ਅੰਮ੍ਰਿਤਸਰ (ਨੀਰਜ) : ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਤੋਂ ਕਸਟਮ ਵਿਭਾਗ ਦੀ ਟੀਮ ਨੇ ਇਕ ਯਾਤਰੀ ਦੇ ਸਮਾਨ ਵਿਚੋਂ 7.7 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਜ਼ਬਤ ਕੀਤਾ ਹੈ। ਯਾਤਰੀ ਨੂੰ ਵਿਭਾਗ ਨੇ ਐਨ. ਡੀ. ਪੀ.ਐੱਸ. ਐਕਟ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਲੈਂਸ ਨੂੰ ਲੈ ਕੇ ਪਿਆ ਵੱਡਾ ਪੰਗਾ, ਹੁਣ ਖੜ੍ਹੀ ਹੋ ਗਈ ਇਕ ਹੋਰ ਨਵੀਂ ਮੁਸੀਬਤ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਦੋ ਵਾਰ ਪਹਿਲਾਂ ਵੀ ਕਸਟਮ ਵਿਭਾਗ ਦੀ ਟੀਮ ਨੇ ਮਲੇਸੀਆਂ ਤੋਂ ਆਏ ਯਾਤਰੀਆਂ ਦੇ ਸਮਾਨ ਵਿਚੋਂ ਲਗਭਗ 15 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਜ਼ਬਤ ਕੀਤਾ ਸੀ। ਜਦਕਿ ਹੁਣ ਫਿਰ ਟੀਮ ਨੇ ਯਾਤਰੀ ਤੋਂ 7.7 ਕਰੋੜ ਰੁਪਏ ਦਾ ਗਾਂਜਾ ਬਰਾਮਦ ਕੀਤਾ ਹੈ। ਫਿਲਹਾਲ ਵਿਭਾਗ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੁਲਸ ਛਾਉਣੀ 'ਚ ਬਦਲਿਆ ਫਰੀਦਕੋਟ ਦਾ ਬੱਸ ਸਟੈਂਡ, ਵੱਡੀ ਗਿਣਤੀ ਪੁਲਸ ਨੇ ਸਾਂਭਿਆ ਮੋਰਚਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕ ਹੋ ਜਾਣ Alert, ਹੁਣ ਰਾਤ 7 ਤੋਂ ਸਵੇਰੇ 7 ਵਜੇ ਤੱਕ...
NEXT STORY