Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:49:12 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ ਵੱਖ-ਵੱਖ ਕਿਸਮਾਂ ਦੇ ਫਲਦਾਰ ਬੂਟੇ ਲਾਏ

PUNJAB News Punjabi(ਪੰਜਾਬ)

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ ਵੱਖ-ਵੱਖ ਕਿਸਮਾਂ ਦੇ ਫਲਦਾਰ ਬੂਟੇ ਲਾਏ

  • Updated: 04 Mar, 2020 05:21 PM
Amritsar
amritsar  sri harmandir sahib  fruit shrubs
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ  (ਦੀਪਕ) - ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਗਏੇ ਗੁਰੂ ਕੇ ਬਾਗ ’ਚ ਵੱਖ-ਵੱਖ ਕਿਸਮਾਂ ਦੇ ਫਲਦਾਰ (ਹਾਈਬ੍ਰਿਡ) ਬੂਟੇ ਜਿਨ੍ਹਾਂ ’ਚ ਕਾਜੂ, ਬਦਾਮ, ਅੰਜੀਰ, ਕਾਲਾ ਅਮਰੂਦ, ਨਾਗਪੁਰੀ ਸੰਤਰਾ ਤੇ ਗੰਧਰਸ ਆਦਿ ਲਾਏ ਗਏ ਹਨ, ਜੋ ਗੁਰੂ ਕੇ ਬਾਗ ਦੀ ਸ਼ੋਭਾ ’ਚ ਹੋਰ ਵਾਧਾ ਕਰਨਗੇ। ਇਸ ਤੋਂ ਪਹਿਲਾਂ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਅਤੇ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ’ਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਾਏ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ ਦਿੱਖ ’ਚ ਹਰਿਆ-ਭਰਿਆ ਬਣਾਉਣ ਲਈ ਪਿਛਲੇ ਕੁਝ ਮਹੀਨੇ ਪਹਿਲਾਂ ਕੰਮ ਸ਼ੁਰੂ ਕੀਤਾ ਗਿਆ ਸੀ। ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਕਰਵਾ ਰਹੇ ਹਨ। ਇਸ ਬਾਗ ਦੀ ਨਿਗਰਾਨੀ ਲਈ ਬਾਗਬਾਨੀ ਮਾਹਿਰਾਂ ਦੀਆਂ ਸੇਵਾਵਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਲਈਆਂ ਜਾ ਰਹੀਆਂ ਹਨ। ਅੱਜ ਇਹ ਬੂਟੇ ਲਾਉਣ ਦਾ ਕਾਰਜ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਧਰਮ ਪ੍ਰਚਾਰ ਕਮੇਟੀ ਮਨਜੀਤ ਸਿੰਘ, ਐਡੀ. ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਰਾਵਾਂ ਮੁਖਤਾਰ ਸਿੰਘ ਵੱਲੋਂ ਕੀਤਾ ਗਿਆ।

ਇਸ ਮੌਕੇ ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਦੇ ਨਾਲ ਗੁਰੂ ਕੇ ਬਾਗ ’ਚ ਲਾਏ ਗਏ ਬੂਟਿਆਂ ’ਚ 400 ਕਿਸਮ ਦਾ ਗੁਲਾਬ ਲਾਇਆ ਜਾ ਚੁੱਕਾ ਹੈ ਅਤੇ 86 ਕਿਸਮ ਦਾ ਹੋਰ ਗੁਲਾਬ ਇਸ ਬਾਗ ਦੀ ਸ਼ੋਭਾ ’ਚ ਜਲਦੀ ਹੀ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਆਉਣ ਵਾਲੀ ਸੰਗਤ ਇਸ ਵੱਖ-ਵੱਖ ਕਿਸਮ ਦੇ ਗੁਲਾਬ ਦੀ ਜਿਥੇ ਖੁਸ਼ਬੋਈ ਲਵੇਗੀ ਉਥੇ ਹੀ ਇਸ ਬਾਗ ’ਚ ਮੌਸਮੀ ਬੂਟੇ ਵੀ ਇਸ ਦੀ ਸੁੰਦਰਤਾ ’ਚ ਹੋਰ ਵਾਧਾ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸਰਾਂ ਸ੍ਰੀ ਗੁਰੂ ਰਾਮਦਾਸ ਜੀ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਨਿਵਾਸਾਂ ਦੀ ਛੱਤ ਉਪਰ ਵੀ ਵੱਖ-ਵੱਖ ਕਿਸਮਾਂ ਜਿਨ੍ਹਾਂ ’ਚ ਅੰਬ, ਕੋਨਾਕਾਰਪਸ, ਅਮਰੂਦ ਤੇ ਨੌਰੰਗੀ ਆਦਿ ਦੇ ਲਗਪਗ 90 ਬੂਟੇ ਲਾਏ ਜਾ ਚੁੱਕੇ ਹਨ। ਇਨ੍ਹਾਂ ਬੂਟਿਆਂ ਦੀ ਸੇਵਾ ਰੈਵੀਨਿਊ ਵਿਭਾਗ ਲੁਧਿਆਣਾ ਦੇ ਕਮਿਸ਼ਨਰ ਰੋਹਿਤ ਮਹਿਰਾ ਵੱਲੋਂ ਕਰਵਾਈ ਗਈ ਹੈ। ਇਸ ਤੋਂ ਪਹਿਲਾਂ ਇਨ੍ਹਾਂ ਵੱਲੋਂ ਵੀ ਵਰਟੀਕਲ ਗਾਰਡਨ ਅਤੇ ਪ੍ਰਬੰਧਕੀ ਬਲਾਕ ਉਪਰ ਬੂਟੇ ਲਾਉਣ ਦੀ ਸੇਵਾ ਕੀਤੀ ਗਈ ਹੈ। ਇਸ ਮੌਕੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸਰਾਵਾਂ ਮੁਖਤਾਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿਡ਼ਵਾਲ, ਸੁਖਜਿੰਦਰ ਸਿੰਘ ਐਸ.ਡੀ.ਓ. ਸ਼ਾਹਬਾਜ ਸਿੰਘ ਇੰਚਾਰਜ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੇਨਈ ਦੇ ਪ੍ਰਧਾਨ ਹਰਬੰਸ ਸਿੰਘ ਤੇ ਹੈੱਡ ਪ੍ਰਚਾਰ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।

  • Amritsar
  • Sri Harmandir Sahib
  • Fruit Shrubs
  • ਅੰਮ੍ਰਿਤਸਰ 
  • ਸ੍ਰੀ ਹਰਿਮੰਦਰ ਸਾਹਿਬ
  • ਫਲਦਾਰ ਬੂਟੇ

ਕਪੂਰਥਲਾ 'ਚ ਵਿਦੇਸ਼ੋਂ ਆਏ 10 ਲੋਕਾਂ ਦੀ ਵਿਸ਼ੇਸ਼ ਸਕਰੀਨਿੰਗ, 28 ਦਿਨ ਰਹਿਣਗੇ ਨਿਗਰਾਨੀ 'ਚ

NEXT STORY

Stories You May Like

  • us ambassador sergio gor paid obeisance at sri harmandir sahib
    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • pakistani security forces
    ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
  • ayushmann khurrana will be seen in two different genres
    ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ 'ਚ ਆਉਣਗੇ ਨਜ਼ਰ
  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • bjp nitin nabin general secretary appointed
    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ
  • sri guru granth sahib ji will be held at passiano on the 11th
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਾਸਿਆਨੋ ਵਿਖੇ 11 ਨੂੰ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +