Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    12:15:49 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਅੰਮ੍ਰਿਤਸਰ ’ਚ ਸਿਹਤ ਸਹੂਲਤਾਂ ਦੀ ਹਾਲਤ ਚਿੰਤਾਜਨਕ : ਧਾਲੀਵਾਲ

AMRITSAR News Punjabi(ਅੰਮ੍ਰਿਤਸਰ)

ਅੰਮ੍ਰਿਤਸਰ ’ਚ ਸਿਹਤ ਸਹੂਲਤਾਂ ਦੀ ਹਾਲਤ ਚਿੰਤਾਜਨਕ : ਧਾਲੀਵਾਲ

  • Updated: 08 Apr, 2019 04:18 AM
Amritsar
amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਣਜਾਨ)- ਅੰਮ੍ਰਿਤਸਰ ਵਿਚ ਸਿਹਤ ਸਹੂਲਤਾਂ ਦੀ ਹਾਲਤ ਚਿੰਤਾਜਨਕ ਹੈ। ਹਰ ਰੋਜ਼ ਹਜ਼ਾਰਾਂ ਲੋਕ ਆਪਣਾ ਇਲਾਜ ਕਰਵਾਉਣ ਲਈ ਇਥੋਂ ਦੇ ਗੁਰੂ ਨਾਨਕ ਹਸਪਤਾਲ ਤੇ ਸਿਵਲ ਹਸਪਤਾਲ ਵਿਚ ਖੱਜਲ ਹੁੰਦੇ ਵੇਖੇ ਜਾਂਦੇ ਹਨ। ਕਈ ਵਾਰ ਤਾਂ ਇਸ ਦਾ ਨਤੀਜਾ ਇਥੇ ਇਲਾਜ ਕਰਵਾਉਣ ਆਏ ਵਿਅਕਤੀਆਂ ਨੂੰ ਆਪਣੀ ਜਾਨ ਗੁਆ ਕੇ ਭੁਗਤਨਾ ਪੈਂਦਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ ਵਿਖੇ ਪੂਰਬੀ ਹਲਕੇ ਦੇ ਕੋ ਇੰਚਾਰਜ ਅਨਿਲ ਮਹਾਜਨ ਵੱਲੋਂ ਰੱਖੀ ਇਕ ਇਕੱਤਰਤਾ ਨੂੰ ਸੰਬੋਧਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਸਭ ਸਰਕਾਰ ਦੀ ਢਿੱਲੀ ਕਾਰਗੁਜਾਰੀ ਤੇ ਲਾਪਰਵਾਹੀ ਦਾ ਨਤੀਜਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦਿਹਾਤੀ ਇਲਾਕਿਆਂ ’ਚ ਖੁੱਲੀਆਂ ਕਲੀਨਿਕਾਂ ਬਾਰੇ ਕਿਹਾ ਕਿ ਅਜਿਹੇ ਕਲੀਨਿਕਾਂ ਨੂੰ ਖੋਲ ਕੇ ਸਰਕਾਰ ਸਿਰਫ ਖਾਨਾਪੂਰਤੀ ਕਰ ਰਹੀ ਹੈ ਕਿਉਂਕਿ ਮਰੀਜਾਂ ਲਈ ਇਥੇ ਦਵਾਈਆਂ ਤਾਂ ਮੁਹੱਈਆ ਹੁੰਦੀਆਂ ਨਹੀਂ ਹਨ। ਧਾਲੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਕ ਵਾਰ ਰਿਵਾਇਤੀ ਪਾਰਟੀਆਂ ਦੇ ਜਾਲ ’ਚੋਂ ਮੁਕਤ ਤਾਂ ਹੋ ਕੇ ਦੇਖਣ। ਪੰਜਾਬ ਵਿਚ ਵੀ ਦਿੱਲੀ ਵਰਗੀਆਂ ਸਿਹਤ ਸੁਵਿਧਾਵਾਂ ਪ੍ਰਦਾਨ ਜਰੂਰ ਕੀਤੀਆਂ ਜਾਣਗੀਆਂ। ਧਾਲੀਵਾਲ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿਚ ਮੁੱਫਤ ਇਲਾਜ ਤੇ ਦਵਾਈਆ ਮਿਲ ਰਹੀਆਂ ਹਨ ਤੇ ਉੱਥੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਵਰਤੀ ਜਾਂਦੀ। ਇਸ ਮੌਕੇ ਬੂਟਾ ਰਾਮ, ਸੁਰਿੰਦਰ ਸਿੰਘ, ਕੋ ਇੰਚਾਰਜ ਹਲਕਾ ਪੂਰਬੀ ਅਨਿਲ ਮਹਾਜਨ, ਕੰਸ ਰਾਜ, ਭਾਰਦਵਾਜ, ਪਵਨ ਕੁਮਾਰ, ਜਗਦੀਪ ਸਿੰਘ, ਅਮਰੀਕ ਸਿੰਘ, ਕਸ਼ਮੀਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ।

  • Amritsar

ਸਹੁਰਾ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਲਾਈ ਖੁਦ ਨੂੰ ਅੱਗ

NEXT STORY

Stories You May Like

  • health department cracks down on adulterators
    ਮਿਲਾਵਟਖੋਰਾਂ ਖ਼ਿਲਾਫ਼ ਸਿਹਤ ਵਿਭਾਗ ਸਖ਼ਤ; 40 ਮਾਮਲਿਆਂ ’ਚ ਠੋਕਿਆ 2,19,500 ਰੁਪਏ ਜੁਰਮਾਨਾ
  • video of nihangs beating up a young man in amritsar
    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
  • women in lahore
    ਲਾਹੌਰ 'ਚ ਜ਼ਬਰ-ਜਿਨਾਹ ਅਤੇ ਗੈਂਗਰੇਪ ਦੇ ਮਾਮਲਿਆਂ 'ਚ ਚਿੰਤਾਜਨਕ ਵਾਧਾ
  • excise department action in amritsar
    ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦੀ ਕਾਰਵਾਈ: 2 ਲੱਖ ਲੀਟਰ ਲਾਹਣ ਤੇ 400 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
  • undertrial prisoner murdered in amritsar central jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ
  • shocking incident in amritsar
    ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ ਕੁੜੀ ਵੱਲੋਂ ਜਾਨਲੇਵਾ ਹਮਲਾ
  • amritsar airport passengers
    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
  • youth dies under suspicious circumstances in machhiwara sahib
    ਮਾਛੀਵਾੜਾ ਸਾਹਿਬ 'ਚ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਮਾਂ ਨੇ ਜਤਾਇਆ ਸਾਜ਼ਿਸ਼ ਹੋਣ ਦਾ ਸ਼ੱਕ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • sikh pilgrims to visit india
      ਭਾਰਤ ਆਉਣਗੇ 50 ਪਾਕਿਸਤਾਨੀ ਸਿੱਖ ਸ਼ਰਧਾਲੂ ! ਸ੍ਰੀ ਦਰਬਾਰ ਸਾਹਿਬ ਸਣੇ ਕਈ...
    • driving license transport department
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ...
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • meeting between sgpc and district administration prakash purab
      ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ...
    • tehrik e taliban claims responsibility for attack on asi
      ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ
    • video of nihangs beating up a young man in amritsar
      ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ...
    • president dhami makes a major revelation regarding the bahraini woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ...
    • ticketless passengers caught during ticket checking in ferozepur division
      ਫਿਰੋਜ਼ਪੁਰ ਮੰਡਲ 'ਚ ਬਿਨਾਂ ਟਿਕਟ ਯਾਤਰੀਆਂ 'ਤੇ ਸ਼ਿਕੰਜਾ, 22,855 ਯਾਤਰੀ ਕੋਲੋਂ...
    • first ever rail transport of persimmon fruit from amritsar
      ਅੰਮ੍ਰਿਤਸਰ ਤੋਂ ਪਹਿਲੀ ਵਾਰ ਰੇਲ ਮਾਰਗ ਰਾਹੀਂ ਪਰਸੀਮੋਨ ਫ਼ਲਾਂ ਦੀ ਢੋਆ-ਢੁਆਈ,...
    • demand to keep meat and liquor shops closed during maa bhagwati  s navratri
      ਮਾਂ ਭਗਵਤੀ ਦੇ ਨਵਰਾਤਰਿਆਂ ਦੌਰਾਨ ਮਾਸ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +