Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    11:55:49 AM

  • bjp in election mode pm narendra modi s second visit to punjab this year

    ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ...

  • tariff bill

    ਭਾਰਤ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਤਿਆਰੀ 'ਚ...

  • pm modi visit

    PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ...

  • us airstrikes on iran

    ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਤੇਜ਼! ਅਮਰੀਕੀ ਹਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੱਤ ਦੀ ਗਰਮੀ 'ਚ ਵੀ ਸੰਗਤਾਂ ਸੱਚਖੰਡ ਦੇ ਦਰਸ਼ਨਾਂ ਲਈ ਹੁੰਮ-ਹੁੰਮਾ ਕੇ ਪੁੱਜੀਆਂ

PUNJAB News Punjabi(ਪੰਜਾਬ)

ਅੱਤ ਦੀ ਗਰਮੀ 'ਚ ਵੀ ਸੰਗਤਾਂ ਸੱਚਖੰਡ ਦੇ ਦਰਸ਼ਨਾਂ ਲਈ ਹੁੰਮ-ਹੁੰਮਾ ਕੇ ਪੁੱਜੀਆਂ

  • Updated: 03 Jul, 2020 11:23 AM
Amritsar
amritsar  sri harmandir sahib  darshan  sangat
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਨਜਾਣ) : ਚਾਹੇ ਅੱਤ ਦੀ ਗਰਮੀ ਹੋਵੇ ਤੇ ਚਾਹੇ ਕੜਾਕੇ ਦੀ ਠੰਢ ਜੋ ਆਸਥਾ ਨਾਲ ਜੁੜੇ ਹੋਣ ਉਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ ਹੁੰਦੀ। ਉਨ੍ਹਾਂ ਦਾ ਨੇਮ ਰੋਜ਼ਾਨਾਂ ਗੁਰੂ ਦੇ ਚਰਨਾਂ 'ਚ ਸੀਸ ਝੁਕਾ ਕੇ ਆਸ਼ੀਰਵਾਦ ਲੈਣਾ ਹੁੰਦਾ ਹੈ। 41 ਡਿਗਰੀ ਤਾਪਮਾਨ 'ਚ ਵੀ ਸੰਗਤਾਂ ਹੁੰਮ-ਹੁੰਮਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਲਈ ਪਹੁੰਚੀਆਂ। ਅੰਮ੍ਰਿਤ ਵੇਲੇ ਕਿਵਾੜ ਖੁੱਲ੍ਹਣ 'ਤੇ ਹੀ ਸੰਗਤਾਂ ਦੀ ਭੀੜ ਲੰਬੀ ਕਤਾਰ 'ਚ ਸ੍ਰੀ ਹਰਿਮੰਦਰ ਸਾਹਿਬ ਅੰਦਰ ਜਾਂਦੀ ਦਿਖਾਈ ਦਿੱਤੀ ਤੇ ਦੁਪਹਿਰ ਵੇਲੇ ਸੰਗਤਾਂ ਦੀ ਗਿਣਤੀ ਘੱਟ ਹੋਣ ਉਪਰੰਤ ਸ਼ਾਮ ਨੂੰ ਫੇਰ ਭੀੜ ਦਿਖਾਈ ਦਿੱਤੀ। ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਨੇ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਲੰਗਰ ਤੇ ਠੰਢੇ-ਮਿੱਠੇ ਜਲ ਛੱਕਿਆ। ਸੰਗਤਾਂ ਨੇ ਜੋੜਾ ਘਰ ਤੇ ਪਰਿਕਰਮਾ ਵਿੱਚ ਵੀ ਸੇਵਾ ਕੀਤੀ। ਸ਼ਾਮ ਨੂੰ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਰਾਗੀ ਜਥੇ ਵਲੋਂ ਆਰਤੀ ਦਾ ਉਚਾਰਣ ਕੀਤਾ ਗਿਆ ਤੇ ਰਾਤ ਨੂੰ ਸੁਖਆਸਣ ਉਪਰੰਤ ਫੁੱਲਾਂ ਨਾਲ ਸਜ਼ੀ ਸੁਨਹਿਰੀ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਖਆਸਣ ਅਸਥਾਨ 'ਤੇ ਬਿਰਾਜਮਾਨ ਕੀਤਾ ਗਿਆ।

ਇਹ ਵੀ ਪੜ੍ਹੋਂ : ਨੌਜਵਾਨ ਨੂੰ ਖੁਸਰਾ ਬਣਾਉਣ ਦੀ ਸਾਜਿਸ਼, ਬੇਹੋਸ਼ ਕਰਕੇ ਕੱਟਿਆ ਗੁਪਤ ਅੰਗ

PunjabKesari

ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਵਿਖੇ ਕੋਰੋਨਾ 'ਤੇ ਜਿੱਤ ਲਈ ਹੋਈ ਅਰਦਾਸ 
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਥੜ੍ਹਾ ਸਾਹਿਬ ਵਿਖੇ ਸੰਗਤਾਂ ਨੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਕੀਤਾ ਤੇ ਕੋਰੋਨਾ ਲਾਗ 'ਤੇ ਜਿੱਤ ਲਈ ਪੂਰੇ ਸੰਸਾਰ ਦੇ ਭਲੇ ਲਈ ਅਰਦਾਸ ਕੀਤੀ। ਗ੍ਰੰਥੀ ਸਿੰਘ ਵਲੋਂ ਹੁਕਮਨਾਮਾ ਲੈਣ ਉਪਰੰਤ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ। ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣ ਉਪਰੰਤ ਗ੍ਰੰਥੀ ਸਿੰਘ ਨੇ ਉਨ੍ਹਾਂ ਨੂੰ ਆਪਣੇ-ਆਪਣੇ ਘਰਾਂ 'ਚ ਸਵੇਰ ਸਮੇਂ ਜਪੁਜੀ ਸਾਹਿਬ ਤੇ ਸ਼ਾਮ ਨੂੰ ਰਹਰਾਸਿ ਸਾਹਿਬ ਜੀ ਦੇ ਪਾਠ ਕਰਕੇ ਸਮੁੱਚੇ ਸੰਸਾਰ ਦੇ ਭਲੇ ਲਈ ਅਰਦਾਸ ਕਰਨ ਲਈ ਪ੍ਰੇਰਿਆ।

ਇਹ ਵੀ ਪੜ੍ਹੋਂ :ਸਹੁਰੇ ਵੱਲੋਂ ਧਮਕੀਆਂ ਮਿਲਣ ਕਾਰਨ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

  • Amritsar
  • Sri Harmandir Sahib
  • Darshan
  • Sangat
  • ਅੰਮ੍ਰਿਤਸਰ
  • ਸ੍ਰੀ ਹਰਿਮੰਦਰ ਸਾਹਿਬ
  • ਦਰਸ਼ਨ
  • ਸੰਗਤ

ਲੁਧਿਆਣਾ 'ਚ 3 ਦਿਨਾਂ ਅੰਦਰ ਆਏ 120 ਕੇਸ, ਬਣ ਸਕਦੈ 'ਕੋਰੋਨਾ ਹੱਬ'

NEXT STORY

Stories You May Like

  • gurdaspur 40 year old youth selling vegetables on the roadside dies suddenly
    ਅੱਤ ਦੀ ਗਰਮੀ ਦਾ ਕਹਿਰ: ਸੜਕ ਕਿਨਾਰੇ ਸਬਜ਼ੀ ਵੇਚ ਰਹੇ ਨੌਜਵਾਨ ਦੀ ਅਚਾਨਕ ਮੌਤ
  • sweltering heat in punjab can be dangerous for children
    ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
  • chintpurni pilgrim accident
    ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਜਾ ਰਹੇ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • amarnath yatra  baba barfani  devotees  security forces  narendra modi
    ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਆ ਰਹੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ! ਪ੍ਰਬੰਧ ਦੇਖ ਪ੍ਰਸ਼ਾਸਨ ਤੇ ਫ਼ੌਜ ਦਾ ਕੀਤਾ ਧੰਨਵਾਦ
  • migrant worker dies after fainting due to heat
    ਗਰਮੀ ਕਾਰਨ ਬੇਹੋਸ਼ ਹੋਏ ਪ੍ਰਵਾਸੀ ਮਜ਼ਦੂਰ ਦੀ ਮੌਤ
  • sgpc organizes event commemorate the attack on sri harmandir sahib on july 4
    4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
Trending
Ek Nazar
indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sho  s chair vacant in lambra police station
      ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
    • another lamp falls victim to unemployment
      ਬੇਰੁਜ਼ਗਾਰੀ ਦੀ ਭੇਟ ਚੜ੍ਹਿਆ ਇਕ ਹੋਰ ਚਿਰਾਗ, ਕੁਲਰੀਆਂ ਦੇ 20 ਸਾਲਾ ਨੌਜਵਾਨ ਨੇ...
    • power outage in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 17 ਤੇ 18 ਜੁਲਾਈ ਨੂੰ ਲੱਗੇਗਾ ਲੰਬਾ Powercut !
    • tomorrow pm modi inaugurate works worth more than rs 5400 crore in jalandhar
      PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
    • leopard terror in badala village in hajipur heifer hunted
      ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...
    • behbal kalan  sit  sukhbir singh badal
      ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ...
    • man murdered with sharp weapons in kapurthala
      ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
    • pm modi s visit to jalandhar tomorrow dgp reviews security arrangements
      PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
    • good news mata vaishno devi pilgrims jalandhar katra volvo bus service launched
      ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
    • punjab congress meeting
      ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +