕੇ ਕੌਮ 'ਚ ਨਵੀਂ ਖਾਨਾਜੰਗੀ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵਲੋਂ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਜ਼ਾਦ ਕਰਵਾਉਣਾ ਸਮੇਂ ਦੀ ਮੰਗ ਹੈ। 

ਇਹ ਵੀ ਪੜ੍ਹੋ:  ਬੈਂਸ 'ਤੇ ਜਬਰ-ਜ਼ਿਨਾਹ ਦੋਸ਼ ਲਾਉਣ ਵਾਲੀ ਜਨਾਨੀ ਦੀ ਹਾਈ ਕੋਰਟ ਨੇ ਪਟੀਸ਼ਨ ਕੀਤੀ ਰੱਦ

  • Amritsar
  • Sikh Organizations
  • Sri Harmandir Sahib
  • Dharna
  • ਅੰਮ੍ਰਿਤਸਰ
  • ਸਿੱਖ ਜਥੇਬੰਦੀਆਂ
  • ਸ੍ਰੀ ਹਰਿਮੰਦਰ ਸਾਹਿਬ
  • ਧਰਨਾ

ਕਿਸਾਨ ਅੰਦੋਲਨ ਨੇ ਬਦਲ ਦਿੱਤੀ ਨਵਜੋਤ ਸਿੰਘ ਸਿੱਧੂ ਦੀ ਤਕਦੀਰ

NEXT STORY

Stories You May Like

  • a large gathering of sikh organizations at takht sri kesgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ
  • rp singh  sri harmandir sahib  roads  poor condition
    ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਮੰਦੀ ਹਾਲਤ ਨੂੰ ਲੈ ਕੇ RP ਸਿੰਘ ਨੇ ਚੁੱਕੇ ਸਵਾਲ
  • sikh organizations hold massive gathering at takht sri damdama sahib
    ਸਿੱਖ ਜਥੇਬੰਦੀਆਂ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ
  • gutka sahib  sacrilege incident
    ਗੁਟਕਾ ਸਾਹਿਬ ਬੇਅਦਬੀ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ
  • amritpal singh appointed as chief information officer at sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸੂਚਨਾ ਅਧਿਕਾਰੀ ਬਣੇ ਅੰਮ੍ਰਿਤਪਾਲ ਸਿੰਘ
  • protest in khanna
    ਖੰਨਾ 'ਚ ਵੋਟਾਂ ਕੱਟਣ ਨੂੰ ਲੈ ਕੇ ਹੰਗਾਮਾ, ਲੋਕਾਂ ਨੇ ਪੋਲਿੰਗ ਬੂਥ ਬਾਹਰ ਲਾਇਆ ਧਰਨਾ
  • mankirt aulakh paid obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
  • farmers protest at ladowal toll plaza
    ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਪੜ੍ਹੋ ਕੀ ਰਿਹਾ ਕਾਰਨ
  • jalandhar damoria bridge fire
    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ, ਲੋਕਾਂ 'ਚ ਮਚੀ ਭਾਜੜ
  • night shifts closed due to power cut in industry
    ਇੰਡਸਟਰੀ ’ਚ ਬਿਜਲੀ ਕੱਟ ਕਾਰਨ ਨਾਈਟ ਸ਼ਿਫਟਾਂ ਬੰਦ, 40,000 ਕਾਮਿਆਂ ਦਾ ਰੁਜ਼ਗਾਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
Trending
Ek Nazar
mamata banerjee brother swapan banerjee

ਮਮਤਾ ਬੈਨਰਜੀ ਦੇ ਭਰਾ ਨੂੰ ਵੱਡਾ ਝਟਕਾ, BOA ਨੇ ਮੰਗਿਆ ਅਸਤੀਫਾ, ਜਾਣੋ ਵਜ੍ਹਾ

bhuvneshwar kumar calls virat kohli buddha

ਭੁਵਨੇਸ਼ਵਰ ਨੇ ਵਿਰਾਟ ਕੋਹਲੀ ਨੂੰ ਕਿਹਾ 'ਬੁੱਢਾ'! IPL ਫਾਈਨਲ ਤੋਂ ਪਹਿਲਾਂ ਵਾਇਰਲ...

weather update

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...

symptoms that could mean you re dehydrated

ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...

stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon bjp punjab president
      ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ
    • dispute over car parking in amritsar
      ਅੰਮ੍ਰਿਤਸਰ: ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ ਤੇ ਤਲਵਾਰਾਂ, ਕਾਰ ਪਾਰਕਿੰਗ ਨੂੰ...
    • punjab government schools
      ਪੰਜਾਬ ਦੇ ਸਰਕਾਰੀ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ! ਕੇਂਦਰ ਦੀ ਰਿਪੋਰਟ ਨੇ ਵਧਾਈ...
    • punjab boy fortune
      ਪੰਜਾਬ: 500 ਦੇ ਨੋਟ ਬਦਲੇ ਮਿਲੇ 3,00,00,000 ਰੁਪਏ! ਰਾਤੋ-ਰਾਤ ਚਮਕ ਗਈ ਕਿਸਮਤ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
    • sp darpan ahluwalia  counting of elections  strong room
      ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ...
    • civil hospital  bloody clash  moga police
      ਸਿਵਲ ਹਸਪਤਾਲ ਦੀ ਪਾਰਕਿੰਗ 'ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਇੱਟਾਂ-ਰੋੜੇ ਚੱਲੇ
    • proceedings to declare vigilance reader a fugitive begin
      ਵਿਜੀਲੈਂਸ ਰੀਡਰ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ, ਮੁੜ ਗੈਰ-ਜ਼ਮਾਨਤੀ...
    • punjab health data
      ਪੰਜਾਬ ਵਿਚ ਸਿਹਤ ਸਹੂਲਤਾਂ ਲਈ ਨਿੱਜੀ ਹਸਪਤਾਲਾਂ 'ਤੇ ਵਧੀ ਨਿਰਭਰਤਾ
    • heat in punjab  bathinda court
      ਪੰਜਾਬ ਵਿਚ ਕਹਿਰ ਵਰ੍ਹਾਉਣ ਲੱਗੀ ਗਰਮੀ, 24 ਸਾਲਾ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +