Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    8:12:59 PM

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਆਰ. ਪੀ. ਐੱਲ. ਕ੍ਰਿਕਟ ਟੂਰਨਾਮੈਂਟ ਪਠਾਨਕੋਟ ਨੇ ਜਿੱਤਿਆ

AMRITSAR News Punjabi(ਅੰਮ੍ਰਿਤਸਰ)

ਆਰ. ਪੀ. ਐੱਲ. ਕ੍ਰਿਕਟ ਟੂਰਨਾਮੈਂਟ ਪਠਾਨਕੋਟ ਨੇ ਜਿੱਤਿਆ

  • Updated: 08 Apr, 2019 04:18 AM
Amritsar
amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨਿਤਿਨ)-ਰੋਟਰੀ ਪ੍ਰੀਮੀਅਰ ਲੀਗ (ਆਰ. ਪੀ. ਐੱਲ.) ਕ੍ਰਿਕਟ ਟੂਰਨਾਮੈਂਟ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ। ਫਾਈਨਲ ਮੈਚ ਗਾਂਧੀ ਗਰਾਊਂਡ ਕ੍ਰਿਕਟ ਸਟੇਡੀਅਮ ’ਚ ਪਠਾਨਕੋਟ ਤੇ ਜਲੰਧਰ ਦੀ ਟੀਮ ’ਚ ਖੇਡਿਆ ਗਿਆ, ਜਿਸ ਵਿਚ ਜਲੰਧਰ ਦੀ ਟੀਮ ਨੇ ਟਾਸ ਜਿੱਤ ਕੇ ਪਠਾਨਕੋਟ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ, ਜੋ ਕਿ ਉਸ ਲਈ ਬੇਹੱਦ ਨੁਕਸਾਨਦਾਇਕ ਸਾਬਿਤ ਹੋਇਆ। ਪਠਾਨਕੋਟ ਦੀ ਟੀਮ ਨੇ ਨਿਤਿਨ (64) ਤੇ ਬਾਗ ਦੀਆਂ 62 ਦੌੜਾਂ ਦੀ ਬਦੌਲਤ 20 ਓਵਰਾਂ ’ਚ 2 ਵਿਕਟ ਗੁਆ ਕੇ 216 ਦੌੜਾਂ ਦਾ ਵਿਸ਼ਾਲ ਸਕੋਰ ਖਡ਼੍ਹਾ ਕਰ ਦਿੱਤਾ, ਜਿਸ ਤੋਂ ਬਾਅਦ ਬੱਲੇਬਾਜ਼ੀ ਕਰਨ ਉੱਤਰੀ ਜਲੰਧਰ ਦੀ ਟੀਮ ਦੇ ਕਪਤਾਨ ਪ੍ਰਭਪਾਲ ਸਿੰਘ ਨੇ ਚੰਗੀ ਪਾਰੀ ਖੇਡਦਿਆਂ 28 ਗੇਂਦਾਂ ’ਤੇ 4 ਛੱਕਿਆਂ ਤੇ 5 ਚੌਕਿਆਂ ਦੀ ਮਦਦ ਨਾਲ ਅਜੇਤੂ 55 ਦੌੜਾਂ ਬਣਾਈਆਂ ਤਾਂ ਉਥੇ ਹੀ ਦੂਜੇ ਪਾਸੇ ਰਾਹੁਲ ਨੇ 15 ਗੇਂਦਾਂ ’ਤੇ 28 ਦੌੜਾਂ ਦੀ ਪਾਰੀ ਖੇਡੀ। ਇਸ ਤਰ੍ਹਾਂ ਟੀਮ ਦੇ ਹੋਰ ਬੱਲੇਬਾਜ਼ਾਂ ਨੇ ਵੀ ਆਪਣਾ ਪੂਰਾ ਯੋਗਦਾਨ ਦਿੱਤਾ। ਫਾਈਨਲ ਮੈਚ ਅੰਤ ’ਚ ਰੋਮਾਂਚਕ ਭਰੀ ਹਾਲਤ ’ਚ ਪੁੱਜ ਗਿਆ। ਅਖਰੀਲੇ ਓਵਰ ’ਚ ਜਲੰਧਰ ਨੇ 24 ਦੌੜਾਂ ਬਣਾਉਣੀਆਂ ਸਨ। ਅਖੀਰ ਪਠਾਨਕੋਟ ਦੀ ਟੀਮ ਨੇ 19 ਦੌੜਾਂ ਨਾਲ ਮੈਚ ਜਿੱਤ ਕੇ ਟੂਰਨਾਮੈਂਟ ਆਪਣੇ ਨਾਂ ਕਰ ਲਿਆ। ਪਠਾਨਕੋਟ ਦੇ ਗੁਲਸ਼ਨ ਨੂੰ ਜਿਥੇ ਮੈਨ ਆਫ ਦਿ ਮੈਚ ਚੁਣਿਆ ਗਿਆ, ਉਥੇ ਹੀ 2 ਮੈਚਾਂ ’ਚ 50 ਦੌੜਾਂ ਦੀਆਂ ਪਾਰੀਆਂ ਖੇਡਣ ਲਈ ਮੈਨ ਆਫ ਦਿ ਸੀਰੀਜ਼ ਦਾ ਖਿਤਾਬ ਵੀ ਉਨ੍ਹਾਂ ਦੀ ਝੋਲੀ ’ਚ ਪਾਇਆ ਗਿਆ। ਅੰਮ੍ਰਿਤਸਰ ਜ਼ੋਨ ਦੇ ਕੋਆਰਡੀਨੇਟਰ ਐਡਵੋਕੇਟ ਐੱਸ. ਐੱਸ. ਬੱਤਰਾ ਨੇ ਕਿਹਾ ਕਿ ਇਹ ਕ੍ਰਿਕਟ ਟੂਰਨਾਮੈਂਟ ਅਮਿਟ ਯਾਦਾਂ ਛੱਡਦਾ ਖਤਮ ਹੋਇਆ। ਰੋਟਰੀ ਡਿਸਟ੍ਰਿਕਟ 3070 ’ਚ ਅਗਲੇ ਸਮੇਂ ਦੌਰਾਨ ਵੀ ਅਜਿਹੇ ਟੂਰਨਾਮੈਂਟ ਦਾ ਪ੍ਰਬੰਧ ਕੀਤਾ ਜਾਵੇਗਾ।

  • Amritsar

ਅੰਮ੍ਰਿਤਸਰ ’ਚ ਸਿਹਤ ਸਹੂਲਤਾਂ ਦੀ ਹਾਲਤ ਚਿੰਤਾਜਨਕ : ਧਾਲੀਵਾਲ

NEXT STORY

Stories You May Like

  • canada pr wife
    ਕੈਨੇਡਾ ਦੀ ਪੀ. ਆਰ. ਪਤਨੀ ਦੇ ਸ਼ਿਕਾਇਤ 'ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ ਕੇਸ ਦਰਜ
  • overbridge to be built at pathankot sujanpur crossing
    ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ 52.36 ਕਰੋੜ ਰੁਪਏ
  • two suspected minors roaming in pathankot hospital complex arrested
    ਪਠਾਨਕੋਟ ਹਸਪਤਾਲ ਕੰਪਲੈਕਸ ’ਚ ਘੁੰਮ ਰਹੇ ਦੋ ਸ਼ੱਕੀ ਨਾਬਾਲਗ ਕਾਬੂ, ਤੀਜਾ ਸਾਥੀ ਫ਼ਰਾਰ
  • poklen machine was running in ravi river and shamlat land
    ਪਠਾਨਕੋਟ: ਰਾਵੀ ਦਰਿਆ ਤੇ ਸ਼ਾਮਲਾਤ ਜ਼ਮੀਨ ’ਚ ਚੱਲ ਰਹੀ ਸੀ ਪੋਕਲੇਨ ਮਸ਼ੀਨ, ਖਣਨ ਵਿਭਾਗ ਨੇ ਕਰ'ਤੀ ਕਾਰਵਾਈ
  • head wins second consecutive allan border medal
    ਹੈੱਡ ਨੇ ਲਗਾਤਾਰ ਦੂਜਾ ਐਲਨ ਬਾਰਡਰ ਤਮਗਾ ਜਿੱਤਿਆ, ਮਿਸ਼ੇਲ ਸਟਾਰਕ ‘ਟੈਸਟ ਪਲੇਅਰ ਆਫਿ ਦਿ ਯੀਅਰ’
  • ashish yadav wins silver medal in javelin throw
    ਆਸ਼ੀਸ਼ ਯਾਦਵ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ
  • sneha wins 11th leg of wpgt
    ਸਨੇਹਾ ਨੇ WPGT ਦੇ 11ਵੇਂ ਪੜਾਅ ਦਾ ਜਿੱਤਿਆ ਖਿਤਾਬ
  • khalin joshi wins j k open golf title
    ਖਾਲਿਨ ਜੋਸ਼ੀ ਨੇ ਜਿੱਤਿਆ ਜੰਮੂ-ਕਸ਼ਮੀਰ ਓਪਨ ਗੋਲਫ ਖਿਤਾਬ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • alleged fraud of crores in ayushman yojana
      ਆਯੁਸ਼ਮਾਨ ਯੋਜਨਾ ’ਚ ਕਰੋੜਾਂ ਦੀ ਕਥਿਤ ਹੇਰਾਫੇਰੀ; ਸਰਕਾਰੀ ਹਸਪਤਾਲ 'ਚ ਲੱਗੇ...
    • drugs worth rs 38 00 00 000 seized in punjab
      ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ ਵੇਖ ਫਰਾਰ ਹੋਏ ਤਸਕਰ
    • harjinder dhami statement
      ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ...
    • rahul gandhi will come to punjab
      ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ
    • sant baba kashmir bhuriwale great service for accommodation of the sangat
      ਸੰਗਤਾਂ ਦੀ ਰਿਹਾਇਸ਼ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਨਿਭਾ ਰਹੇ ਨੇ ਮਹਾਨ...
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • major police operation in amritsar
      ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ
    • distressed couple places this demand before dc
      ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ...
    • youth shot on birthday
      ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ...
    • health inspector dies tragically in punjab
      ਪੰਜਾਬ ’ਚ ਹੈਲਥ ਇੰਸਪੈਕਟਰ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +