Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    2:09:50 PM

  • neighbors murdered an elderly man

    ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ

  • married woman takes a scary step

    ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ...

  • bsf s major operation on india pakistan border infiltrator shot dead

    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ!...

  • protesting group denies allegations of india  s interference  in pakistan kashmir

    ਪ੍ਰਦਰਸ਼ਨਕਾਰੀ ਸਮੂਹ ਨੇ ਭਾਰਤ ਦੀ ਦਖ਼ਲਅੰਦਾਜ਼ੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਤਾਲਾਬੰਦੀ ਦੌਰਾਨ ਵੀ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੀ ਰਹੀ ਰੌਣਕ, ਨਹੀਂ ਘਟੀ ਸੰਗਤਾਂ ਦੀ ਗਿਣਤੀ

PUNJAB News Punjabi(ਪੰਜਾਬ)

ਤਾਲਾਬੰਦੀ ਦੌਰਾਨ ਵੀ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੀ ਰਹੀ ਰੌਣਕ, ਨਹੀਂ ਘਟੀ ਸੰਗਤਾਂ ਦੀ ਗਿਣਤੀ

  • Updated: 29 Jun, 2020 12:01 PM
Amritsar
amritsar  sri harmandir sahib  lockdown  sangat
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਨਜਾਣ) : ਐਤਵਾਰ ਨੂੰ ਤਾਲਾਬੰਦੀ ਲੱਗਣ ਦੇ ਬਾਵਜੂਦ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਰੌਣਕ ਦੇਖਣ ਨੂੰ ਮਿਲੀ। ਸ੍ਰੀ ਹਰਿਮੰਦਰ ਸਾਹਿਬ ਦੇ ਕਿਵਾੜ ਖੁੱਲ੍ਹਣ ਤੋਂ ਪਹਿਲਾਂ ਦਰਸ਼ਨੀ ਡਿਓੜੀ ਦੇ ਬਾਹਰ ਰਾਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਤੇ ਬੇਨਤੀ ਰੂਪੀ ਸ਼ਬਦਾਂ ਦਾ ਜਾਪੁ ਕੀਤਾ। ਕਿਵਾੜ ਖੁੱਲ੍ਹਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਨਹਿਰੀ ਪਾਲਕੀ 'ਚ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਪ੍ਰਕਾਸ਼ਮਾਨ ਕੀਤਾ ਗਿਆ। ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਕੀਤੇ ਗਏ ਤੇ ਗ੍ਰੰਥੀ ਸਿੰਘ ਵਲੋਂ ਪਹਿਲਾਂ ਮੁਖ ਵਾਕ ਲਿਆ ਗਿਆ, ਜਿਸ ਦੀ ਕਥਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤੀ ਗਈ। ਪਿੰਡਾਂ ਤੇ ਸ਼ਹਿਰ ਤੋਂ ਆਈਆਂ ਸੰਗਤਾਂ ਨੇ ਲੰਗਰ ਘਰ 'ਚ ਸੇਵਾ ਕੀਤੀ ਤੇ ਲੰਗਰ ਵੀ ਛਕੇ। ਇਸ ਉਪਰੰਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਸੰਗਤਾਂ ਨੇ ਜੋੜੇ ਘਰ, ਪਰਿਕਰਮਾ ਤੇ ਸਰੋਵਰ 'ਚੋਂ ਜਾਲਾ ਲਾਹੁਣ ਦੀ ਸੇਵਾ ਕੀਤੀ।

ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਹਥਿਆਰਾਂ ਦੀ ਨੋਕ 'ਤੇ ਲੱਖਾਂ ਦੀ ਲੁੱਟ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ-ਪੀਰੀ ਦਿਵਸ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ 
ਮੀਰੀ-ਪੀਰੀ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਗਈ। ਅਰਦਾਸ ਉਪਰੰਤ ਹੁਕਮਨਾਮਾ ਲਿਆ ਗਿਆ ਤੇ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ। ਗ੍ਰੰਥੀ ਸਿੰਘ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ ਗਿਆ।

ਇਹ ਵੀ ਪੜ੍ਹੋਂ : ਦੁਖ਼ਦਾਈ ਖ਼ਬਰ: ਝੋਨਾ ਲਗਾਉਂਦੇ ਸਮੇਂ ਅਸਮਾਨੀ ਬਿਜਲੀ ਪੈਣ ਕਾਰਨ ਕਿਸਾਨ ਦੀ ਮੌਤ

  • Amritsar
  • Sri Harmandir Sahib
  • Lockdown
  • Sangat
  • ਅੰਮ੍ਰਿਤਸਰ
  • ਸ੍ਰੀ ਹਰਿਮੰਦਰ ਸਾਹਿਬ
  • ਤਾਲਾਬੰਦੀ
  • ਸੰਗਤਾਂ

ਦੁਖਦ ਖ਼ਬਰ: ਝੋਨਾ ਲਾਉਂਦੇ ਸਮੇਂ ਅਸਮਾਨੀ ਬਿਜਲੀ ਪੈਣ ਕਾਰਨ ਕਿਸਾਨ ਦੀ ਮੌਤ

NEXT STORY

Stories You May Like

  • parminder singh member of uttar pradesh minority commission at harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ
  • devotees forgot their bags containing jewellery and cash in sri harmandir sahib
    ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ ਤੇ ਨਕਦੀ ਵਾਲਾ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
  • fire broke out at gurdwara
    ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ 'ਚ ਲੱਗੀ ਭਿਆਨਕ ਅੱਗ ! ਸਿੱਖ ਸੰਗਤਾਂ ਦੇ ਵਲੂੰਧਰੇ ਗਏ ਹਿਰਦੇ
  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • desecration of sacred forms of sri guru granth sahib ji in canada
    ਕੈਨੇਡਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ’ਤੇ ਸਪੇਨ ਦੀਆਂ ਸੰਗਤਾਂ ਦਾ ਫੁੱਟਿਆ ਗੁੱਸਾ
  • sachkhand sri harmandir sahib jai randhawa and actress shehnaz gill
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ
  • earthquake death toll
    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, ਬਿਜਲੀ ਹਾਲੇ ਵੀ ਗੁੱਲ
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
Trending
Ek Nazar
mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sad bjp alliance
      ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
    • punjab  speeding car  3 kanwaris
      ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ...
    • alawalpur murder case
      ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
    • suspense still persists regarding the date of gymkhana club elections
      ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
    • vijay chopra  sunny deol
      ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
    • major seizure in gurdaspur central jail
      ਗੁਰਦਾਸਪੁਰ ਕੇਂਦਰੀ ਜੇਲ ’ਚ ਵੱਡੀ ਬਰਾਮਦਗੀ, ਹਵਾਲਾਤੀ ਤੋਂ ਮੋਬਾਈਲ ਫੋਨ ਤੇ 29...
    • big fraud
      ਵੱਡੀ ਠੱਗੀ: ਨਕਲੀ ਆਧਾਰ ਕਾਰਡ ਤੇ ਜਾਅਲੀ ਦਸਤਖ਼ਤਾਂ ਰਾਹੀਂ ਵੇਚ 'ਤਾ ਲੜਕੀ ਦਾ...
    • stolen motorcycle recovered from pathankot vegetable market
      ਪਠਾਨਕੋਟ ਦੀ ਸਬਜ਼ੀ ਮੰਡੀ ਤੋਂ ਚੋਰੀ ਹੋਇਆ ਮੋਟਰਸਾਈਕਲ ਬਰਾਮਦ, ਦੀਨਾਨਗਰ ਦਾ ਮੁਲਜ਼ਮ...
    • major operation in ferozepur
      ਫਿਰੋਜ਼ਪੁਰ 'ਚ ਵੱਡੀ ਕਾਰਵਾਈ: 150 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ, ਸਰਹੱਦ...
    • retired asi returning from chandigarh rally dies in road accident
      ਚੰਡੀਗੜ੍ਹ ਰੈਲੀ ਤੋਂ ਪਰਤ ਰਹੇ ਰਿਟਾਇਰਡ ASI ਦੀ ਸੜਕ ਹਾਦਸੇ ’ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +