Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:44:07 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਡਾ. ਪਾਲ ਕੌਰ ਦੀ ਪੁਸਤਕ ‘ਹੁਣ ਤਕ’ ਲੋਕ ਅਰਪਿਤ

AMRITSAR News Punjabi(ਅੰਮ੍ਰਿਤਸਰ)

ਡਾ. ਪਾਲ ਕੌਰ ਦੀ ਪੁਸਤਕ ‘ਹੁਣ ਤਕ’ ਲੋਕ ਅਰਪਿਤ

  • Updated: 08 Apr, 2019 04:19 AM
Amritsar
amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਮਮਤਾ)-‘ਡਾ. ਪਾਲ ਕੌਰ ਦੀਆਂ ਕਵਿਤਾਵਾਂ ਦੀ ਪੈਡ਼ ਬਹੁਤ ਡੁੰਘੀ ਹੈ ਤੇ ਇਹ ਪਿੱਤਰੀ ਸੱਤਾ ਵਿਰੁੱਧ ਆਵਾਜ਼ ਬੁਲੰਦ ਕਰਦੀ ਹੈ। ਇਹ ਰਿਸ਼ਤਿਆਂ ਦੀ ਟੁੱਟ-ਭੱਜ, ਆਰਥਿਕਤਾ ਤੇ ਸਾਡੇ ਸੁਭਾਅ ਨੂੰ ਦਰਸਾਉਂਦੀ ਸ਼ਬਦਾਵਲੀ ਜੋ ਸਾਡੇ ਸਮਿਆਂ ਦਾ ਰੂ-ਬ-ਰੂ ਪ੍ਰਤੀਬਿੰਦ ਹੈ ਤੇ ਇਸ ਦੀ ਭਾਵਨਾ ਨੂੰ ਲੋਕਾਂ ’ਚ ਪ੍ਰਚਾਰਨ ਤੇ ਪ੍ਰਸਾਰਨ ਦੀ ਲੋੜ ਹੈ।’ ਇਹ ਵਿਚਾਰ ਅੱਜ ਇਥੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਤੇ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਆਯੋਜਿਤ ਇਕ ਸਾਹਿਤਕ ਸਮਾਗਮ ’ਚ ਵਿਦਵਾਨ ਲੇਖਕ ਦੇਸ ਰਾਜ ਕਾਲੀ ਨੇ ਪ੍ਰਗਟ ਕੀਤੇ, ਜੋ ਡਾ. ਪਾਲ ਕੌਰ ਦੀ ਪੁਸਤਕ ‘ਹੁਣ ਤਕ’ ਨੂੰ ਲੋਕ ਅਰਪਿਤ ਕਰਨ ਦੇ ਰੂ-ਬ-ਰੂ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਵਿਰਸਾ ਵਿਹਾਰ ਦੇ ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ’ਚ ਹੋਏ ਇਸ ਗਹਿਰ-ਗੰਭੀਰ ਸਮਾਗਮ ’ਚ ਦੇਸ ਰਾਜ ਕਾਲੀ ਨੇ ਬਹੁਤ ਸਾਰੀਆਂ ਮਿੱਥਾਂ ਤੇ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਵਿਤਾ ਦੀ ਗੰਭੀਰਤਾ ਨੂੰ ਸਮਝਣਾ ਵਿਦਵਾਨਾਂ ਤੇ ਸਾਹਿਤ ਪ੍ਰੇਮੀਆਂ ਲਈ ਲਾਹੇਵੰਦ ਹੈ। ਇਸ ਮੌਕੇ ਡਾ. ਪਾਲ ਕੌਰ ਨੇ ਆਪਣੀ ਜ਼ਿੰਦਗੀ ਤੇ ਸਾਹਿਤਕ ਖੇਤਰ ਦੇ ਵਿਚਲੇ ਸਾਹਿਤਕ ਪਲਾਂ ਦਾ ਬਾਖੂਬੀ ਜ਼ਿਕਰ ਕੀਤਾ ਤੇ ਪੁਸਤਕ ਵਿਚਲੀਆਂ ਕਵਿਤਾਵਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਾਸਲ ਦੱਸਿਆ। ਇਸ ਪੁਸਤਕ ’ਚ ਡਾ. ਨਰੇਸ਼ ਕੁਮਾਰ ਬਟਾਲਾ, ਡਾ. ਹੀਰਾ ਸਿੰਘ ਰੰਧਾਵਾ ਖਾਲਸਾ ਕਾਲਜ, ਡਾ. ਇਕਬਾਲ ਕੌਰ ਸੌਂਦ, ਡਾ. ਸੁਨੀਤਾ ਸ਼ਰਮਾ, ਐੱਮ. ਫਿਲ. ਦੇ ਵਿਦਿਆਰਥੀ ਵਜ਼ੀਰ ਸਿੰਘ ਤੇ ਸ਼ਾਇਰ ਵਿਸ਼ਾਲ ਨੇ ਵੀ ਆਪਣੇ ਢੰਗ ਤੇ ਅਕੀਦੇ ਨਾਲ ਸਾਹਿਤਕ ਵਰਣਨ ਕੀਤਾ ਤੇ ਕਵਿਤਾਵਾਂ ਦੀ ਸਹਾਰਨਾ ਕੀਤੀ। ਸਮਾਗਮ ਦੇ ਆਰੰਭ ’ਚ ਸਭ ਨੂੰ ਜੀ ਆਇਆਂ ਸਾਹਿਤ ਅਕਾਦਮੀ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਨੇ ਕਿਹਾ ਤੇ ਇਸ ਪ੍ਰੋਗਰਾਮ ਦੀ ਸਾਰਥਿਕਤਾ ਬਾਰੇ ਜਾਣਕਾਰੀ ਦਿੱਤੀ। ਮੰਚ ਸੰਚਾਲਨ ਗੁਰਬਾਜ ਸਿੰਘ ਛੀਨਾ ਨੇ ਨਿਭਾਇਆ।ਇਸ ਮੌਕੇ ਰਾਜਵੰਤ ਬਾਜਵਾ, ਡਾ. ਇਕਬਾਲ ਕੌਰ, ਡਾ. ਰਾਣੀ, ਡਾ. ਸੰਦੀਪ ਕੌਰ, ਡਾ. ਰਵਿੰਦਰ ਕੌਰ, ਡਾ. ਬਿਕਰਮ ਸਿੰਘ, ਹਰਮੀਤ ਆਰਟਿਸਟ, ਡਾ. ਪ੍ਰਭਜੋਤ ਕੌਰ, ਧਰਵਿੰਦਰ ਔਲਖ, ਪ੍ਰੋ. ਮਧੂ ਸ਼ਰਮਾ, ਸਿਮਰਨਜੀਤ ਕੌਰ ਸਿਮਰ, ਪ੍ਰੋ. ਸਿਮਰਜੀਤ ਸਿੰਘ, ਸਤਿੰਦਰ ਓਠੀ, ਰਾਜਪਾਲ ਰਮਦਾਸ, ਹਰਜੀਤ ਰਾਜਾਸਾਂਸੀ, ਬਲਬੀਰ ਮੂਧਲ, ਰਾਜਨ, ਕਮਲ ਗਿੱਲ, ਮਨਿੰਦਰ ਕੌਰ, ਹਰੀਸ਼ ਕੈਲਾ, ਡਾ. ਸਤਿੰਦਰ ਸਿੰਘ ਬੇਦੀ, ਹਰਜੀਤ ਕੌਰ ਬਮਰਾ, ਮਾ. ਭੁਪਿੰਦਰ ਸਿੰਘ ਗਿੱਲ, ਸੁਰਿੰਦਰ ਕੰਵਲ, ਕੁਲਦੀਪ ਦਰਾਜਕੇ, ਸੁਖਬੀਰ ਅੰਮ੍ਰਿਤਸਰੀ, ਯਸ਼ਪਾਲ ਝਬਾਲ, ਸਿਮਰਤ ਗਗਨ, ਟੀ. ਐੱਸ. ਰਾਜਾ ਤੋਂ ਇਲਾਵਾ ਬਹੁਤ ਸਾਰੇ ਸਾਹਿਤ ਪ੍ਰੇਮੀਆਂ ਨੇ ਹਾਜ਼ਰੀ ਭਰੀ। ਸਮਾਗਮ ਦੇ ਮੁੱਖ ਮਹਿਮਾਨ ਸ਼੍ਰੋਮਣੀ ਸ਼ਾਇਰ ਐਡਵੋਕੇਟ ਅਜਾਇਬ ਸਿੰਘ ਹੁੰਦਲ ਨੇ ਸਮੁੱਚੇ ਸਮਾਗਮ ਦਾ ਮੁਤਾਲਿਆ ਕੀਤਾ ਤੇ ਕਵਿਤਾਵਾਂ ਤੇ ਉਨ੍ਹਾਂ ਦੇ ਵਿਸ਼ਿਆਂ ਦੀ ਚੰਗੀ ਚੋਣ ਦੀ ਭਰਪੂਰ ਸਹਾਰਨਾ ਕੀਤੀ। ਸਭ ਦਾ ਧੰਨਵਾਦ ਵਿਰਸਾ ਵਿਹਾਰ ਦੇ ਸਕੱਤਰ ਰਮੇਸ਼ ਯਾਦਵ ਨੇ ਕੀਤਾ।

  • Amritsar

ਔਜਲਾ ਦੀ ਜਿਤ ਲਈ ਐੱਨ. ਆਰ. ਆਈ. ਅੰਮ੍ਰਿਤਸਰ ਆਉਣਗੇ : ਬੌਬੀ ਬਾਠ

NEXT STORY

Stories You May Like

  • national chest physicians conference  doxter  book
    ਕੌਮੀ ਚੈਸਟ ਫਿਜ਼ੀਸ਼ੀਅਨ ਸੰਮੇਲਨ ’ਚ ਡਾ. ਨਰੇਸ਼ ਚਾਵਲਾ ਦੀ ਪੁਸਤਕ ‘ਦਿਲ ਦੀਆਂ ਗੱਲਾਂ’ ਦੀ ਘੁੰਡ ਚੁਕਾਈ
  • slow deliveries helped us in hyderabad  keemo paul
    ਹੈਦਰਾਬਾਦ ਵਿੱਚ ਧੀਮੀਆਂ ਗੇਂਦਾਂ ਨੇ ਸਾਡੀ ਮਦਦ ਕੀਤੀ: ਕੀਮੋ ਪਾਲ
  • harinder pal singh chandumajra  punjab bandh
    ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਵੱਲੋਂ ਬੰਦ ਨੂੰ ਸਫਲ ਬਨਾਉਣ ਦੀ ਅਪੀਲ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ ਗ੍ਰਿਫ਼ਤਾਰ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • mehakpreet kaur excelled in the subject of medicine biotechnology
    ਮੈਡੀਸਿਨ ਬਾਇਓਟੈਕਨਾਲੌਜੀ ਵਿਸ਼ੇ 'ਚ ਪੰਜਾਬ ਦੀ ਧੀ ਮਹਿਕਪ੍ਰੀਤ ਕੌਰ ਨੇ ਮਾਰੀਆਂ ਮੱਲਾਂ, ਪ੍ਰਾਪਤ ਕੀਤੇ 99% ਅੰਕ
  • navjot kaur sidhu out
    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ ਇੰਚਾਰਜ ਦਾ ਕੀਤਾ ਐਲਾਨ
  • roop kaur sandhu  s statement following her expulsion from the akali dal
    9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਵਾਂਗੀ ਪੇਸ਼: ਰੂਪ ਕੌਰ ਸੰਧੂ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • punjab bandh over 1500 police personnel deployed bhandari bridge in amritsar
      ਝੋਟਾ ਕਤਲ ਮਾਮਲੇ 'ਚ ਪੰਜਾਬ ਬੰਦ: ਅੰਮ੍ਰਿਤਸਰ 'ਚ ਭੰਡਾਰੀ ਪੁਲ 'ਤੇ 1500 ਪੁਲਸ...
    • punjab chemists association has issued orders to 27 000 chemists
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ...
    • amritsar tarn taran road petrol pump robbery
      ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ : ਫ਼ਾਇਰਿੰਗ ਕਰ ਪੈਟਰੋਲ ਪੰਪ...
    • federation mehta also announces full support for punjab bandh call
      ਪੰਜਾਬ ਬੰਦ ਦੇ ਸੱਦੇ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਵੀ ਪੂਰਨ ਸਮਰਥਨ ਦਾ ਐਲਾਨ
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • announcement of a holiday on tuesday
      ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ...
    • decision by sri akal takht sahib in view of the   punjab bandh
      'ਪੰਜਾਬ ਬੰਦ' ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ, ‘ਆਪ’...
    • mad sandhu case accused jobanpreet punjab dgp
      ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
    • isi module busted 6 members arrested with hand grenades
      IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +