Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    11:37:20 AM

  • sunsari incident

    2 ਭਾਈਚਾਰਿਆਂ ਦੀ ਲੜਾਈ 'ਚ ਸੱਦਣੀ ਪਈ ਪੁਲਸ ! 1 ਦੀ...

  • cyberattack claim on bob  aadhaar  account and loan data leaked

    BOB 'ਤੇ Cyberattack ਦਾ ਦਾਅਵਾ: ਆਧਾਰ, ਖਾਤੇ...

  • school van punjab school

    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ...

  • gold silver prices have jumped  know how much the prices

    Gold-Silver ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਅਤਿ-ਆਧੁਨਿਕ ਵਾਊਂਡ ਕੇਅਰ ਸੈਂਟਰ ਦੀ ਸ਼ੁਰੂਆਤ

PUNJAB News Punjabi(ਪੰਜਾਬ)

ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਅਤਿ-ਆਧੁਨਿਕ ਵਾਊਂਡ ਕੇਅਰ ਸੈਂਟਰ ਦੀ ਸ਼ੁਰੂਆਤ

  • Updated: 16 Jul, 2020 03:23 PM
Amritsar
amritsar  sri guru ramdas charitable hospital  wound care center
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਅਤਿ-ਆਧੁਨਿਕ ਵਾਊਂਡ ਕੇਅਰ ਸੈਂਟਰ” ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ 'ਤੇ ਡਾ. ਹਰਦਾਸ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਿਹਾ ਕਿ ਭਾਰਤ 'ਚ ਡਾਇਬਟੀਜ਼ ਦੀ ਬੀਮਾਰੀ ਨਾਲ ਜੂਝ ਰਹੇ 15 ਪ੍ਰਤੀਸ਼ਤ ਲੋਕ ਫੂਟ ਅਲਸਰ ਨਾਲ ਪੀੜਤ ਹਨ, ਜੋ ਕਿ ਹਰ ਸਾਲ 45000 ਲੋਕਾਂ ਦੇ ਪੈਰਾਂ ਦੇ ਅੰਗ ਕੱਟਣ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਇਹ ਅਤਿ-ਆਧੁਨਿਕ ਸੈਂਟਰ ਅਜਿਹੇ ਪੀੜਤ ਮਰੀਜ਼ਾਂ ਲਈ ਇਕ ਉਮੀਦ ਦੀ ਕਿਰਨ ਹੈ।

ਇਹ ਵੀ ਪੜ੍ਹੋਂ : ਇਸ ਭਾਰਤੀ ਕਪਤਾਨ ਤੋਂ ਡਰਦੇ ਸਨ ਕਪਿਲ ਦੇਵ, ਹਰ ਸਮੇਂ ਦਿਲ ਤੇ ਦਿਮਾਗ 'ਚ ਰਹਿੰਦਾ ਸੀ ਖੌਫ਼

ਇਸ ਮੌਕੇ ਡਾ. ਵਿਕਾਸ ਕੱਕੜ, ਪਲਾਸਟਿਕ ਸਰਜਰੀ ਵਿਭਾਗ, ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਕਿਹਾ ਕਿ ਪਲਾਸਟਿਕ ਸਰਜਰੀ 'ਚ ਸਿਰ ਤੋਂ ਪੈਰਾਂ ਦੀਆਂ ਉਂਗਲਾਂ ਤੱਕ ਦੀ ਆਸਾਨ ਤੋਂ ਲੈ ਕੇ ਗੁੰਝਲਦਾਰ ਪੁਨਰ-ਨਿਰਮਾਣ ਸਰਜਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਰਾਈਨੋਪਲਾਸਟੀ, ਲਿਪੋਸਕਸ਼ਨ, ਫੇਸ ਲਿਫਟ, ਟੱਮੀ ਟੱਕ ਵਰਗੀਆਂ ਆਧੁਨਿਕ ਕੋਸਮੈਟਿਕ ਅਤੇ ਅਸਥੇਟਿਕ ਸਰਜਰੀਆਂ ਚਰਨ 'ਚ ਹਨ। ਸਿਰ, ਗਲੇ, ਛਾਤੀਆਂ ਵਰਗੀਆਂ ਬੀਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਦੀ ਮਾਈਕ੍ਰੋਵਰਕੁਲਰ ਪੁਨਰ-ਨਿਰਮਾਣ ਸਰਜਰੀ ਦੁਆਰਾ ਪਲਾਸਟਿਕ ਸਰਜਰੀ ਕਰਕੇ ਮਰੀਜ਼ਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰੀਰ ਦੇ ਬਹੁਤ ਹੀ ਬੁਰੇ ਤਰੀਕੇ ਨਾਲ ਸੜੇ ਹੋਏ ਅੰਗਾਂ ਨੂੰ ਪਲਾਸਟਿਕ ਸਰਜਰੀ ਦੁਆਰਾ ਪ੍ਰਭਾਵਸ਼ਾਲੀ ਤਰੀਕੇ ਨਾਲ ਠੀਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋਂ : ਕੋਰੋਨਾ ਲਾਗ ਤੋਂ ਬਚਾਉਣ ਲਈ ਵੇਚੇ ਜਾ ਰਹੇ ਹੈਂਡ ਸੈਨੇਟਾਈਜ਼ਰਾਂ ਦੇ ਸੈਂਪਲ ਪਾਏ ਗਏ ਫੇਲ

ਇਸ ਮੌਕੇ ਡਾ. ਏ.ਪੀ. ਸਿੰਘ, ਡੀਨ ਨੇ ਕਿਹਾ ਕਿ ਅੱਜ ਸੰਸਥਾਂ ਨੇ ਰਾਸ਼ਟਰੀ ਪਲਾਸਟਿਕ ਸਰਜਰੀ ਦਿਵਸ ਮੌਕੇ ਅਤਿ-ਆਧੁਨਿਕ ਵਾਊਂਡ ਕੇਅਰ ਸੈਂਟਰ”ਦਾ ਨਿਰਮਾਣ ਕਰਕੇ ਸੰਸਥਾਂ ਨੂੰ ਇੱਕ ਕਦਮ ਹੋਰ ਅੱਗੇ ਲਿਆਂਦਾ ਹੈ। ਇਹ ਸੈਂਟਰ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਵਧੀਆ ਅਤੇ ਸਸਤਾ ਇਲਾਜ ਮੁਹੱਈਆ ਕਰਵਾਉਣ ਲਈ ਸਮਰਪਿਤ ਹੈ। ਇਥੇ ਡਾਇਬਟਿਕ ਫੁਟ ਅਲਸਰ, ਬੈਡ ਸੋਰ, ਲਿੰਮਫੋਡੀਮਾਂ, “ਲੱਤਾਂ ਦੇ ਅਲਸਰ” ਵਰਗੀਆਂ ਗੰਭੀਰ ਬਿਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸਾਡੀ ਸੰਸਥਾ ਹਰ ਪ੍ਰਕਾਰ ਦੀ ਸਿਰ ਅਤੇ ਗਲੇ ਦੀ ਸਰਜਰੀ ਅਤੇ ਪੁਨਰ-ਨਿਰਮਾਣ ਦਾ ਇਲਾਜ ਮੁਹੱਈਆ ਕਰਵਾਉਣ ਵਾਲੀ ਪੰਜਾਬ ਦੀ ਮੋਹਰੀ ਸੰਸਥਾ ਬਣ ਗਈ ਹੈ। ਹਰੇਕ ਪ੍ਰਕਾਰ ਦਾ ਬ੍ਰੈਸਟ ਕੈਂਸਰ ਮੈਨਜਮੈਂਟ ਖਾਸ ਤੌਰ ਤੇ ਓਲਕੋਪਲਾਸਟਿਕ ਸਰਜਰੀ, ਬ੍ਰੈਸਟ ਕੰਜਰਵੇਸਨ ਸਰਜਰੀ, ਬ੍ਰੈਸਟ ਪੁਨਰ-ਨਿਰਮਾਣ ਅਤੇ ਅਸਥੈਟਿਕ ਬ੍ਰੈਸਟ ਸਰਜਰੀ ਰੋਜ਼ਾਨਾ ਸੰਸਥਾ ਵਿਖੇ ਕੀਤੀਆਂ ਜਾਂਦੀਆਂ ਹਨ। ਆਧੁਨਿਕ ਵਾਊਂਡ ਕੇਅਰ ਸੈਂਟਰ ਵਿਖੇ ਡਾਇਬਟਿਕ ਫੁਟ ਕੇਅਰ ਇਲਾਜ ਬਹੁਤ ਹੀ ਆਧੁਨਿਕ ਢੰਗ ਨਾਲ ਕੀਤਾ ਜਾਵੇਗਾ, ਜਿਸ ਨਾਲ ਸਰੀਰ ਦੇ ਅੰਗਾਂ ਨੂੰ ਕੱਟਣ ਤੋਂ ਬਚਾਉਣ ਅਤੇ ਜਖ਼ਮਾਂ ਨੂੰ ਜਲਦੀ ਠੀਕ ਕਰਨ ਦੀ ਸੰਭਾਵਨਾ ਵਧ ਜਾਵੇਗੀ।
 

  • Amritsar
  • Sri Guru Ramdas Charitable Hospital
  • Wound Care Center
  • ਅੰਮ੍ਰਿਤਸਰ
  • ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ
  • ਵਾਊਂਡ ਕੇਅਰ ਸੈਂਟਰ

ਮੋਗਾ : ਕਤਲ ਕੀਤੇ ਕੱਪੜਾ ਵਪਾਰੀ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ ਸ਼ਿਵ ਸੈਨਾ ਪ੍ਰਧਾਨ

NEXT STORY

Stories You May Like

  • major restrictions imposed at amritsar airport
    ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਹਵਾਈ ਅੱਡੇ ਨੇੜੇ ਲੱਗੀ ਪਾਬੰਦੀ
  • modi government  s big gift to maldives
    ਮੋਦੀ ਸਰਕਾਰ ਦਾ ਮਾਲਦੀਵ ਨੂੰ ਵੱਡਾ ਤੋਹਫ਼ਾ, 42 ਟਾਪੂਆਂ 'ਤੇ ਬਣਾਏ ਜਾਣਗੇ ਆਧੁਨਿਕ ਫਿਟਨੈੱਸ ਸੈਂਟਰ
  • waterlogged guru nanak dev hospital
    ਬਾਰਿਸ਼ ਕਾਰਨ ਗੁਰੂ ਨਾਨਕ ਦੇਵ ਹਸਪਤਾਲ ’ਚ ਭਰਿਆ ਪਾਣੀ, ਬੀਮਾਰੀਆਂ ਦਾ ਵਧਿਆ ਖਤਰਾ
  • service of painting of martyred singhs at gurdwara sri manji sahib diwan hall
    ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਤੇ ਸ਼ਹੀਦ ਸਿੰਘਾਂ ਦੀ ਯਾਦ ’ਚ ਕਮਰਾ ਬਣਾਉਣ ਦੀ ਸੇਵਾ ਦੀ ਸ਼ੁਰੂਆਤ
  • need to formalize   care economy   to replace child labor in bangladesh
    ਬੰਗਲਾਦੇਸ਼ 'ਚ ਬਾਲ ਮਜ਼ਦੂਰੀ ਦੀ ਥਾਂ 'ਕੇਅਰ ਇਕਾਨਮੀ' ਨੂੰ ਰਸਮੀ ਰੂਪ ਦੇਣ ਦੀ ਲੋੜ
  • sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ ਮਾਮਲਾ ਭਖਿਆ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • holy scriptures of sri guru granth sahib ji to canada kahlwan
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਸੰਗਤ: ਕਾਹਲਵਾਂ
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man dies due to electric shock
      ਧੱਕਾ ਮਾਰਨ ’ਤੇ ਤਾਰ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
    • punjab amritsar pilgrims bus baba balak nath
      ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਤਲਾਈ ਨੇੜੇ ਪਲਟੀ, ਪਿਆ ਚੀਕ-ਚਿਹਾੜਾ, 2...
    • heavy to very heavy rain warning in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ...
    • black magic of malangs in ajnala
      ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ...
    • punjab closed today know open remain closed
      ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
    • aap government is exposing its dishonesty by protecting ministers
      ਪੇਪਰ ਲੀਕ ਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ ਆਪਣੀ ਬੇਈਮਾਨੀ...
    • amritsar airport will get a big gift easy connect service
      ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ, 28 ਜੁਲਾਈ ਤੋਂ ਸ਼ੁਰੂ ਹੋਵੇਗੀ...
    • punjab bandh announced tomorrow
      ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
    • big forecast from the meteorological department there will be heavy rain
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...
    • major incident punjabi man shot dead in canada
      ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +