Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    10:07:16 PM

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

  • advisory issued for indians

    ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ!...

  • majithia summoned in punjab  s multi crore drug case

    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਏਅਰਪੋਰਟ ’ਤੇ ਲਗਾਤਾਰ ਹੋ ਰਹੀ ਹੈ ‘ਸੋਨੇ ਦੀ ਸਮੱਗਲਿੰਗ’, ਆਖਿਰ ਕੀ ਹੈ ਵਜ੍ਹਾ?

PUNJAB News Punjabi(ਪੰਜਾਬ)

ਅੰਮ੍ਰਿਤਸਰ ਏਅਰਪੋਰਟ ’ਤੇ ਲਗਾਤਾਰ ਹੋ ਰਹੀ ਹੈ ‘ਸੋਨੇ ਦੀ ਸਮੱਗਲਿੰਗ’, ਆਖਿਰ ਕੀ ਹੈ ਵਜ੍ਹਾ?

  • Edited By Rajwinder Kaur,
  • Updated: 01 Mar, 2022 02:51 PM
Amritsar
amritsar airport gold smuggling paste foam
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ) - ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੇ ਵੱਖ-ਵੱਖ ਤਿੰਨ ਵਿੰਗਾਂ ਅਤੇ ਦੇਸ਼ ਦੀਆਂ ਸਾਰੀਆਂ ਏਜੰਸੀਆਂ ਦੀ ਨਿਯੁਕਤੀ ਦੇ ਬਾਵਜੂਦ ਸੋਨੇ ਦੀ ਸਮੱਗਲਿੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਕਸਟਮ ਵਿਭਾਗ ਦੇ ਪ੍ਰੀਵੈਨਟਿਵ ਵਿੰਗ ਅਤੇ ਏਅਰ ਇੰਟੈਲੀਜੈਂਸ ਯੂਨਿਟ ਤੋਂ ਇਲਾਵਾ ਵਿਭਾਗ ਵੱਲੋਂ 4 ਸਹਾਇਕ ਕਮਿਸ਼ਨਰ ਰੈਂਕ ਦੇ ਅਧਿਕਾਰੀਆਂ ਨੂੰ ਵੱਖ-ਵੱਖ ਸ਼ਿਫਟਾਂ ਵਿਚ ਏਅਰਪੋਰਟ ’ਤੇ ਤਾਇਨਾਤ ਕੀਤਾ ਗਿਆ ਹੈ। ਆਏ ਦਿਨ ਵਿਭਾਗ ਵਲੋਂ ਵੱਡੇ ਕੇਸ ਬਣਾਏ ਜਾ ਰਹੇ ਹਨ ਪਰ ਸੋਨਾ ਸਮੱਗਲਰ ਇੰਨੇ ਨਿਡਰ ਹਨ ਕਿ ਉਹ ਕੋਈ ਵੀ ਹੱਦ ਪਾਰ ਕਰਨ ਲਈ ਤਿਆਰ ਹਨ। ਡੀ. ਆਰ. ਆਈ ਵੱਲੋਂ 9. 22 ਕਿਲੋ ਪੇਸਟ ਫੋਮ ਵਿਚ ਸੋਨਾ ਫੜਿਆ ਜਾਣਾ ਇਹ ਸਾਬਤ ਕਰ ਰਿਹਾ ਹੈ ਕਿ ਏਅਰਪੋਰਟ ’ਤੇ ਤਾਇਨਾਤ ਏਜੰਸੀਆਂ ਨੂੰ ਹੋਰ ਜ਼ਿਆਦਾ ਚੌਕਸ ਰਹਿਣ ਦੀ ਲੋੜ ਹੈ, ਕਿਉਂਕਿ ਸੋਨਾ ਸਮੱਗਲਰ ਆਪਣੇ ਇਰਾਦਿਆਂ ਨੂੰ ਅੰਜਾਮ ਦੇਣ ਲਈ ਨਵੇਂ-ਨਵੇਂ ਪੈਂਤੜੇ ਅਜ਼ਮਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਕਾਦੀਆਂ ਦੇ ਚਾਹਤ ਤੇ ਗੁਰਪ੍ਰਤਾਪ ਸਿੰਘ, ਦੱਸੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਇਹ ਗੱਲਾਂ

ਸਿਰ ’ਤੇ ਸੋਨਾ ਲੁਕਾ ਕੇ ਲਿਆ ਰਹੇ ਸਨ ਸਮੱਗਲਰ
ਸੋਨਾ ਸਮੱਗਲਿੰਗ ਕਰਨ ਵਾਲੇ ਜ਼ਿਆਦਾਤਰ ਸਮੱਗਲਰ ਆਪਣੇ ਕੱਪੜਿਆਂ ਦੇ ਹਿਡਨ ਪਾਰਟਸ ਵਿਚ ਪੇਸਟ ਫੋਮ ਵਿਚ ਸੋਨਾ ਲੁਕਾਉਂਦੇ ਰਹੇ ਹਨ। ਇਸ ਤੋਂ ਇਲਾਵਾ ਟਰਾਲੀ, ਬੈਗਾਂ, ਖਿਡੌਣੇ, ਰੇਡੀਓ, ਘੜੀਆਂ ਅਤੇ ਹੋਰ ਸਮੱਗਰੀਆਂ ਵਿਚ ਸੋਨਾ ਲੁਕਾ ਕੇ ਲਿਆਂਦੇ ਰਹੇ ਹਨ ਪਰ ਇਸ ਵਾਰ ਸਮੱਗਲਰਾਂ ਨੇ ਨਵੀਂ ਚਲਾ ਚਲਾਈ ਸੀ, ਜਿਸ ਦੀ ਭਿਣਕ ਡੀ. ਆਰ. ਆਈ. ਨੂੰ ਲੱਗ ਗਈ। ਪਤਾ ਲੱਗਾ ਹੈ ਕਿ ਸਮੱਗਲਰਾਂ ਨੇ ਸੋਨੇੇ ਦੀ ਪੇਸਟ ਫੋਮ ਨੂੰ ਆਪਣੇ ਸਿਰ ’ਤੇ ਲੁਕਾਇਆ ਹੋਇਆ ਸੀ ਤਾਂ ਕਿ ਕਿਸੇ ਨੂੰ ਸ਼ੱਕ ਹੀ ਨਾ ਪਵੇ, ਕਿਉਂਕਿ ਆਮ ਤੌਰ ’ਤੇ ਸਿਰ ਵੱਲ ਕਿਸੇ ਦਾ ਧਿਆਨ ਨਹੀਂ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਪੰਜਾਬੀ ਬੱਚੇ ਜਾਣੋ ਕਿਨ੍ਹਾਂ ਮੁਸ਼ਕਲਾਂ ਦਾ ਕਰ ਰਹੇ ਨੇ ਸਾਹਮਣਾ, ਨਹੀਂ ਮਿਲ ਰਿਹਾ ਖਾਣ ਨੂੰ ਕੁਝ

ਇਸ ਵਾਰ ਡੀ. ਆਰ. ਆਈ. ਸੋਨਾ ਸਮੱਗਲਿੰਗ ਦੇ ਅਸਲੀ ਆਕਾ ਤੱਕ ਪਹੁੰਚ ਸਕੇਗੀ
ਐੱਸ. ਜੀ. ਆਰ. ਡੀ. ਏਅਰਪੋਰਟ ’ਤੇ 4 ਕਰੋੜ ਰੁਪਏ ਦੀ ਕੀਮਤ ਦਾ ਸੋਨਾ ਫੜਿਆ ਜਾਣਾ ਕੋਈ ਨਵੀਂ ਗੱਲ ਨਹੀਂ ਹੈ। ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਕੀ ਇਸ ਵਾਰ ਡੀ. ਆਰ. ਆਈ. ਸੋਨਾ ਸਮੱਗਲਿੰਗ ਦੇ ਅਸਲੀ ਆਕਾ ਤੱਕ ਪਹੁੰਚ ਸਕੇਗੀ ਜਾਂ ਫਿਰ ਸੋਨੇ ਦੀ ਢੁਆਈ ਕਰਨ ਵਾਲੇ ਕੋਰੀਅਰਾਂ ਤੱਕ ਹੀ ਜਾਂਚ ਨੂੰ ਸੀਮਿਤ ਕਰ ਦੇਵੇਗੀ। ਹੁਣ ਤੱਕ ਜਿੰਨੇ ਵੀ ਕੇਸ ਹੋਏ ਹਨ, ਉਸ ਵਿਚ ਜ਼ਿਆਦਾਤਰ ਕੇਸਾਂ ਵਿਚ ਵੱਖ-ਵੱਖ ਏਜੰਸੀਆਂ ਨੇ ਕੋਰੀਅਰਾਂ ਦੀ ਗ੍ਰਿਫ਼ਤਾਰੀ ਤੱਕ ਹੀ ਕੇਸ ਨੂੰ ਸੀਮਿਤ ਕਰ ਰੱਖਿਆ ਹੈ ਅਤੇ ਸਮੱਗਲਰਾਂ ਦੇ ਕਿੰਗਪਿਨ ’ਤੇ ਅੱਜ ਤੱਕ ਹੱਥ ਨਹੀਂ ਪਾਇਆ ਗਿਆ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕਤਲ ਦੀ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ’ਤੇ ਚਲਾਈਆਂ ਤਾਬੜਤੋੜ ਗੋਲੀਆਂ

ਕੋਫੇਪੁਸਾ ਲੱਗਣ ਤੋਂ ਬਾਅਦ ਵੀ ਬਾਹਰ ਹਨ ਰਾਮਨਿਵਾਸ ਮੁਹਰ ਅਤੇ ਰਾਕੇਸ਼ ਰਾਏ
ਕਸਟਮ ਵਿਭਾਗ ਵੱਲੋਂ ਐੱਸ. ਜੀ. ਆਰ. ਡੀ. ਏਅਰਪੋਰਟ ’ਤੇ ਹੀ ਸੋਨਾ ਸਮੱਗਲਿੰਗ ਦੇ ਇਕ ਵੱਡੇ ਕੇਸ ਵਿਚ ਕਿੰਗਪਿਨ ਰਾਕੇਸ਼ ਰਾਏ ’ਤੇ ਕੋਫੇਪੁਸਾ ਲਾਇਆ ਗਿਆ ਸੀ। ਇਸ ਕੜੀ ਵਿਚ ਆਈ. ਸੀ. ਪੀ. ਅਟਾਰੀ ’ਤੇ 33 ਕਿਲੋ ਸੋਨਾ ਜ਼ਬਤ ਕੀਤੇ ਜਾਣ ਦੇ ਕੇਸ ਵਿਚ ਕਿੰਗਪਿਨ ਰਾਮਨਿਵਾਸ ਮੁਹਰ ’ਤੇ ਵੀ ਕੋਫੇਪੁਸਾ ਲਾਇਆ ਜਾ ਚੁੱਕਾ ਹੈ ਪਰ ਹੁਣ ਤੱਕ ਇਨ੍ਹਾਂ ਦੋਵਾਂ ਵੱਡੇ ਸਮੱਗਲਰਾਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ, ਜਦੋਂਕਿ ਕੋਫੇਪੁਸਾ ਲੱਗਣ ਤੋਂ ਬਾਅਦ ਕੋਈ ਵੀ ਮੁਲਜ਼ਮ ਵਿਅਕਤੀ ਅਸਲੀ ਦਸਤਾਵੇਜ਼ਾਂ ਨਾਲ ਵਿਦੇਸ਼ ਨਹੀਂ ਭੱਜ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਦਾਜ ਦੇ ਲਾਲਚੀ ਪਤੀ ਨੇ ਪਤਨੀ ਦੇ ਗੁਪਤ ਅੰਗ ’ਤੇ ਸੁੱਟਿਆ ਤੇਜ਼ਾਬ, 1 ਮਹੀਨਾ ਪਹਿਲਾ ਹੋਇਆ ਸੀ ਵਿਆਹ

ਸਮੱਗਲਿੰਗ ਦੇ ਵੱਡੇ ਮਾਮਲੇ ’ਚ ਇਕ ਅਧਿਕਾਰੀ ਹੋ ਚੁੱਕੈ ਬਰੀ
ਐੱਸ. ਜੀ. ਆਰ. ਡੀ. ਏਅਰਪੋਰਟ ਦੀ ਗੱਲ ਕਰੀਏ ਤਾਂ ਇਸ ਏਅਰਪੋਰਟ ’ਤੇ ਇਕ ਅਧਿਕਾਰੀ ਨੂੰ ਕਸਟਮ ਵਿਭਾਗ ਵੱਲੋਂ ਸੋਨੇ ਦੀ ਖੇਪ ਨਾਲ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਸੀ ਪਰ ਇਸ ਅਧਿਕਾਰੀ ਨੂੰ ਇਕ ਵੱਡੀ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ। ਹਾਲਾਂਕਿ ਵਿਭਾਗ ਵੱਲੋਂ ਇਸ ਮਾਮਲੇ ਵਿਚ ਉੱਚ ਅਦਾਲਤ ਵਿਚ ਅਪੀਲ ਕੀਤੀ ਜਾ ਰਹੀ ਹੈ ਤਾਂ ਕਿ ਮੁਲਜ਼ਮ ਅਧਿਕਾਰੀ ਨੂੰ ਸਜ਼ਾ ਦਿਵਾਈ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ

 

  • Amritsar Airport
  • Gold
  • Smuggling
  • Paste Foam
  • ਅੰਮ੍ਰਿਤਸਰ ਏਅਰਪੋਰਟ
  • ਸੋਨਾ
  • ਸਮੱਗਲਿੰਗ
  • ਪੇਸਟ ਫੋਮ

ਚੱਲਦੀ ਬੱਸ ਦਾ ਟਾਇਰ ਫੱਟਣ ਕਾਰਨ ਜ਼ੋਰਦਾਰ ਧਮਾਕਾ, ਸਵਾਰੀਆਂ ਦੇ ਲੱਗੀਆਂ ਸੱਟਾਂ

NEXT STORY

Stories You May Like

  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • habit of prolonged sitting can harm your kidneys
    ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ ਖਤਰਾ
  • expansion of passenger facilities at amritsar airport
    ਅੰਮ੍ਰਿਤਸਰ ਏਅਰਪੋਰਟ ’ਤੇ ਯਾਤਰੀ ਸਹੂਲਤਾਂ ਦਾ ਵਿਸਥਾਰ, ਸੇਵਾ ਅਭਿਆਨ ਤੇਜ਼
  • amritsar airport passengers
    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
  • amritsar airport passengers flight
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
  • there will be no iphone   langar
    ਅੱਜ ਨਹੀਂ ਲੱਗੇਗਾ iPhone ਦਾ ਲੰਗਰ, ਚੰਡੀਗੜ੍ਹ ਪ੍ਰਸ਼ਾਸਨ ਨੇ ਲਾਈ ਰੋਕ, ਪੜ੍ਹੋ ਕੀ ਹੈ ਵਜ੍ਹਾ
  • gold  silver  prices  latest rates
    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਹਜ਼ਾਰਾਂ 'ਚ ਹੋਏ ਸਸਤੇ, ਜਾਣੋ ਕੀ ਹੈ ਤਾਜ਼ਾ ਰੇਟ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +