Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    5:19:21 PM

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • indigo website  technical glitch  bookings web check in affected

    Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ,...

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਲੋਕ ਸਭਾ ਦੀਆਂ 13 ਸੀਟਾਂ ਜਿੱਤੇਗੀ ਕਾਂਗਰਸ : ਕੌਂਸਲਰ ਹਰਪਨਦੀਪ

AMRITSAR News Punjabi(ਅੰਮ੍ਰਿਤਸਰ)

ਲੋਕ ਸਭਾ ਦੀਆਂ 13 ਸੀਟਾਂ ਜਿੱਤੇਗੀ ਕਾਂਗਰਸ : ਕੌਂਸਲਰ ਹਰਪਨਦੀਪ

  • Updated: 08 Apr, 2019 04:18 AM
Amritsar
amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੂਰੀ)-ਅਸੀਂ ਇਕੱਲੀ ਅੰਮ੍ਰਿਤਸਰ ਲੋਕ ਸਭਾ ਦੀ ਸੀਟ ਹੀ ਨਹੀਂ ਬਲਕਿ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿੱਤ ਕੇ ਮੋਦੀ ਦਾ ਬਿਸਤਰਾ ਗੋਲ ਕਰ ਕੇ ਕੇਂਦਰ ’ਚ ਕਾਂਗਰਸ ਦੀ ਸਰਕਾਰ ਬਣਾਵਾਂਗੇ, ਜਿਸ ਦੇ ਪ੍ਰਧਾਨ ਮੰਤਰੀ ਰਾਹੁਲ ਗਾਂਧੀ ਹੋਣਗੇ। ਇਹ ਵਿਚਾਰ ਵਾਰਡ-4 ਦੇ ਕੌਂਸਲਰ ਹਰਪਨਦੀਪ ਸਿੰਘ ਔਜਲਾ ਨੇ ਸੁਨੀਲ ਦੱਤੀ ਵੱਲੋਂ ਬਟਾਲਾ ਰੋਡ ’ਤੇ ਕਰਵਾਈ ਗਈ ਰੈਲੀ ’ਚ ਜਾਣ ਤੋਂ ਪਹਿਲਾਂ ਰਣਜੀਤ ਐਵੀਨਿਊ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ’ਚ ਇਸ ਸਮੇਂ ਅੰਮ੍ਰਿਤਸਰ ਵਾਂਗ ਬਾਕੀ ਜ਼ਿਲਿਆਂ ਤੇ ਸੂਬਿਆਂ ’ਚ ਕਾਂਗਰਸ ਦੇ ਪੱਖ ’ਚ ਜ਼ੋਰਦਾਰ ਹਵਾ ਚੱਲ ਰਹੀ ਹੈ, ਗੁਰਜੀਤ ਸਿੰਘ ਔਜਲਾ ਵੱਲੋਂ ਸਿਰਫ 2 ਸਾਲਾਂ ’ਚ ਕਰਵਾਏ ਗਏ ਵਿਕਾਸ ਕੰਮਾਂ ਨੂੰ ਦੇਖਦਿਆਂ ਜਨਤਾ ਨੇ ਇਹ ਮੰਨ ਬਣਾ ਲਿਆ ਹੈ ਕਿ ਔਜਲਾ ਨੂੰ ਇਸ ਵਾਰ ਪਹਿਲਾਂ ਨਾਲੋਂ ਵੀ ਵੱਡੀ ਲੀਡ ’ਚ ਜਿਤਾਇਆ ਜਾਵੇਗਾ। ਇਹ ਔਜਲਾ ਵੱਲੋਂ ਕਰਵਾਏ ਗਏ ਕੰਮਾਂ ਦਾ ਹੀ ਨਤੀਜਾ ਹੈ ਕਿ ਜਨਤਾ ਉਨ੍ਹਾਂ ਨੂੰ ਇੰਨਾ ਜ਼ਿਆਦਾ ਪਿਆਰ ਕਰਦੀ ਹੈ। ਅਸੀਂ ਰਾਹੁਲ ਗਾਂਧੀ, ਸੋਨੀਆ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖਡ਼ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਦੇ ਤਹਿ-ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਔਜਲਾ ਨੂੰ ਦੁਬਾਰਾ ਟਿਕਟ ਦੇ ਕੇ ਅੰਮ੍ਰਿਤਸਰ ਵਾਸੀਆਂ ਦਾ ਦਿਲ ਜਿੱਤ ਲਿਆ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਆਡ਼੍ਹਤੀ ਐਸੋਸੀਏਸ਼ਨ ਤੇ ਰਣਜੀਤ ਐਵੀਨਿਊ ਡੀ-ਬਲਾਕ ਗੁਰਭਿੰਦਰ ਸਿੰਘ ਮੰਮਣਕੇ, ਡਾ. ਪ੍ਰਦੀਪ ਸਿੰਘ ਜਨਰਲ ਸਕੱਤਰ ਸ਼ਹਿਰੀ ਕਾਂਗਰਸ ਅੰਮ੍ਰਿਤਸਰ ਆਦਿ ਹਾਜ਼ਰ ਸਨ।

  • Amritsar

ਆਰ. ਪੀ. ਐੱਲ. ਕ੍ਰਿਕਟ ਟੂਰਨਾਮੈਂਟ ਪਠਾਨਕੋਟ ਨੇ ਜਿੱਤਿਆ

NEXT STORY

Stories You May Like

  • 13 players of team india are undergoing treatment for injuries
    ਬੁਮਰਾਹ ਤੋਂ ਲੈ ਕੇ ਹਾਰਦਿਕ ਤਕ ਪੰਡਯਾ, ਟੀਮ ਇੰਡੀਆ ਦੇ 13 ਖਿਡਾਰੀਆਂ ਦੀਆਂ ਸੱਟਾਂ ਦਾ ਚਲ ਰਿਹੈ ਇਲਾਜ
  • the proceedings of the punjab vidhan sabha began
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ
  • adjournment  lok sabha  rajya sabha
    ਹੰਗਾਮੇ ਕਾਰਨ 12 ਵਜੇ ਤੱਕ ਮੁਲਤਵੀ ਲੋਕ ਸਭਾ-ਰਾਜ ਸਭਾ, ਬਿਰਲਾ ਬੋਲੇ-ਮਹਾਤਮਾ ਗਾਂਧੀ ਤੋਂ ਪ੍ਰੇਰਨਾ ਲਏ ਵਿਰੋਧੀ ਧਿਰ
  • lok sabha  tribunal reforms  four important bills
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰਾਂ ਸਣੇ ਚਾਰ ਮਹੱਤਵਪੂਰਨ ਬਿੱਲ ਪੇਸ਼, ਕਾਰਵਾਈ 2 ਵਜੇ ਤੱਕ ਮੁਲਤਵੀ
  • claims and objections begin from august 13
    ਘਰ-ਘਰ ਵੋਟਰ ਤਸਦੀਕ ਮੁਹਿੰਮ ਮੁਕੰਮਲ, 13 ਅਗਸਤ ਤੋਂ ਦਾਅਵੇ-ਇਤਰਾਜ਼ ਸ਼ੁਰੂ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
  • tribunals reforms bill passed in lok sabha
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰ ਬਿੱਲ ਬਿਨਾਂ ਚਰਚਾ ਦੇ ਪਾਸ, ਹੰਗਾਮੇ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀ
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
Trending
Ek Nazar
army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • harjinder dhami statement
      ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ...
    • rahul gandhi will come to punjab
      ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ
    • sant baba kashmir bhuriwale great service for accommodation of the sangat
      ਸੰਗਤਾਂ ਦੀ ਰਿਹਾਇਸ਼ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਨਿਭਾ ਰਹੇ ਨੇ ਮਹਾਨ...
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • major police operation in amritsar
      ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ
    • distressed couple places this demand before dc
      ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ...
    • youth shot on birthday
      ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ...
    • health inspector dies tragically in punjab
      ਪੰਜਾਬ ’ਚ ਹੈਲਥ ਇੰਸਪੈਕਟਰ ਦੀ ਦਰਦਨਾਕ ਮੌਤ
    • municipal corporation offices on august 27 in support of punjab mahabandh
      27 ਅਗਸਤ ਨੂੰ ਪੰਜਾਬ ਮਹਾਂਬੰਦ ਦੇ ਸਮਰਥਨ ’ਚ ਨਗਰ ਨਿਗਮ ਦਫ਼ਤਰ ਬੰਦ ਕਰਨ ਦਾ ਐਲਾਨ
    • mahan gurmat samagam at sri keshgarh sahib on september 5th
      365ਵੇਂ ਜਨਮ ਦਿਹਾੜੇ ਦੇ ਸਬੰਧ 'ਚ ਮਹਾਨ ਗੁਰਮਤਿ ਸਮਾਗਮ ਸ੍ਰੀ ਕੇਸਗੜ ਸਾਹਿਬ ਵਿਖੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +