Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    7:35:21 PM

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • several people killed after shooting in stade city of germany

    ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5...

  • police party attack on police

    ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ...

  • farmer dies tragically due to electrocution

    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ: ਖਿਡੌਣਿਆਂ ਵਾਂਗ ਹਥਿਆਰ ਭੇਜ ਰਿਹਾ ਹੈ ਪਾਕਿ, ਇਕ ਮਹੀਨੇ ਦੇ ਅੰਕੜੇ ਨੇ ਤੋੜੇ ਰਿਕਾਰਡ

MAJHA News Punjabi(ਮਾਝਾ)

ਅੰਮ੍ਰਿਤਸਰ: ਖਿਡੌਣਿਆਂ ਵਾਂਗ ਹਥਿਆਰ ਭੇਜ ਰਿਹਾ ਹੈ ਪਾਕਿ, ਇਕ ਮਹੀਨੇ ਦੇ ਅੰਕੜੇ ਨੇ ਤੋੜੇ ਰਿਕਾਰਡ

  • Edited By Shivani Bassan,
  • Updated: 20 Jun, 2026 02:21 PM
Amritsar
amritsar 72 pistols ak 47 and machine guns seized in one month
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਨੀਰਜ)- ਇਕ ਪਾਸੇ ਜਿੱਥੇ ਭਾਰਤ-ਪਾਕਿ ਸਰਹੱਦ ’ਤੇ ਫਸਟ ਲਾਈਨ ਆਫ਼ ਡਿਫੈਂਸ ਬੀ. ਐੱਸ. ਐੱਫ. ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ, ਉਥੇ ਹੀ ਸੈਕੰਡ ਲਾਈਨ ਆਫ਼ ਡਿਫੈਂਸ ਜਿਸ ’ਚ ਸਟੇਟ ਏਜੰਸੀਆਂ ਐੱਸ. ਐੱਸ. ਓ. ਸੀ., ਏ. ਐੱਨ. ਟੀ. ਐੱਫ., ਸਿਟੀ ਅਤੇ ਦਿਹਾਤੀ ਪੁਲਸ ਵੱਲੋਂ ਵੀ ਆਏ ਦਿਨ ਵੱਡੀ ਬਰਾਮਦਗੀ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਜਾਣਕਾਰੀ ਅਨੁਸਾਰ ਸਰਹੱਦੀ ਕਸਬਾ ਅਜਨਾਲਾ ਦੇ ਪਿੰਡ ਹਰੜ ਖ਼ੁਰਦ ’ਚ ਬੀ. ਐੱਸ. ਐੱਫ. ਅਤੇ ਐੱਸ. ਐੱਸ. ਓ. ਸੀ. ਵੱਲੋਂ ਟ੍ਰੈਪ ਲਾ ਕੇ 25 ਪਿਸਤੌਲਾਂ, ਇਕ ਏ. ਕੇ.-47, ਬੁਲੇਟ ਪਰੂਫ਼ ਜੈਕੇਟ ਅਤੇ 378 ਜ਼ਿੰਦਾ ਕਾਰਤੂਸ ਜ਼ਬਤ ਕੀਤੇ ਗਏ ਅਤੇ ਅੰਮ੍ਰਿਤਸਰ ਦੇ ਰੂਪ ਨਗਰ ਦੇ ਰਹਿਣ ਵਾਲੇ ਰੋਹਨ ਖੋਸਲਾ ਨੂੰ ਆਈ-20 ਕਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਦੂਜੇ ਪਾਸੇ ਸਰਹੱਦੀ ਪਿੰਡ ਮੋਦੇ ’ਚ ਬੀ. ਐੱਸ. ਐੱਫ. ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ 6 ਕਿਲੋ ਹੈਰੋਇਨ ਅਤੇ ਇਕ ਪਿਸਤੌਲ ਜ਼ਬਤ ਕੀਤਾ ਗਿਆ। ਯਾਨੀ ਇਕੋ ਦਿਨ ’ਚ 26 ਪਿਸਤੌਲਾਂ, 1 ਏ. ਕੇ.-47 ਤੇ 378 ਕਾਰਤੂਸ ਜ਼ਬਤ ਹੋਏ, ਜੋ ਸਾਬਤ ਕਰਦਾ ਹੈ ਕਿ ਪਾਕਿਸਤਾਨ ਖਿਡੌਣਿਆਂ ਵਾਂਗ ਹਥਿਆਰ ਭੇਜ ਰਿਹਾ ਹੈ। ਪਿਛਲੇ ਇਕ ਮਹੀਨੇ ਦੌਰਾਨ 72 ਦੇ ਕਰੀਬ ਅਤਿ-ਆਧੁਨਿਕ ਹਥਿਆਰ ਜ਼ਬਤ ਕੀਤੇ ਜਾ ਚੁੱਕੇ ਹਨ, ਜਿਸ ਤੋਂ ਖ਼ਦਸ਼ਾ ਹੈ ਕਿ ਗੈਂਗਸਟਰ ਕਿਸੇ ਵੱਡੀ ਵਾਰਦਾਤ ਦੀ ਫ਼ਿਰਾਕ ’ਚ ਹਨ।

ਪੰਜਾਬ: ਛੁੱਟੀ ਲੈ ਕੇ ਘਰ ਆ ਰਹੇ ਫੌਜੀ ਨਾਲ ਰਸਤੇ 'ਚ ਵਾਪਰ ਗਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਪੰਜ ਮਹੀਨਿਆਂ ’ਚ 534 ਕਿਲੋ ਹੈਰੋਇਨ ਦਾ ਅੰਕੜਾ ਪਾਰ, ਟੁੱਟਿਆ ਰਿਕਾਰਡ

ਸਾਲ 2026 ਦੌਰਾਨ ਬੀ. ਐੱਸ. ਐੱਫ. ਵੱਲੋਂ ਕੀਤੀ ਗਈ ਹੈਰੋਇਨ ਦੀ ਬਰਾਮਦਗੀ ਦੇ ਅਗਲੇ-ਪਿਛਲੇ ਸਾਰੇ ਰਿਕਾਰਡ ਟੁੱਟ ਗਏ ਹਨ। ਬੀ. ਐੱਸ. ਐੱਫ. ਵੱਲੋਂ ਹੁਣ ਤੱਕ 534 ਕਿਲੋ ਹੈਰੋਇਨ ਜ਼ਬਤ ਕੀਤੀ ਜਾ ਚੁੱਕੀ ਹੈ ਅਤੇ ਇਹ ਕਾਰਵਾਈ ਸਿਰਫ਼ ਪੰਜ ਮਹੀਨਿਆਂ ਅਤੇ 19 ਦਿਨਾਂ ’ਚ ਹੋਈ ਹੈ। ਅਜੇ ਸਾਲ ਦੇ 6 ਮਹੀਨੇ ਬਾਕੀ ਹਨ, ਜਿਸ ਕਾਰਨ ਇਹ ਅੰਕੜਾ ਹੋਰ ਵਧਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ

ਵਿਦੇਸ਼ਾਂ ’ਚ ਬੈਠੇ ਹੈਂਡਲਰਸ ਅਤੇ ਜੇਲਾਂ ਤੋਂ ਚੱਲ ਰਿਹਾ ਨੈੱਟਵਰਕ

ਹੁਣ ਤੱਕ ਹੈਰੋਇਨ ਅਤੇ ਹਥਿਆਰਾਂ ਦੀ ਜਿੰਨੀ ਵੀ ਬਰਾਮਦਗੀ ਹੋਈ ਹੈ, ਉਸ ਤੋਂ ਇਹੋ ਖ਼ੁਲਾਸਾ ਹੋਇਆ ਹੈ ਕਿ ਵਿਦੇਸ਼ਾਂ ’ਚ ਬੈਠੇ ਹੈਂਡਲਰਸ ਅਤੇ ਜੇਲਾਂ ’ਚ ਬੈਠੇ ਆਕਾ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਆਏ ਦਿਨ ਪੁਲਸ ਵੱਲੋਂ ਵਿਦੇਸ਼ੀ ਹੈਂਡਲਰਾਂ ਦੇ ਖ਼ੁਲਾਸੇ ਹੋ ਰਹੇ ਹਨ। 25 ਪਿਸਤੌਲਾਂ ਅਤੇ ਏ. ਕੇ.-47 ਨਾਲ ਗ੍ਰਿਫ਼ਤਾਰ ਕੀਤਾ ਗਿਆ ਰੋਹਨ ਖੋਸਲਾ ਵੀ ਆਸਟ੍ਰੇਲੀਆ ’ਚ ਬੈਠੇ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ।

ਇਹ ਵੀ ਪੜ੍ਹੋ- ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ, ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ

ਕਾਬੂ ’ਚ ਨਹੀਂ ਆ ਰਿਹਾ ਪਾਕਿਸਤਾਨੀ ਡਰੋਨ

ਹੁਣ ਤੱਕ ਕੇਂਦਰ ਅਤੇ ਰਾਜ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਹੈਰੋਇਨ ਅਤੇ ਹਥਿਆਰਾਂ ਦੀ ਜਿੰਨੀ ਵੀ ਬਰਾਮਦਗੀ ਹੋਈ ਹੈ, ਉਸ ’ਚ ਪਾਕਿਸਤਾਨ ਵੱਲੋਂ ਭੇਜੇ ਜਾਣ ਵਾਲੇ ਡਰੋਨਾਂ ਰਾਹੀਂ ਹੀ ਭਾਰਤ ’ਚ ਖੇਪ ਭਿਜਵਾਈ ਗਈ ਹੈ। ਸਰਹੱਦ ’ਤੇ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਐਂਟੀ-ਡਰੋਨ ਸਿਸਟਮ ਵੀ ਲਾਇਆ ਗਿਆ ਹੈ ਪਰ ਉਹ ਵੀ ਕਿਸੇ ਕੰਮ ਨਹੀਂ ਆ ਰਿਹਾ। ਹੁਣ ਤੱਕ ਬੀ. ਐੱਸ. ਐੱਫ. ਵੱਲੋਂ 193 ਡਰੋਨ ਜ਼ਬਤ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 30,00,00,000 ਦੀ ਹੈਰੋਇਨ ਨਾਲ ਫੜਿਆ ਗਿਆ ਤਸਕਰ, ਹੋਰ ਸਾਮਾਨ ਵੀ ਹੋਇਆ ਬਰਾਮਦ

ਹੁਣ ਤੱਕ ਬੀ. ਐੱਸ. ਐੱਫ. ਅਤੇ ਸਟੇਟ ਏਜੰਸੀਆਂ ਦੀਆਂ ਕੁਝ ਵੱਡੀਆਂ ਬਰਾਮਦਗੀਆਂ

18 ਜੂਨ ਦੀ ਰਾਤ ਨੂੰ ਅਜਨਾਲਾ ਤੋਂ ਅੱਠ ਕਿਲੋਮੀਟਰ ਪਿੱਛੇ ਪਿੰਡ ਵਿੱਚ 25 ਪਿਸਤੌਲਾਂ, 1 ਏ. ਕੇ.-47, ਬੁਲੇਟ ਪਰੂਫ਼ ਜੈਕਟ, 378 ਜ਼ਿੰਦਾ ਕਾਰਤੂਸ ਅਤੇ ਹੋਰ ਅਸਲਾ ਜ਼ਬਤ ਕੀਤਾ ਗਿਆ, ਜਦਕਿ ਮੋਦੇ ਪਿੰਡ ’ਚ ਇਕ ਪਿਸਤੌਲ, 6 ਕਿਲੋ ਹੈਰੋਇਨ ਅਤੇ ਫ਼ਿਰੋਜ਼ਪੁਰ ਤੋਂ ਆਏ ਇਕ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ।

17 ਜੂਨ ਨੂੰ ਦਿਹਾਤੀ ਪੁਲਸ ਵੱਲੋਂ 10 ਵਿਦੇਸ਼ੀ ਪਿਸਤੌਲ ਜ਼ਬਤ ਕੀਤੇ ਗਏ।

8 ਜੂਨ ਨੂੰ ਸਿਟੀ ਪੁਲਸ ਵੱਲੋਂ ਇਕ ਅਫ਼ਗਾਨੀ ਨਾਗਰਿਕ ਅਤੇ ਹੋਰ ਸਮੱਗਲਰਾਂ ਕੋਲੋਂ ਅੱਠ ਅਤਿ-ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ।

3 ਜੂਨ ਨੂੰ ਸਿਟੀ ਪੁਲਸ ਵੱਲੋਂ 6 ਅਤਿ-ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ ਅਤੇ ਹੈਰੋਇਨ ਦੀ ਬਰਾਮਦਗੀ ਵੀ ਕੀਤੀ ਗਈ।

23 ਮਈ ਨੂੰ ਬੀ. ਐਸ. ਐੱਫ. ਵੱਲੋਂ ਛੇਹਰਟਾ ਦੇ ਨਾਰਾਇਣਗੜ੍ਹ ਇਲਾਕੇ ’ਚ ਇਕ ਘਰ ਦੇ ਅੰਦਰੋਂ 12 ਵਿਦੇਸ਼ੀ ਪਿਸਤੌਲ ਜ਼ਬਤ ਕੀਤੇ ਗਏ।

2 ਮਈ ਨੂੰ ਬੀ. ਐੱਸ. ਐੱਫ. ਵੱਲੋਂ ਪਿੰਡ ਡੱਲੇ ਦੇ ਇਲਾਕੇ ਵਿਚ ਇਕ ਮਿੰਨੀ ਮਸ਼ੀਨ ਗੰਨ ਜ਼ਬਤ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Amritsar
  • 72 pistols
  • AK 47
  • records
  • ਅੰਮ੍ਰਿਤਸਰ
  • 72 ਪਿਸਤੌਲ
  • ਏਕੇ 47
  • ਰਿਕਾਰਡ

ਪੰਜਾਬ: ਛੁੱਟੀ ਲੈ ਕੇ ਘਰ ਆ ਰਹੇ ਫੌਜੀ ਨਾਲ ਰਸਤੇ 'ਚ ਵਾਪਰ ਗਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

NEXT STORY

Stories You May Like

  • mata vaishno devi 50 lakh devotees darshan
    ਮਾਂ ਵੈਸ਼ਨੋ ਦੇਵੀ ਦੇ ਭਗਤਾਂ ਨੇ ਤੋੜੇ ਰਿਕਾਰਡ, 1 ਜਨਵਰੀ ਤੋਂ 22 ਜੂਨ ਤੱਕ 50 ਲੱਖ ਸ਼ਰਧਾਲੂਆਂ ਨੇ ਕੀਤੇ ਮਾਂ ਦੇ ਦਰਸ਼ਨ
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • bricks in punjab  price of bricks
    ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • india s defense production
    ਭਾਰਤ ਨੇ ਰੱਖਿਆ ਉਤਪਾਦਨ 'ਚ ਤੋੜੇ ਸਾਰੇ ਰਿਕਾਰਡ ! 1.78 ਲੱਖ ਕਰੋੜ ਤੱਕ ਪੁੱਜਾ ਪ੍ਰੋ਼ਡਕਸ਼ਨ
  • heatwave red alert
    40 ਲੋਕਾਂ ਦੀ ਮੌਤ ! 'ਰੈੱਡ ਅਲਰਟ' ਜਾਰੀ, ਫਰਾਂਸ-UK 'ਚ ਗਰਮੀ ਨੇ ਤੋੜੇ ਸਾਰੇ ਰਿਕਾਰਡ
  • china prepares for war
    ਇਕ ਜੰਗ ਖ਼ਤਮ, ਦੂਜੀ ਤਿਆਰ ! ਹੁਣ ਚੀਨ ਨੇ ਖਿੱਚੀ ਤਿਆਰੀ, ਭੇਜ'ਤੇ ਜੰਗੀ ਜਹਾਜ਼
  • amritsar chief caretaker of gurdwara damdama sahib youth
    ਅੰਮ੍ਰਿਤਸਰ 'ਚ ਵੱਡਾ ਹਾਦਸਾ, ਲੈਂਟਰ ਡਿੱਗਣ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਤੇ ਇਕ ਨੌਜਵਾਨ ਦੀ ਮੌਤ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • guru nagari swelters with humidity and heat
      ਹੁੰਮਸ ਤੇ ਤਪਸ਼ ਨਾਲ ਤਪੀ ਗੁਰੂ ਨਗਰੀ, ਦੁਪਹਿਰ ਨੂੰ ਸੜਕਾਂ ’ਤੇ ਪਸਰਿਆ ਸੰਨਾਟਾ
    • mehta police arrest 2 more accused involved in amarjot murder case
      ਅਮਰਜੋਤ ਕਤਲਕਾਂਡ ‘ਚ ਸ਼ਾਮਲ 2 ਹੋਰ ਦੋਸ਼ੀ ਮਹਿਤਾ ਪੁਲਸ ਨੇ ਕੀਤੇ ਗ੍ਰਿਫਤਾਰ, ਹੁਣ...
    • battery stolen from a bus parked inside the inter state bus terminal
      ਇੰਟਰ ਸਟੇਟ ਬੱਸ ਟਰਮੀਨਲ ਅੰਦਰ ਖੜ੍ਹੀ ਬੱਸ ’ਚੋਂ ਬੈਟਰਾ ਚੋਰੀ, ਪ੍ਰਾਈਵੇਟ ਬੱਸ...
    • doctors at the civil hospital saved the lives of a girl and a woman
      ਸਿਵਲ ਹਸਪਤਾਲ ਦੇ ਡਾਕਟਰਾਂ ਨੇ ਇਕ ਕੁੜੀ ਤੇ ਮਹਿਲਾ ਦੀ ਬਚਾਈ ਜਾਨ
    • two accused arrested in attack on youth at ranjit avenue snooker center
      ਰਣਜੀਤ ਐਵੀਨਿਊ ਸਨੂਕਰ ਸੈਂਟਰ 'ਚ ਨੌਜਵਾਨ 'ਤੇ ਹਮਲੇ ਮਾਮਲੇ 'ਚ ਦੋ ਦੋਸ਼ੀ...
    • employee attacked
      ਡਿਊਟੀ ਖ਼ਤਮ ਕਰ ਕੇ ਘਰ ਪਰਤ ਰਹੇ ਮੁਲਾਜ਼ਮ ਨੂੰ ਗਲੀ ’ਚ ਰੋਕ ਕੇ ਕੀਤਾ ਵਾਰ, ਮਾਮਲਾ...
    • sikh ministers and mlas to appear at sri akal takht sahib today
      ਸਿੱਖ ਮੰਤਰੀ ਤੇ ਵਿਧਾਇਕਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਤੋਂ ਪਹਿਲਾਂ...
    • punjab mlas start arriving at sri akal takht sahib
      ਪੰਜਾਬ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣੇ ਸ਼ੁਰੂ, ਜੱਥੇਦਾਰ ਵਲੋਂ...
    • due to strong winds and storms  trees fell on the roads
      ਤੇਜ਼ ਹਨੇਰੀ-ਤੂਫ਼ਾਨ ਕਾਰਨ ਸੜਕਾਂ ’ਤੇ ਡਿੱਗੇ ਦਰੱਖਤ, ਬਿਜਲੀ ਦੇ ਖੰਭੇ ਟੁੱਟੇ,...
    • punjab weather update
      ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +